Politics

Amritsar News: ਅੰਮ੍ਰਿਤਪਾਲ ਸਿੰਘ ਤੋਂ ਬਾਅਦ ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਨੂੰ ਮਾਰਨ ਵਾਲੇ ਸੰਦੀਪ ਸਿੰਘ ਵੱਲੋਂ ਵੀ ਚੋਣ ਲੜਨ ਦਾ ਐਲਾਨ

ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਨੂੰ ਗੋਲੀ ਮਾਰ ਕੇ ਕਤਲ ਕਰਨ ਵਾਲੇ ਸੰਦੀਪ ਸਿੰਘ ਉਰਫ਼ ਸੰਨੀ ਨੇ ਵੀ ਲੋਕ ਸਭਾ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਸੰਨੀ ਨੇ ਇਹ ਫੈਸਲਾ ਡਿਬਰੂਗੜ੍ਹ ਜੇਲ ‘ਚ ਬੰਦ ਖਾਲਿਸਤਾਨ ਸਮਰਥਕ ਤੇ ‘ਵਾਰਿਸ ਪੰਜਾਬ…

ਚੋਣਾਂ ਵਿਚਾਲੇ ਕਾਂਗਰਸ ਨੂੰ ਵੱਡਾ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਫੜ੍ਹਿਆ AAP ਦਾ ਪੱਲਾ

ਲੋਕ ਸਭ ਚੋਣਾਂ ਵਿਚਾਲੇ ਕਈ ਵੱਡੀਆਂ ਹਸਤੀਆਂ ਦਾ ਰਾਜਨੀਤਕ ਪਾਰਟੀ ਜੁਆਇਨ ਕਰਨ ਦਾ ਸਿਲਸਿਲਾ ਜਾਰੀ ਹੈ। ਇਸੇ ਦਰਮਿਆਨ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਮਾਨਸਾ ਤੋਂ ਵੱਡੇ ਆਗੂ ਚੁਸ਼ਪਿੰਦਰਬੀਰ ਸਿੰਘ ਚਹਿਲ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਦੱਸ…

Sangrur News: ਖਹਿਰਾ ਦਾ ਸੀਐਮ ਭਗਵੰਤ ਮਾਨ ‘ਤੇ ਇਲਜ਼ਾਮ! ਵਿਜੀਲੈਂਸ ਦਾ ਡਰਾਵਾ ਦੇ ਕਾਂਗਰਸੀਆਂ ਨੂੰ ‘ਆਪ’ ‘ਚ ਸ਼ਾਮਲ ਕੀਤਾ ਜਾ ਰਿਹਾ

ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ’ਤੇ ਵਰ੍ਹਦਿਆਂ ਕਿਹਾ ਕਿ ਭਗਵੰਤ ਮਾਨ ਵੱਲੋਂ ਕਾਂਗਰਸ ਦੇ ਸੀਨੀਅਰ ਆਗੂਆਂ ਨੂੰ ਵਿਜੀਲੈਂਸ ਦਾ ਡਰਾਵਾ ਦੇ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ।…

ਜਦੋਂ ਮਾਂ ਨੇ ਆਪਣੇ ਪੁੱਤ ਲਈ ਮੰਤਰੀ ਖੁਡੀਆਂ ਤੋਂ ਮੰਗੀ ਅ. ਫੀ.ਮ, ਸੁਣੋ ਮੰਤਰੀ ਦਾ ਜਵਾਬ….

ਪੰਜਾਬ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਭਖਿਆ ਹੋਇਆ ਹੈ। ਇਸ ਦੌਰਾਨ ਸਾਰੀਆਂ ਸਿਆਸੀ ਧਿਰਾਂ ਚੋਣ ਪ੍ਰਚਾਰ ਵਿਚ ਜੁਟੀਆਂ ਹੋਈਆਂ ਹਨ। ਪਿੰਡਾਂ ਵਿਚ ਸਿਆਸੀ ਆਗੂਆਂ ਨੂੰ ਤਿੱਖੇ ਸਵਾਲ ਵੀ ਪੁੱਛੇ ਜਾ ਰਹੇ ਹਨ।ਇਸ ਦੌਰਾਨ ਚੋਣ ਪ੍ਰਚਾਰ ਕਰ…

Amritpal Singh: ਅੰਮ੍ਰਿਤਪਾਲ ਜੇਲ੍ਹ ਤੋਂ ਕਿੰਝ ਲੜੇਗਾ ਚੋਣ? ਜਾਣੋ ਚੋਣ ਲੜਨ ਲਈ ਕੀ ਹੈ ਕਾਨੂੰਨ

ਅਪਰੈਲ 2023 ਤੋਂ ਆਸਾਮ ਦੀ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਐਲਾਨ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜੇਗਾ। ਕੀ ਇਹ ਸੱਚਮੁੱਚ ਸੰਭਵ ਹੈ ਕਿ ਅੰਮ੍ਰਿਤਪਾਲ ਸਿੰਘ ਜੇਲ੍ਹ ਵਿੱਚ ਰਹਿ…

Chandigarh News: ਕਾਂਗਰਸ ਛੱਡਣ ਮਗਰੋਂ ਅਗਲੇ ਹੀ ਦਿਨ ਦਲਵੀਰ ਗੋਲਡੀ ਆਮ ਆਦਮੀ ਪਾਰਟੀ ‘ਚ ਸ਼ਾਮਲ

ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਕਾਂਗਰਸ ਛੱਡਣ ਮਗਰੋਂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਦਲਵੀਰ ਗੋਲਡੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਤੇ ਸੰਗਰੂਰ ਤੋਂ ਪਾਰਟੀ ਉਮੀਦਵਾਰ ਮੀਤ ਹੇਅਰ ਨੇ ਜੁਆਇਨ ਕਰਵਾਇਆ। ਸੰਗਰੂਰ ਲੋਕ ਸਭਾ ਹਲਕੇ ਤੋਂ ਟਿਕਟ ਨਾ ਮਿਲਣ…

Ludhiana News: ਰਾਜਾ ਵੜਿੰਗ ‘ਆਊਟਸਾਈਡਰ’, ‘ਗਰਮੀਆਂ ਦੀਆਂ ਛੁੱਟੀਆਂ’ ਦਾ ਆਨੰਦ ਲੈਣ ਲੁਧਿਆਣੇ ਆਇਆ: ਰਵਨੀਤ ਬਿੱਟੂ

ਕਾਂਗਰਸ ਵੱਲੋਂ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ ਮਗਰੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਖੂਬ ਭੜਾਸ ਕੱਢੀ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਕਾਂਗਰਸ ਨੇ ‘ਆਊਟਸਾਈਡਰ’ ਨੂੰ ਲੁਧਿਆਣਾ ਲੋਕ ਸਭਾ…

Punjab Politics: ਕਾਂਗਰਸ ਨੇ ਐਲਾਨੇ ਉਮੀਦਵਾਰ, ਲੁਧਿਆਣਾ ਤੋਂ ਰਾਜਾ ਵੜਿੰਗ ਲੜਨਗੇ ਚੋਣ, ਪੜ੍ਹੋ ਪੂਰੀ ਸੂਚੀ

ਪੰਜਾਬ ਕਾਂਗਰਸ ਨੇ ਪੰਜਾਬ ਦੇ ਉਮੀਦਵਾਰਾਂ ਦੀ ਅਗਲੀ ਸੂਚੀ ਜਾਰੀ ਕਰ ਦਿੱਤੀ ਹੈ। ਖਡੂਰ ਸਾਹਿਬ ਤੋਂ ਕੁਲਬੀਰ ਜ਼ੀਰਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਲੁਧਿਆਣਾ ਤੋਂ ਰਾਜਾ ਵੜਿੰਗ ਨੂੰ ਟਿਕਟ ਦਿੱਤੀ ਗਈ ਹੈ।  ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਟਿਕਟ ਦਿੱਤੀ ਹੈ।  ਸ੍ਰੀ…

Sidhu Moosewala: ਬਲਕੌਰ ਸਿੰਘ ਵੱਲੋਂ ਚੋਣ ਲੜਨ ਦੀਆਂ ਚਰਚਾਵਾਂ ਵਿਚਾਲੇ ਰਾਜਾ ਵੜਿੰਗ ਤੇ ਬਾਜਵਾ ਅੱਜ ਜਾ ਰਹੇ ਮੂਸਾ ਪਿੰਡ, ਪਰਿਵਾਰ ਨਾਲ ਕਰਨਗੇ ਬੰਦ ਕਮਰਾ ਮੀਟਿੰਗ

ਪੰਜਾਬੀ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਲੋਕ ਸਭਾ ਚੋਣ ਲੜਨ ਦੀਆਂ ਚਰਚਾਵਾਂ ਦਰਮਿਆਨ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਅੱਜ ਯਾਨੀ ਸੋਮਵਾਰ ਨੂੰ ਉਨ੍ਹਾਂ ਦੇ ਘਰ ਆਉਣਗੇ। ਸੂਤਰਾਂ ਮੁਤਾਬਕ ਬਾਜਵਾ ਉਨ੍ਹਾਂ ਨੂੰ ਮਨਾਉਣ ਲਈ…

Channi Vs Mann: ਮਾਨ ਸਰਕਾਰ ਦੇ ਦਾਅਵੇ ਝੂਠੇ, ਆਉਣ ਲੱਗੇ ਬਿਜਲੀ ਦੇ ਬਿੱਲ ! ਚੰਨੀ ਨੇ ਖੋਲ੍ਹੀ ਪੋਲ

ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਮੋਜੂਦਾ ਪੰਜਾਬ ਸਰਕਾਰ ਦੀ ਹਰ ਗਰੰਟੀ ਜ਼ਮੀਨੀ ਪੱਧਰ ਤੇ ਖੋਖਲੀ ਸਾਬਤ ਹੋ ਰਹੀ ਹੈ ਤੇ ਇਹ ਗਰੰਟੀਆਂ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਗਈਆਂ ਹਨ। ਇਹ ਗੱਲ ਚਰਨਜੀਤ ਸਿੰਘ ਚੰਨੀ ਨੇ ਨਕੋਦਰ ਹਲਕੇ ਦੇ…