International

Khalistan Slogans: ਪ੍ਰਧਾਨ ਮੰਤਰੀ ਸਾਹਮਣੇ ਲੱਗ ਗਏ ਖਾਲਿਸਤਾਨੀ ਪੱਖੀ ਨਾਅਰੇ, ਮੋਦੀ ਸਰਕਾਰ ਨੇ ਲਿਆ ਐਕਸ਼ਨ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਮੌਜੂਦਗੀ ਵਿੱਚ ਖਾਲਿਸਤਾਨ ਪੱਖੀ ਨਾਅਰੇਬਾਜ਼ੀ ਦਾ ਭਾਰਤ ਨੇ ਸਖ਼ਤ ਵਿਰੋਧ ਕੀਤਾ ਹੈ। ਸਰਕਾਰ ਨੇ ਕਾਰਵਾਈ ਕਰਕਦੇ ਹੋਏ ਕੈਨੇਡਾ ਦੇ ਰਾਜਦੂਤ ਨੂੰ ਵੀ ਤਲਬ ਕੀਤਾ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਡਿਪਟੀ ਹਾਈ…

Canada PM Justin Trudeau: ਪ੍ਰਧਾਨ ਮੰਤਰੀ ਦੀ ਹਾਜ਼ਰੀ ‘ਚ ਲੱਗੇ ਖਾਲਿਸਤਾਨ ਦੇ ਨਾਅਰੇ, ਟਰੂਡੋ ਨੇ ਸਿੱਖਾਂ ਦੀ ਆਜ਼ਾਦੀ ਤੇ ਰਾਖੀ ਲਈ ਕੀਤਾ ਵੱਡਾ ਐਲਾਨ

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਲਾਨ ਕੀਤਾ ਹੈ ਕਿ ਕੈਨੇਡਾ ਸਰਕਾਰ ਸਿੱਖਾਂ ਦੇ ਅਧਿਕਾਰਾਂ ਤੇ ਆਜ਼ਾਦੀ ਦੀ ਰਾਖੀ ਲਈ ਹਮੇਸ਼ਾ ਤਿਆਰ ਹੈ। ਉਨ੍ਹਾਂ ਦੇ ਐਲਾਨ ਦੌਰਾਨ ਭੀੜ ਵੱਲੋਂ ਜ਼ੋਰਦਾਰ ਖਾਲਿਸਤਾਨ ਪੱਖੀ ਨਾਅਰੇ ਲਾਏ ਗਏ। ਟਰੂਡੋ ਨੇ ਦੇਸ਼ ਦੇ ਸਿੱਖਾਂ ਨੂੰ…

MDH ਤੇ Everest ਦੀਆਂ ਵਧੀਆਂ ਮੁਸ਼ਕਲਾਂ, ਹੁਣ ਅਮਰੀਕਾ ਦਾ ਐਕਸ਼ਨ, 31% ਮਸਾਲੇ ਵਾਪਸ ਕੀਤੇ…

ਭਾਰਤੀ ਮਸਾਲਾ ਨਿਰਮਾਤਾ ਕੰਪਨੀਆਂ MDH ਅਤੇ ਐਵਰੈਸਟ ਦੇ ਕੁਝ ਉਤਪਾਦਾਂ ਨੂੰ ਲੈ ਕੇ ਲਗਾਤਾਰ ਚਿੰਤਾ ਜਤਾਈ ਜਾ ਰਹੀ ਹੈ। ਹੁਣ ਅਮਰੀਕਾ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐੱਫਡੀਏ) ਨੇ ਐੱਮਡੀਐੱਚ ਅਤੇ ਐਵਰੈਸਟ ਦੇ ਉਤਪਾਦਾਂ ਬਾਰੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਂਗਕਾਂਗ ਨੇ…

Liquor robbery: ਪਿਆਕੜ ਨਹੀਂ ਆਉਂਦੇ ਬਾਜ! ਹੁਣ ਕੈਨੇਡਾ ‘ਚ ਲੁੱਟ ਲਿਆ ਸ਼ਰਾਬ ਦਾ ਠੇਕਾ, ਕੁੜੀ ਵੀ ਲੈ ਗਈ ਬੋਤਲਾਂ ਦਾ ਭਰ ਕੇ ਬੈਗ(ਵੀਡੀਓ)

ਭਾਰਤ ਵਿੱਚ ਠੇਕਿਆਂ ਤੋਂ ਸ਼ਰਾਬ ਚੋਰੀ ਦੀਆਂ ਘਟਨਾਵਾਂ ਅਕਸਰ ਹੀ ਸੁਣਨ ਮਿਲਦੀਆਂ ਹਨ ਪਰ ਜਦੋਂ ਅਜਿਹੀ ਹੀ ਘਟਨਾ ਕੈਨੇਡਾ ਵਿੱਚ ਵਾਪਰੇ ਤਾਂ ਚਰਚਾ ਦਾ ਵਿਸ਼ਾ ਬਣਨਾ ਲਾਜ਼ਮੀ ਹੈ। ਜੀ ਹਾਂ, ਕੈਨੇਡਾ ਵਿੱਚ ਵੀ ਸ਼ਰਾਬ ਦੀ ਚੋਰੀ ਨਹੀਂ ਕੀਤੀ ਗਈ ਬਲਕਿ…

Australian journalist: ਖਾਲਿ./ਸਤਾ.ਨ ਪੱਖੀ ਲੀਡਰ ਨਿੱਝਰ ਦੇ ਕ.ਤ./ਲ ਦੀ ਰਿਪੋਰਟਿੰਗ ਕਰਨ ਵਾਲੀ ਆਸਟ੍ਰੇਲੀਅਨ ਪੱਤਰਕਾਰ ਨੂੰ ਛੱਡਣਾ ਪਿਆ ਭਾਰਤ

ਖਾਲਿਸਤਾਨ ਪੱਖੀ ਸਿੱਖ ਲੀਡਰ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਰਿਪੋਰਟਿੰਗ ਕਰਨ ਵਾਲੀ ਆਸਟ੍ਰੇਲੀਅਨ ਪੱਤਰਕਾਰ ਨੇ ਭਾਰਤ ਛੱਡ ਦਿੱਤਾ ਹੈ। ਉਸ ਨੇ ਇਲਜ਼ਾਮ ਲਾਇਆ ਹੈ ਕਿ ਭਾਰਤ ਸਰਕਾਰ ਵੱਲੋਂ ਵੀਜ਼ਾ ਨਾ ਵਧਾਉਣ ਕਾਰਨ ਉਸ ਨੂੰ ਵਾਪਸ ਜਾਣਾ ਪਿਆ ਹੈ। ਆਸਟ੍ਰੇਲੀਅਨ…

Delhi Liquor Policy Case: ਕੇਜਰੀਵਾਲ ਤੇ ਕਵਿਤਾ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧੀ, 7 ਮਈ ਤੱਕ ਤਿਹਾੜ ‘ਚ ਰਹਿਣਗੇ ਦਿੱਲੀ ਦੇ ਮੁੱਖ ਮੰਤਰੀ

ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ, ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐੱਸ.) ਦੇ ਨੇਤਾ ਕੇ. ਕਵਿਤਾ ਅਤੇ ਚੰਨਪ੍ਰੀਤ ਸਿੰਘ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਗਈ ਹੈ। ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ…

ਇਟਲੀ ‘ਚ ਅੰਮ੍ਰਿਤਧਾਰੀ ਸਿੱਖ ਦੇ ਖ਼ਿਲਾਫ਼ ਮਾਮਲਾ ਦਰਜ, ਗਿਆਨੀ ਰਘਬੀਰ ਸਿੰਘ ਨੇ ਕੀਤੀ ਸਖ਼ਤ ਸ਼ਬਦਾਂ ‘ਚ ਨਿਖੇਧੀ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਟਲੀ ਵਿੱਚ ਇੱਕ ਅੰਮ੍ਰਿਤਧਾਰੀ ਸਿੱਖ ਦੇ ਖ਼ਿਲਾਫ਼ ਸ੍ਰੀ ਸਾਹਿਬ ਪਾਈ ਹੋਣ ਕਾਰਨ ‘ਤੇਜ਼ਧਾਰ ਹਥਿਆਰ’ ਰੱਖਣ ਦਾ ਪੁਲਿਸ ਵਲੋਂ ਮਾਮਲਾ ਦਰਜ ਕਰਨ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ…

‘ਚਮਕੀਲਾ’ ਫ਼ਿਲਮ ਨੂੰ ਲੈ ਕੇ ਵਿਦੇਸ਼ੀ ਸਿੱਖਾਂ ’ਚ ਰੋਸ, ਕਿਹਾ– ‘ਲੱਚਰਤਾ ਨੂੰ ਉਤਸ਼ਾਹਿਤ ਕਰਕੇ ਸਿੱਖਾਂ ਦੇ ਜ਼ਖ਼ਮਾਂ…’

ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ’ਤੇ ਬਣੀ ਫ਼ਿਲਮ ‘ਚਮਕੀਲਾ’ ਨੂੰ ਲੈ ਕੇ ਵਿਦੇਸ਼ੀ ਸਿੱਖਾਂ ਵਿਚ ਭਾਰੀ ਰੋਸ ਹੈ। ਇਸ ਫ਼ਿਲਮ ’ਚ ਇਕ ਆਗੂ ਦੀ ਸ਼ਮੂਲੀਅਤ ਹੋਣ ’ਤੇ ਅਸਤੀਫ਼ਾ ਦੇਣ ਦੀ ਮੰਗ ਕੀਤੀ ਗਈ ਹੈ। ਵਿਦੇਸ਼ੀ ਸਿੱਖਾਂ ਨੇ ਕਿਹਾ ਕਿ ਪੰਜਾਬੀ…

ਭਾਰਤੀਆਂ ਤੇ ਪੰਜਾਬੀ ਸਣੇ 9 ਵਿਅਕਤੀਆਂ ਨੇ ਸੋਨੇ ਦੀ ਸਭ ਤੋਂ ਵੱਡੀ ਚੋਰੀ ਦੀ ਵਾਰਦਾਤ ਨੂੰ ਦਿੱਤਾ ਅੰਜਾਮ, 5 ਗ੍ਰਿਫ਼ਤਾਰ

ਕੈਨੇਡਾ ’ਚ ਸੋਨੇ ਦੀ ਹੁਣ ਤਕ ਦੀ ਸਭ ਤੋਂ ਵੱਡੀ ਲੁੱਟ ’ਚ ਅਹਿਮ ਭੂਮਿਕਾ ਨਿਭਾਉਣ ਵਾਲੇ ਪੰਜਾਬੀ ਸਮੇਤ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 17 ਅਪ੍ਰੈਲ 2023 ਨੂੰ ਕੈਨੇਡਾ ਦੇ ਸਭ ਤੋਂ ਵੱਡੇ ਹਵਾਈ ਅੱਡੇ ’ਤੇ ਸੋਨੇ ਦੀ ਚੋਰੀ…

Canada news:ਕੈਨੇਡਾ ‘ਚ ਗੁਰੂ ਘਰ ਦੇ ਪ੍ਰਧਾਨ ਦਾ ਦਿਨ-ਦਹਾੜੇ ਕ.ਤਲ, ਗੋ.ਲੀਆਂ ਨਾਲ ਕੰਬਿਆ ਸਾਰਾ ਇਲਾਕਾ

ਕੈਨੇਡਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਕੈਨੇਡਾ ਦੇ ਸਾਊਥ ਐਡਮਿੰਟਨ ‘ਚ ਕੰਮ ਵਾਲੀ ਥਾਂ ‘ਤੇ ਦਿਨ-ਦਿਹਾੜੇ ਹੋਈ ਗੋਲੀਬਾਰੀ ‘ਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਗਿੱਲ…