Politics

Punjab News: ਪੰਜਾਬ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼? ਕੇਜਰੀਵਾਲ ਨੇ ਕੀਤਾ ਵੱਡਾ ਦਾਅਵਾ, ਬੋਲੇ…ਭਗਵੰਤ ਮਾਨ ਇਕੱਲੇ ਲੜ ਰਹੇ, ਸਾਥ ਦਿਓ

ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਖਿਲਾਫ ਸੀਐਮ ਭਗਵੰਤ ਮਾਨ ਇਕੱਲੇ ਲੜ ਰਹੇ ਹਨ। ਉਨ੍ਹਾਂ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ…

ਸ੍ਰੀ ਗੁਰੂ ਰਵਿਦਾਸ ਸਾਹਿਬ ਜੀ ਦੇ ਪ੍ਰਕਾਸ ਦਿਹਾੜੇ ਨੂੰ ਸਮਰਪਿਤ ਹੋ ਰਹੇ ਗੁਰਮਤਿ ਸਮਾਗਮ ਵਿੱਚ ਸੰਗਤ ਵੱਡੀ ਪੱਧਰ ਤੇ ਪਹੁੰਚੇ- ਪਰਮਜੀਤ ਸਿੰਘ ਗਿੱਲ

ਮੁੱਖ ਸੇਵਾਦਾਰ ਭਾਈ ਲੰਬੜਦਾਰ ਵੱਲੋਂ ਪਰਮਜੀਤ ਸਿੰਘ ਗਿੱਲ ਨੂੰ ਦਿੱਤਾ ਸੱਦਾ ਪੱਤਰ ਰਿਪੋਰਟਰ – ਬੱਬਲੂ – ਧੰਨ ਧੰਨ ਸ੍ਰੀ ਗੁਰੂ ਰਵਿਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੰਤਰਰਾਸ਼ਟਰੀ ਨੌਵਾਂ ਗੁਰਮਤਿ ਸਮਾਗਮ ਗੁਰਦੁਆਰਾ ਸੱਤ ਕਰਤਾਰੀਆਂ ਬਟਾਲਾ ਮਨਾਉਣ ਲਈ ਵੱਡੇ ਪੱਧਰ…

Budget Session: ਵਿਧਾਨ ਸਭਾ ‘ਚ ਵਿਰੋਧੀਆਂ ‘ਤੇ ਭੜਕੀ ਬੀਬੀ ਮਾਣੂੰਕੇ, ਜੋ ਅਕਾਲੀ ਕਾਂਗਰਸੀ ਨਹੀਂ ਕਰ ਸਕੇ ਉਹ ਅਸੀਂ ਕਰ ਕੇ ਵਿਖਾਇਆ

ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ‘ਬੱਜ਼ਟ ਇਜ਼ਲਾਸ’ ਦੌਰਾਨ ਅਕਾਲੀ-ਕਾਂਗਰਸੀਆਂ ਨੂੰ ਆੜੇ ਹੱਥੀਂ ਲੈਂਦਿਆਂ ਮੌਜੂਦਾ ਪੰਜਾਬ ਸਰਕਾਰ ਵੱਲੋਂ ਕੇਵਲ ਦੋ ਸਾਲਾਂ ਵੀ ਕੀਤੀਆਂ ਬੇ-ਮਿਸਾਲ ਪ੍ਰਾਪਤੀਆਂ ਖਾਸ ਕਰਕੇ ਸਿਹਤ, ਸਿੱਖਿਆ ਅਤੇ ਰੁਜ਼ਗਾਰ…

Ludhiana News: ਰਵਨੀਤ ਬਿੱਟੂ ਤੇ ਆਸ਼ੂ ਗ੍ਰਿਫਤਾਰ, ਕਾਂਗਰਸੀਆਂ ਤੇ ਪੁਲਿਸ ਵਿਚਾਲੇ ਝੜਪ, ਮੁਲਾਜ਼ਮਾਂ ਦੀਆਂ ਲੱਥੀਆਂ ਪੱਗਾਂ

ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਨੇ ਕੁਝ ਦਿਨ ਪਹਿਲਾਂ ਨਗਰ ਨਿਗਮ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਸਦੇ ਖਿਲਾਫ ਐਫ.ਆਈ.ਆਰ. ਦਰਜ ਕੀਤੀ ਸੀ।…

Punjab Budget 2024: ਪੇਂਡੂ ਤੇ ਸ਼ਹਿਰੀ ਵਿਕਾਸ ਲਈ ਮੋਟਾ ਗੱਫਾ, ਪਿੰਡਾਂ ਲਈ 3154 ਕਰੋੜ ਤੇ ਸ਼ਹਿਰਾਂ ਲਈ 6289 ਕਰੋੜ ਰੱਖੇ

ਪੰਜਾਬ ਸਰਕਾਰ ਨੇ ਪੇਂਡੂ ਤੇ ਸ਼ਹਿਰੀ ਵਿਕਾਸ ਲਈ ਬਜਟ ਵਿੱਚ ਵੱਡੀ ਰਕਮ ਰੱਖੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੇਂਡੂ ਵਿਕਾਸ ਲਈ 3154 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ 12…

Punjab Budget Session 2024: ਵਿਧਾਨ ਸਭਾ ‘ਚ ਖੜਕਾ-ਦੜਕਾ, ਸੀਐਮ ਮਾਨ ਨੇ ਕਿਹਾ…ਤਾਲਾ ਜੜੋ, ਕਿਤੇ ਵਿਰੋਧੀ ਦੌੜ ਨਾ ਜਾਣ…

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਫਿਰ ਖੂਬ ਹੰਗਾਮਾ ਹੋਇਆ। ਸੀਐਮ ਭਗਵੰਤ ਮਾਨ ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਿਚਕਾਰ ਤਿੱਖੀ ਹੋਈ। ਸੀਐਮ ਮਾਨ ਨੇ ਸਪੀਕਰ ਨੂੰ ਤਾਲਾ ਭੇਟ ਕਰਦਿਆਂ ਕਿਹਾ ਕਿ ਉਹ ਸੱਚ ਬੋਲਣਗੇ ਤੇ ਵਿਰੋਧੀ…

Punjab News: ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਕਾਰਨ ਹੋਏ ਫਸਲੀ ਨੁਕਸਾਨ ਬਾਰੇ CM ਨੇ ਕਿਉਂ ਧਾਰੀ ਚੁੱਪੀ ? ਬਾਦਲ ਨੇ ਮੰਗਿਆ ਹਿਸਾਬ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਬੇਮੌਸਮੀ ਬਰਸਾਤ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਸਮੇਤ ਮੌਜੂਦਾ ਖਰਾਬ ਮੌਸਮ ਕਾਰਨ ਸੂਬੇ ਵਿਚ ਕਣਕ ਅਤੇ ਹੋਰ ਖੜ੍ਹੀਆਂ ਫਸਲਾਂ ਨੂੰ ਹੋਏ ਭਾਰੀ ਨੁਕਸਾਨ ਬਾਰੇ ਬੇਰਹਿਮ ਚੁੱਪੀ ‘ਤੇ ਦੁੱਖ ਜਾਹਿਰ…

Kisan Andolan: ਪੰਜਾਬ ਸਰਕਾਰ ਕਿਸਾਨਾਂ ਦੀ ਬਣੀ ਦੁਸ਼ਮਣ ! ਕਾਂਗਰਸ ਨੇ ਮੰਗਿਆ CM ਦਾ ਅਸਤੀਫਾ

ਪੰਜਾਬ ਵਿਧਾਨ ਸਭਾ ਦੇ ਬਜਟ ji ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਕਤਲ ਤੋਂ ਬਾਅਦ ਜ਼ੀਰੋ ਐਫਆਈਆਰ ਦਰਜ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫਾ ਮੰਗਿਆ ਹੈ। ਵਿਧਾਨ…

CHARANJEET CHANNI NEWS:ਸਾਬਕਾ CM ਚਰਨਜੀਤ ਚੰਨੀ ਨੂੰ ਜਾ ਨੋਂ ਮਾ.ਰ.ਨ ਦੀ ਧ.ਮ.ਕੀ, ਮੰਗੀ 2 ਕਰੋੜ ਦੀ ਫਿਰੌਤੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਫ਼ੋਨ ਜ਼ਰੀਏ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਧਮਕੀ ਦੇਣ ਵਾਲੇ ਨੇ ਚਰਨਜੀਤ ਸਿੰਘ ਚੰਨੀ ਕੋਲੋਂ ਦੋ ਕਰੋੜ ਦੀ ਫਿਰੌਤੀ ਦੀ ਮੰਗ ਕੀਤੀ ਹੈ। ਇਸ ਦੀ ਜਾਣਕਾਰੀ ਸਾਬਕਾ ਮੁੱਖ ਮੰਤਰੀ…

CM ਮਾਨ ਦਾ ਵੱਡਾ ਐਲਾਨ: ‘ਦੋ-ਤਿੰਨ ਦਿਨਾਂ ’ਚ ਕਰਾਂਗਾ ਵੱਡੇ ਲੀਡਰਾਂ ਦਾ ਪਰਦਾਫ਼ਾਸ਼’

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦੋ-ਤਿੰਨ ਦਿਨਾਂ ’ਚ ਉਹ ਸੂਬੇ ਦੇ ਉਨ੍ਹਾਂ ਵੱਡੇ ਲੀਡਰਾਂ ਦਾ ਪਰਦਾਫ਼ਾਸ਼ ਕਰਨਗੇ, ਜਿਨ੍ਹਾਂ ਨੇ ਆਪਣੀਆਂ ਨਿੱਜੀ ਖ਼ਾਹਿਸ਼ਾਂ ਪੂਰੀਆਂ ਕਰਨ ਲਈ ਸਰਕਾਰੀ ਖ਼ਜ਼ਾਨੇ ਦੀਆਂ ਧੱਜੀਆਂ ਉਡਾ ਦਿੱਤੀਆਂ। ਇਨ੍ਹਾਂ ਆਗੂਆਂ ਨੇ ਪੰਜਾਬ ਦੀ…