Pollywood

Karan Aujla Accident: ਪੰਜਾਬੀ ਗਾਇਕ ਕਰਨ ਔਜਲਾ ਹਾ.ਦ.ਸੇ ਦਾ ਸ਼ਿਕਾਰ, ਗਰਦਨ ਟੁੱ.ਟ.ਣ ਤੋਂ ਬਚੀ

ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਇੱਕ ਹਾਦਸੇ ਦਾ ਸ਼ਿਕਾਰ ਹੋ ਗਏ ਇਹ ਘਟਨਾ ਸ਼ੂਟਿੰਗ ਦੌਰਾਨ ਵਾਪਰੀ ਹੈ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵੀਡੀਓ ‘ਚ ਦਿੱਤੀ ਹੈ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ…

Diljit Dosanjh: ਦਿਲਜੀਤ ਦੋਸਾਂਝ ਦੀ ਕੈਨੇਡਾ ‘ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ ‘ਪੰਜਾਬ ਦੇ ਪੁੱਤ’ ਦੇ ਹੋਏ ਦੀਵਾਨੇ

ਗਲੋਬਲ ਸਟਾਰ ਦਿਲਜੀਤ ਦੋਸਾਂਝ ਇੱਕ ਵਾਰ ਫਿਰ ਤੋਂ ਦੁਨੀਆ ਭਰ ਵਿੱਚ ਛਾਇਆ ਹੋਇਆ ਹੈ। ਹਰ ਪਾਸੇ ਪੰਜਾਬ ਦੇ ਪੁੱਤ ਦੇ ਚਰਚੇ ਹੋ ਰਹੇ ਹਨ। ਦੱਸ ਦੇਈਏ ਕਿ ਦਿਲਜੀਤ ਸਿਰਫ ਦੇਸ਼ ਹੀ ਨਹੀਂ ਬਲਕਿ ਵਿਦੇਸ਼ ਵਿੱਚ ਵੀ ਆਪਣੇ ਗੀਤਾਂ ਅਤੇ ਅਦਾਕਾਰੀ…

Mankirt Aulakh: ਮਨਕੀਰਤ ਔਲਖ ਦੇ ਘਰ ਫਿਰ ਗੂੰਜਣਗੀਆਂ ਕਿਲਕਾਰੀਆਂ, ਗਾਇਕ ਨੇ ਸੁਣਾਈਆਂ ਦੋ ਖੁਸ਼ਖਬਰੀਆਂ

ਪੰਜਾਬੀ ਗਾਇਕ ਮਨਕੀਰਤ ਔਲਖ ਇੱਕ ਵਾਰ ਫਿਰ ਤੋਂ ਸੁਰਖੀਆਂ ਦਾ ਵਿਸ਼ਾ ਬਣੇ ਹੋਏ ਹਨ। ਆਪਣੇ ਗੀਤਾਂ ਦੇ ਨਾਲ-ਨਾਲ ਪੰਜਾਬੀ ਕਲਾਕਾਰ ਨਿੱਜੀ ਜ਼ਿੰਜਗੀ ਨੂੰ ਲੈ ਵੀ ਚਰਚਾ ਵਿੱਚ ਰਹਿੰਦਾ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਇੱਕ ਖਾਸ ਗੱਲਬਾਤ ਦੌਰਾਨ ਕਲਾਕਾਰ…

ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਵੱਲੋਂ ਆਈ.ਪੀ.ਸੀ. ਨੇ ਭਾਰਤੀ ਦੰਡਾਵਲੀ ਦੀ ਧਾਰਾ 295-ਏ ਤਹਿਤ ਦਰਜ ਕੀਤੇ ਗਏ ਕੇਸ ਵਿੱਚ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਗਾਇਕ ਗੁਰਦਾਸ ਮਾਨ ਵੱਲੋਂ ਦਾਇਰ ਕੀਤੀ ਕੈਂਸਲੇਸ਼ਨ ਰਿਪੋਰਟ…

Gippy Grewal: ਗਿੱਪੀ ਗਰੇਵਾਲ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, CM ਦੀ ਧੀ ਨੂੰ ਲੈ ਬੋਲੇ- ‘ਦੁਨੀਆਂ ‘ਚ ਤੁਹਾਡਾ ਸਵਾਗਤ ਨਿਆਮਤ ਬੇਟਾ’

ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਆਪਣੇ ਪਰਿਵਾਰ ਅਤੇ ਬੱਚਿਆ ਸਮੇਤ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਪੁੱਜੇ। ਇਸ ਦੌਰਾਨ ਉਨ੍ਹਾਂ ਬੇਹੱਦ ਖੂਬਸੂਰਤ ਤਸਵੀਰ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤੀ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਪੰਜਾਬੀ…

‘ਚਮਕੀਲਾ’ ਫ਼ਿਲਮ ਨੂੰ ਲੈ ਕੇ ਵਿਦੇਸ਼ੀ ਸਿੱਖਾਂ ’ਚ ਰੋਸ, ਕਿਹਾ– ‘ਲੱਚਰਤਾ ਨੂੰ ਉਤਸ਼ਾਹਿਤ ਕਰਕੇ ਸਿੱਖਾਂ ਦੇ ਜ਼ਖ਼ਮਾਂ…’

ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ’ਤੇ ਬਣੀ ਫ਼ਿਲਮ ‘ਚਮਕੀਲਾ’ ਨੂੰ ਲੈ ਕੇ ਵਿਦੇਸ਼ੀ ਸਿੱਖਾਂ ਵਿਚ ਭਾਰੀ ਰੋਸ ਹੈ। ਇਸ ਫ਼ਿਲਮ ’ਚ ਇਕ ਆਗੂ ਦੀ ਸ਼ਮੂਲੀਅਤ ਹੋਣ ’ਤੇ ਅਸਤੀਫ਼ਾ ਦੇਣ ਦੀ ਮੰਗ ਕੀਤੀ ਗਈ ਹੈ। ਵਿਦੇਸ਼ੀ ਸਿੱਖਾਂ ਨੇ ਕਿਹਾ ਕਿ ਪੰਜਾਬੀ…

ਗਾਇਕਾ ਅਫਸਾਨਾ ਖ਼ਾਨ ਤੋਂ ਫੈਨ ਨੇ ਇੰਝ ਵਾਰੇ 26 ਲੱਖ, ਵੇਖ ਲੋਕਾਂ ਹੋ ਗਏ ਹੈਰਾਨ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੂੰਹ ਬੋਲੀ ਭੈਣ ਅਫਸਾਨਾ ਖ਼ਾਨ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਹੈ। ਉਨ੍ਹਾਂ ਦੀ ਗਾਇਕੀ ਦਾ ਜਲਵਾ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ‘ਚ ਵੀ ਵੇਖਣ ਨੂੰ ਮਿਲ ਰਿਹਾ ਹੈ। ਹਾਲ ਹੀ ‘ਚ ਅਫਸਾਨਾ ਖ਼ਾਨ…

Amar Singh Chamkila: ‘ਚਮਕੀਲਾ’ ਦੇ ਸਮੇਂ ਇੰਝ ਲੱਗਦੇ ਸੀ ਅਖਾੜੇ, ਦਿਲਜੀਤ ਦੋਸਾਂਝ ਨੇ ਸ਼ੇਅਰ ਕੀਤਾ BTS ਵੀਡੀਓ

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫਿਲਮ ‘ਅਮਰ ਸਿੰਘ ਚਮਕੀਲਾ’ ਨੂੰ ਲੈ ਕੇ ਹਰ ਪਾਸੇ ਸੁਰਖੀਆਂ ਬਟੋਰ ਰਹੇ ਹਨ। ਇਸ ਫਿਲਮ ਵਿੱਚ ਦਿਲਜੀਤ ਨਾਲ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਸਕ੍ਰੀਨ ਸ਼ੇਅਰ ਕਰਦੇ ਹੋਏ ਨਜ਼ਰ ਆ ਰਹੀ ਹੈ। ਦੱਸ…

Punjabi Singer: ਪੰਜਾਬੀ ਗਾਇਕ ਦੇ ਘਰ ਬਾਹਰ ਚੱਲੀਆਂ ਗੋਲੀਆਂ; ਲਗਾਤਾਰ ਮਿਲ ਰਹੀਆਂ ਧ.ਮ.ਕੀਆਂ ਤੋਂ ਬਾਅਦ ਹੋਏ ਫਾ ਇ.ਰ

ਪੰਜਾਬੀ ਗਾਇਕ ਸਾਹਿਲ ਸ਼ਾਹ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜਲੰਧਰ ਦੇ ਬੂਟਾ ਮੰਡੀ ‘ਚ ਗਾਇਕ ਦੇ  ਘਰ ‘ਤੇ ਕੁੱਝ ਬਦਮਾਸ਼ਾਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਸਾਹਿਲ ਨੂੰ ਕੁੱਝ ਦਿਨਾਂ…

Diljit Dosanjh: ਦਿਲਜੀਤ ਦੋਸਾਂਝ ਕਿਉਂ ਨਹੀਂ ਰੋਕ ਸਕੇ ਆਪਣੇ ਹੰਝੂ ? ਚਮਕੀਲਾ ਦੇ ਟ੍ਰੇਲਰ ਲਾਂਚ ਤੇ ਇਮਤਿਆਜ਼ ਅਲੀ ਦੀ ਇਸ ਗੱਲ ਤੋਂ ਹੋਏ ਭਾਵੁਕ

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫਿਲਮ ਅਮਰ ਸਿੰਘ ਚਮਕੀਲਾ ਦੇ ਚੱਲਦੇ ਸੁਰਖੀਆਂ ਬਟੋਰ ਰਹੇ ਹਨ। ਕਲਾਕਾਰ ਦੇ ਟ੍ਰੇਲਰ ਲਾਂਚ ਸਮੇਂ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਸ ਵਿਚਾਲੇ…