India

Punjab News: ਕੰਗਨਾ ਰਣੌਤ ਬਾਰੇ ਕੀ ਬੋਲ ਗਏ ਰਵਨੀਤ ਬਿੱਟੂ? ਨਵੇਂ ਵਿਵਾਦ ਮਗਰੋਂ ਸਿਆਸੀ ਹਲਚਲ ਤੇਜ਼

ਹਿਮਾਚਲ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੇ ਗਾਂਧੀ ਜਯੰਤੀ ਮੌਕੇ ਸੋਸ਼ਲ ਮੀਡੀਆ ‘ਤੇ ਇੱਕ ਵਿਵਾਦਤ ਪੋਸਟ ਕੀਤੀ ਹੈ। ਇਸ ਪੋਸਟ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਹਲਚਲ ਮੱਚ ਗਈ ਹੈ। ਦਰਅਸਲ, ਬੀਜੇਪੀ ਸੰਸਦ ਮੈਂਬਰ ਤੇ…

Ayushman Yojana: ਪੰਜਾਬ ‘ਚ ਆਯੁਸ਼ਮਾਨ ਸਕੀਮ ਦਾ ਹੋ ਰਿਹਾ ਸਕੈਮ! ਪੰਜਾਬ ਸਰਕਾਰ ਦੀ ਸਿਹਤ ਕੇਂਦਰਾਂ ਖਿਲਾਫ਼ ਵੱਡੀ ਕਾਰਵਾਈ

ਪੰਜਾਬ ਦੇ ਪ੍ਰਾਈਵੇਟ ਹਸਪਤਾਲ ਬਕਾਇਆ ਰਾਸ਼ੀ ਜਾਰੀ ਨਾ ਹੋਣ ਕਾਰਨ ਆਯੁਸ਼ਮਾਨ ਸਕੀਮ ਤਹਿਤ ਇਲਾਜ ਨਹੀਂ ਕਰਵਾ ਰਹੇ। ਇਹੀ ਕਾਰਨ ਹੈ ਕਿ ਪੰਜਾਬ ਸਰਕਾਰ ਨੇ ਆਯੂਸ਼ਮਾਨ ਸਕੀਮ ਦੀ ਦੁਰਵਰਤੋਂ ਕਰਨ ਅਤੇ ਇਲਾਜ ਨਾ ਕਰਨ ਵਾਲੇ ਹਸਪਤਾਲਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ…

‘X’ ਬ੍ਰਾਜ਼ੀਲ ‘ਚ 5 ਮਿਲੀਅਨ ਡਾਲਰ ਜੁਰਮਾਨਾ ਭਰਨ ‘ਤੇ ਸਹਿਮਤ

ਬ੍ਰਾਜ਼ੀਲ ਦੀ ਸੁਪਰੀਮ ਕੋਰਟ ਦੇ ਜੱਜ ਨੇ ਸੋਸ਼ਲ ਮੀਡੀਆ ਪਲੇਟਫਾਰਮ X ਦੇ ਬੈਂਕ ਖਾਤਿਆਂ ਨੂੰ ਅਨਬਲੌਕ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਐਕਸ ਨੂੰ 50 ਲੱਖ ਡਾਲਰ (41 ਕਰੋੜ ਰੁਪਏ ਤੋਂ ਵੱਧ) ਦਾ ਜੁਰਮਾਨਾ ਭਰਨਾ ਹੋਵੇਗਾ। ਜੱਜ…

Mumbai Alert: ਮੁੰਬਈ ਲਈ ਖੂਫ਼ੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ, ਅੱ.ਤ.ਵਾ.ਦੀ.ਆਂ ਦੇ ਨਿਸ਼ਾਨੇ ‘ਤੇ ਸ਼ਹਿਰ

ਦੇਸ਼ ਦੀ ਵਿੱਤੀ ਰਾਜਧਾਨੀ ਮਹਾਰਾਸ਼ਟਰ ਦੇ ਮੁੰਬਈ ਸ਼ਹਿਰ ਵਿੱਚ ਸ਼ੁੱਕਰਵਾਰ (27 ਸਤੰਬਰ, 2024) ਦੇਰ ਰਾਤ ਨੂੰ ਸੁਰੱਖਿਆ ਨੂੰ ਸਖ਼ਤ ਕਰ ਦਿੱਤਾ ਗਿਆ ਸੀ, ਜਦੋਂ ਸ਼ਹਿਰ ਦੀ ਪੁਲਿਸ ਨੂੰ ਕੇਂਦਰੀ ਏਜੰਸੀਆਂ ਦੁਆਰਾ ਸੰਭਾਵਿਤ ਅੱਤਵਾਦੀ ਖਤਰਿਆਂ ਦਾ ਅਲਰਟ ਜਾਰੀ ਕੀਤਾ ਗਿਆ ਸੀ।…

Weather Report: ਪੰਜਾਬ ਵਿਚ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਉਤੇ ਪਵੇਗਾ ਚੱਕਰਵਾਤੀ ਤੂਫਾਨ ਦਾ ਅਸਰ

ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 24 ਘੰਟੇ ਇਹ ਸਿਲਸਲਾ ਜਾਰੀ ਰਹਿ ਸਕਦਾ ਹੈ। ਦਰਅਸਲ, ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਰਾਜਾਂ ਵਿਚ ਚੱਕਰਵਾਤੀ ਸਰਕੂਲੇਸ਼ਨ ਦਾ ਅਸਰ…

Weather Update: ਮੌਸਮ ਨੇ ਲਈ ਕਰਵਟ! 90KM ਦੀ ਰਫਤਾਰ ਨਾਲ ਤੂਫਾਨ ਦੀ ਚੇਤਾਵਨੀ! ਮੁੜ ਹੋਏਗਾ ਜਲਥਲ

ਉੱਤਰੀ ਭਾਰਤ ਵਿੱਚ ਮਾਨਸੂਨ ਹੁਣ ਕਮਜ਼ੋਰ ਪੈਣਾ ਸ਼ੁਰੂ ਹੋ ਗਿਆ ਹੈ ਪਰ ਇਸ ਵਾਰ ਮਾਨਸੂਨ ਦੇ ਰਵਾਨਾ ਹੋਣ ਵਿੱਚ ਦੇਰੀ ਹੋ ਰਹੀ ਹੈ। ਦੱਖਣ-ਪੱਛਮੀ ਮਾਨਸੂਨ ਰਾਜਸਥਾਨ, ਪੰਜਾਬ ਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚੋਂ ਲੰਘ ਗਿਆ ਹੈ। ਦਿੱਲੀ, ਉੱਤਰ ਪ੍ਰਦੇਸ਼ ਤੇ…

ਵੱਡਾ ਫ਼ੈਸਲਾ: ਜੇਲ੍ਹਾਂ ਦੇ ਕੈਦੀ ਹੁਣ ਵੇਚਣਗੇ ਪੈਟਰੋਲ-ਡੀਜ਼ਲ

ਝਾਰਖੰਡ ਸਰਕਾਰ ਨੇ ਇੱਕ ਅਨੋਖੀ ਅਤੇ ਮਹੱਤਵਪੂਰਨ ਪਹਿਲ ਸ਼ੁਰੂ ਕਰਨ ਦੀ ਯੋਜਨਾ ਬਣਾਈ ਹੈ, ਜਿਸ ਦੇ ਤਹਿਤ ਜੇਲ੍ਹ ਵਿੱਚ ਬੰਦ ਕੈਦੀ ਹੁਣ ਪੈਟਰੋਲ ਪੰਪਾਂ ‘ਤੇ ਕੰਮ ਕਰ ਸਕਣਗੇ। ਇਸ ਕਦਮ ਨਾਲ ਨਾ ਸਿਰਫ਼ ਕੈਦੀਆਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ…

ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ

ਦਿੱਲੀ ਵਿੱਚ ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਦਾ ਸਸਪੈਂਸ ਖਤਮ ਹੋ ਗਿਆ ਹੈ। ਸਹੁੰ ਚੁੱਕ ਸਮਾਗਮ 21 ਸਤੰਬਰ ਨੂੰ ਸ਼ਾਮ 4:30 ਵਜੇ ਰਾਜ ਨਿਵਾਸ ਵਿਖੇ ਹੋਵੇਗਾ। ਇਸ ਤੋਂ ਪਹਿਲਾਂ ਭੰਬਲਭੂਸੇ ਦੀ ਸਥਿਤੀ ਪੈਦਾ ਹੋ ਗਈ ਸੀ। ਆਤਿਸ਼ੀ ਅਤੇ…

India Canada Crisis: ਭਾਰਤ ਤੇ ਕੈਨੇਡਾ ਵਿਚਾਲੇ ਫਿਰ ਖੜਕੀ! ਕੈਨੇਡੀਅਨ ਏਜੰਸੀ ਦਾ ਦਾਅਵਾ…ਭਾਰਤ ਖੇਡ ਰਿਹਾ ਖ.ਤ.ਰ.ਨਾ..ਕ ਗੇਮ

ਭਾਰਤ ਤੇ ਕੈਨੇਡਾ ਵਿਚਾਲੇ ਇੱਕ ਵਾਰ ਫਿਰ ਤਣਾਅ ਵਧਦਾ ਨਜ਼ਰ ਆ ਰਿਹਾ ਹੈ। ਕੈਨੇਡੀਅਨ ਸਕਿਓਰਿਟੀ ਇੰਟੈਲੀਜੈਂਸ ਸਰਵਿਸ (ਸੀਐਸਆਈਐਸ) ਦਾ ਕਹਿਣਾ ਹੈ ਕਿ ਚੀਨ ਤੇ ਭਾਰਤ ਗੈਰ-ਕਾਨੂੰਨੀ ਫੰਡਿੰਗ ਤੇ ਪ੍ਰਚਾਰ ਮੁਹਿੰਮ ਚਲਾ ਕੇ ਆਪਣੇ ਦੇਸ਼ਾਂ ਦੇ ਪ੍ਰਵਾਸੀ ਭਾਈਚਾਰਿਆਂ ਨੂੰ ਪ੍ਰਭਾਵਿਤ ਕਰ…

ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲਿਆਂ ਲਈ ਜ਼ਰੂਰੀ ਜਾਣਕਾਰੀ, ਯਾਤਰਾ ”ਤੇ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ

ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਜੇ ਕੋਈ ਸ਼ਰਧਾਲੂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕਰਨਾ ਚਾਹੁੰਦਾ ਹੈ ਤਾਂ ਉਹ 10 ਅਕਤੂਬਰ ਤੋਂ ਪਹਿਲਾਂ ਕਰ ਸਕਦਾ ਹੈ। ਯਾਤਰਾ 10 ਅਕਤੂਬਰ ਨੂੰ ਸਮਾਪਤ ਹੋ ਰਹੀ…