Punjab

Weather Update: ਮਾਨਸੂਨ ਦੀ ਹੋਈ ਵਿਦਾਈ, ਮੌਸਮ ਬਦਲਿਆ, ਠੰਡ ਦੇ ਰਹੀ ਦਸਤਕ, IMD ਨੇ ਸਾਂਝਾ ਕੀਤਾ ਤਾਜ਼ਾ ਅਪਡੇਟ

ਮਾਨਸੂਨ ਨੇ ਦਿੱਲੀ ਸਮੇਤ ਉੱਤਰੀ ਭਾਰਤ ਨੂੰ ਅਲਵਿਦਾ ਕਹਿ ਦਿੱਤਾ ਹੈ। ਹੁਣ ਠੰਡ ਦੀ ਉਡੀਕ ਹੈ। ਜੇਕਰ ਹਾਲਾਤ ਇਸੇ ਤਰ੍ਹਾਂ ਰਹੇ ਤਾਂ ਲਗਭਗ ਇਕ ਹਫਤੇ ਤੱਕ ਦਿਨ ਦੇ ਤਾਪਮਾਨ ‘ਚ ਕੋਈ ਖਾਸ ਗਿਰਾਵਟ ਨਹੀਂ ਆਵੇਗੀ। ਰਾਤ ਦੇ ਤਾਪਮਾਨ ਵਿੱਚ ਮਾਮੂਲੀ…

ਪੰਜਾਬ ”ਚ ਵੱਡੀ ਵਾਰਦਾਤ ; ਸਟੂਡੀਓ ”ਚੋਂ ਗਾਣਾ ਰਿਕਾਰਡ ਕਰ ਕੇ ਨਿਕਲੇ ਗਾਇਕ ”ਤੇ ਹੋ ਗਿਆ ਹ.ਮ.ਲਾ

ਸਾਹਨੇਵਾਲ ਤੋਂ ਇਕ ਸਨਸਨੀਖੇਜ਼ ਵਾਰਦਾਤ ਦੀ ਜਾਣਕਾਰੀ ਪ੍ਰਾਪਤ ਹੋਈ ਹੈ, ਜਿੱਥੇ ਸਟੂਡੀਓ ’ਚੋਂ ਗਾ ਕੇ ਨਿਕਲ ਰਹੇ ਇਕ ਗਾਇਕ ’ਤੇ ਚਾਕੂਆਂ ਨਾਲ ਜਾਨਲੇਵਾ ਹਮਲਾ ਕਰ ਕੇ ਜ਼ਖਮੀ ਕਰਨ ਦਿੱਤਾ ਗਿਆ ਹੈ। ਘਟਨਾ ਥਾਣਾ ਸਾਹਨੇਵਾਲ ਅਧੀਨ ਆਉਂਦੇ ਇਲਾਕੇ ਮੱਕੜ ਕਾਲੋਨੀ ਗਿਆਸਪੁਰਾ…

‘ਮੈਨੂੰ ਮੇਰੇ ਪੁੱਤ ਦੇ ਦੋਸਤਾਂ ਤੋਂ ਬਚਾ ਲਵੋ”, ਬਲਕੌਰ ਸਿੰਘ ਨੇ ਲਾਈਵ ਹੋ ਕੇ ਦਿੱਤਾ ਵੱਡਾ ਬਿਆਨ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਇੰਨੀਂ ਦਿਨੀਂ ਇਕ ਵਾਰ ਮੁੜ ਸੁਰਖੀਆਂ ‘ਚ ਛਾਏ ਹੋਏ ਹਨ। ਦਰਅਸਲ, ਬਲਕੌਰ ਸਿੰਘ ਨੇ ਪੁੱਤਰ ਸਿੱਧੂ ਦੇ ਕਤਲ ਕੇਸ ‘ਚ ਇੱਕ ਨਿੱਜੀ ਚੈਨਲ ਦੇ ਇੱਕ ਸ਼ੋਅ ਦੌਰਾਨ ਪੁੱਤਰ ਦੀ ਮੌਤ ਦੀ ਭਵਿੱਖਬਾਣੀ…

GST ਦੇ ਹੱਥੇ ਚੜ੍ਹੇ ਧੋਖਾਧੜੀ ਕਰਨ ਵਾਲੇ 2 ਮਾਸਟਰਮਾਈਂਡ, 700 ਕਰੋੜ ਦੀ ਕਰ ਚੁੱਕੇ ਫਰਜ਼ੀ ਬਿਲਿੰਗ

ਡਾਇਰੈਕਟੋਰੇਟ ਜਨਰਲ ਆਫ ਜੀਐਸਟੀ ਇੰਟੈਲੀਜੈਂਸ (DGGI) ਨੇ 700 ਕਰੋੜ ਰੁਪਏ ਤੋਂ ਵੱਧ ਦੀ ਫਰਜ਼ੀ ਜੀਐਸਟੀ ਬਿਲਿੰਗ ਧੋਖਾਧੜੀ ਵਿੱਚ ਸ਼ਾਮਲ ਦੋ ਮਾਸਟਰਮਾਈਂਡਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮਨੀਸ਼ ਅਤੇ ਉਸ ਦੇ ਭਰਾ ਅਮਿਤ ਵਾਸੀ ਗੁਰਮੁਖ ਸਿੰਘ ਕਲੋਨੀ, ਮੰਡੀ ਗੋਬਿੰਦਗੜ੍ਹ…

ਪੰਜਾਬ ”ਚ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਦੇ ਮੁਤਾਬਕ ਅਗਲੇ 5 ਦਿਨਾਂ ਤੱਕ ਪੰਜਾਬ ਸਮੇਤ ਚੰਡੀਗੜ੍ਹ ‘ਚ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ ਦਿਨ ਦੇ ਤਾਪਮਾਨ ‘ਚ ਵਾਧਾ ਹੋਵੇਗਾ। ਸੂਬੇ ‘ਚੋਂ…

ਸਰਪੰਚ ਬਣਨ ਮਗਰੋਂ ਐਮੀ ਵਿਰਕ ਦੇ ਪਿਤਾ ਬੋਲ, ਸ਼ਰੇਆਮ ਆਖੀ ਇਹ ਗੱਲ, ਹਰ ਪਾਸੇ ਹੋਣ ਲੱਗੀ ਚਰਚਾ

ਨਾਭਾ ਬਲਾਕ ਦਾ ਪਿੰਡ ਲੋਹਾਰ ਮਾਜਰਾ ਪੰਜਾਬੀ ਗਾਇਕ ਐਮੀ ਵਿਰਕ ਦੇ ਨਾਂ ਨਾਲ ਮਸ਼ਹੂਰ ਹੈ ਕਿਉਂਕਿ ਐਮੀ ਵਿਰਕ ਇਸੇ ਪਿੰਡ ਦੇ ਜੰਮਪਾਲ ਹਨ ਅਤੇ ਹੁਣ ਇਹ ਪਿੰਡ ਹੋਰ ਵੀ ਮਸ਼ਹੂਰ ਹੋ ਗਿਆ ਹੈ ਕਿਉਂਕਿ ਪਿੰਡ ਲੋਹਾਰ ਮਾਜਰਾ ਦੇ ਲੋਕਾਂ ਵੱਲੋਂ…

ਪੰਜਾਬ ‘ਚ ਲੱਗੀ ਛੁੱਟੀਆਂ ਦੀ ਝੜੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਹੈ। ਦਰਅਸਲ, ਸੂਬੇ ਵਿਚ ਕਈ ਛੁੱਟੀਆਂ ਇੱਕੋ ਸਮੇਂ ਆ ਰਹੀਆਂ ਹਨ। ਜੀ ਹਾਂ, ਅਕਤੂਬਰ ਮਹੀਨਾ ਤਿਉਹਾਰੀ ਹੋਣ ਕਾਰਣ ਛੁੱਟੀਆਂ ਨਾਲ ਭਰਿਆ ਹੋਇਆ ਹੈ। ਇਸ ਮਹੀਨੇ ਵਿਚ ਕਈ ਵੱਡੇ ਤਿਉਹਾਰ ਸ਼ਾਮਲ ਹਨ, ਜਿਨ੍ਹਾਂ ਵਿਚ ਨਵਰਾਤਰੇ, ਦੁਰਗਾ…

ਕੀਰਤਪੁਰ ਸਾਹਿਬ ਫੁੱਲ ਤਾਰਨ ਗਿਆ ਸੀ ਪਰਿਵਾਰ, ਜਦ ਘਰ ਆ ਕੇ ਵੇਖਿਆ ਤਾਂ ਉੱਡ ਗਏ ਹੋਸ਼

ਗੜ੍ਹਦੀਵਾਲਾ ਦੇ ਨੇੜਲੇ ਪਿੰਡ ਮਿਰਜਾਪੁਰ ਵਿਖੇ ਅਣਪਛਾਤੇ ਚੋਰਾਂ ਵਲੋਂ ਇੱਕ ਘਰ ਦੇ ਜਿੰਦਰੇ ਤੋੜ ਕੇ ਅੰਦਰ 10 ਤੋਲੇ ਸੋਨਾ ਅਤੇ ਇਕ ਲੱਖ ਰੁਪਏ ਦੀ ਨਕਦੀ ਚੋਰੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਬਲਵੀਰ ਸਿੰਘ ਪੁੱਤਰ ਹਰਭਜਨ ਸਿੰਘ…

ਨਾਬਾਲਗ ਨਾਲ ਅ.ਸ਼..ਲੀ.ਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਪ੍ਰਸ਼ਾਦ ਦੇਣ ਦੇ ਬਹਾਨੇ ਲੈ ਗਿਆ ਕਮਰੇ ‘ਚ, ਜਾਣੋ ਪੂਰਾ ਮਾਮਲਾ

ਲੁਧਿਆਣਾ ਦੇ ਗੁਰਦੁਆਰਾ ਨਾਨਕਸਰ ਠਾਠ ਸਾਹਿਬ ਵਿੱਚ ਕੀਰਤਨ ਕਰਨ ਵਾਲੇ ਬਾਬੇ ਖਿਲਾਫ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਬਾਬਾ ‘ਤੇ ਇਕ ਨਾਬਾਲਗ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਦੋਸ਼ ਹੈ। ਉਸ ਨੇ ਇਸ ਦੀ ਵੀਡੀਓ ਵੀ ਬਣਾਈ ਹੈ। ਜਗਰਾਉਂ ਪੁਲਿਸ ਨੇ…

Punjab News: ਅੱਜ ਪੰਜਾਬ ਪੁਲਿਸ ਚਲਾਏਗੀ ਆਪਰੇਸ਼ਨ CASO, ਅਪਰਾਧੀਆਂ ‘ਤੇ ਕੱਸੇਗੀ ਸ਼ਿਕੰਜਾ

ਪੰਜਾਬ ਪੁਲਿਸ ਵੱਲੋਂ ਅਪਰਾਧੀਆਂ ‘ਤੇ ਸ਼ਿਕੰਜਾ ਕੱਸਣ ਲਈ ਸੂਬੇ ਭਰ ‘ਚ ਅੱਜ ਯਾਨੀਕਿ ਬੁੱਧਵਾਰ, 9 ਅਕਤੂਬਰ ਨੂੰ ਆਪਰੇਸ਼ਨ CASO ਸ਼ੁਰੂ ਕੀਤਾ ਜਾਵੇਗਾ। ਇਸ ਆਪਰੇਸ਼ਨ ਦੀ ਅਗਵਾਈ ਡੀਜੀਪੀ ਪੰਜਾਬ ਗੌਰਵ ਯਾਦਵ ਖੁਦ ਕਰਨਗੇ। ਇਸ ਦੇ ਨਾਲ ਹੀ ਪੰਜਾਬ ਪੁਲਿਸ ਦੇ ਸੀਨੀਅਰ…