Politics

Property on wife’s name: ਪਤਨੀ ਦੇ ਨਾਂ ‘ਤੇ ਖਰੀਦੀ ਜਾਇਦਾਦ ‘ਤੇ ਪਰਿਵਾਰ ਦਾ ਵੀ ਹੱਕ, ਰਜਿਸਟਰੀ ਕਰਵਾਉਣ ਤੋਂ ਪਹਿਲਾਂ ਜਾਣੋ ਹਾਈਕੋਰਟ ਦਾ ਫੈਸਲਾ

ਇਲਾਹਾਬਾਦ ਹਾਈਕੋਰਟ ਨੇ ਪਰਿਵਾਰਕ ਜਾਇਦਾਦ ਵਿਵਾਦ ‘ਚ ਅਹਿਮ ਫੈਸਲਾ ਸੁਣਾਉਂਦੇ ਹੋਏ ਕਿਹਾ ਹੈ ਕਿ ਜੇਕਰ ਕਿਸੇ ਵਿਅਕਤੀ ਨੇ ਆਪਣੀ ਪਤਨੀ ਦੇ ਨਾਂ ‘ਤੇ ਕੋਈ ਜਾਇਦਾਦ ਖਰੀਦੀ ਹੈ ਤੇ ਉਸ ਨੂੰ ਰਜਿਸਟਰਡ ਕਰਵਾਇਆ ਹੈ ਤਾਂ ਉਸ ਦੇ ਪਰਿਵਾਰਕ ਮੈਂਬਰਾਂ ਦਾ ਵੀ…

ਅਜੇ ਕੁਮਾਰ ਆਮ ਆਦਮੀ ਪਾਰਟੀ ਦੇ ਹਲਕਾ ਬਟਾਲਾ ਦੇ ਬਲਾਕ ਸੋਸ਼ਲ ਮੀਡੀਆ ਇੰਚਾਰਜ ਬਣੇ

ਅਜੇ ਕੁਮਾਰ ਆਮ ਆਦਮੀ ਪਾਰਟੀ ਦੇ ਹਲਕਾ ਬਟਾਲਾ ਦੇ ਬਲਾਕ ਸੋਸ਼ਲ ਮੀਡੀਆ ਇੰਚਾਰਜ ਬਣੇ , ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਉਹਨਾਂ ਕਿਹਾ ਮੈਂ ਤਹਿ ਦਿਲੋਂ ਧੰਨਵਾਦੀ ਹਾਂ ਹਾਈ ਕਮਾਂਡ ਦਾ ਅਤੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਜੀ ਦਾ ,…

ਆਖਿਰ ਦੋ ਸਾਲ ਵਾਲਾ ਪੁਰਾਣਾ ਬੱਚਾ ਲੋਕ ਹਿੱਤ ਚ ਕੰਮ ਕਰਦਿਆ ਜਵਾਨ ਹੋ ਗਿਆ ਹੈ।

ਬਟਾਲਾ ( ਬੱਬਲੂ, ਚੋਧਰੀ) ਅੱਜ ਤੋ ਕਰੀਬ ਦੋ ਸਾਲ ਪਹਿਲਾਂ ਇੱਕ ਖ਼ਬਰ ” ਬੱਚੇ ਦਾ ਖੌਫ ” ਦੇ ਸਿਰਲੇਖ ਹੇਠ ਨਸ਼ਰ ਹੋਈ ਸੀ। ਉਸ ਸਮੇਂ ਚੋਣਾਂ ਦਾ ਮਾਹੌਲ ਸੀ। ਸਾਰੀਆਂ ਪਾਰਟੀਆਂ ਦਾ ਜੋਰ ਲੱਗਾ ਹੋਇਆ ਸੀ। ਪਰ ਉਸ ਸਮੇਂ ਕੁੱਝ…

Rahul Gandhi on MSP: MSP ਦੀ ਕਾਨੂੰਨੀ ਗਾਰੰਟੀ ਬਾਰੇ ਰਾਹੁਲ ਗਾਂਧੀ ਦਾ ਵੱਡਾ ਦਾਅਵਾ, ਬੋਝ ਨਹੀਂ ਸਗੋਂ GDP ’ਚ ਪਵੇਗਾ ਅਹਿਮ ਯੋਗਦਾਨ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਬਾਰੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਨਾਲ ਦੇਸ਼ ਦੇ ਕਿਸਾਨ ਬਜਟ ‘ਤੇ ਬੋਝ ਨਹੀਂ…

Kala Dhanaula Encounter: ਆਖਰ ਕੌਣ ਸੀ ਗੈਂਗਸਟਰ ਕਾਲਾ ਧਨੌਲਾ? ਅਕਾਲੀ ਦਲ ਨਾਲ ਕੀ ਕੁਨੈਕਸ਼ਨ?

ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਤਵਾਰ ਨੂੰ ਪੰਜਾਬ ਦੇ ਬਰਨਾਲਾ ਵਿੱਚ ਗੈਂਗਸਟਰ ਰਹੇ ਗੁਰਮੀਤ ਸਿੰਘ ਮਾਨ ਉਰਫ਼ ਕਾਲਾ ਧਨੌਲਾ ਦਾ ਐਨਕਾਉਂਟਰ ਕਰ ਦਿੱਤਾ। ਕਾਲਾ ਧਨੌਲਾ ਏ-ਕੈਟਾਗਰੀ ਦਾ ਗੈਂਗਸਟਰ ਸੀ। ਉਹ ਕਾਲਾ ਮਾਨ ਗੈਂਗ ਚਲਾਉਂਦਾ ਸੀ। ਕਾਲਾ ਮਾਨ ਗੈਂਗ ਮਾਲਵਾ…

Electoral Bond Scam: ਚੋਣਾਂ ਤੋਂ ਪਹਿਲਾਂ ਵੱਡਾ ਘੁਟਾਲਾ, ਕਾਂਗਰਸ ਨੇ ਜਾਂਚ ਦੀ ਸੁਪਰੀਮ ਕੋਰਟ ਤੋਂ ਕੀਤੀ ਮੰਗ

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਚੋਣ ਬਾਂਡ ਸਕੀਮ ਨੂੰ ਦੇਸ਼ ਦਾ ਸਭ ਤੋਂ ਵੱਡਾ ਘੁਟਾਲਾ ਕਰਾਰ ਦਿੰਦਿਆਂ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਭਾਰਤ ਦੀ ਸੁਪਰੀਮ ਕੋਰਟ…

ELECTIONS ਤੋਂ ਪਹਿਲਾਂ ਕਾਂਗਰਸ ਦੇ ਸਾਰੇ ਅਕਾਊਂਟਸ ਫ੍ਰੀਜ, IT ਨੇ ਮੰਗੀ 210 ਕਰੋੜ ਦੀ ਰਿਕਵਰੀ

ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਸਾਰੇ ਅਕਾਊਂਟਸ ਫ੍ਰੀਜ ਕਰ ਦਿੱਤੇ ਗਏ ਹਨ। ਇਨ੍ਹਾਂ ਵਿਚ ਯੂਥ ਕਾਂਗਰਸ ਦੇ ਅਕਾਊਂਟਸ ਵੀ ਸ਼ਾਮਲ ਹਨ। ਇਨਕਮ ਟੈਕਸ ਵਿਭਾਗ ਨੇ ਕਾਂਗਰਸ ਤੋਂ 210 ਕਰੋੜ ਰੁਪਏ ਦੀ ਰਿਕਵਰੀ ਮੰਗੀ ਹੈ। ਕਾਂਗਰਸ ਖਜ਼ਾਨਚੀ ਅਜੇ ਮਾਕਨ ਨੇ ਦੋਸ਼…

Farmer Protest: ਕਿਸਾਨਾਂ ਨੂੰ ਕਾਨੂੰਨੀ ਮਦਦ ਦੇਵੇਗੀ ਪੰਜਾਬ ਕਾਂਗਰਸ, ਰਾਜਾ ਵੜਿੰਗ ਨੇ ਜਾਰੀ ਕੀਤਾ ਹੈਲਪਲਾਇਨ ਨੰਬਰ

ਕੇਂਦਰ ਸਰਕਾਰ ਖਿਲਾਫ ਦਿੱਲੀ ਤੱਕ ਮਾਰਚ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਦੇ ਸਮਰਥਨ ‘ਚ ਪੰਜਾਬ ਕਾਂਗਰਸ ਅੱਗੇ ਆਈ ਹੈ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਨੂੰਨੀ ਟੀਮ ਦੇ ਮੁਖੀ ਵਿਪਨ ਘਈ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਐਲਾਨ ਕੀਤਾ। ਉਨ੍ਹਾਂ ਦੱਸਿਆ…

FARMER PROTEST DELHI: ਕਿਲ੍ਹੇ ‘ਚ ਤਬਦੀਲ ਹੋਈ ਦਿੱਲੀ, ਸਾਰੇ ਬਾਰਡਰ ਸੀਲ; 2 ਸਟੇਡੀਅਮਾਂ ਨੂੰ ਆਰਜ਼ੀ ਜੇਲ੍ਹ ਬਣਾਇਆ

ਕਿਸਾਨ ਯੂਨੀਅਨਾਂ ਦੇ ‘ਦਿੱਲੀ ਚਲੋ’ ਮਾਰਚ ਨੂੰ ਲੈ ਕੇ ਹਰਿਆਣਾ ਅਤੇ ਦਿੱਲੀ ਦੀ ਪੁਲਿਸ ਹਾਈ ਅਲਰਟ ‘ਤੇ ਹੈ। ਪੁਲਿਸ ਨੇ ਮੰਗਲਵਾਰ ਨੂੰ ਮਾਰਚ ਨੂੰ ਰੋਕਣ ਲਈ ਸਿੰਘੂ ਅਤੇ ਗਾਜ਼ੀਪੁਰ ਸਮੇਤ ਦਿੱਲੀ ਦੀਆਂ ਸਾਰੀਆਂ ਹੱਦਾਂ ਨੂੰ ਸੀਲ ਕਰ ਦਿੱਤਾ ਹੈ। ਕੰਕਰੀਟ…

CM Protest: ਮੁੱਖ ਮੰਤਰੀਆਂ ਦਾ ਕੇਂਦਰ ਖ਼ਿਲਾਫ਼ ਹੱਲਾ ਬੋਲ, ਸਿੱਧੂ ਨੇ ਕਿਹਾ, ‘ਸੂਬੇ ਹੀ ਮਿਲ ਕੇ ਬਣਾਉਂਦੇ ਨੇ ਕੇਂਦਰ, ਸਾਰੇ ਇੱਕੋ ਜਹਾਜ਼ ‘ਚ ਸਵਾਰ’

Punjab News: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਦੇ ਜੰਤਰ-ਮੰਤਰ ‘ਤੇ ਹੋ ਰਹੇ ਪ੍ਰਦਰਸ਼ਨ ‘ਚ ਕਰਨਾਟਕ ਸਰਕਾਰ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਹੈ। ਇਸ ਦੇ ਨਾਲ ਹੀ ਕੇਂਦਰ ‘ਤੇ ਵੀ ਹਮਲਾ ਬੋਲਿਆ ਗਿਆ…