Australia Visa: ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਨੂੰ ਝਟਕਾ, ਸਰਕਾਰ ਵੱਲੋਂ ਇਸ ਵੀਜ਼ਾ ‘ਤੇ ਲਾਈ ਰੋਕ
ਆਸਟ੍ਰੇਲੀਆ ਵੱਲੋਂ ਵੀਜ਼ਾ ਨਿਯਮਾਂ ਵਿਚ ਸਖਤੀ ਕੀਤੀ ਗਈ ਹੈ। ਆਸਟ੍ਰੇਲੀਆ ਵੱਲੋਂ Student Visas onshore (ਔਨਸ਼ੋਰ) ‘ਤੇ ਰੋਕ ਲਗਾ ਦਿੱਤੀ ਗਈ ਹੈ। ਹੁਣ ਵਿਜ਼ੀਟਰਸ ਨੂੰ Student Visas onshore ਨਹੀਂ ਮਿਲੇਗਾ ਅਤੇ ਇਹ ਫੈਸਲਾ 1 ਜੁਲਾਈ ਤੋਂ ਲਾਗੂ ਹੋਵੇਗਾ। ਦਰਅਸਲ ਜਿਹੜੇ ਲੋਕ…
ਬਲਵਿੰਦਰ ਸਿੰਘ ਢਿੱਲੋਂ ਨੇ ਬਰਤਾਨੀਆ ‘ਚ ਚਮਕਾਇਆ ਪੰਜਾਬੀਆਂ ਦਾ ਨਾਂ, ਬਣੇ ਪਹਿਲੇ ਸਿੱਖ ਮੇਅਰ
ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ ਵਿਦੇਸ਼ ਵਿਚ ਰੋਸ਼ਨ ਕਰ ਦਿੱਤਾ ਹੈ। ਉਹ ਬਰਤਾਨੀਆ ਦੇ ਸ਼ਹਿਰ ਸਲੋਹ ਦੇ ਪਹਿਲੇ ਸਿੱਖ ਮੇਅਰ ਬਣ ਗਏ ਹਨ। ਸਲੋਹ ਵਿਚ ਕੰਜ਼ਰਵੇਟਿਵ ਪਾਰਟੀ ਤੇ…
ਸੈ. /ਕ ਸ ਦੌਰਾਨ ਬੁਆਏਫ੍ਰੈਂਡ ਹੋਇਆ ਆਪੇ ਤੋਂ ਬਾਹਰ, 26 ਸਾਲਾ ਗਰਲਫ੍ਰੈਂਡ ਦੀ ਹੋਈ ਮੌ./ ਤ
ਬੁਆਏਫ੍ਰੈਂਡ ਅਤੇ ਗਰਲਫ੍ਰੈਂਡ ਵਿਚਕਾਰ ਸੈਕਸ ਕਰਦੇ ਸਮੇਂ ਵੱਡਾ ਹਾਦਸਾ ਵਾਪਰ ਗਿਆ ਅਤੇ ਦੋਵਾਂ ਦੀ ਜਾਨ ਚਲੀ ਗਈ। ਦੱਸਿਆ ਜਾ ਰਿਹਾ ਹੈ ਕਿ ਔਰਤ ਅਤੇ ਉਸ ਦਾ ਬੁਆਏਫਰੈਂਡ ਸੈਕਸ ਗੇਮ ਖੇਡ ਰਹੇ ਸਨ। ਇਸ ਦੌਰਾਨ ਨਸ਼ੇ ਅਤੇ ਸ਼ਰਾਬ ਦੀ ਓਵਰਡੋਜ਼ ਲੈਣ…
ਅਮਰੀਕਾ ਤੋਂ ਮੰਦਭਾਗੀ ਖ਼ਬਰ, ਭਿ.ਆ.ਨਕ ਸੜਕ ਹਾ.ਦ.ਸੇ ”ਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਮੌ./ਤ
ਅਮਰੀਕਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਬੀਤੇ ਦਿਨ ਜਾਰਜੀਆ ਸੂਬੇ ਦੇ ਅਲਫਾਰੇਟਾ ਵਿੱਚ ਇੱਕ ਕਾਰ ਸੜਕ ਹਾਦਸੇ ਵਿੱਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਹਾਦਸੇ ਦਾ ਸ਼ਿਕਾਰ ਹੋਏ ਸਾਰੇ ਵਿਦਿਆਰਥੀਆਂ…
UK Visa: ਬ੍ਰਿਟੇਨ ਨੇ ਦਿੱਤਾ ਵੱਡਾ ਝਟਕਾ, 91 ਹਜ਼ਾਰ ਭਾਰਤੀ ਵਿਦਿਆਰਥੀ ਹੋਣਗੇ ਪ੍ਰਭਾਵਿਤ, ਜਾਣੋ ਪੂਰਾ ਮਾਮਲਾ
ਬ੍ਰਿਟੇਨ ਦੀ ਰਿਸ਼ੀ ਸੁਨਕ ਸਰਕਾਰ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਜਾ ਰਹੀ ਹੈ। ਸਰਕਾਰ ਦੀ ਮਾਈਗ੍ਰੇਸ਼ਨ ਸਲਾਹਕਾਰ ਕਮੇਟੀ ਨੇ ਗ੍ਰੈਜੂਏਟ ਵੀਜ਼ਾ ਰੂਟ ਬੰਦ (Graduate Route Visa) ਕਰਨ ਬਾਰੇ ਰਿਪੋਰਟ ਤਿਆਰ ਕੀਤੀ ਹੈ। ਦੈਨਿਕ ਭਾਸਕਰ ਦੀ ਰਿਪੋਰਟ ਮੁਤਾਬਕ ਇਹ ਰਿਪੋਰਟ…
India Canada Row: ਕੈਨੇਡਾ ਦਾ ਭਾਰਤ ਨਾਲ ਮੁੜ ਪੈ ਗਿਆ ਪੰਗਾ, ਵਿਸਾਖੀ ਮੌਕੇ ਹੋਏ ਪ੍ਰਦਰਸ਼ਨਾਂ ‘ਤੇ ਚੁੱਕੇ ਸਵਾਲ, ਟਰੂਡੋ ਨੂੰ ਪੜ੍ਹਾਇਆ ਸੰਵਿਧਾਨ ਦਾ ਪਾਠ !
ਹਰਦੀਪ ਸਿੰਘ ਨਿੱਝਰ ਦੀ ਮੌਤ ਤੋਂ ਬਾਅਦ ਇੱਕ ਵਾਰ ਮੁੜ ਤੋਂ ਕੈਨੇਡਾ ਅਤੇ ਭਾਰਤ ਆਹਮੋ ਸਾਹਮਣੇ ਹਨ। ਕੈਨੇਡਾ ਵਿੱਚ ਵਿਸਾਖੀ ਮੌਕੇ ਭਾਰਤ ਵਿਰੋਧੀ ਪ੍ਰਦਰਸ਼ਨ ਹੋ ਰਹੇ ਹਨ ਜਿਸ ‘ਤੇ ਭਾਰਤ ਸਰਕਾਰ ਇਤਰਾਜ਼ ਜਤਾਇਆ ਹੈ ਅਤੇ ਟਰੂਡੋ ਸਰਕਾਰ ਨੂੰ ਬੁਰੀ ਤਰ੍ਹਾਂ…
Canada News: ਪੰਜਾਬੀ ਦਾ ਕੈਨੇਡਾ ‘ਚ ਕਾਰਾ! ਸ਼ਰਾਬ ਦਾ ਠੇਕਾ ਲੁੱਟ ਕੇ ਭੱਜਦੇ ਨੇ ਉ.ਜਾ.ੜਿ.ਆ ਪਰਿਵਾਰ, ਪੁਲਿਸ ਨੇ ਕੀਤੀ ਪਛਾਣ
ਪੁਲਿਸ ਨੇ ਟੋਰਾਂਟੋ ਵਿੱਚ ਪੰਜ ਦਿਨਾਂ ਪਹਿਲਾਂ ਸ਼ਰਾਬ ਦਾ ਠੇਕਾ ਲੁੱਟ ਕੇ ਭੱਜਣ ਮਗਰੋਂ ਸੜਕ ਹਾਦਸੇ ਵਿੱਚ ਮਾਰੇ ਗਏ ਵਿਅਕਤੀ ਦੀ ਪਛਾਣ ਕਰ ਲਈ ਹੈ। ਇਹ ਵਿਅਕਤੀ ਠੇਕਾ ਲੁੱਟਣ ਮਗਰੋਂ ਚੋਰੀ ਦੀ ਵੈਨ ਲੈ ਕੇ ਭੱਜ ਗਿਆ ਸੀ। ਇਸ ਦੌਰਾਨ…
Covaxin ਲਗਵਾਉਣ ਵਾਲੇ ਕਿੰਨੇ ਸੁਰੱਖਿਅਤ? Covisheild ਨੂੰ ਲੈ ਹੋਏ ਖੁਲਾਸੇ ਵਿਚਾਲੇ, ਭਾਰਤ ਬਾਇਓਟੈਕ ਦਾ ਆਇਆ ਬਿਆਨ
ਬ੍ਰਿਟਿਸ਼ ਫਾਰਮਾਸਿਊਟੀਕਲ ਕੰਪਨੀ AstraZeneca ਨੇ ਬ੍ਰਿਟਿਸ਼ ਅਦਾਲਤ ਵਿੱਚ ਮੰਨਿਆ ਹੈ ਕਿ Covishield ਵੈਕਸੀਨ ਦੇ ਗੰਭੀਰ ਮਾੜੇ ਪ੍ਰਭਾਵ ਹੋ ਸਕਦੇ ਹਨ। ਇਸ ਦੌਰਾਨ ਭਾਰਤ ਬਾਇਓਟੈਕ ਦਾ ਬਿਆਨ ਵੀ ਸਾਹਮਣੇ ਆਇਆ ਹੈ। ਕੰਪਨੀ ਨੇ ਦਾਅਵਾ ਕੀਤਾ ਹੈ ਕਿ ਉਸਦੀ ਕੋਵਿਡ-19 ਵਿਰੋਧੀ ਵੈਕਸੀਨ…
ਅਮਰੀਕਾ ਵਿਚ ਮਾ. /ਰਿ.ਆ ਗਿਆ ਗੈਂਗਸਟਰ ਗੋਲਡੀ ਬਰਾੜ?
ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ (Goldy Brar) ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ ਹੈ ਕਿ ਅਣਪਛਾਤਿਆਂ ਵੱਲੋਂ ਕੀਤੀ ਗਈ ਗੋਲੀਬਾਰੀ (gangster Goldy Brar death) ਵਿਚ 2 ਨੌਜਵਾਨ ਜ਼ਖਮੀ ਹੋਏ ਸਨ, ਜਿਨ੍ਹਾਂ ਵਿਚੋਂ ਇਕ ਦੀ…
Canada on Students: ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੈਨੇਡਾ ਸਰਕਾਰ ਨੇ ਦਿੱਤੀ ਥੋੜ੍ਹੀ ਰਾਹਤ, ਸਟੂਡੈਂਟਸ ਨੂੰ ਆਵੇਗਾ ਸੁੱਖ ਦਾ ਸਾਹ
ਕੈਨੇਡਾ ‘ਚ ਮੰਗਲਵਾਰ ਤੋਂ ਲਾਗੂ ਹੋਏ ਨਵੇਂ ਨਿਯਮ ਮੁਤਾਬਕ ਭਾਰਤ ਸਮੇਤ ਸਾਰੇ ਅੰਤਰਰਾਸ਼ਟਰੀ ਵਿਦਿਆਰਥੀ ਸਤੰਬਰ ਤੋਂ ਆਪਣੇ ਵਿਦਿਅਕ ਅਦਾਰਿਆਂ ਦੇ ਬਾਹਰ ਹਫ਼ਤੇ ਵਿੱਚ ਸਿਰਫ 24 ਘੰਟੇ ਹੀ ਕੰਮ ਕਰ ਸਕਣਗੇ। ਇਹ ਜਾਣਕਾਰੀ ਕੈਨੇਡਾ ਦੇ ਇਮੀਗ੍ਰੇਸ਼ਨ, ਰਫਿਊਜੀ ਅਤੇ ਸਿਟੀਜ਼ਨਸ਼ਿਪ ਮੰਤਰੀ ਮਾਰਕ…