Barnala By election: ਮੀਤ ਹੇਅਰ ਦੇ ਕਰੀਬੀ ਨੂੰ ਟਿਕਟ ਦੇਣ ਮਗਰੋਂ ‘ਆਪ’ ‘ਚ ਵੱਡਾ ਧਮਾਕਾ! ਬਦਲ ਸਕਦੇ ਸਿਆਸੀ ਸਮੀਕਰਨ
ਬਰਨਾਲਾ ਵਿਧਾਨ ਸਭਾ ਦੀ ਉਪ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਵਿਚਾਲੇ ਵਿਵਾਦ ਵਧਦਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਵੱਲੋਂ ਪਾਰਟੀ ਵੱਲੋਂ ਐਲਾਨੇ ਉਮੀਦਵਾਰ ਹਰਿੰਦਰ ਧਾਲੀਵਾਲ ਦਾ ਵਿਰੋਧ ਜਾਰੀ ਹੈ। ਅੱਜ ਸਵੇਰੇ ਗੁਰਦੀਪ ਸਿੰਘ ਬਾਠ ਨੇ…
Amritpal Singh: ਅੰਮ੍ਰਿਤਪਾਲ ਸਿੰਘ ਦੇ ਸਾਥੀ ਨਹੀਂ ਲੜਨਗੇ ਚੋਣ, ਮੌਜੂਦਾ ਹਾਲਾਤ ਕਰਕੇ ਬਦਲਿਆ ਫੈਸਲਾ
ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਦਲਜੀਤ ਸਿੰਘ ਕਲਸੀ ਨੇ ਚੋਣ ਲੜਨ ਦਾ ਫੈਸਲਾ ਟਾਲ ਦਿੱਤਾ ਹੈ। ਦਲਜੀਤ ਕਲਸੀ ਨੂੰ ਨੈਸ਼ਨਲ ਸਕਿਉਰਿਟੀ ਐਕਟ (ਐਨਐਸਏ) ਤਹਿਤ ਹਿਰਾਸਤ ਵਿੱਚ ਲਿਆ ਗਿਆ ਸੀ।…
ਕਰਵਾਚੌਥ ”ਤੇ ਮਹਿੰਦੀ ਲਗਵਾ ਰਹੀ ਔਰਤ ”ਤੇ ਚ.ੜ੍ਹਾ ”ਤਾ ਟਰੈਕਟਰ
ਕਰਵਾਚੌਥ ਦੇ ਮੌਕੇ ਪਟਿਆਲਾ ‘ਚ ਵੱਡਾ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਨਸ਼ੇ ‘ਚ ਧੁੱਤ ਟਰੈਕਟਰ ਚਾਲਕ ਨੇ ਮਹਿੰਦੀ ਲਗਵਾ ਰਹੀ ਔਰਤ ‘ਤੇ ਹੀ ਟਰੈਕਟਰ ਚੜ੍ਹਾ ਦਿੱਤਾ। ਇਸ ਦੌਰਾਨ ਔਰਤ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਈ। ਦੱਸ…
Punjab News: ਸੰਕਟ ਮੋਚਨ ਸ਼੍ਰੀ ਹਨੂੰਮਾਨ ਮੰਦਿਰ ‘ਚ ਦਿਨਦਿਹਾੜੇ ਹੋਈ ਚੋਰੀ, ਮੱਥਾ ਟੇਕਣ ਦੇ ਬਹਾਨੇ ਆਇਆ ਸੀ ਚੋਰ
ਲੁਧਿਆਣਾ ਦੇ ਸੰਕਟ ਮੋਚਨ ਸ਼੍ਰੀ ਹਨੂੰਮਾਨ ਮੰਦਿਰ ਵਿਖੇ ਦਿਨਦਿਹਾੜੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮੱਥਾ ਟੇਕਣ ਦੇ ਬਹਾਨੇ ਚੋਰ ਮੰਦਿਰ ਵਿੱਚ ਵੜਿਆ ਸੀ।ਦੱਸ ਦਈਏ ਕਿ ਲੁਧਿਆਣਾ ਦੇ ਹੈਬੋਵਾਲ ਸਥਿਤ ਬਾਲਾਜੀ ਮੰਦਿਰ ਦਾ ਸਾਹਮਣੇ ਇਹ ਘਟਨਾ ਵਾਪਰੀ…
ਕੁਲਹੜ ਪੀਜ਼ਾ ਜੋੜੇ ਖਿਲਾਫ ਪ੍ਰਦਰਸ਼ਨ ਕਰਨਗੇ ਨਿਹੰਗ, 18 ਅਕਤੂਬਰ ਤੱਕ ਦਿੱਤਾ ਸੀ ਅਲਟੀਮੇਟਮ, ਜਾਣੋ ਪੂਰਾ ਮਾਮਲਾ
ਨਿਹੰਗ ਸਿੰਘ ਵੱਲੋਂ ਜਲੰਧਰ ਪਹੁੰਚ ਕੇ ਇੱਕ ਵਾਰ ਫਿਰ ਕੁਲਹੜ ਪੀਜ਼ਾ ਵਾਲਿਆਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਨਿਹੰਗ ਸਿੰਘ ਨੇ ਕਪਲ ਨੂੰ 18 ਅਕਤੂਬਰ ਯਾਨੀ ਸ਼ੁੱਕਰਵਾਰ ਤੱਕ ਦਾ ਅਲਟੀਮੇਟਮ ਦਿੱਤਾ ਸੀ ਅਤੇ ਪੁਲਿਸ ਨੂੰ ਕਾਰਵਾਈ ਕਰਨ ਲਈ ਕਿਹਾ ਸੀ। ਇਸ…
ਡੇਰਾ ਸਿਰਸਾ ਮੁਖੀ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ‘ਚ ਹਾਈਕੋਰਟ ਵੱਲੋਂ ਲਗਾਈ ਰੋਕ ਹਟਾ ਲਈ ਹੈ। ਇਸ ਦੇ ਨਾਲ ਹੀ ਰਾਮ ਰਹੀਮ…
ਦੀਵਾਲੀ ਦੀਆਂ ਛੁੱਟੀ ”ਚ ਵੱਡਾ ਬਦਲਾਅ, ਹੁਣ 1 ਨਵੰਬਰ ਨੂੰ ਨਹੀਂ ਇਸ ਦਿਨ ਹੋਵੇਗੀ ਛੁੱਟੀ, ਦਫ਼ਤਰ ਤੇ ਸਕੂਲ ਰਹਿਣਗੇ ਬੰਦ
ਛੱਤੀਸਗੜ੍ਹ ਦੇ ਭਿਲਾਈ ਦੀ ਕਲੈਕਟਰ ਰਿਚਾ ਪ੍ਰਕਾਸ਼ ਚੌਧਰੀ ਵੱਲੋਂ ਪਹਿਲਾਂ ਐਲਾਨੀ ਗਈ ਸਥਾਨਕ ਛੁੱਟੀ ਵਿੱਚ ਬਦਲਾਅ ਕੀਤੇ ਗਏ ਹਨ। ਪਹਿਲਾਂ ਐਲਾਨੀ ਛੁੱਟੀ ਦੇ ਅਨੁਸਾਰ, 1 ਨਵੰਬਰ 2024 ਨੂੰ ਗੋਵਰਧਨ ਪੂਜਾ ਦੇ ਮੌਕੇ ‘ਤੇ ਸਥਾਨਕ ਛੁੱਟੀ ਸੀ, ਪਰ ਹੁਣ ਇਸਨੂੰ ਬਦਲ…
Holiday: ਪੰਜਾਬ ਦੇ ਇਸ ਜਿਲ੍ਹੇ ‘ਚ 19 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ
ਪੰਜਾਬ ਵਿੱਚ ਇੱਕ ਵਾਰ ਫੇਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 19 ਅਕਤੂਬਰ 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ…
ਨਾਇਬ ਸੈਣੀ ਦਾ ਸਹੁੰ ਚੁੱਕ ਸਮਾਗਮ ਅੱਜ, PM ਮੋਦੀ ਸਣੇ ਕਈ ਵੱਡੀ ਸ਼ਖਸ਼ੀਅਤਾਂ ਹੋਣਗੀਆਂ ਸ਼ਾਮਲ, ਆਹ ਰਸਤੇ ਰਹਿਣਗੇ ਬੰਦ
ਅੱਜ ਨਾਇਬ ਸੈਣੀ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਦੁਬਾਰਾ ਸਹੁੰ ਚੁੱਕਣਗੇ। ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਿਰਕਤ ਕਰਨਗੇ। ਇਸ ਪ੍ਰੋਗਰਾਮ ‘ਚ ਕਈ ਸੂਬਿਆਂ ਦੇ ਮੁੱਖ ਮੰਤਰੀ ਵੀ ਸ਼ਿਰਕਤ ਕਰ ਰਹੇ ਹਨ। ਵੀਆਈਪੀ ਮੂਵਮੈਂਟ ਦੇ ਚਲਦਿਆਂ…
Giani Harpreet Singh: ਵੱਡੀ ਖਬਰ! ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਆਪਣੇ ਅਹੁਦੇ ਤੋਂ ਅਸਤੀਫਾ
Giani Harpreet Singh: ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਦਿੱਤੀ ਹੈ। ਇੱਕ ਵੀਡੀਓ ਸੁਨੇਹੇ ਦੇ ਵਿੱਚ ਉਹ ਭਾਵੁਕ ਹੁੰਦੇ ਹੋਏ ਦੱਸਦੇ ਹੋਏ ਨਜ਼ਰ ਆਏ।…