Kulhad Pizza Couple: ਕੁੱਲ੍ਹੜ-ਪੀਜ਼ਾ ਕੱਪਲ ਆਇਆ ਨਿਹੰਗਾਂ ਦਾ ਅੜਿੱਕੇ! ਨਵੀਂ ਵੀਡੀਓ ਵਾਇਰਲ ਹੋਣ ਮਗਰੋਂ ਐਕਸ਼ਨ
ਸੋਸ਼ਲ ਮੀਡੀਆ ਉਪਰ ਵਿਊਜ਼ ਤੇ ਲਾਈਕ ਬਟੋਰਣ ਦੇ ਚੱਕਰ ਵਿੱਚ ਅਕਸਰ ਹੀ ਵਿਵਾਦਾਂ ਵਿੱਚ ਰਹਿਣ ਵਾਲਾ ਕੁੱਲ੍ਹੜ-ਪੀਜ਼ਾ ਕੱਪਲ ਹੁਣ ਨਿਹੰਗ ਸਿੰਘਾਂ ਦੇ ਅੜਿੱਕੇ ਆ ਗਿਆ ਹੈ। ਨਿਹੰਗ ਸਿੰਘਾਂ ਨੇ ਕਿਹਾ ਕਿ ਦਸਤਾਰ ਦੀ ਬੇਅਦਬੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।…
ਵੱਡੀ ਖ਼ਬਰ ! ਮੋਹਾਲੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਕੀਤਾ ਬਰੀ, 13 ਸਾਲ ਪੁਰਾਣੇ ਮਾਮਲੇ ‘ਚ ਸੁਣਾਇਆ ਫੈਸਲਾ
ਅਦਾਲਤ ਨੇ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਸਮੇਤ ਤਿੰਨ ਮੁਲਜ਼ਮਾਂ ਨੂੰ ਸਬੂਤਾਂ ਦੀ ਘਾਟ ਕਾਰਨ ਘਰ ਵਿੱਚ ਦਾਖ਼ਲ ਹੋਣ, ਗੋਲੀ ਚਲਾਉਣ ਤੇ ਤਲਵਾਰ ਨਾਲ ਹਮਲਾ ਕਰਨ ਦੇ ਇੱਕ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਲਾਰੈਂਸ ਤੋਂ ਇਲਾਵਾ ਬਰੀ ਕੀਤੇ ਗਏ ਦੋ…
Gangster Goldy Brar: ਗੈਂ.ਗ.ਸ.ਟ.ਰ ਗੋਲਡੀ ਬਰਾੜ ਦਾ ਨਾਂ ‘ਮੋਸਟ ਵਾਂਟੇਡ’ ਸੂਚੀ ‘ਚੋਂ ਹਟਾਇਆ
ਕੈਨੇਡਾ ਸਰਕਾਰ ਨੇ ਭਾਰਤ ਵੱਲੋਂ ਵਾਂਟੇਡ ਐਲਾਨੇ ਗਏ ਗੈਂਗਸਟਰ ਗੋਲਡੀ ਬਰਾੜ ਦਾ ਨਾਂ ਆਪਣੀ ‘ਮੋਸਟ ਵਾਂਟੇਡ’ ਸੂਚੀ ‘ਚੋਂ ਹਟਾ ਦਿੱਤਾ ਹੈ। ਕੈਨੇਡੀਅਨ ਸਰਕਾਰ ਦੇ ਇਸ ਫੈਸਲੇ ਦਾ ਕਾਰਨ ਭਾਰਤ ਤੇ ਕੈਨੇਡਾ ਵਿਚਾਲੇ ਪਹਿਲਾਂ ਤੋਂ ਹੀ ਤਣਾਅਪੂਰਨ ਸਬੰਧਾਂ ‘ਚ ਚੱਲ ਰਿਹਾ…
ਪੰਜਾਬ ਦੇ ਲੋਕਾਂ ਨੂੰ ਦੀਵਾਲੀ ਤੋਂ ਪਹਿਲਾਂ ਮਿਲਿਆ ਇਕ ਹੋਰ ਵੱਡਾ ਤੋਹਫ਼ਾ
ਦੀਵਾਲੀ ਤੋਂ ਪਹਿਲਾਂ ਪੰਜਾਬ ਦੇ ਉਨ੍ਹਾਂ ਲੋਕਾਂ ਨੂੰ ਵੱਡਾ ਤੋਹਫ਼ਾ ਮਿਲਿਆ ਹੈ ਜਿਨ੍ਹਾਂ ਦੇ ਘਰਾਂ ਦੀਆਂ ਰਜਿਸਟਰੀਆਂ ਦਾ ਕੰਮ ਐੱਨ. ਓ. ਸੀ. ਦੀ ਸ਼ਰਤ ਕਾਰਣ ਰੁਕਿਆ ਪਿਆ ਸੀ। ਦਰਅਸਲ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਦੇ ਉਸ…
ਕੈਨੇਡਾ ਦੇ ਵਾਲਮਾਰਟ ‘ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਮੌ.…….ਤ, 2 ਸਾਲ ਪਹਿਲਾਂ ਹੀ ਗਈ ਸੀ ਵਿਦੇਸ਼
ਪੰਜਾਬ ਤੋਂ ਸੁਨਹਿਰੀ ਭਵਿੱਖ ਦੇ ਸੁਫ਼ਨੇ ਲੈ ਕੇ ਨੌਜਵਾਨ ਅਕਸਰ ਵਿਦੇਸ਼ਾ ਦਾ ਰੁਖ ਕਰਦੇ ਹਨ, ਪਰ ਉਨ੍ਹਾਂ ਦੇ ਪਰਿਵਾਰ ‘ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਜਾਂਦਾ ਹੈ, ਜਦੋਂ ਉਨ੍ਹਾਂ ਨੂੰ ਵਿਦੇਸ਼ ਤੋਂ ਮੰਦਭਾਗੀ ਖਬਰ ਮਿਲਦੀ ਹੈ। ਤਾਜ਼ਾ ਮਾਮਲਾ ਕੈਨੇਡਾ…
ਪੰਜਾਬ-ਚੰਡੀਗੜ੍ਹ ਦੇ ਤਾਪਮਾਨ ‘ਚ ਹੋਇਆ ਵਾਧਾ, ਪ੍ਰਦੂਸ਼ਣ ਨੂੰ ਲੈਕੇ ਜਾਰੀ ਕੀਤਾ ਆਰੇਂਜ ਅਲਰਟ
ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਗਿਆ ਹੈ। ਪੰਜਾਬ ਦਾ ਔਸਤ ਤਾਪਮਾਨ 0.5 ਡਿਗਰੀ ਅਤੇ ਚੰਡੀਗੜ੍ਹ ਦਾ ਔਸਤ ਤਾਪਮਾਨ 0.1 ਡਿਗਰੀ ਵਧਿਆ ਹੈ। ਜਿਸ ਤੋਂ ਬਾਅਦ ਪੰਜਾਬ ਦਾ ਤਾਪਮਾਨ ਆਮ ਨਾਲੋਂ 2.1…
Bye Election: ਕਾਂਗਰਸ ਵੱਲੋਂ ਉਮੀਦਵਾਰਾਂ ਦਾ ਐਲਾਨ, ਗਿੱਦੜਬਾਹਾ ਤੋਂ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਲੜਨਗੇ ਚੋਣ
ਕਾਂਗਰਸ ਵੱਲੋਂ ਜਿਮਨੀ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਅੰਮ੍ਰਿਤਾ ਵੜਿੰਗ (Amrita Warring) ਗਿੱਦੜਬਾਹਾ ਤੋਂ ਚੋਣ ਲੜਨਗੇ। ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ (Jatinder Kaur) ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋਂ (Kuldeep singh dhillon) ਅਤੇ ਚੱਬੇਵਾਲ ਤੋਂ…
ਧੀ ਦੇ ਵਿਆਹ ਲਈ ਜੋੜਿਆ ਸਾਮਾਨ ਚੋਰੀ ਕਰਕੇ ਲੈ ਗਏ ਚੋਰ
ਚੋਰਾਂ ਨੇ ਇੱਕ ਗਰੀਬ ਪਰਿਵਾਰ ਵੱਲੋਂ ਆਪਣੀ ਧੀ ਨੂੰ ਵਿਆਹ ‘ਚ ਦੇਣ ਲਈ ਪਾਈ-ਪਾਈ ਕਰਕੇ ਜੋੜਿਆ ਦਾਜ ਦਾ ਕੀਮਤੀ ਸਾਮਾਨ ਚੋਰੀ ਕਰ ਲਿਆ। ਅੱਡਾ ਖਾਈ ਵਾਲਾ ਫਿਰੋਜ਼ਪੁਰ ਸ਼ਹਿਰ ਵਿਖੇ ਰਹਿੰਦੇ ਰੋਂਦੇ ਕੁਰਲਾਉਂਦੇ ਹੋਏ ਸ਼ਿਵ ਕੁਮਾਰ ਅਤੇ ਉਸ ਦੀ ਪਤਨੀ ਨੇ…
‘ਗ੍ਰਹਿ ਮੰਤਰੀ ਇਜਾਜ਼ਤ ਦੇਣ ਤਾਂ ਉਹ 2 ਘੰਟੇ 4 ਮਿੰਟ ‘ਚ ਲਾਰੇਂਸ ਨੂੰ ਖ..ਤ.ਮ ਕਰ ਦੇਣਗੇ’, ਹੁਣ ਕਿਸ ਨੇ ਕਰ’ਤਾ ਵੱਡਾ ਐਲਾਨ?
ਬਾਲੀਵੁੱਡ ਅਦਾਕਾਰ ਸਲਮਾਨ ਖਾਨ ਅਤੇ ਬਦਨਾਮ ਗੈਂਗਸਟਰ ਲਾਰੇਂਸ ਬਿਸ਼ਨੋਈ ਵਿਚਾਲੇ ਚੱਲ ਰਹੀ ਜੰਗ ਵਿਚਾਲੇ ਭੀਮ ਸੈਨਾ ਨੇ ਵੱਡਾ ਐਲਾਨ ਕਰ ਦਿੱਤਾ ਹੈ। ਭੀਮ ਸੈਨਾ ਦੇ ਸੰਸਥਾਪਕ ਅਤੇ ਰਾਸ਼ਟਰੀ ਪ੍ਰਧਾਨ ਨਵਾਬ ਸਤਪਾਲ ਤੰਵਰ ਨੇ ਲਾਰੇਂਸ ਬਿਸ਼ਨੋਈ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ।…
ਕੈਨੇਡਾ ਜਾਣ ਦੀ ਤਿਆਰੀ ”ਚ ਸੀ ਕੁੜੀ, ਫ਼ਿਰ ਜੋ ਹੋਇਆ ਉਹ ਸੋਚਿਆ ਨਾ ਸੀ
ਹੁਸ਼ਿਆਰਪੁਰ ਤੋਂ ਮੁਕੇਰੀਆਂ ਨੇੜੇ ਮੁਕੇਰੀਆਂ ਹਾਈਡਲ ਨਹਿਰ ਤੋਂ ਇਕ ਕੁੜੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫ਼ੈਲ ਗਈ ਹੈ। ਮ੍ਰਿਤਕਾ ਦੀ ਪਛਾਣ ਸਿਮਰਨ ਵਜੋਂ ਹੋਈ ਹੈ, ਜਿਸ ਦੀ ਉਮਰ ਤਕਰੀਬਨ 21 ਸਾਲ ਸੀ। ਉਹ ਕੁਝ ਮਹੀਨੇ ਬਾਅਦ ਕੈਨੇਡਾ ਜਾਣ…