ਡੋਨਾਲਡ ਟਰੰਪ ‘ਤੇ ਫਿਰ ਚੱਲੀ ਗੋ..ਲੀ, FBI ਨੇ ਕਿਹਾ ‘ਕ*ਤ*/ਲ ਦੀ ਕੋਸ਼ਿਸ਼’, ਇਕ ਗ੍ਰਿਫਤਾਰ
ਅਮਰੀਕੀ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਾਲਡ ਟਰੰਪ ‘ਤੇ ਇਕ ਵਾਰ ਫਿਰ ਹਮਲਾ ਹੋਇਆ ਹੈ। ਐਤਵਾਰ ਨੂੰ ਜਦੋਂ ਉਹ ਫਲੋਰੀਡਾ ਦੇ ਵੈਸਟ ਪਾਮ ਬੀਚ ਸਥਿਤ ਆਪਣੇ ਗੋਲਫ ਕੋਰਸ ‘ਚ ਗੋਲਫ ਖੇਡ ਰਹੇ ਸਨ, ਤਾਂ ਉੱਥੇ ਗੋਲਾਬਾਰੀ ਹੋਈ। ਐਫਬੀਆਈ ਨੇ ਇਸ ਘਟਨਾ…
ਅਮਰੀਕਾ ‘ਚ ਵੱਡੀ ਵਾ ਰ.ਦਾਤ, ਪੰਜਾਬੀ ਕਾਰੋਬਾਰੀ ਨਵੀਨ ਸਿੰਘ ਦਾ ਗੋ*.ਲੀਆਂ ਮਾਰ ਕੇ ਕ..ਤ//ਲ
ਅਮਰੀਕਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਸ਼ਿਕਾਗੋ ਵਿੱਚ ਪੰਜਾਬੀ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਪਛਾਣ ਨਵੀਨ ਸਿੰਘ (50) ਪੁੱਤਰ ਸ਼ਿੰਗਾਰਾ ਸਿੰਘ ਵਾਸੀ ਕੂਕਾ ਤਲਵੰਡੀ ਹਾਲ ਵਾਸੀ ਨਡਾਲਾ (ਕਪੂਰਥਲਾ) ਵਜੋਂ ਹੋਈ ਹੈ।…
Indian Refuge: ਸਾਲ 2024 ਦੇ 6 ਮਹੀਨਿਆਂ ‘ਚ 16,800 ਭਾਰਤੀਆਂ ਨੇ ਕੈਨੇਡਾ ਏਅਰਪੋਰਟ ‘ਤੇ ਮੰਗੀ ਸ਼ਰਨ, ਪੰਜਾਬੀਆਂ ਦਾ ਅੰਕੜ ਦੇਖ ਹੋ ਜਾਵੋਗੇ ਹੈਰਾਨ
ਇਸ ਸਾਲ 2024 ‘ਚ ਕੈਨੇਡਾ ਦੇ ਹਵਾਈ ਅੱਡਿਆਂ ‘ਤੇ ਸ਼ਰਣ ਮੰਗਣ ਵਾਲੇ ਭਾਰਤੀਆਂ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ ਅਤੇ ਜਨਵਰੀ 2024 ਤੋਂ ਜੂਨ 2024 ਤੱਕ 16,800 ਭਾਰਤੀਆਂ ਨੇ ਕੈਨੇਡੀਅਨ ਹਵਾਈ ਅੱਡਿਆਂ ‘ਤੇ ਸ਼ਰਣ ਮੰਗੀ ਹੈ। ਇਨ੍ਹਾਂ ਵਿਚੋਂ 30 ਫੀਸਦੀ…
US Presidential Election: Joe Biden ਨੇ ਰਾਸ਼ਟਰਪਤੀ ਚੋਣਾਂ ਨਾ ਲੜਨ ਦਾ ਕੀਤਾ ਐਲਾਨ, ਵਾਪਸ ਲਿਆ ਨਾਮ
ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਐਤਵਾਰ ਨੂੰ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਉਹ 2024 ‘ਚ ਹੋਣ ਵਾਲੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਆਪਣਾ ਨਾਂ ਵਾਪਸ ਲੈ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ…
ਕੈਨੇਡਾ ਨੇ ਸਟੱਡੀ ਪਰਮਿਟ ‘ਚ ਕੀਤੇ ਵੱਡੇ ਬਦਲਾਅ, ਭਾਰਤੀ ਵਿਦਿਆਰਥੀਆਂ ਨੂੰ ਹੋ ਸਕਦੀ ਪਰੇਸ਼ਾਨੀ
ਕੈਨੇਡਾ ਸਰਕਾਰ ਨੇ ਭਾਰਤ ਸਮੇਤ ਹੋਰ ਦੇਸ਼ਾਂ ਤੋਂ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਨਵਾਂ ਨਿਯਮ ਲਿਆਂਦਾ ਹੈ। ਜਿਸ ਵਿੱਚ ਪੋਸਟ-ਸੈਕੰਡਰੀ ਸਟੱਡੀ ਪਰਮਿਟ ਸਬੰਧੀ ਬਦਲਾਅ ਦੀ ਯੋਜਨਾ ਬਣਾਈ ਗਈ ਹੈ। ਇਸ ਵਿੱਚ ਸਰਕਾਰ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦਾਖਲੇ ਦੀ ਸਹੀ ਢੰਗ ਨਾਲ…
ਕਨੇਡੀਅਨ ਵਾਟਰਪਾਰਕ ‘ਚ ਕੁੜੀਆਂ ਛੇੜਦਾ ਭਾਰਤੀ ਕਾਬੂ, ਜਾਣੋ ਪੂਰਾ ਮਾਮਲਾ
ਕੈਨੇਡਾ ਦੇ ਨਿਊ ਬਰੰਸਵਿਕ ਸੂਬੇ ਦੇ ਮੋਨਕਟਨ ਦੇ ਇੱਕ ਵਾਟਰਪਾਰਕ ਵਿੱਚ 16 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਛੇੜਛਾੜ ਕਰਨ ਅਤੇ ਗਲਤ ਢੰਗ ਨਾਲ ਹੱਥ ਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੋਸ਼ ਦੇ ਤਹਿਤ ਭਾਰਤੀ ਮੂਲ ਦੇ 25…
Justin Bieber: ਅਨੰਤ-ਰਾਧਿਕਾ ਦੇ ਮਹਿੰਗੇ ਵਿਆਹ ਦਾ ਦੁਨੀਆ ਭਰ ‘ਚ ਚਰਚਾ, ਜਸਟਿਨ ਬੀਬਰ ਨੇ ਸੰਗੀਤ ‘ਚ ਪਰਫਾਰਮ ਲਈ ਵਸੂਲੀ ਮੋਟੀ ਰਕਮ
ਦੇਸ਼ ਦੇ ਸਭ ਤੋਂ ਵੱਡੇ ਕਾਰੋਬਾਰੀ ਮੁਕੇਸ਼ ਅੰਬਾਨੀ ਦੇ ਬੇਟੇ ਅਨੰਤ ਅੰਬਾਨੀ ਦੇ ਪ੍ਰੀ-ਵੈਡਿੰਗ ਫੰਕਸ਼ਨ ਲਗਾਤਾਰ ਜਾਰੀ ਹਨ। ਦੱਸ ਦੇਈਏ ਕਿ ਇਹ ਦੁਨੀਆ ਦੇ ਸਭ ਤੋਂ ਮਹਿੰਗੇ ਵਿਆਹਾਂ ਵਿੱਚੋਂ ਇੱਕ ਹੈ। ਜਾਣਕਾਰੀ ਮੁਤਾਬਕ ਅਨੰਤ 12 ਜੁਲਾਈ ਨੂੰ ਮੁੰਬਈ ਦੇ ਜੀਓ…
Hardeep Nijjar: ਟਰੂਡੋ ਦਾ ਦੋਹਰੇ ਚਿਹਰਾ ਹੋਇਆ ਬੇਪਰਦਾ, ਹਰਦੀਪ ਨਿੱਝਰ ‘ਤੇ ਕੈਨੇਡਾ ਸਰਕਾਰ ਲਗਾਈਆਂ ਸੀ ਆਹ ਪਾਬੰਦੀਆਂ, ਖੂਫੀਆ ਰਿਪੋਰਟ ‘ਚ ਖੁਲਾਸਾ
ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਪਹਿਲੀ ਬਰਸੀ ‘ਤੇ ਕੈਨੇਡਾ ਦੀ ਪਾਰਲੀਮੈਂਟ ‘ਚ ਮੌਨ ਧਾਰ ਕੇ ਸ਼ਹੀਦ ਦੀ ਤਰ੍ਹਾਂ ਸਨਮਾਨਿਤ ਕੀਤਾ ਗਿਆ। ਇਹ ਜਾਣਨ ਦੇ ਬਾਵਜੂਦ ਕਿ ਉਹ ਕੈਨੇਡਾ ਦੀ ਸੁਰੱਖਿਆ ਲਈ ਖਤਰਾ ਹੈ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿੱਝਰ ਦੀ…
ਸਿੱਧੂ ਮੂਸੇਵਾਲਾ ਦਾ 7ਵਾਂ ਗਾਣਾ ਰਿਲੀਜ਼, ਸਟੇਫਲਾਨ ਡੌਨ ਦਾ ਗੀਤ ਕਰ ਰਿਹਾ ਇਨਸਾਫ ਦੀ ਮੰਗ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ 7ਵਾਂ ਗੀਤ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ ‘ਡਿਲੇਮਾ’ ਬ੍ਰਿਟਿਸ਼ ਗਾਇਕਾ ਸਟੇਫਲਾਨ ਡੌਨ ਨਾਲ ਹੈ ਅਤੇ ਉਸ ਦੇ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਹੈ। ਸਟੇਫਲਾਨ ਡੌਨ…
ਅਮਰੀਕਾ ਦੇ ਏਅਰਪੋਰਟ ‘ਤੇ ਨਾ ਪਾ ਕੇ ਜਾਣਾ ਇਹ ਕੱਪੜੇ , ਹੋ ਸਕਦੀ ਹੈ ਜੇਲ੍ਹ
ਜੇਕਰ ਤੁਸੀਂ ਕਿਸੇ ਵੀ ਬ੍ਰਾਂਡ ਦੇ ਡੁਪਲੀਕੇਟ ਕੱਪੜੇ ਜਾਂ ਜੁੱਤੇ ਪਾ ਕੇ ਅਮਰੀਕਾ ਦੇ ਏਅਰਪੋਰਟ ‘ਤੇ ਪਹੁੰਚਦੇ ਹੋ ਤਾਂ ਤੁਹਾਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਮਰੀਕਾ ਕਸਟਮਜ਼ ਐਂਡ ਪ੍ਰੋਟੈਕਸ਼ਨ (ਸੀਬੀਪੀ) ਨਿਯਮਾਂ ਦੇ ਤਹਿਤ, ਯੂਐਸ ਕਸਟਮਜ਼ ਦੁਆਰਾ ਪਿਊਮਾ, ਐਡੀਡਾਸ…