Punjab

ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਐਲਾਨ, ਇਸ ਵਾਰ ਦੀਆਂ ਵੋਟਾਂ ‘ਚ ਕੀ ਹੈ ਖ਼ਾਸ? ਜਾਣੋ ਇਕ-ਇਕ ਡਿਟੇਲ

ਪੰਜਾਬ ਦੀਆਂ 13,237 ਪੰਚਾਇਤਾਂ ਲਈ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਇਸ ਲਈ ਵੋਟਿੰਗ 15 ਅਕਤੂਬਰ ਨੂੰ ਹੋਵੇਗੀ। ਵੋਟਾਂ ਦੀ ਗਿਣਤੀ ਉਸੇ ਦਿਨ ਸ਼ਾਮ 4 ਵਜੇ ਸ਼ੁਰੂ ਹੋਵੇਗੀ, ਜਿਸ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ…

ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਜਾਣਗੇ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕ : ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਲਈ ਵੱਡੀ ਖੁਸ਼ਖਬਰੀ ਹੈ। ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਪੰਜਾਬ…

ਪੰਜਾਬ-ਚੰਡੀਗੜ੍ਹ ‘ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ, ਇੰਨੀ ਤਰੀਕ ਤੋਂ ਪਵੇਗਾ ਮੀਂਹ

ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਰਕੇ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਨੂੰ ਪਾਰ ਕਰ ਗਿਆ। ਇਸ ਦੇ ਨਾਲ ਹੀ ਅੱਜ (ਮੰਗਲਵਾਰ) ਵੀ ਪੂਰਾ…

Paddy Scam Case: ਅਨਾਜ ਮੰਡੀ ਘੁਟਾਲੇ ‘ਚ ਸਭ ਤੋਂ ਵੱਡਾ ਫਰਾਰ ਮੁਲਜ਼ਮ ਗ੍ਰਿਫ਼ਤਾਰ, ਕੋਰਟ ‘ਚ ਕੀਤਾ ਆਤਮ ਸਮਰਪਣ FC

ਅਨਾਜ ਮੰਡੀਆਂ ਵਿੱਚ ਕਰੋੜਾਂ ਰੁਪਏ ਦੇ ਧਾਨ ਘੁਟਾਲੇ ਦੇ ਮਾਮਲੇ ਵਿੱਚ ਭਗੌੜੇ ਐਲਾਨੇ ਗਏ ਪਨਸਪ ਦੇ ਸਾਬਕਾ ਜ਼ਿਲ੍ਹਾ ਮੈਨੇਜਰ ਜਗਨਦੀਪ ਸਿੰਘ ਢਿੱਲੋਂ ਨੇ ਸੋਮਵਾਰ ਨੂੰ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਇਸ ਤੋਂ ਬਾਅਦ ਵਿਜੀਲੈਂਸ ਨੇ ਉਸ ਨੂੰ ਗ੍ਰਿਫਤਾਰ ਕਰ…

Punjab News: ਕੈਬਨਿਟ ‘ਚ ਫੇਰਬਦਲ ‘ਤੇ ਘਿਰੇ ਸੀਐਮ ਭਗਵੰਤ ਮਾਨ, ਵਿਰੋਧੀਆਂ ਨੇ ਉਠਾਏ ਗੰਭੀਰ ਸਵਾਲ

ਮੁੱਖ ਮੰਤਰੀ ਭਗਵੰਤ ਮਾਨ ਦੀ ਨਵੀਂ ਕੈਬਨਿਟ ਵਿਰੋਧੀਆਂ ਨੂੰ ਰਾਸ ਨਹੀਂ ਆ ਰਹੀ। ਕੈਬਨਿਟ ਵਿੱਚ ਤਬਦੀਲੀ ਨੂੰ ਲੈ ਕੇ ਕਾਂਗਰਸੀ ਲੀਡਰ ਹੁਣ ਤਾਅਨੇ ਮਾਰ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਨੇ ਕਿਹਾ ਹੈ ਕਿ ਇਸ ਸਮੇਂ…

ਬੁੱਢੇ ਨੂੰ ਚੜ੍ਹੀ ਜਵਾਨੀ, 64 ਸਾਲਾ ਬਜ਼ੁਰਗ ਨੇ 16 ਸਾਲਾ ਕੁੜੀ ਨਾਲ ਕੀਤਾ ਉਹ ਜੋ ਸੋਚਿਆ ਨਾ ਸੀ

ਤਲਵਾੜਾ ਪੁਲਸ ਸਟੇਸ਼ਨ ਵਿਖੇ ਇਕ 64 ਸਾਲਾ ਵਿਅਕਤੀ ਵੱਲੋਂ 16 ਸਾਲਾ ਕੁੜੀ ਨਾਲ ਅਸ਼ਲੀਲ ਹਰਕਤਾਂ ਕੀਤੇ ਜਾਣ ਤੇ ਕੇਸ ਦਰਜ ਕੀਤੇ ਜਾਣ ‘ਤੇ ਕੇਸ ਦਰਜ ਕੀਤਾ ਗਿਆ ਹੈ। ਤਲਵਾੜਾ ਪੁਲਸ ਤੋਂ ਮਿਲੀ ਜਾਣਕਾਰੀ ਮੁਤਾਬਕ ਤਲਵਾੜਾ ਪੁਲਸ ਨੂੰ ਦਿੱਤੇ ਬਿਆਨ ‘ਚ…

ਵੱਡੀ ਖ਼ਬਰ: ਪੰਜਾਬ ‘ਚ ਟਰੇਨ ਨੂੰ ਪਟੜੀ ਤੋਂ ਉਤਾਰਨ ਦੀ ਸਾਜਿਸ਼, ਰੇਲਵੇ ਟਰੈਕ ‘ਤੇ ਰੱਖੇ ਸਰੀਏ

ਪੰਜਾਬ ਵਿਚ ਅੱਜ ਚਲਦੀ ਟਰੇਨ ਨੂੰ ਪਟੜੀ ਤੋਂ ਹੇਠਾਂ ਉਤਾਰਣ ਦੀ ਕੋਸ਼ਿਸ਼ ਕੀਤੀ ਗਈ। ਸ਼ਰਾਰਤੀ ਅਨਸਰਾਂ ਵੱਲੋਂ ਪਟੜੀ ‘ਤੇ ਲੋਹੇ ਦੇ ਸਰੀਏ ਰੱਖ ਦਿੱਤੇ ਗਏ, ਜਿਸ ਕਾਰਨ ਵੱਡਾ ਹਾਦਸਾ ਹੋ ਸਕਦਾ ਸੀ। ਸਰੀਏ ਨਾਲ ਟਰੇਨ ਦਾ ਸੰਤੁਲਨ ਵਿਗੜ ਸਕਦਾ ਸੀ…

ਜਲੰਧਰ ‘ਚ ਅਮੋਨੀਆ ਗੈਸ ਲੀਕ ਮਾਮਲੇ ‘ਚ ਪੁਲਸ ਦਾ ਵੱਡਾ ਐਕਸ਼ਨ

ਜਲੰਧਰ ਵਿਚ ਬੀਤੇ ਦਿਨ ਦੋਮੋਰੀਆ ਪੁੱਲ ਨੇੜੇ ਬਰਫ਼ ਦੀ ਫੈਕਟਰੀ ਵਿਚ ਅਮੋਨੀਆ ਗੈਸ ਲੀਕ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਆ ਸੀ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ। ਹੁਣ ਇਸ ਮਾਮਲੇ ਵਿਚ ਪੁਲਸ ਨੇ ਸਖ਼ਤ ਐਕਸ਼ਨ ਲੈਂਦੇ…

ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ, 4 ਕੈਬਨਿਟ ਮੰਤਰੀਆਂ ਨੇ ਦਿੱਤਾ ਅਸਤੀਫ਼ਾ

ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਮੰਡਲ ਵਿੱਚ ਅੱਜ ਵੱਡਾ ਫੇਰਬਦਲ ਹੋਣ ਜਾ ਰਿਹਾ ਹੈ। CM ਭਗਵੰਤ ਨੇ ਆਪਣੀ ਕੈਬਨਿਟ ‘ਚੋਂ 4 ਮੰਤਰੀਆਂ ਨੂੰ ਬਰਖਾਸਤ ਕਰ ਦਿੱਤਾ ਹੈ। ਇਸ ਦੇ ਬਦਲੇ 5 ਵਿਧਾਇਕਾਂ ਨੂੰ ਨਵੇਂ ਮੰਤਰੀ ਬਣਾਇਆ…

ਕੱਥੂਨੰਗਲ ”ਚ ਬੈਂਕ ਲੁੱਟੇ ਜਾਣ ਦੀ ਘਟਨਾ ਦੇ ਮਾਮਲੇ ਵਿਚ ਨਵਾਂ ਮੋੜ

ਪਿਛਲੇ ਦਿਨੀਂ ਪੁਲਸ ਥਾਣਾ ਕੱਥੂਨੰਗਲ ਅਧੀਨ ਆਉਂਦੇ ਪਿੰਡ ਗੋਪਾਲਪੁਰ ਮੱਝ ਵਿੰਡ ਵਿਖੇ ਸਥਿਤ ਐੱਚ. ਡੀ. ਐੱਫ. ਸੀ. ਬੈਂਕ ਵਿਚ 5 ਹਥਿਆਰਬੰਦ ਲੁਟੇਰਿਆਂ ਵਲੋਂ ਹਥਿਆਰਾਂ ਦੀ ਨੋਕ ’ਤੇ 25 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਇਨ੍ਹਾਂ…