Politics

ਕਿਸਾਨ ਵੱਲੋਂ ਹੋ ਰਹੇ ਵਿਰੋਧ ‘ਤੇ ਭਾਵੁਕ ਹੋਏ ਹੰਸ ਰਾਜ ਹੰਸ, ਕਿਹਾ- ‘ਜੇ 1 ਜੂਨ ਤੱਕ ਜ਼ਿੰਦਾ ਰਿਹਾ ਤਾਂ…’

ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਸ਼ੁੱਕਰਵਾਰ ਨੂੰ ਮੋਗਾ ਦੇ ਪਿੰਡ ਦੌਲਤਪੁਰਾ ਵਿੱਚ ਜਨਸਭਾ ਦੌਰਾਨ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਭਾਵੁਕ ਹੋ ਗਏ । ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਤੋਂ ਕਈ ਵਾਰ ਮੁਆਫੀ ਮੰਗੀ ਹੈ ਪਰ…

BJP ਨੂੰ ਫਿਰੋਜ਼ਪੁਰ ‘ਚ ਵੱਡਾ ਝਟਕਾ, ਸਾਬਕਾ ਵਿਧਾਇਕ ਨੰਨੂ ਨੇ ਫੜਿਆ ‘ਆਪ’ ਦਾ ਪੱਲਾ

ਪੰਜਾਬ ਭਾਜਪਾ ਨੂੰ ਫ਼ਿਰੋਜ਼ਪੁਰ ਵਿੱਚ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ‘ਆਪ’ ‘ਚ ਸ਼ਾਮਲ ਹੋ ਗਏ ਹਨ। ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ। ਇਸ ਤੋਂ ਪਹਿਲਾਂ ਵੀ ਉਹ ਕਿਸਾਨ…

Amritsar News: ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਰੈਲੀ ‘ਚ ਚੱਲੀ ਗੋ./ਲੀ, ਜਾਣੋ ਵਜ੍ਹਾ

ਅੰਮ੍ਰਿਤਸਰ ਦੇ ਕਸਬਾ ਅਜਨਾਲਾ ਦੇ ਨਜ਼ਦੀਕ ਅੱਜ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਰੈਲੀ ਕੱਢੀ ਜਾ ਰਹੀ ਸੀ। ਪਰ ਇਸ ਦੌਰਾਨ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਗੋਲੀ ਚਲਾ ਦਿੱਤੀ ਗਈ। ਮੌਕੇ ਉੱਤੇ ਪੁਲਿਸ ਪਹੁੰਚੀ ਜਿਸ ਨੇ ਦੱਸਿਆ…

Lok Sabha Result: 4 ਜੂਨ ਤੋਂ ਪਹਿਲਾਂ ਹੀ ਐਲਾਨ ਕਰਨਗੇ ਪੈਣਗੇ ਚੋਣ ਨਤੀਜੇ ? ਦੇਰੀ ‘ਤੇ ਸੁਪਰੀਮ ਕੋਰਟ ਸਖ਼ਤ

ਸੁਪਰੀਮ ਕੋਰਟ ਨੇ ਲੋਕ ਸਭਾ ਵੋਟਿੰਗ ਦੇ ਅੰਕੜੇ 48 ਘੰਟਿਆਂ ਦੇ ਅੰਦਰ ਜਨਤਕ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸ਼ੁੱਕਰਵਾਰ ਸ਼ਾਮ ਨੂੰ ਤੁਰੰਤ ਸੁਣਵਾਈ ਕੀਤੀ। ਸੀਜੇਆਈ ਡੀਵਾਈ ਚੰਦਰਚੂੜ ਨੇ ਚੋਣ ਕਮਿਸ਼ਨ ਨੂੰ ਪੁੱਛਿਆ ਕਿ ਜਦੋਂ ਤੁਹਾਨੂੰ ਹਰ ਪੋਲਿੰਗ ਬੂਥ…

Canal Water Issue:ਪੰਜਾਬ ਦਾ ਨਹਿਰੀ ਪਾਣੀ ਹਰਿਆਣਾ ਨੂੰ ਦੇਣ ਦੀ ਤਿਅਰੀ ‘ਚ ਸਰਕਾਰ ? ਪਟਵਾਰੀਆਂ ਖੋਲ੍ਹੀਆਂ ਸਾਰੀਆਂ ਪੋਲਾਂ

200 ਤੋਂ ਵੱਧ ਨਹਿਰੀ ਪਟਵਾਰੀਆਂ ਵਿਰੁੱਧ ਚਾਰਜਸ਼ੀਟ ਕਰਨ ਅਤੇ ਪਟਵਾਰੀ ਯੂਨੀਅਨ ਦੇ ਪ੍ਰਧਾਨ ਜਸਕਰਨ ਸਿੰਘ ਦੀ ਮੁਅੱਤਲੀ ਨੂੰ ਲੈ ਕੇ ਪੰਜਾਬ ਭਰ ਦੇ ਜਲ ਸਰੋਤ ਵਿਭਾਗ ਨਾਲ ਜੁੜੇ ਪਟਵਾਰੀ ਤੀਜੇ ਦਿਨ ਵੀ ਹੜਤਾਲ ‘ਤੇ ਰਹੇ। ਹਲਾਂਕਿ ਸਰਕਾਰੀ ਦਫ਼ਤਰ ਅੱਜ ਬੰਦ…

Lok Sabha Election 2024: ਤਿਹਾੜ ਜੇਲ੍ਹ ‘ਚੋਂ ਮੇਰੀ ਲਾਈਵ ਵੀਡੀਓ ਵੇਖਦੇ ਸੀ ਪੀਐਮ ਦਫਤਰ ਦੇ ਅਧਿਕਾਰੀ, ਕੇਜਰੀਵਾਲ ਵੱਲੋਂ ਵੱਡਾ ਖੁਲਾਸਾ

ਦਿੱਲੀ ਦੀ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਪੰਜਾਬ ਦੌਰੇ ‘ਤੇ ਆਏ ਆਮ ਆਦਮੀ ਪਾਰਟੀ (AAP) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਨੇ ਕੇਂਦਰ ਸਰਕਾਰ ਉਪਰ ਤਿੱਖਾ ਹਮਲਾ ਬੋਲਿਆ। ਉਨ੍ਹਾਂ ਨੇ ਪ੍ਰਧਾਨ ਮੰਤਰੀ ਦਫਤਰ ‘ਤੇ ਗੰਭੀਰ ਦੋਸ਼ ਲਾਏ ਹਨ। ਉਸ…

Security ਲੈ ਕੇ ਘੁੰਮਦੇ ਆਗੂਆਂ ਤੇ VIP ਲੋਕਾਂ ਨਾਲ ਜੁੜੀ ਵੱਡੀ ਖ਼ਬਰ, ਹਾਈਕੋਰਟ ਵਲੋਂ ਸਖ਼ਤ ਹੁਕਮ ਜਾਰੀ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਿਆਸੀ ਪਾਰਟੀਆਂ, ਧਾਰਮਿਕ ਸੰਸਥਾਵਾਂ ਅਤੇ ਸਿੰਗਰਾਂ ਨਾਲ ਜੁੜੇ ਲੋਕਾਂ ਨੂੰ ਸੁਰੱਖਿਆ ਮੁਹੱਈਆ ਕਰਦੇ ਹੋਏ ਸਰਕਾਰ ਨੂੰ ਪਾਰਟੀਆਂ, ਸੰਸਥਾਵਾਂ ਅਤੇ ਹੋਰਾਂ ਤੋਂ ਇਸ ਦੇ ਖ਼ਰਚੇ ਵਸੂਲਣ ਦਾ ਸੁਝਾਅ ਦਿੱਤਾ ਹੈ। ਪੰਜਾਬ ਨਾਲ ਸਬੰਧਿਤ ਮਾਮਲੇ ਦੀ ਸੁਣਵਾਈ…

Lok Sabha Election 2024: ਅੰਮ੍ਰਿਤਪਾਲ ਬਾਰੇ ਕੀ-ਕੀ ਬੋਲ ਗਏ ਸੁਖਬੀਰ ਬਾਦਲ…ਵੋਟਾਂ ਪਾਉਣ ਤੋਂ ਪਹਿਲਾਂ ਜਾਣ ਲਵੋ ਅੰਮ੍ਰਿਤਪਾਲ ਹੈ ਕੌਣ?

ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਆਖਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚੁੱਪੀ ਤੋੜੀ ਹੈ। ਅਕਾਲੀ ਲੀਡਰ ਅਜੇ ਤੱਕ ਅੰਮ੍ਰਿਤਪਾਲ ਸਿੰਘ ਬਾਰੇ ਖੁੱਲ੍ਹ ਕੇ ਬੋਲਣ…

Balkaur Singh: ਸੁਖਪਾਲ ਖਹਿਰਾ ਨੂੰ ਬਲਕੌਰ ਸਿੰਘ ਦਾ ਖੁੱਲ੍ਹਾ ਸਮਰਥਨ, ਬਰਨਾਲਾ ‘ਚ ਕੀਤਾ ਚੋਣ ਪ੍ਰਚਾਰ, ਸਰਕਾਰ ‘ਤੇ ਲਾਏ ਰਗੜੇ

ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿੱਚ ਸਿੱਧੂ ਮੂਸੇ ਵਾਲਾ ਦੇ ਪਿਤਾ ਦੇ ਬਲਕੌਰ ਸਿੰਘ ਨੇ ਸਮਰਥਨ ਦਿੱਤਾ ਹੈ। ਬਰਨਾਲਾ ‘ਚ ਬਲਕੌਰ ਸਿੰਘ ਸਿੱਧੂ ਨੇ ਖਹਿਰਾ ਸਮੇਤ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਕਾਂਗਰਸ ਪਾਰਟੀ…

Threat: ਪੰਨੂ ਵੱਲੋਂ ਚੋਣ ਬੂਥਾਂ ਨੂੰ ਬੰ./ਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਪੰਜਾਬ ‘ਚ ਅਲਰਟ ‘ਤੇ ਪੁਲਿਸ ! ਚੁੱਕਣ ਜਾ ਰਹੀ ਆਹ ਕਦਮ

ਸਰਹੱਦੀ ਸੂਬੇ ਪੰਜਾਬ ਵਿੱਚ ਆਗਾਮੀ ਲੋਕ ਸਭਾ ਚੋਣਾਂ ਲਈ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਵੋਟਿੰਗ ਕਰਵਾਉਣ ਦੇ ਉਦੇਸ਼ ਨਾਲ 80 ਫੀਸਦੀ ਪੁਲਿਸ ਬਲ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 250 ਹੋਰ ਕੰਪਨੀਆਂ ਤਾਇਨਾਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ…