Punjab News: ਜਲੰਧਰ ‘ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਜਲੰਧਰ ਦੇ ਰਾਮਾਮੰਡੀ ਦੀ ਦਕੋਹਾ ਚੌਕੀ ਦੀ ਪੁਲਿਸ ਨੇ ਰਾਤ ਨੂੰ ਵਿਆਹ ਲਈ ਜਾ ਰਹੀ ਇੱਕ ਲਿਮੋਜ਼ਿਨ ਗੱਡੀ ਦਾ ਚਲਾਨ ਕੀਤਾ ਹੈ। ਉਕਤ ਗੱਡੀ ਦੇ ਸਾਰੇ ਸ਼ੀਸ਼ੇ ਕਾਲੇ ਸਨ ਜਿਸ ਕਾਰਨ ਇਹ ਕਾਰਵਾਈ ਕੀਤੀ ਗਈ। ਲਿਮੋਜ਼ਿਨ ਨੂੰ ਫੁੱਲਾਂ ਨਾਲ ਸਜਾਇਆ…
Punjab News: ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ SC ‘ਚ ਸੁਣਵਾਈ ਮੁਲਤਵੀ, ਅਦਾਲਤ ਨੇ ਕਿਹਾ- ਮਾਮਲਾ ਸੰਵੇਦਨਸ਼ੀਲ, ਕੇਂਦਰ ਸਰਕਾਰ ਨੇ ਮੰਗਿਆ ਸਮਾਂ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ (Beant Singh) ਦੇ ਕਾਤਲ ਬਲਵੰਤ ਸਿੰਘ ਰਾਜੋਆਣਾ(Balwant Singh Rajoana) ਦੀ ਰਹਿਮ ਦੀ ਅਪੀਲ ‘ਤੇ ਸੋਮਵਾਰ (25 ਨਵੰਬਰ) ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਕੇਂਦਰ ਸਰਕਾਰ ਦੀ ਤਰਫੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ, ਜਸਟਿਸ ਬੀਆਰ…
Punjab Election Results 2024 Live: 3 ਸੀਟਾਂ ਉਤੇ ਆਪ ਦੀ ਝੰਡੀ, ਇੱਕ ਸੀਟ ਕਾਂਗਰਸ ਦੇ ਹਿੱਸੇ, ਭਾਜਪਾ ਨੇੜੇ-ਤੇੜੇ ਵੀ ਨਹੀਂ
Live Updates: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਅੱਜ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਅੱਜ 45 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ। ਮੈਦਾਨ ਵਿਚ ਦੋ ਸੰਸਦ ਮੈਂਬਰਾਂ ਦੀਆਂ ਪਤਨੀਆਂ ਅਤੇ ਇਕ ਸੰਸਦ ਮੈਂਬਰ ਦੇ ਪੁੱਤਰ…
ਵੱਡੀ ਖ਼ਬਰ ! ਭਗਵੰਤ ਮਾਨ ਦੀ ਜਗ੍ਹਾ ਆਪ ਪੰਜਾਬ ਦੇ ਪ੍ਰਧਾਨ ਬਣੇ ਅਮਨ ਅਰੋੜਾ, ਉੱਪ ਪ੍ਰਧਾਨ ਵੀ ਬਦਲਿਆ, ਜਾਣੋ ਵਜ੍ਹਾ ?
ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਅਮਨ ਅਰੋੜਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਥਾਂ ਪਾਰਟੀ ਦੀ ਪੰਜਾਬ ਇਕਾਈ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਅਰੋੜਾ ਨੂੰ ਸੂਬਾ ਪਾਰਟੀ ਪ੍ਰਧਾਨ ਬਣਾਏ ਜਾਣ ਦਾ ਐਲਾਨ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ…
ਨਜ਼ਾਇਜ ਸਬੰਧਾਂ ਕਾਰਨ ਪਤਨੀ ਨੇ ਕਰਵਾਇਆ ਪਤੀ ਦਾ ਕ..ਤ..ਲ, ਮਹਿਲਾ ਦੇ ਪ੍ਰੇਮੀਆਂ ਨੇ ਦਿੱਤਾ ਵਾ.ਰ.ਦਾ..ਤ ਨੂੰ ਅੰਜਾਮ
ਬਾਬਾ ਬਕਾਲਾ ਸਾਹਿਬ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਵਿਆਹੁਤਾ ਮਹਿਲਾ ਵੱਲੋਂ ਨਜ਼ਾਇਜ ਸਬੰਧਾਂ ਦੇ ਚੱਲਦਿਆਂ ਆਪਣੇ ਹੀ ਪਤੀ ਦਾ ਕਤਲ ਕਰਵਾਉਣ ਦੀ ਖਬਰ ਸਾਹਮਣੇ ਆਈ ਹੈ। ਵਿਅਕਤੀ ਦਾ ਕਤਲ ਕਿਸੇ ਹੋਰ ਨੇ ਨਹੀਂ ਸਗੋਂ ਮਹਿਲਾ ਦੇ…
ਹੁਣ ਕੈਨੇਡਾ ਜਾ ਕੇ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ, Canada ਸਰਕਾਰ ਦਾ ਨਵਾਂ ਫੁਰਮਾਨ
ਨਿਯਮਾਂ ‘ਤੇ ਇੱਕ ਵਾਰ ਫਿਰ ਤੋਂ Canada ਸਰਕਾਰ ਸਖਤ ਹੁੰਦੀ ਨਜ਼ਰ ਆਈ ਹੈ। ਕੈਨੇਡਾ ਦੇ ਵਿੱਚ ਹੁਣ ਵਿਦਿਆਰਥੀ ਆਪਣਾ ਕਾਲਜ ਨਹੀਂ ਬਦਲ ਸਕਣਗੇ। ਨਵੇਂ ਨਿਯਮਾਂ ਦੇ ਮੁਤਾਬਕ ਵਿਦਿਆਰਥੀ ਭਾਰਤ ਤੋਂ ਕੈਨੇਡਾ ਕਾਲਜ ਦੇ ਵਿੱਚ ਦਾਖਲਾ ਲੈਂਦਾ ਹੈ ਤਾਂ ਉਸ ਨੂੰ…
Govinda Health Update: ਗੋ..ਲੀ ਲੱਗਣ ਤੋਂ ਬਾਅਦ ਗੋਵਿੰਦਾ ਦਾ ਕੀ ਹਾਲ ? ਛਾਤੀ ‘ਚ ਉੱਠਿਆ ਸੀ ਦਰਦ, ਹੁਣ ਤੁਰਨ ‘ਚ ਹੋ ਰਹੀ ਪਰੇਸ਼ਾਨੀ…
ਫਿਲਮ ਇੰਡਸਟਰੀ ਦੇ ‘ਹੀਰੋ ਨੰਬਰ ਵਨ’ ਗੋਵਿੰਦਾ ਹੁਣ ਬਿਲਕੁੱਲ ਫਿੱਟ ਹਨ। ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਪੋਲਿੰਗ ਬੂਥ ‘ਤੇ ਪਹੁੰਚੇ ਅਭਿਨੇਤਾ-ਰਾਜਨੇਤਾ ਨੇ ਬੁੱਧਵਾਰ ਨੂੰ ਵੋਟ ਪਾਉਣ ਤੋਂ ਬਾਅਦ ਆਪਣੀ ਸਿਹਤ ਬਾਰੇ ਅਪਡੇਟ ਵੀ ਦਿੱਤੀ। ਵੋਟ ਪਾਉਣ ਆਏ ਐਕਟਰ ਨੂੰ ਆਲ-ਵਾਈਟ…
Navjot Singh Sidhu: ਨਵਜੋਤ ਸਿੰਘ ਸਿੱਧੂ ਦਾ ਫੁੱਟਿਆ ਭਾਂਡਾ, ਹਰਭਜਨ ਸਿੰਘ ਨੇ ਖੋਲ੍ਹਿਆ ਅਜਿਹਾ ਰਾਜ਼, ਮੱਚੀ ਹਲਚਲ
ਸਾਬਕਾ ਭਾਰਤੀ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੂੰ ਹਾਲ ਹੀ ‘ਚ ਪਤਨੀ ਨਵਜੋਤ ਕੌਰ ਨਾਲ ਦਿ ਗ੍ਰੇਟ ਇੰਡੀਅਨ ਕਪਿਲ ਸ਼ਰਮਾ ਸ਼ੋਅ ‘ਚ ਆਪਣੀ ਦੇਖਿਆ ਗਿਆ। ਸਾਬਕਾ ਭਾਰਤੀ ਸਪਿਨਰ ਹਰਭਜਨ ਸਿੰਘ ਵੀ ਆਪਣੀ ਪਤਨੀ ਗੀਤਾ ਨਾਲ ਸ਼ੋਅ ‘ਚ ਪਹੁੰਚੇ। ਇਸ ਦੌਰਾਨ ਸਾਰਿਆਂ…
Fog Alert: ਅਗਲੇ 4 ਦਿਨ ਸੋਚ-ਸਮਝ ਕੇ ਨਿਕਲਿਓ ਘਰੋਂ, ਮੌਸਮ ਵਿਭਾਗ ਦਾ ਅਲਰਟ, ਚਿੱਟੀ ਚਾਦਰ ‘ਚ ਲਿਪੇਟਿਆ ਜਾਏਗਾ ਪੰਜਾਬ
ਪੰਜਾਬ ਅਗਲੇ ਚਾਰ ਦਿਨ ਚਿੱਟੀ ਧੁੰਦ ਦੀ ਚਾਦਰ ਵਿੱਚ ਲਵੇਟਿਆ ਜਾਏਗਾ। ਇਸ ਲਈ ਮੌਸਮ ਵਿਭਾਗ ਤੇ ਟ੍ਰੈਫਿਕ ਪੁਲਿਸ ਨੇ ਤੜਕੇ ਤੇ ਦੇਰ ਰਾਤ ਸੜਕਾਂ ਉਪਰ ਸਫਰ ਕਰਨ ਤੋਂ ਗੁਰੇਜ ਕਰਨ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ…
ਪੰਜਾਬ ਦੇ ਸਕੂਲਾਂ ‘ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਜੇਈਈ ਮੇਨ ਅਤੇ ਨੀਟ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਅੱਜ ਤੋਂ ਸਕੂਲਾਂ ਵਿੱਚ NEET ਪ੍ਰੀਖਿਆ ਲਈ ਆਨਲਾਈਨ ਕਲਾਸਾਂ ਸ਼ੁਰੂ ਹੋਣ ਜਾ ਰਹੀਆਂ ਹਨ। ਸਿੱਖਿਆ ਵਿਭਾਗ ਨੇ ਪਿਛਲੇ ਹਫ਼ਤੇ ਤੋਂ ਜੇਈਈ…