Punjab

US Deportation: ਅਮਰੀਕਾ ਤੋਂ ਡਿਪੋਰਟ ਹੋਏ ਜਸਪਾਲ ਨੇ ਦੱਸੀ ਸਾਰੀ ਹੱਡਬੀਤੀ, ਕਿਵੇਂ ਉਸ ਨਾਲ ਹੋਇਆ ਧੋਖਾ ਅਤੇ ਭੇਜਿਆ ਵਾਪਸ, ਕਹਾਣੀ ਸੁਣ ਕੇ…

ਫਤਿਹਗੜ੍ਹ ਚੂੜੀਆਂ ਦੇ ਜਸਪਾਲ ਸਿੰਘ ਨੇ 24 ਫਰਵਰੀ 2024 ਨੂੰ ਅਮਰੀਕਾ ਵਿੱਚ ਨਵੀਂ ਜ਼ਿੰਦਗੀ ਸ਼ੁਰੂ ਕਰਨ ਦੇ ਸੁਪਨੇ ਨਾਲ ਭਾਰਤ ਛੱਡ ਦਿੱਤਾ ਸੀ। ਆਪਣੀ ਬੱਚਤ, ਆਪਣੇ ਵਿਸ਼ਵਾਸ ਅਤੇ ਬਿਹਤਰ ਭਵਿੱਖ ਦੀਆਂ ਆਪਣੀਆਂ ਉਮੀਦਾਂ ਨੂੰ ਦਾਅ ‘ਤੇ ਲਗਾ ਕੇ, ਉਹ ਅਮਰੀਕਾ…

ਅੰਮ੍ਰਿਤਸਰ ਪਹੁੰਚ ਰਹੇ USA ਤੋਂ ਡਿਪੋਰਟ ਕੀਤੇ ਭਾਰਤੀ ਪ੍ਰਵਾਸੀ, 205 ਭਾਰਤੀਆਂ ‘ਚ ਕਈ ਪੰਜਾਬੀ ਵੀ ਸ਼ਾਮਲ

ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀ ਅੰਮ੍ਰਿਤਸਰ ਏਅਰਪੋਰਟ ‘ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। 205 ਵਿਚੋਂ 104 ਅੱਜ ਅੰਮ੍ਰਿਤਸਰ ਏਅਰਪੋਰਟ ਪਹੁੰਚਣਗੇ। ਮਿਲਟਰੀ ਦੇ C-17 ਜਹਾਜ਼ ਰਾਹੀਂ ਡਿਪੋਰਟ ਕੀਤੇ ਗਏ ਅਪ੍ਰਵਾਸੀ ਭਾਰਤੀ ਪਹੁੰਚ ਰਹੇ ਹਨ। ਏਅਰਪੋਰਟ ਤੇ ਲੋਕਾਂ ਦਾ ਭਾਰੀ ਇਕੱਠ ਹੋ…

ਕੁੜੀਆਂ ਨੂੰ ਛੇ..ੜ.ਣ ਵਾਲਿਆਂ ਨੂੰ ਹੁਣ ਲੱਗੇਗਾ ਕਰੰਟ ! 17 ਸਾਲਾ ਵਿਦਿਆਰਥੀ ਨੇ ਬਣਾਇਆ ਇੱਕ ਖਾਸ ਯੰਤਰ, ਜਾਣੋ ਇਹ ਕਿਵੇਂ ਕਰੇਗਾ ਕੰਮ ?

ਰਾਜਸਥਾਨ ਦੇ ਇੱਕ ਵਿਦਿਆਰਥੀ ਵਿਵੇਕ ਚੌਧਰੀ ਨੇ ਔਰਤਾਂ ਨੂੰ ਛੇੜਛਾੜ ਤੋਂ ਬਚਾਉਣ ਲਈ ਇੱਕ ਖਾਸ ਯੰਤਰ ਤਿਆਰ ਕੀਤਾ ਹੈ। ਇਹ ਜੁੱਤੀਆਂ ਵਿੱਚ ਲਗਾਇਆ ਜਾਂਦਾ ਹੈ। ਜਿਵੇਂ ਹੀ ਕੋਈ ਔਰਤਾਂ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਇਹ ਉਨ੍ਹਾਂ ਨੂੰ…

Punjab News: ਪੰਜਾਬ ਦੇ ਦੋ IAS ਅਧਿਕਾਰੀਆਂ ‘ਤੇ ਡਿੱਗੀ ਗਾਜ਼, ਪ੍ਰਾਈਵੇਟ ਬਿਲਡਰਾਂ ਨੂੰ ਦਿੱਤੇ ਕੱਚੇ ਰਸਤਿਆਂ ਦੇ ਪ੍ਰੋਜੈਕਟ, ਵਿਜੀਲੈਂਸ ਨੇ ਜਾਂਚ ਕੀਤੀ ਸ਼ੁਰੂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਸਰਕਾਰ ਦੇ ਦੋ ਸੀਨੀਅਰ IAS ਅਧਿਕਾਰਾਂ ਖ਼ਿਲਾਫ਼ ਵਿਜੀਲੈਂਸ ਕਾਰਵਾਈ ਦੀ ਇਜਾਜ਼ਤ ਦੇ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵਾਂ ਅਧਿਕਾਰੀਆਂ ਨੇ ਪਿੰਡਾਂ ਦੇ ਕੱਚੇ ਰਸਤੇ ਇੱਕ ਨਿੱਜੀ ਬਿਲਡਰ ਨੂੰ ਫ਼ਾਇਦਾ…

ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਅਮਰੀਕਾ ਚੋਂ ਕੱਢਣਾ ਸ਼ੁਰੂ, ਭਰਕੇ ਤੋਰਿਆ ਫੌਜੀ ਜਹਾਜ਼, ਅੰਮ੍ਰਿਤਸਰ ਕਰੇਗਾ ਲੈਂਡ, ਜਾਣੋ ਕੌਣ-ਕੌਣ ਸ਼ਾਮਲ ?

ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਡੋਨਾਲਡ ਟਰੰਪ (Donald Trump) ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਪ੍ਰਵਾਸੀਆਂ ਪ੍ਰਤੀ ਸਖ਼ਤ ਰਹੇ ਹਨ। ਉਨ੍ਹਾਂ ਦੀ ਸਰਕਾਰ ਲਗਾਤਾਰ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਪਛਾਣ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਵਾਪਸ ਭੇਜ ਰਹੀ ਹੈ।…

Delhi Election: ਬਲਕੌਰ ਸਿੰਘ ਨੇ ਦਿੱਲੀ ‘ਚ ਕਾਂਗਰਸ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ, ਮੂਸੇਵਾਲਾ ਦਾ ਗੀਤ ਲਾ ਕੇ ਮੰਗੀਆਂ ਵੋਟਾਂ, ਦੇਖੋ ਵੀਡੀਓ

ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ (Sidhu Moose Wala) ਦੇ ਪਿਤਾ ਹੁਣ ਰਾਜਨੀਤੀ ਵਿੱਚ ਪੂਰੀ ਤਰ੍ਹਾਂ ਸਰਗਰਮ ਦਿਖਾਈ ਦੇ ਰਹੇ ਹਨ। ਬਲਕੌਰ ਸਿੰਘ ਨੂੰ ਦਿੱਲੀ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਪ੍ਰਚਾਰ ਕਰਦੇ ਵੀ ਦੇਖਿਆ ਗਿਆ ਸੀ। ਪੰਜਾਬ ਕਾਂਗਰਸ…

Punjab News: ਪੰਜਾਬ ‘ਚ ਬਿਜਲੀ ਦੇ ਬਿੱਲਾਂ ਨੂੰ ਲੈ ਬੁਰੀ ਖ਼ਬਰ! ਜਾਣੋ ਖਪਤਕਾਰਾਂ ਦੇ ਕਿਉਂ ਕੱਟੇ ਗਏ ਬਿਜਲੀ ਕੁਨੈਕਸ਼ਨ ?

ਪੰਜਾਬ ਰਾਜ ਬਿਜਲੀ ਨਿਗਮ ਦੇ ਅਧਿਕਾਰੀਆਂ ਨੇ ਵਿਭਾਗ ਦੇ ਡਿਫਾਲਟਰ ਖਪਤਕਾਰਾਂ ਦੇ ਵਿਰੁੱਧ ਇੱਕ ਵਾਰ ਫਿਰ ਵੱਡੀ ਕਾਰਵਾਈ ਕਰਦੇ ਹੋਏ ਸਿਰਫ਼ 3 ਦਿਨਾਂ ਵਿੱਚ ਹੀ ਉਨ੍ਹਾਂ ਨੇ 100 ਤੋਂ ਵੱਧ ਡਿਫਾਲਟਰ ਖਪਤਕਾਰਾਂ ਦੇ ਘਰਾਂ ਅਤੇ ਵਪਾਰਕ ਥਾਵਾਂ ‘ਤੇ ਲੱਗੇ ਬਿਜਲੀ…

ਡੱਲੇਵਾਲ ਦੇ ਵਰਤ ਨੂੰ ਹੋਏ 70 ਦਿਨ, 11 ਫਰਵਰੀ ਨੂੰ SSP ਦਫਤਰ ਘੇਰਨਗੇ ਕਿਸਾਨ; ਜਾਣੋ ਹੁਣ ਕਿਵੇਂ ਦੀ ਹਾਲਤ

ਪੰਜਾਬ ਅਤੇ ਹਰਿਆਣਾ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਕਿਸਾਨ 11 ਫਰਵਰੀ ਤੋਂ 13 ਫਰਵਰੀ ਤੱਕ ਹੋਣ ਵਾਲੀਆਂ ਮਹਾਪੰਚਾਇਤਾਂ ਨੂੰ ਸਫਲ ਬਣਾਉਣ ਲਈ ਪੂਰੀ ਰਣਨੀਤੀ ਬਣਾਉਣ ‘ਚ ਰੁੱਝੇ ਹੋਏ ਹਨ। ਇਸ ਦੇ ਨਾਲ ਹੀ ਤਿੰਨ ਸਾਲ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ…

ਮਮਤਾ ਕੁਲਕਰਨੀ ਨੇ ਧੀਰੇਂਦਰ ਸ਼ਾਸਤਰੀ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ…

90 ਦੇ ਦਹਾਕੇ ਦੀ ਚੋਟੀ ਦੀ ਅਦਾਕਾਰਾ ਮਮਤਾ ਕੁਲਕਰਨੀ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਛਾਈ ਹੋਈ ਹੈ। 2025 ਦੇ ਮਹਾਕੁੰਭ ਦੌਰਾਨ, ਕਿੰਨਰ ਅਖਾੜੇ ਨੇ ਅਦਾਕਾਰਾ ਨੂੰ ਮਹਾਮੰਡਲੇਸ਼ਵਰ ਦੀ ਉਪਾਧੀ ਦਿੱਤੀ, ਜਿਸ ਦਾ ਕਈ ਬਾਬਿਆਂ ਨੇ ਵਿਰੋਧ ਕੀਤਾ। ਰਾਮਦੇਵ ਅਤੇ ਬਾਗੇਸ਼ਵਰ…

ਪੰਜਾਬ ”ਚ ਮੀਂਹ ਪੈਣ ਬਾਰੇ ਨਵਾਂ ਅਲਰਟ ਜਾਰੀ, ਮੌਸਮ ਵਿਭਾਗ ਨੇ ਕਰ ਦਿੱਤੀ ਵੱਡੀ ਭਵਿੱਖਬਾਣੀ

ਪੰਜਾਬ ‘ਚ ਮੌਸਮ ਬਦਲਣ ਵਾਲਾ ਹੈ। ਦਰਅਸਲ ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ਲਈ ਠੰਡ ਅਤੇ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਦੇ ਮੁਤਾਬਕ ਅਗਲੇ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ, ਜਿਸ ਨਾਲ ਤਾਪਮਾਨ ‘ਚ ਗਿਰਾਵਟ…