International

Dastan-E-Aseem Munir : ਹਾਰ ਤੋਂ ਬਾਅਦ ਹੁੰਦੀ ਹੈ ਤਰੱਕੀ..ਗੁਆਂਢੀ ਮੁਲਕ ਪਾਕਿਸਤਾਨ ’ਚ ਕੁਝ ਵੀ ਸੰਭਵ ਹੈ

ਪਾਕਿਸਤਾਨ ਵਿਚ ਜਨਰਲ ਅਸੀਮ ਮੁਨੀਰ ਨੂੰ ਫੀਲਡ ਮਾਰਸ਼ਲ ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ ਹੈ, ਜਿਸ ਨਾਲ ਭਾਰਤ ਤੇ ਪਾਕਿਸਤਾਨ ਵਿਚਕਾਰ ਤਣਾਅ ਵਧ ਸਕਦਾ ਹੈ। ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਭਾਰਤ ਨੇ ਪਾਕਿਸਤਾਨ ਨੂੰ ਇਕ ਸਖ਼ਤ ਸੁਨੇਹਾ ਦਿੱਤਾ ਸੀ, ਜਿਸ ਤੋਂ…

Germany: ਜਰਮਨੀ ਦੇ ਹੈਮਬਰਗ ‘ਚ ਰੇਲਵੇ ਸਟੇਸ਼ਨ ‘ਤੇ ਚਾਕੂ ਨਾਲ ਹਮਲਾ, ਮਚੀ ਹਫੜਾ-ਦਫੜੀ ; 18 ਲੋਕ ਜ਼ਖ਼ਮੀ

ਰਾਇਟਰਜ਼, ਬਰਲਿਨ: ਜਰਮਨੀ ਦੇ ਹੈਮਬਰਗ ਸਟੇਸ਼ਨ ‘ਤੇ ਸ਼ੁੱਕਰਵਾਰ ਸ਼ਾਮ ਨੂੰ ਇੱਕ ਸਿਰਫਿਰੇ ਨੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ 18 ਲੋਕ ਜ਼ਖਮੀ ਹੋ ਗਏ। ਸਥਾਨਕ ਪੁਲਿਸ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੇ ਸ਼ੱਕੀ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ…

US Illegal Migrants: ਅਮਰੀਕਾ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕੱਢਣਾ ਕੀਤਾ ਸ਼ੁਰੂ, ਫੌਜੀ ਜਹਾਜ ‘ਚ ਭਰ ਕੇ ਲਿਜਾ ਰਹੇ ਸਰਹੱਦ ਪਾਰ

ਅਮਰੀਕਾ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕੱਢਣਾ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਫੌਜੀ ਜਹਾਜ਼ਾਂ ਵਿੱਚ ਸਰਹੱਦ ਤੋਂ ਪਾਰ ਲਿਆਂਦਾ ਜਾ ਰਿਹਾ ਹੈ। ਅਜਿਹੀ ਹੀ ਇੱਕ ਉਡਾਣ ਦੀ ਤਸਵੀਰ ਵ੍ਹਾਈਟ ਹਾਊਸ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਸਾਂਝੀ ਕੀਤੀ ਗਈ…

ਟਰੰਪ ਦੇ ਇਸ ਫੈਸਲੇ ਨੇ Pregnant ਔਰਤਾਂ ‘ਚ ਮਚਾਈ ਤਰਥੱਲੀ, ਸਮੇਂ ਤੋਂ ਪਹਿਲਾਂ ਕਰਾਉਣਾ ਚਾਹੁੰਦੀਆਂ ਹਨ ਡਿਲੀਵਰੀ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹਾਲੀਆ ਫੈਸਲੇ ਨੇ ਗਰਭਵਤੀ ਔਰਤਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਦਰਅਸਲ ਟਰੰਪ ਵੱਲੋਂ ਅਗਲੇ ਮਹੀਨੇ ਲਾਗੂ ਕੀਤੇ ਜਾਣ ਵਾਲੇ ਨਿਯਮ ਤਹਿਤ 20 ਫਰਵਰੀ ਤੋਂ ਬਾਅਦ ਪੈਦਾ ਹੋਣ ਵਾਲੇ ਉਨ੍ਹਾਂ ਬੱਚਿਆਂ ਨੂੰ ਅਮਰੀਕਾ ਦੀ ਨਾਗਰਿਕਤਾ…

Illegal Indians in America: ਅਮਰੀਕਾ ਤੋਂ ਡਿਪੋਰਟ ਹੋਣਗੇ 18 ਹਜ਼ਾਰ ਭਾਰਤੀ, ਮੋਦੀ ਸਰਕਾਰ ਨੇ ਵੀ ਦੇ ਦਿੱਤੀ ਸਹਿਮਤੀ

ਅਮਰੀਕਾ ਵਿੱਚ ਗੈਰ-ਕਾਨੂੰਨੀ ਭਾਰਤੀਆਂ ਨੂੰ ਵੱਡਾ ਝਟਕਾ ਲੱਗਾ ਹੈ। ਭਾਰਤ ਸਰਕਾਰ ਉਨ੍ਹਾਂ ਦੀ ਬਾਂਹ ਨਹੀਂ ਫੜੇਗੀ। ਇਸ ਲਈ ਹੁਣ ਤੈਅ ਹੈ ਕਿ 18 ਹਜ਼ਾਰ ਭਾਰਤੀਆਂ ਨੂੰ ਅਮਰੀਕਾ ਤੋਂ ਬਾਹਰ ਕੱਢਿਆ ਜਾਵੇਗਾ। ਅਮਰੀਕਾ ਦੇ ਦੌਰੇ ‘ਤੇ ਗਏ ਵਿਦੇਸ਼ ਮੰਤਰੀ ਐਸ ਜੈਸ਼ੰਕਰ…

ਅਮਰੀਕਾ ਵਾਪਸ ਭੇਜੇਗਾ ਲੱਖਾਂ ਭਾਰਤੀ! ਟਰੰਪ ਨੇ ਰਾਸ਼ਟਰਪਤੀ ਬਣਦਿਆਂ ਹੀ ਜਾਰੀ ਕੀਤਾ ਫੁਰਮਾਨ, ਇਨ੍ਹਾਂ ਲੋਕਾਂ ਦਾ ਰਹਿਣਾ ਹੋਇਆ ਮੁਸ਼ਕਿਲ

ਡੋਨਾਲਡ ਟਰੰਪ ਨੇ 20 ਜਨਵਰੀ ਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਕਈ ਵੱਡੇ ਫੈਸਲੇ ਲਏ, ਜਿਨ੍ਹਾਂ ਨੇ ਦੁਨੀਆ ਨੂੰ ਹੈਰਾਨ ਕਰ ਦਿੱਤਾ। ਰਾਸ਼ਟਰਪਤੀ ਬਣਦਿਆਂ ਹੀ ਉਨ੍ਹਾਂ ਨੇ WHO ਛੱਡਣ, ਕੈਨੇਡਾ ‘ਤੇ…

ਮੁਸੀਬਤ ‘ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣਾ ਅਹੁਦਾ ਛੱਡਣ ਵਾਲੇ ਹਨ। ਅਖਬਾਰ ਦਿ ਗਲੋਬ ਐਂਡ ਮੇਲ ਦੀ ਰਿਪੋਰਟ ਮੁਤਾਬਕ ਜਸਟਿਨ ਟਰੂਡੋ ਸੋਮਵਾਰ (6 ਜਨਵਰੀ) ਨੂੰ ਅਸਤੀਫਾ ਦੇ ਸਕਦੇ ਹਨ। ਲਿਬਰਲ ਪਾਰਟੀ ਵਿੱਚ ਵੱਧ ਰਹੇ ਵਿਵਾਦ ਅਤੇ ਮੈਂਬਰਾਂ ਵੱਲੋਂ ਉਨ੍ਹਾਂ ‘ਤੇ…

ਹੁਣ ਕੈਨੇਡਾ ਜਾ ਕੇ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ, Canada ਸਰਕਾਰ ਦਾ ਨਵਾਂ ਫੁਰਮਾਨ

ਨਿਯਮਾਂ ‘ਤੇ ਇੱਕ ਵਾਰ ਫਿਰ ਤੋਂ Canada ਸਰਕਾਰ ਸਖਤ ਹੁੰਦੀ ਨਜ਼ਰ ਆਈ ਹੈ। ਕੈਨੇਡਾ ਦੇ ਵਿੱਚ ਹੁਣ ਵਿਦਿਆਰਥੀ ਆਪਣਾ ਕਾਲਜ ਨਹੀਂ ਬਦਲ ਸਕਣਗੇ। ਨਵੇਂ ਨਿਯਮਾਂ ਦੇ ਮੁਤਾਬਕ ਵਿਦਿਆਰਥੀ ਭਾਰਤ ਤੋਂ ਕੈਨੇਡਾ ਕਾਲਜ ਦੇ ਵਿੱਚ ਦਾਖਲਾ ਲੈਂਦਾ ਹੈ ਤਾਂ ਉਸ ਨੂੰ…

‘X’ ਬ੍ਰਾਜ਼ੀਲ ‘ਚ 5 ਮਿਲੀਅਨ ਡਾਲਰ ਜੁਰਮਾਨਾ ਭਰਨ ‘ਤੇ ਸਹਿਮਤ

ਬ੍ਰਾਜ਼ੀਲ ਦੀ ਸੁਪਰੀਮ ਕੋਰਟ ਦੇ ਜੱਜ ਨੇ ਸੋਸ਼ਲ ਮੀਡੀਆ ਪਲੇਟਫਾਰਮ X ਦੇ ਬੈਂਕ ਖਾਤਿਆਂ ਨੂੰ ਅਨਬਲੌਕ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਐਕਸ ਨੂੰ 50 ਲੱਖ ਡਾਲਰ (41 ਕਰੋੜ ਰੁਪਏ ਤੋਂ ਵੱਧ) ਦਾ ਜੁਰਮਾਨਾ ਭਰਨਾ ਹੋਵੇਗਾ। ਜੱਜ…

India Canada Crisis: ਭਾਰਤ ਤੇ ਕੈਨੇਡਾ ਵਿਚਾਲੇ ਫਿਰ ਖੜਕੀ! ਕੈਨੇਡੀਅਨ ਏਜੰਸੀ ਦਾ ਦਾਅਵਾ…ਭਾਰਤ ਖੇਡ ਰਿਹਾ ਖ.ਤ.ਰ.ਨਾ..ਕ ਗੇਮ

ਭਾਰਤ ਤੇ ਕੈਨੇਡਾ ਵਿਚਾਲੇ ਇੱਕ ਵਾਰ ਫਿਰ ਤਣਾਅ ਵਧਦਾ ਨਜ਼ਰ ਆ ਰਿਹਾ ਹੈ। ਕੈਨੇਡੀਅਨ ਸਕਿਓਰਿਟੀ ਇੰਟੈਲੀਜੈਂਸ ਸਰਵਿਸ (ਸੀਐਸਆਈਐਸ) ਦਾ ਕਹਿਣਾ ਹੈ ਕਿ ਚੀਨ ਤੇ ਭਾਰਤ ਗੈਰ-ਕਾਨੂੰਨੀ ਫੰਡਿੰਗ ਤੇ ਪ੍ਰਚਾਰ ਮੁਹਿੰਮ ਚਲਾ ਕੇ ਆਪਣੇ ਦੇਸ਼ਾਂ ਦੇ ਪ੍ਰਵਾਸੀ ਭਾਈਚਾਰਿਆਂ ਨੂੰ ਪ੍ਰਭਾਵਿਤ ਕਰ…