ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਅੰਬਾਲਾ ਦਾ ਇੰਟਰਨੈੱਟ ਬੰਦ, 101 ਕਿਸਾਨ ਤੀਜੀ ਵਾਰ ਹੋਣਗੇ ਰਵਾਨਾ
ਅੱਜ ਕਿਸਾਨ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਤੋਂ ਇੱਕ ਵਾਰ ਫਿਰ ਦਿੱਲੀ ਵੱਲ ਮਾਰਚ ਕਰਨ ਜਾ ਰਹੇ ਹਨ। ਦੁਪਹਿਰ 12 ਵਜੇ 101 ਕਿਸਾਨਾਂ ਦਾ ਜਥਾ ਪੂਰੀ ਤਿਆਰੀ ਨਾਲ ਅੱਗੇ ਵਧੇਗਾ। ਹਾਲਾਂਕਿ ਉਨ੍ਹਾਂ ਨੂੰ ਰੋਕਣ ਲਈ ਪਹਿਲਾਂ ਹੀ ਸਰਹੱਦ ‘ਤੇ ਸੁਰੱਖਿਆ ਕਰਮਚਾਰੀ…
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ
ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ (Jagjit Singh Dallewal) ਨੂੰ ਲੈ ਕੇ ਸੁਪਰੀਮ ਕੋਰਟ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰਾਂ ਨੂੰ ਉਸ ਨੂੰ ਤੁਰੰਤ ਡਾਕਟਰੀ ਸਹਾਇਤਾ…
Farmers Protest: ਡੱਲੇਵਾਲ ਦੀ ਕਿਡਨੀ ਫੇਲ੍ਹ ਹੋਣ ਦਾ ਖ..ਤ..ਰਾ! ਵਰਤ ਤੁੜਵਾਉਣ ਲਈ ਹਾਈਕੋਰਟ ਕੋਲ ਪਹੁੰਚ, ਹਰਿਆਣਾ ਸਰਕਾਰ ਵੀ ਐਕਟਿਵ
ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਹਾਲਤ ਗੰਭੀਰ ਹੋਣ ਲੱਗੀ ਹੈ। ਉਨ੍ਹਾਂ ਦੀ ਕਿਡਨੀ ਫੇਲ੍ਹ ਹੋਣ ਦਾ ਖਤਰਾ ਹੈ। ਡੱਲੇਵਾਲ ਦਾ ਮਰਨ ਵਰਤ ਖੁੱਲ੍ਹਵਾਉਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ…
ਦਿਲਜੀਤ ਦੁਸਾਂਝ ਦੇ ਚੰਡੀਗੜ੍ਹ ਅਖਾੜੇ ਦਾ ਮਾਮਲਾ ਪਹੁੰਚਿਆ ਹਾਈਕੋਰਟ, ਜਾਣੋ ਆਖਰ ਕਿਉਂ ਉੱਠ ਰਹੇ ਇਤਰਾਜ਼
Diljeet Dusanjh News: ਚੰਡੀਗੜ੍ਹ ‘ਚ 14 ਦਸੰਬਰ ਨੂੰ ਹੋਣ ਵਾਲੇ ਦਿਲਜੀਤ ਦੁਸਾਂਝ ਦੇ ਕੰਸਰਟ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਹੁੰਚ ਗਿਆ ਹੈ। ਇਹ ਪਟੀਸ਼ਨ ਸੈਕਟਰ-23 ਦੇ ਰਹਿਣ ਵਾਲੇ ਰਣਜੀਤ ਸਿੰਘ ਵੱਲੋਂ ਦਰਜ ਕੀਤੀ ਗਈ ਹੈ। ਪਟੀਸ਼ਨ ਵਿਚ…
ਔਰਤ ਨਾਲ ਠੱ.ਗੀ ਮਾ..ਰ ਗਿਆ ‘ਸੋਨੂੰ ਬਾਬਾ’, ਜਾਣੋ ਪੂਰਾ ਮਾਮਲਾ
ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਸੋਨਾ ਦੋਗੁਣਾ ਕਰਨ ਵਾਲੇ 2 ਮੁਲਜ਼ਮਾਂ ਦੇ ਖ਼ਿਲਾਫ਼ ਘਰੋਂ 10 ਤੋਲੇ ਸੋਨਾ ਤੇ 2 ਲੱਖ ਰੁਪਏ ਦੀ ਚੋਰੀ ਕਰਨ ਦਾ ਮਾਮਲਾ ਦਰਜ ਕੀਤਾ ਹੈ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਥਾਣੇਦਾਰ ਸ਼ਿੰਗਾਰਾ ਸਿੰਘ…
ਜਗਜੀਤ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਹਾਲਤ, ਇਲਾਜ ਲਈ ਅਮਰੀਕਾ ਤੋਂ ਆਉਣਗੇ ਕੈਂਸਰ ਦੇ ਸਪੈਸ਼ਲਿਸਟ, ਜਾਣੋ ਸਿਹਤ ਨਾਲ ਜੁੜੀ ਹਰ ਅਪਡੇਟ
ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ 16 ਦਿਨ ਤੋਂ ਭੁੱਖ ਹੜਤਾਲ ‘ਤੇ ਬੈਠੇ ਹੋਏ ਹਨ। ਦੱਸ ਦਈਏ ਕਿ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਅੱਜ ਅਮਰੀਕਾ ਤੋਂ ਕੈਂਸਰ ਦੇ ਸਪੈਸ਼ਲਿਸਟ ਕਰਨ ਜਟਵਾਨੀ ਅਸਿਸਟੈਂਟ…
ਪੰਜਾਬ ਵਾਸੀਆਂ ਲਈ ਜਾਰੀ ਹੋਈ Advisory, ਬੇਹੱਦ ਚੌਕਸ ਰਹਿਣ ਦੀ ਲੋੜ
ਸਿਹਤ ਵਿਭਾਗ ਵੱਲੋਂ ਡਾ. ਰਮਨਦੀਪ ਸਿੰਗਲਾ ਕਾਰਜਕਾਰੀ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਦੀ ਦੇ ਮੌਸਮ ਨੂੰ ਧਿਆਨ ‘ਚ ਰੱਖਦਿਆਂ ਤਾਪਮਾਨ ‘ਚ ਆ ਰਹੀ ਗਿਰਾਵਟ ਕਾਰਨ ਲੋਕਾਂ ਨੂੰ ਸਿਹਤ ਸਬੰਧੀ ਆ ਸਕਣ ਵਾਲੀਆਂ ਸਿਹਤ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਐਡਵਾਈਜ਼ਰੀ ਜਾਰੀ…
ਕਿਸਾਨ ਅੰ..ਦੋਲ.ਨ ਫੈਲਦਾ ਵੇਖ ਐਕਸ਼ਨ ਮੋਡ ‘ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ ‘ਡਿਜ਼ੀਟਲ ਅ../ਟੈ.ਕ’
ਕਿਸਾਨ ਅੰਦੋਲਨ ਨੂੰ ਮਿਲ ਰਹੇ ਹੁੰਗਾਰੇ ਤੋਂ ਸਰਕਾਰ ਮੁੜ ਘਬਰਾਉਣ ਲੱਗੀ ਹੈ। ਇੱਕ ਪਾਸੇ ਹਰਿਆਣਾ ਸਰਕਾਰ ਨੇ ਖਨੌਰੀ ਤੇ ਸ਼ੰਭੂ ਬਾਰਡਰ ਉਪਰ ਹੋਰ ਸਖਤੀ ਕਰ ਦਿੱਤੀ ਹੈ ਤੇ ਦੂਜੇ ਪਾਸੇ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਉਪਰ ਡਿਜ਼ੀਟਲ ਹਮਲਾ ਕੀਤਾ ਹੈ।…
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਆਗੂ ਨਿਭਾਅ ਰਹੇ ਕੀਰਤਨ ਸਰਵਣ ਦੀ ਸੇਵਾ
ਸ੍ਰੀ ਮੁਕਤਸਰ ਸਾਹਿਬ, 11 ਦਸੰਬਰ (ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ)-ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਕੀਰਤਨ ਪ੍ਰਵਾਹ ਚੱਲ ਰਿਹਾ ਹੈ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਗੁਲਜ਼ਾਰ ਸਿੰਘ ਰਣੀਕੇ ਅਤੇ ਸੁੱਚਾ ਸਿੰਘ ਲੰਗਾਹ ਆਦਿ ਸ੍ਰੀ…
ਸਕੂਲਾਂ ਵਿੱਚ 24 ਦਸੰਬਰ ਤੋਂ ਛੁੱਟੀਆਂ ਦਾ ਐਲਾਨ, ਵਧ ਰਹੀ ਠੰਢ ਨੂੰ ਦੇਖਦੇ ਹੋਏ ਵੱਡਾ ਫੈਸਲਾ !
ਪੰਜਾਬ ਸਰਕਾਰ ਵਲੋਂ ਕੜਾਕੇ ਦੀ ਠੰਡ ਨੂੰ ਧਿਆਨ ਵਿੱਚ ਰੱਖਦਿਆਂ ਵੱਡਾ ਫੈਸਲਾ ਲਿਆ ਹੈ। ਇਸ ਵਾਰ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 24 ਦਸੰਬਰ ਤੋਂ 31 ਦਸੰਬਰ ਤੱਕ ਹੋਣਗੀਆਂ। ਇਹ ਜਾਣਕਾਰੀ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਹੁਕਮਾਂ ਵਿੱਚ…