ਕਲਯੁੱਗੀ ਪਿਓ ਨੇ ਧੀ ਦਾ ਕੀਤਾ …, ਬੇਟੀ ਨੂੰ ਪਸੰਦ ਨਹੀਂ ਕਰਦਾ ਸੀ ਮਤਰੇਆ ਪਿਓ
ਪੰਜਾਬ ਦੇ ਸੰਗਰੂਰ ਤੋਂ ਇੱਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਪਿਤਾ ਵੱਲੋਂ ਆਪਣੀ 9 ਸਾਲ ਦੀ ਧੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਹੈ। ਮੁਲਜ਼ਮ ਮ੍ਰਿਤਕ ਦਾ ਮਤਰੇਆ ਪਿਤਾ ਸੀ। ਲੜਕੀ ਦੀ ਮਾਂ ਅਤੇ ਨਾਨਾ-ਨਾਨੀ…
ਅੰਮ੍ਰਿਤਸਰ ‘ਚ ਇਜ਼ਰਾਈਲੀ ਕੁੜੀ ਨਾਲ ਲੁੱਟ-ਖੋਹ ਦਾ ਮਾਮਲਾ, ਪੁਲਿਸ ਨੇ ਨਾਬਾਲਿਗ ਸਣੇ 3 ਮੁਲਜ਼ਮਾਂ ਨੂੰ ਕੀਤਾ ਕਾਬੂ
ਅੰਮ੍ਰਿਤਸਰ ‘ਚ ਇਜ਼ਰਾਈਲੀ ਕੁੜੀ ਨਾਲ ਹੋਏ ਲੁੱਟ-ਖੋਹ ਦੇ ਮਾਮਲੇ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਛੇਹਰਟਾ ਥਾਣਾ ਪੁਲਿਸ ਨੇ ਇਜ਼ਰਾਈਲੀ ਕੁੜੀ ਤੋਂ ਪਰਸ ਖੋਹਣ ਵਾਲੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਫੜੇ ਗਏ 3 ਮੁਲਜ਼ਮਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਿਲ ਹੈ।…
ਨਵੇਂ ਕੈਬਨਿਟ ਮੰਤਰੀ ਮਹਿੰਦਰ ਭਗਤ ਦਾ ਪੈਨਸ਼ਨ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ, ਖੁਸ਼ ਕਰ ਦਿੱਤੇ ਪਰਿਵਾਰ
ਪੰਜਾਬ ਦੇ ਰੱਖਿਆ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵਲੋਂ ਅੱਜ ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ ਸਕੀਮ ਅਧੀਨ 100 ਤੋਂ ਲਾਭਪਾਤਰੀਆਂ ਨੂੰ ਪੈਨਸ਼ਨ ਮਨਜ਼ੂਰੀ ਦੇ ਪੱਤਰ ਵੰਡੇ ਗਏ। ਇਹ ਲਾਭਪਾਤਰੀ ਇਸ ਪਹਿਲਕਦਮੀ ਸਦਕਾ ਜਲਦ ਹੀ ਮਹੀਨਾਵਾਰ ਵਿੱਤੀ ਸਹਾਇਤਾ…
ਪੰਜਾਬ ਪੁਲਿਸ ਦਾ ਗਾਇਕਾਂ ਨੂੰ ਵੱਡਾ ਝਟਕਾ, ਬੱਬੂ ਮਾਨ ਤੇ ਗਿੱਪੀ ਗਰੇਵਾਲ ਨੂੰ ਛੱਡ ਕੇ ਬਾਕੀ ਸਾਰਿਆਂ ਦੀ ਸੁਰੱਖਿਆ ਲਈ ਵਾਪਸ
ਪੰਜਾਬ ਪੁਲਿਸ ਨੇ ਗਿੱਪੀ ਗਰੇਵਾਲ ਅਤੇ ਬੱਬੂ ਮਾਨ ਨੂੰ ਛੱਡ ਕੇ ਸੂਬੇ ਦੇ ਸਾਰੇ ਗਾਇਕਾਂ ਤੋਂ ਸੁਰੱਖਿਆ ਵਾਪਸ ਲੈ ਲਈ ਹੈ। ਪੁਲੀਸ ਦੇ ਸੁਰੱਖਿਆ ਵਿੰਗ ਨੇ ਵੀਰਵਾਰ ਨੂੰ ਡੀਜੀਪੀ ਗੌਰਵ ਯਾਦਵ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪੇਸ਼ਕਾਰੀ ਦਿੱਤੀ। ਉਸ…
ਬਠਿੰਡਾ ਦੀ ਸਰਹਿੰਦ ਨਹਿਰ ‘ਚ ਨਹਾਉਂਦੇ ਸਮੇਂ ਰੁ./ੜ੍ਹਿ .ਆ ਬੱਚਾ, NDRF ਦੀ ਟੀਮ ਵੱਲੋਂ ਕੀਤੀ ਜਾ ਰਹੀ ਭਾਲ
ਬਠਿੰਡਾ ਵਿੱਚ ਅੱਜ ਸਥਾਨਕ ਸਰਹੰਦ ਨਹਿਰ ਵਿੱਚ ਨਹਾਉਂਦੇ ਸਮੇਂ ਬੱਚਿਆਂ ਨਾਲ ਅਣਹੋਣੀ ਵਾਪਰ ਗਈ। ਨਹਾਉਂਦੇ ਸਮੇਂ ਪਾਣੀ ਦੇ ਤੇਜ਼ ਵਹਾਅ ਵਿੱਚ 4 ਬੱਚੇ ਰੁੜ ਗਏ, ਜਿਨ੍ਹਾਂ ਵਿਚੋ ਤਿੰਨ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ, ਜਦਕਿ ਇਕ ਬੱਚਾ ਪਾਣੀ…
Weather Report: ਪੰਜਾਬ ਵਿਚ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਉਤੇ ਪਵੇਗਾ ਚੱਕਰਵਾਤੀ ਤੂਫਾਨ ਦਾ ਅਸਰ
ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 24 ਘੰਟੇ ਇਹ ਸਿਲਸਲਾ ਜਾਰੀ ਰਹਿ ਸਕਦਾ ਹੈ। ਦਰਅਸਲ, ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਰਾਜਾਂ ਵਿਚ ਚੱਕਰਵਾਤੀ ਸਰਕੂਲੇਸ਼ਨ ਦਾ ਅਸਰ…
Ludhiana News: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਬੰਦ! ਫਰੀ ਲੰਘਣਗੇ 70 ਹਜ਼ਾਰ ਤੋਂ ਵੱਧ ਵਾਹਨ
ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਯਾਨੀ ਸ਼ੁੱਕਰਵਾਰ ਤੋਂ ਇੱਕ ਵਾਰ ਫਿਰ ਬੰਦ ਹੋ ਗਿਆ ਹੈ। ਇਸ ਟੋਲ ਪਲਾਜ਼ਾ ਤੋਂ ਇੱਕ ਦਿਨ ਵਿੱਚ 70 ਹਜ਼ਾਰ ਤੋਂ ਵੱਧ ਵਾਹਨ ਲੰਘਦੇ ਹਨ। ਇਸ ਟੋਲ ਪਲਾਜ਼ਾ ਦੀ ਰੋਜ਼ਾਨਾ ਕਮਾਈ 70 ਲੱਖ…
Punjab News: ਫੋਰਟਿਸ ਹਸਪਤਾਲ ਤੋਂ ਸੀਐਮ ਭਗਵੰਤ ਮਾਨ ਦੀ ਸਿਹਤ ਬਾਰੇ ਆਈ ਵੱਡੀ ਖਬਰ! 24 ਘੰਟਿਆਂ ਤੋਂ ਨਿਗਰਾਨੀ ਹੇਠ
ਮੁੱਖ ਮੰਤਰੀ ਭਗਵੰਤ ਮਾਨ ਪਿਛਲੇ 24 ਘੰਟਿਆਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਉਹ ਉੱਥੇ ਰੁਟੀਨ ਚੈਕਅੱਪ ਲਈ ਗਏ ਸੀ ਪਰ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਆਪਣੀ ਨਿਗਰਾਨੀ ਹੇਠ ਰੱਖਣ ਦਾ ਫੈਸਲਾ ਕੀਤਾ। ਕੱਲ੍ਹ ਕੀਤੀਆਂ ਗਈਆਂ ਕੁਝ…
CM ਮਾਨ ਦੀ ਮੁੜ ਵਿਗੜੀ ਸਿਹਤ, Fortis ਹਸਪਤਾਲ ਕਰਵਾਇਆ ਭਰਤੀ, ਮਜੀਠੀਆ ਨੇ ਕਿਹਾ- ਸਰਕਾਰ CM ਦੀ ਸਿਹਤ ਦੀ ਜਾਣਕਾਰੀ ਰੱਖੇ ਪਾਰਦਰਸ਼ੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ (Fortis hospital) ‘ਚ ਭਰਤੀ ਕਰਵਾਇਆ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ। ਕੁਝ ਹੋਰ…
Punjab News: ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ ਖੁਸ਼ਖਬਰੀ! ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ ਉਨ੍ਹਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਦਾ ਲਾਭ ਚਾਰ ਮਹੀਨਿਆਂ ਦੇ ਅੰਦਰ-ਅੰਦਰ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਸਪਸ਼ਟ ਕਰ ਦਿੱਤਾ ਹੈ ਕਿ ਇਹ…