Politics

Punjab Politics: ਚੰਨੀ ਦੇ ਪੁੰਝ ਹ.ਮ.ਲੇ ਵਾਲੇ ਬਿਆਨ ‘ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ (Charanjit Singh Channi) ਦੀਆਂ ਮੁਸ਼ਕਲਾਂ ਘੱਟ ਹੋਣ ਦੇ ਨਾਮ ਨਹੀਂ ਲੈ ਰਹੀਆਂ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਮੰਗਲਵਾਰ ਨੂੰ ਕਿਹਾ – ਕਾਂਗਰਸ…

ਬੀਬੀ ਜਗੀਰ ਕੌਰ ਦੀ ਠੋਡੀ ਨੂੰ ਹੱਥ ਲਾਉਣ ਦੇ ਮਾਮਲੇ ‘ਤੇ ਘਿਰੇ ਚੰਨੀ, ਨੋਟਿਸ ਜਾਰੀ

ਬੀਬੀ ਜਗੀਰ ਕੌਰ ਦੀ ਠੋਡੀ ਨੂੰ ਹੱਥ ਲਾਉਣ ਦੀ ਵਾਇਰਲ ਹੋਈ ਵੀਡੀਓ ਦੇ ਮਾਮਲੇ ‘ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੁਰੇ ਫਸ ਗਏ ਹਨ। ਇਸ ਮਾਮਲੇ ਉਤੇ ਮਹਿਲਾ ਕਮਿਸ਼ਨ ਨੇ ਚੰਨੀ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਚਰਨਜੀਤ ਚੰਨੀ…

Punjab Politics: ‘ਆਪ ਚੋਣ ਪ੍ਰਚਾਰ ਲਈ ਵਰਤ ਰਹੀ ਸਰਕਾਰੀ ਮਸ਼ੀਨਰੀ’, ਮਜੀਠੀਆ ਨੇ ਚੋਣ ਕਮਿਸ਼ਨ ਤੋਂ ਕਾਰਵਾਈ ਦੀ ਕੀਤੀ ਮੰਗ

ਪੰਜਾਬ ਦੀਆਂ ਚੋਣਾਂ ਲਈ ਪਾਰਟੀਆਂ ਦੇ ਉਮੀਦਵਾਰ ਮੈਦਾਨ ਵਿੱਚ ਹਨ ਤੇ ਇਸ ਮੌਕੇ ਲੋਕਾਂ ਦੇ ਵਿੱਚ ਜਾ ਕੇ ਪ੍ਰਚਾਰ ਕਰਨ ਤੇ ਮੁਖ਼ਾਲਫ਼ਤ ਕਰਨ ਤੋਂ ਇਲਾਵਾ ਇੱਕ ਸਿਆਸੀ ਜੰਗ ਸੋਸ਼ਲ ਮੀਡੀਆ ਉੱਤੇ ਵੀ ਚੱਲ ਰਹੀ ਹੈ ਜਿਸ ਵਿੱਚ ਹਰ ਪਾਰਟੀ ਬਾਖ਼ੂਬੀ…

Lok Sabha Candidates Nomination: ਅੱਜ ਚਰਨਜੀਤ ਚੰਨੀ, ਰਵਨੀਤ ਬਿੱਟੂ ਸਣੇ ਆਹ 18 ਉਮੀਦਵਾਰ ਭਰਨਗੇ ਨਾਮਜ਼ਦਗੀ, ਦੇਖੋ ਪੂਰੀ ਲਿਸਟ

ਪੰਜਾਬ ਵਿੱਚ ਲੋਕ ਸਭਾ ਚੋਣਾਂ 1 ਜੂਨ ਨੂੰ ਹੋਣੀਆਂ ਹਨ ਅਤੇ ਇਸ ਤੋਂ ਪਹਿਲਾਂ ਉਮੀਦਵਾਰ ਨਾਮਜ਼ਦਗੀਆਂ ਦਾਖਲ ਕਰ ਰਹੇ ਹਨ। ਪਿਛਲੇ ਦਿਨੀਂ ਜਿੱਥੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਨਾਮਜ਼ਦਗੀ ਦਾਖਲ ਕੀਤੀ ਸੀ, ਤਾਂ ਉੱਥੇ ਹੀ ਅੱਜ ਅਕਸ਼ੈ ਤ੍ਰਿਤਿਆ ਵਾਲੇ…

Punjab Politics: ਆਪ ਨੇ ਸ਼ੇਅਰ ਕੀਤੀ ਨਵਜੋਤ ਸਿੱਧੂ ਦੀ ਸ਼ਾਇਰੀ, ਕਿਹਾ-ਨਹੀਂ ਦਬਦਾ ਪੰਜਾਬ ਦਾ ਪੁੱਤ

ਪੰਜਾਬ ਵਿੱਚ ਤਾਪਮਾਨ ਦੇ ਨਾਲ ਨਾਲ ਹੁਣ ਸਿਆਸੀ ਪਾਰਾ ਵੀ ਸਿਖਰਾਂ ਉੱਤੇ ਹੈ। ਇਸ ਮੌਕੇ ਵਿਰੋਧੀਆਂ ਉੱਤੇ ਨਿਸ਼ਾਨਾਂ ਸਾਧਣ ਦੀ ਕੋਈ ਵੀ ਕਸਰ ਨਹੀਂ ਛੱਡੀ ਜਾ ਰਹੀ ਹੈ। ਇਸ ਮੌਕੇ ਹਰ ਪਾਰਟੀ ਜ਼ੋਰ ਲਾ ਰਹੀ ਹੈ ਕਿਵੇਂ ਨਾ ਕਿਵੇਂ ਵਿਰੋਧੀਆਂ…

ਕਾਂਗਰਸ ਪਾਰਟੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਾਂ

ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਵੱਲੋਂ ਚੋਣ ਮੈਦਾਨ ਚ ਉਤਾਰੇ ਗਏ ਉਮੀਦਵਾਰ ਸ.ਸੁਖਜਿੰਦਰ ਸਿੰਘ ਰੰਧਾਵਾ ਜੀ ਨੂੰ ਉਨਾਂ ਦੇ ਗ੍ਰਹਿ ਵਿਖੇ ਅੱਜ ਮੁਹੱਲਾ ਫੈਜਪੁਰਾ ਵਾਰਡ ਨੰਬਰ 47 ਤੋਂ ਨੌਜਵਾਨਾਂ ਦਾ ਵਫਦ ਮਿਲਿਆ ਅਤੇ ਇਸ ਮੀਟਿੰਗ ਵਿੱਚ ਨੋਜਵਾਨ ਪ੍ਰੋਫੈਸਰ…

Lok Sabha Election 2024:ਆਖਰ ਸੁਖਪਾਲ ਖਹਿਰਾ ਦੀ ਸਟੇਜ ‘ਤੇ ਸਿਮਰਨ ਮਹੰਤ ਨੇ ਕਿਉਂ ਕੀਤਾ ਹੰਗਾਮਾ, ਹੁਣ ਖੁਦ ਹੀ ਦੱਸੀ ਪੂਰੀ ਕਹਾਣੀ

ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਖਹਿਰਾ ਦੀ ਚੋਣ ਸਭਾ ਦੌਰਾਨ ਕਿੰਨਰਾਂ ਨਾਲ ਹੋਈ ਖਿੱਚ-ਧੂਹ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ਬਾਰੇ ਸੋਸ਼ਲ ਮੀਡੀਆ ਉਪਰ ਖੂਬ ਚਰਚਾ ਹੋ ਰਹੀ ਹੈ। ਕੁਝ ਲੋਕ ਕਿੰਨਰ ਸਿਮਰਨ ਮਹੰਤ ਨੂੰ…

Shekhar Suman: ਸ਼ੇਖਰ ਸੁਮਨ ਨੇ ਫੜ੍ਹਿਆ BJP ਦਾ ਪੱਲਾ, ਸ਼ਤਰੂਘਨ ਸਿਨਹਾ ਖਿਲਾਫ ਖੇਡ ਚੁੱਕੇ ਸਿਆਸੀ ਪਾਰੀ

ਬਾਲੀਵੁੱਡ ਅਦਾਕਾਰ ਇਨ੍ਹੀਂ ਦਿਨੀਂ ਆਪਣੀ ਵੈੱਬ ਸੀਰੀਜ਼ ਹੀਰਾਮੰਡੀ ਨੂੰ ਲੈ ਕੇ ਸੁਰਖੀਆਂ ‘ਚ ਹਨ। ਹੀਰਾਮੰਡੀ ਨੂੰ ਲੈ ਕੇ ਸੁਰਖੀਆਂ ‘ਚ ਰਹੇ ਸ਼ੇਖਰ ਸੁਮਨ ਹੁਣ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਸ਼ੇਖਰ ਸੁਮਨ ਨੇ 2009 ‘ਚ ਪਟਨਾ ਸਾਹਿਬ ਤੋਂ ਸ਼ਤਰੂਘਨ ਸਿਨਹਾ…

Arvind Kejriwal News: ਕੇਜਰੀਵਾਲ ਦੇ ਖਾਲਿਸਤਾਨੀਆਂ ਨਾਲ ਤਾਰ ਜੋੜਨ ਮਗਰੋਂ ‘ਆਪ’ ਦਾ ਪਲਟਵਾਰ, ਉਪ ਰਾਜਪਾਲ ਨੂੰ ਵਿਖਾਇਆ ‘ਸ਼ੀਸ਼ਾ’

ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਉਪ ਰਾਜਪਾਲ ਵਿਨੈ ਸਕਸੈਨਾ ਵਿਚਾਲੇ ਮੁੜ ਖੜਕ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਪਾਬੰਦੀਸ਼ੁਦਾ ਜਥੇਬੰਦੀ ‘ਸਿੱਖਜ਼ ਫਾਰ ਜਸਟਿਸ’ ਤੋਂ ਕਥਿਤ ਤੌਰ ’ਤੇ ਫੰਡ ਹਾਸਲ ਕਰਨ ਦੇ ਮਾਮਲੇ ’ਚ ਐਨਆਈਏ…

ਦਾਜ ”ਚ ਕੀਤੀ ਬਰੇਜਾ ਗੱਡੀ ਦੀ ਮੰਗ, ਪੂਰੀ ਨਾ ਹੋਣ ”ਤੇ ਬੇ. ਰਹਿ ਮੀ ਨਾਲ ਕੁੱ..ਟ-ਕੁੱ..ਟ ਬਾਹਰ ਕੱਢੀ ਨੂੰਹ

ਦਾਜ ਵਿਚ ਬਰੇਜਾ ਗੱਡੀ ਦੀ ਮੰਗ ਰੱਖਦੇ ਹੋਏ ਔਰਤ ਦੀ ਕੁੱਟਮਾਰ ਕਰ ਕੇ ਘਰੋਂ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੇ ਸਬੰਧ ਵਿਚ ਪਤੀ ਅਤੇ ਸੱਸ ਖ਼ਿਲਾਫ਼ ਪੁਲਸ ਨੇ ਜਾਂਚ ਤੋਂ ਬਾਅਦ ਪਰਚਾ ਦਰਜ ਕਰ ਦਿੱਤਾ ਹੈ। ਮਾਮਲੇ…