Politics

Ludhiana News: ਸੁਖਬੀਰ ਬਾਦਲ ਦੀ ਵਿਗੜੀ ਸਿਹਤ, ਪੰਜਾਬ ਬਚਾਓ ਯਾਤਰਾ ਦੌਰਾਨ ਲੱਗੀ ਗਰਮੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਸਿਹਤ ਵਿਗੜ ਗਈ ਹੈ। ਪਿਛਲੇ ਕਈ ਦਿਨਾਂ ਤੋਂ ਵੱਧ ਰਹੀ ਗਰਮੀ ਦੇ ਵਿਚਕਾਰ ਸੁਖਬੀਰ ਬਾਦਲ ਪੰਜਾਬ ਬਚਾਓ ਯਾਤਰਾ ਦੌਰਾਨ ਲੋਕਾਂ ਨੂੰ ਮਿਲਣ ‘ਚ ਰੁੱਝੇ ਹੋਏ ਸਨ। ਗਰਮੀ ਕਾਰਨ ਉਨ੍ਹਾਂ ਦੀ ਸਿਹਤ ਥੋੜ੍ਹੀ…

ਮੋਦੀ ਸਰਕਾਰ ਵੇਲੇ ਪਾਕਿਸਤਾਨ ਵਿੱਚ ਵੜ ਕੇ ਅੱਤਵਾਦੀਆਂ ਨੂੰ ਮਾਰਿਆ : ਪਰਮਜੀਤ ਸਿੰਘ ਗਿੱਲ

Reporter – Bablu ਪੰਜਾਬ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਪਾਕਿਸਤਾਨ ਨੇ ਕਈ ਵਾਰ ਆਪਣੇ ਨਾਪਾਕ ਇਰਾਦਿਆਂ ਨਾਲ ਭਾਰਤ ਦੇ ਵਿਰੁੱਧ ਅੱਤਵਾਦੀ ਕਾਰਵਾਈਆਂ…

Liquor Scam: ਕੇਜਰੀਵਾਲ ਲਈ ਖਟਕੜ ਕਲਾਂ ‘ਚ ਧਰਨਾ ਦੇਣਾ ਸ਼ਹੀਦਾ ਦਾ ਅਪਮਾਨ, AAP ਦੇ ਐਲਾਨ ‘ਤੇ BJP ਨੇ ਖੜ੍ਹੇ ਕੀਤੇ ਸਵਾਲ

ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਦਿੱਲੀ ਸ਼ਰਾਬ ਘੁਟਾਲੇ ਦੇ ਦੋਸ਼ੀ ਕੇਜਰੀਵਾਲ ਦੇ ਪੱਖ ਵਿੱਚ ਖਟਕੜ ਕਲਾਂ ਵਿਖੇ ਭੁੱਖ ਹੜਤਾਲ ਕਰਨਾ ਗੈਰ ਵਾਜਿਬ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼ ਲਈ ਜਾਨਾਂ…

ਧੀ ਨਿਆਮਤ ਦੇ ਜਨਮ ’ਤੇ ਬੋਲੇ CM ਭਗਵੰਤ ਮਾਨ, ‘ਪੁੱਤ ਵੰਡਾਉਣ ਜ਼ਮੀਨਾਂ ਧੀਆਂ ਦੁੱਖ਼ ਵੰਡਾਉਂਦੀਆਂ ਨੇ’

ਨਵਜੰਮੀ ਧੀ ਨਿਆਮਤ ਦੇ ਜਨਮ ’ਤੇ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਮਾਨ ਮੀਡੀਆ ਸਾਹਮਣੇ ਖੁੱਲ੍ਹ ਕੇ ਬੋਲੇ ਹਨ। ‘ਜਗ ਬਾਣੀ’ ਟੀਵੀ ਵੱਲੋਂ ਕੀਤੀ ਗਈ ਵਿਸ਼ੇਸ਼ ਇੰਟਰਵਿਊ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਬਹੁਤ ਬਹੁਤ ਧੰਨਵਾਦ ਹੈ, ਪਰਮਾਤਮਾ ਨੇ ਨਿਆਮਤ ਦੇ…

ਭਗਤ ਸਿੰਘ ਨਾਲ ਅਰਵਿੰਦ ਕੇਜਰੀਵਾਲ ਦੀ ਤਸਵੀਰ ‘ਤੇ ਭਗਤ ਸਿੰਘ ਦੇ ਪੋਤੇ ਵੱਲੋਂ ਆਲੋਚਨਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਵਿੱਚ ਤਿਹਾੜ ਜੇਲ੍ਹ ਤੋਂ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਭੇਜਿਆ ਸੰਦੇਸ਼ ਪੜ੍ਹਦਿਆਂ ਇੱਕ ਨਵਾਂ ਸਿਆਸੀ ਵਿਵਾਦ ਖੜ੍ਹਾ ਹੋ ਗਿਆ। ਸੁਨੀਤਾ ਕੇਜਰੀਵਾਲ ਦੇ ਪਿੱਛੇ ਸੰਵਿਧਾਨ ਨਿਰਮਾਤਾ ਡਾ. ਭੀਮ…

Liquor Scam: ਪੰਜਾਬ ‘ਚ ਵੀ ਹੋਇਆ ਵੱਡਾ ਸ਼ਰਾਬ ਘੁਟਾਲਾ, ਗ੍ਰਿਫ਼ਤਾਰੀ ਦੇ ਡਰੋਂ CM ਮਾਨ ਕੇਂਦਰ ਦੇ ਹੁਕਮ ਮਜ਼ਬੂਰਨ ਕਰ ਰਹੇ ਲਾਗੂ, ਅਕਾਲੀ ਦਲ ਦਾ ਖੁਲਾਸਾ

ਕਾਨੂੰਨ ਵਿਵਸਥਾ ਮੁੱਦੇ ‘ਤੇ ਅਕਾਲੀ ਦਲ ਨੇ ਇੱਕ ਵਾਰ ਮੁੜ ਤੋਂ ਪੰਜਾਬ ਸਰਕਾਰ ਨੂੰ ਘੇਰਿਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਡੇ ਲਈ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਸਭ ਤੋਂ ਉਪਰ ਹੈ। ਅਸੀਂ ਕਦੇ ਵੀ ਪੰਜਾਬ ਦੇ ਮੁੱਖ ਮੁੱਦਿਆਂ…

Kejriwal Health: ਜੇਲ੍ਹ ‘ਚ ਕੇਜਰੀਵਾਲ ਦੀ ਸਿਹਤ ਵਿਗੜੀ, 4 ਕਿਲੋ ਭਾਰ ਵੀ ਹੋਇਆ ਘੱਟ, ਕਿਹੜੀ ਟੈਂਸ਼ਨ ਲੈ ਰਹੇ CM ?

ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਬੀਅਤ ਠੀਕ ਨਹੀਂ ਹੈ। ਸੂਤਰਾਂ ਨੇ ਏਬੀਪੀ ਨਿਊਜ਼ ਨੂੰ ਦੱਸਿਆ ਕਿ ਗ੍ਰਿਫਤਾਰੀ ਤੋਂ ਬਾਅਦ ਕੇਜਰੀਵਾਲ ਦਾ ਸਾਢੇ ਚਾਰ ਕਿਲੋ ਭਾਰ ਘੱਟ ਗਿਆ…

Atishi Claimed BJP Gave Offer: ਕੇਜਰੀਵਾਲ ਮਗਰੋਂ ‘ਆਪ’ ਦੇ ਚਾਰ ਹੋਰ ਲੀਡਰ ਜਾਣਗੇ ਜੇਲ੍ਹ! ਆਤਿਸ਼ੀ ਨੇ ਕੀਤਾ ਹੋਸ਼ ਉਡਾ ਦੇਣ ਵਾਲਾ ਖੁਲਾਸਾ

ਆਮ ਆਦਮੀ ਪਾਰਟੀ ਦੀ ਨੇਤਾ ਤੇ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਮੰਗਲਵਾਰ (2 ਅਪ੍ਰੈਲ) ਨੂੰ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ‘ਚ ਭਾਜਪਾ ‘ਤੇ ਕਈ ਦੋਸ਼ ਵੀ ਲਾਏ ਹਨ। ਆਤਿਸ਼ੀ ਨੇ ਦਾਅਵਾ ਕੀਤਾ ਕਿ ਭਾਜਪਾ ਨੇ ਉਨ੍ਹਾਂ ਨੂੰ…

ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਕਾਂਗਰਸ ‘ਚ ਹੋਏ ਸ਼ਾਮਲ, ਪਟਿਆਲਾ ਤੋਂ ਹੋਣਗੇ ਉਮੀਦਵਾਰ ?

ਆਮ ਆਮਦੀ ਪਾਰਟੀ ਦੇ ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। 2014 ਦੀਆਂ ਲੋਕ ਸਭਾ ਚੋਣਾਂ ਵਿੱਚ ਡਾ. ਗਾਂਧੀ ਨੇ ਪਟਿਆਲਾ ਤੋਂ ਪਰਨੀਤ ਕੌਰ ਨੂੰ ਹਰਾਇਆ ਸੀ। ਕਿਆਸਰਾਈਆਂ ਹਨ ਕਿ ਕਾਂਗਰਸ ਉਨ੍ਹਾਂ ਨੂੰ…

ਲੋਕ ਸਭਾ ਚੋਣਾਂ ਵਿੱਚ ਆਪਣੀ ਸ਼ਾਖ ਬਚਾਉਣ ਲਈ ਵਿਰੋਧੀ ਕਰ ਰਹੇ ਝੂਠਾ ਪ੍ਰਚਾਰ: ਪਰਮਜੀਤ ਸਿੰਘ ਗਿੱਲ

ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਜਦੋਂ ਦੀ ਕੇਂਦਰ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਆਈ ਹੈ ਭ੍ਰਿਸ਼ਟਾਚਾਰ ਨੂੰ ਲਗਾਮ ਲਗਾਈ ਗਈ…