ਪੰਜਾਬੀਆਂ ਲਈ ਚਿੰਤਾ ਭਰੀ ਖ਼ਬਰ! ਸਾਵਧਾਨ ਰਹਿਣ ਦੀ ਲੋੜ
ਪਿਛਲੇ ਕਈ ਦਿਨਾਂ ਤੋਂ ਪ੍ਰਦੂਸ਼ਣ ਨਾਲ ਭਰੀ ਹਵਾ ਵਿਚ ਸਾਹ ਲੈ ਰਹੇ ਪੰਜਾਬੀਆਂ ਲਈ ਇਕ ਵਾਰ ਫ਼ਿਰ ਚਿੰਤਾ ਭਰੀ ਖ਼ਬਰ ਸਾਹਮਣੇ ਆਈ ਹੈ। ਸੋਮਵਾਰ ਨੂੰ ਪੰਜਾਬ ਵਿਚ ਪਰਾਲੀ ਸਾੜਣ ਦੇ 888 ਮਾਮਲੇ ਦਰਜ ਕੀਤੇ ਗਏ, ਜੋ ਇਸ ਸੀਜ਼ਨ ਦਾ ਸਭ…
ਪੰਜਾਬ ‘ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ ‘ਚ ਭਲਕੇ 4 ਵਿਧਾਨ ਸਭਾ ਹਲਕਿਆਂ ‘ਚ ਜ਼ਿਮਨੀ ਚੋਣਾਂ ਹੋਣੀਆਂ ਹਨ। ਇਨ੍ਹਾਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਇਸ ਤਹਿਤ ਇਨ੍ਹਾਂ ਜ਼ਿਲ੍ਹਿਆਂ ‘ਚ ਸਰਕਾਰੀ ਦਫ਼ਤਰ,…
ਪੰਜਾਬ ਦੇ ਹੋਟਲ ‘ਚ ਚੱਲ ਰਿਹਾ ਸੀ ਦੇ*.ਹ ਵ.ਪਾ*ਰ ਦਾ ਧੰ.*.ਦਾ, ਮੌਕੇ ‘ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਮੋਗਾ ‘ਚ ਪੁਲਿਸ ਨੇ ਰਾਤ ਨੂੰ ਲੁਧਿਆਣਾ ਰੋਡ ‘ਤੇ ਸਥਿਤ ਇਕ ਹੋਟਲ ‘ਚ ਛਾਪੇਮਾਰੀ ਕੀਤੀ। ਇੱਥੋਂ 11 ਲੜਕੀਆਂ ਅਤੇ 8 ਲੜਕਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ ਹੈ ਕਿ ਹੋਟਲ ‘ਚ ਵੱਡੇ ਪੱਧਰ ‘ਤੇ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ।…
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ, ਮਹਿਲਾ ਸ਼ਰਧਾਲੂ ਨੇ ਕੀਤਾ ਵਿਰੋਧ
ਕਾਂਗਰਸ ਆਗੂ ਰਾਹੁਲ ਗਾਂਧੀ ਸੋਮਵਾਰ (18 ਨਵੰਬਰ) ਨੂੰ ਪੰਜਾਬ ਦੇ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਰਾਹੁਲ ਗਾਂਧੀ ਨੇ ਸੱਚਖੰਡ ਸ੍ਰੀ ਹਰਿੰਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਪਵਿੱਤਰ ਗੁਰਬਾਣੀ ਦੇ ਕੀਰਤਨ ਦਾ ਸਰਵਣ ਕੀਤਾ। ਇਸ ਤੋਂ…
ਪੰਜਾਬ ‘ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ ‘ਚ ਅੱਜ ਨਹੀਂ ਹੋਵੇਗਾ ਸਮਾਗਮ
ਅੱਜ ਪੰਜਾਬ ਵਿੱਚ 83 ਹਜ਼ਾਰ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਦੌਰਾਨ 19 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ…
ਮੁੜ ਵਿਵਾਦਾਂ ‘ਚ MP ਚਰਨਜੀਤ ਸਿੰਘ ਚੰਨੀ, ਮਹਿਲਾ ਕਮਿਸ਼ਨ ਨੇ ਜਾਰੀ ਕੀਤਾ ਨੋਟਿਸ
ਐਮ ਪੀ ਚਰਨਜੀਤ ਸਿੰਘ ਚੰਨੀ ਇਕ ਵਾਰ ਮੁੜ ਵਿਵਾਦਾਂ ਵਿੱਚ ਘਿਰ ਗਏ ਹਨ। ਚਰਨਜੀਤ ਸਿੰਘ ਚੰਨੀ ਨੇ ਔਰਤਾਂ ਖਿਲਾਫ ਵਿਵਾਦਿਤ ਟਿੱਪਣੀ ਕੀਤੀ ਹੈ, ਜਿਸ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ। ਰਾਜ ਮਹਿਲਾ…
ਪੰਜਾਬ ”ਚ ਬਿਜਲੀ ਨੂੰ ਲੈ ਕੇ ਨਵੇਂ ਨਿਯਮ ਲਾਗੂ, ਜਾਰੀ ਹੋਇਆ ਨੋਟੀਫ਼ਿਕੇਸ਼ਨ
ਪੰਜਾਬ ਵਿਚ ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਨਵੇਂ ਨਿਯਮ ਲਾਗੂ ਹੋ ਗਏ ਹਨ। ਵਿਭਾਗ ਵੱਲੋਂ ਇਸ ਦੀ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ। ਇਸ ਨਾਲ ਹੁਣ ਨਾ ਸਿਰਫ਼ ਘਰ ਲਈ ਬਿਜਲੀ ਕੁਨੈਕਸ਼ਨ ਲੈਣ ਵਾਲੇ ਨਿਯਮਾਂ ਵਿਚ ਤਬਦੀਲੀ ਆ ਜਾਵੇਗੀ,…
ਅਕਾਲੀ ਦਲ ਨੂੰ ਝਟਕਾ! ਸੁਖਬੀਰ ਬਾਦਲ ਮਗਰੋਂ ਇਸ ਲੀਡਰ ਨੇ ਵੀ ਦਿੱਤਾ ਅਸਤੀਫ਼ਾ
ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਦਾ ਅਸਰ ਗਰਾਊਂਡ ਲੈਵਲ ’ਤੇ ਵੀ ਨਜ਼ਰ ਆਉਣ ਲੱਗਾ ਹੈ, ਜਿਸ ਦੇ ਤਹਿਤ ਲੁਧਿਆਣਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਅਹੁਦਾ ਛੱਡ ਦਿੱਤਾ ਹੈ। ਪਾਰਟੀ ਦੇ ਅੰਦਰਲੇ ਸੂਤਰਾਂ…
ਪੰਜਾਬ ਦੇ 14 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, 50 ਮੀਟਰ ਤੋਂ ਵੀ ਘੱਟ ਰਹੇਗੀ ਵਿਜ਼ੀਬਲਿਟੀ, ਚੰਡੀਗੜ੍ਹ ਦੇ ਹਾਲਾਤ ਬਹੁਤ ਖਰਾਬ
ਜੰਮੂ-ਕਸ਼ਮੀਰ ‘ਚ ਬਰਫਬਾਰੀ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਠੰਡਾ ਹੋਣਾ ਸ਼ੁਰੂ ਹੋ ਗਿਆ ਹੈ। ਹਾਲਾਂਕਿ ਪਿਛਲੇ 24 ਘੰਟਿਆਂ ‘ਚ ਜ਼ਿਆਦਾ ਬਦਲਾਅ ਨਹੀਂ ਹੋਇਆ ਹੈ। ਪਰ ਆਉਣ ਵਾਲੇ 5 ਦਿਨਾਂ ‘ਚ ਤਾਪਮਾਨ ਵਿੱਚ 2 ਤੋਂ 5 ਡਿਗਰੀ ਗਿਰਾਵਟ ਦੇਖਣ…
ਅੱਜ ਲੁਧਿਆਣਾ ਦੇ ਸਿਵਲ ਹਸਪਤਾਲਾਂ ਦਾ ਦੌਰਾਨ ਕਰਨਗੇ ਸਿਹਤ ਮੰਤਰੀ, ਵਾਟਰਬੋਰਨ ਅਤੇ ਵੈਕਟਰ ਬੋਰਨ ਡਿਜ਼ੀਜ਼ ਨੂੰ ਲੈਕੇ ਕਰਨਗੇ ਬੈਠਕ
ਅੱਜ ਸਿਹਤ ਮੰਤਰੀ ਡਾ: ਬਲਬੀਰ ਸਿੰਘ ਲੁਧਿਆਣਾ ਪਹੁੰਚਣਗੇ। ਸਭ ਤੋਂ ਪਹਿਲਾਂ ਉਹ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਵਿਖੇ ਇਨਾਮ ਵੰਡ ਸਮਾਗਮ ਵਿੱਚ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਉਹ ਡੀਐਮਸੀ ਹਸਪਤਾਲ ਦਾ ਵੀ ਦੌਰਾ ਕਰਨਗੇ। ਸਿਹਤ ਮੰਤਰੀ ਦੁਪਹਿਰ 1 ਵਜੇ…