ਚੱਲਦੀ ਪ੍ਰੈੱਸ ਕਾਨਫ਼ਰੰਸ ‘ਚ ਫੁੱਟ-ਫੁੱਟ ਕੇ ਰੋ ਪਿਆ ਅੰਮ੍ਰਿਤਪਾਲ ਸਿੰਘ ਮਹਿਰੋਂ, ਆਖ਼ੀਆਂ ਇਹ ਗੱਲਾਂ
ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਉਨਾਂ ਦੇ ਸਾਥੀਆਂ ਨੇ ਜਗਰਾਉਂ ਪੁਲਿਸ ਦੀ ਕਾਰਗੁਜ਼ਾਰੀ ਉੱਤੇ ਵੱਡੇ ਸਵਾਲ ਖੜੇ ਕਰਦਿਆਂ ਕਿਹਾ ਕਿ ਜਗਰਾਉਂ ਪੁਲਿਸ ਵੱਲੋਂ ਰੇਪ ਪੀੜਤ ਲੜਕੀ ਦੇ ਪਰਿਵਾਰ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਰੇਪ ਦਾ ਪਰਚਾ ਦਰਜ ਨਹੀਂ…
Punjab holiday- ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਦਫਤਰ ਰਹਿਣਗੇ ਬੰਦ
ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਵਿਨੀਤ ਕੁਮਾਰ ਵੱਲੋਂ ਬਾਬਾ ਸ਼ੇਖ ਫਰੀਦ ਜੀ (Baba Sheikh Farid Ji) ਦੇ ਆਗਮਨ ਪੁਰਬ-2024 ਮੌਕੇ ‘ਤੇ 23 ਸਤੰਬਰ 2024 (ਸੋਮਵਾਰ) ਨੂੰ ਜ਼ਿਲ੍ਹਾ ਫਰੀਦਕੋਟ ‘ਚ ਸਮੂਹ ਸਰਕਾਰੀ ਦਫਤਰਾਂ ਤੇ ਸਿੱਖਿਆ ਸੰਸਥਾਵਾਂ ਆਦਿ ‘ਚ ਲੋਕਲ ਛੁੱਟੀ…
ਧਾਰਾ 370 ਪ੍ਰਤੀ ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਦਾ ਏਜੰਡਾ ਪਾਕਿਸਤਾਨ ਨੂੰ ਉਕਸਾਉਣ ਵਾਲਾ : ਗਿੱਲ
ਰਿਪੋਰਟਰ (ਬਬਲੂ) ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਗਿੱਲ ਨੇ ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਦਾ ਧਾਰਾ 370 ਪ੍ਰਤੀ ਰਵਈਆ ਪਾਕਿਸਤਾਨ ਨੂੰ ਉਕਸਾਉਣ ਵਾਲਾ ਦੱਸਿਆ । ਉਹਨਾਂ ਨੇ ਕਿਹਾ ਕਿ…
ਪੰਜਾਬ ”ਚ IELTS ਸੈਂਟਰ ”ਤੇ ਫਾ.ਇ.ਰਿੰ..ਗ! ਤਾੜ-ਤਾੜ ਚੱਲੀਆਂ ਗੋ..ਲ਼ੀ..ਆਂ
ਕਾਲਜ ਰੋਡ ’ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ ਅਤੇ IELTS ਸੈਂਟਰ ’ਤੇ ਨਕਾਬਪੋਸ਼ ਦੋ ਬਦਮਾਸ਼ਾਂ ਨੇ ਇਕ ਕਰੋੜ ਰੁਪਏ ਫਿਰੌਤੀ ਦੀ ਮੰਗ ਨੂੰ ਲੈ ਕੇ ਚਾਰ ਗੋਲ਼ੀਆਂ ਚਲਾਈਆਂ। ਇਸ ਦੀ ਸੂਚਨਾ ਮਿਲਦੇ ਹੀ ਪੁਲਸ ਤੁਰੰਤ ਮੌਕੇ ’ਤੇ ਪਹੁੰਚੀ ਤੇ ਸਾਰੀ ਸੜਕਾਂ…
Punjab News: ਬਾਦਲਾਂ ਦੀਆਂ ਬੱਸਾਂ ‘ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
ਪੰਜਾਬ ‘ਚ ਟਰਾਂਸਪੋਰਟ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਕਰੀਬ 600 ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਗਏ ਹਨ। ਇਹ ਪਰਮਿਟ ਗੈਰ-ਕਾਨੂੰਨੀ ਢੰਗ ਨਾਲ ਜਾਰੀ ਕੀਤੇ ਗਏ ਸਨ। ਸਰਕਾਰ ਵੱਲੋਂ ਜਿਨ੍ਹਾਂ ਬੱਸਾਂ ਦੇ ਪਰਮਿਟ ਰੱਦ ਕੀਤੇ ਗਏ ਹਨ ਉਨ੍ਹਾਂ ਵਿੱਚ…
Punjab News: ਸੋਸ਼ਲ ਮੀਡੀਆ ‘ਤੇ ਖਾ.ਲਿ.ਸ.ਤਾ.ਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਪੰਜਾਬ ਅੰਦਰ ਪੂਰੀ ਤਰ੍ਹਾਂ ਅਲਰਟ ‘ਤੇ ਹੈ। ਐਨਆਈਏ ਦੇ ਨਿਸ਼ਾਨੇ ਉਪਰ ਖਾਲਿਸਤਾਨ ਪੱਖੀ ਵਿਚਾਰਧਾਰਾ ਦੇ ਲੋਕਾਂ ਉਪਰ ਹੈ। ਕੇਂਦਰੀ ਏਜੰਸੀ ਸੋਸ਼ਲ ਮੀਡੀਆ ਉਪਰ ਵੀ ਨਜ਼ਰ ਅੱਖ ਰੱਖ ਰਹੀ ਹੈ। ਇਸ ਲਈ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ…
ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਨ..ਸ਼ਾ ਤਸਕਰਾਂ ਦੀ 2 ਕਰੋੜ ਦੀ ਜਾਇਦਾਦ ਕੀਤੀ ਸੀਲ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਸੀਲ ਕਰ ਦਿੱਤੀਆਂ ਹਨ। ਘਰਿੰਡਾ ਪੁਲਿਸ ਨੇ 5 ਤਸਕਰਾਂ ਦੀ ਕਰੀਬ 2 ਕਰੋੜ ਰੁਪਏ ਦੀ ਜਾਇਦਾਦ ਨੂੰ ਸੀਲ ਕਰ ਦਿੱਤਾ ਹੈ। ਅੰਮ੍ਰਿਤਸਰ ਦਿਹਾਤੀ ਦੇ ਅਧੀਨ ਪੈਂਦੇ ਥਾਣਾ…
ਪੰਜਾਬ ‘ਚ ਬਦਲੇਗਾ ਮੌਸਮ, 4 ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ, ਜਾਣੋ ਆਪਣੇ ਇਲਾਕੇ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਅੱਜ (ਵੀਰਵਾਰ) ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਹਿਮਾਚਲ ਦੇ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਸ਼ਾਮਲ ਹਨ। ਇੱਥੇ ਕੁਝ ਥਾਵਾਂ ‘ਤੇ…
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
ਪੰਜਾਬ ਵਿਜੀਲੈਂਸ ਬਿਊਰੋ ਨੇ ਖੁਰਾਕ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਆਰਕੇ ਸਿੰਗਲਾ ਖਿਲਾਫ ਵੱਡਾ ਐਕਸ਼ਨ ਲਿਆ ਹੈ। ਵਿਜੀਲੈਂਸ ਬਿਊਰੋ ਨੇ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ ਕਰ ਲਈਆਂ ਹਨ। ਪਤਾ ਲੱਗਾ ਹੈ ਕਿ ਜਲਦੀ ਹੀ ਜਾਇਦਾਦਾਂ ਦੀ ਨਿਲਾਮੀ ਕੀਤੀ ਜਾਵੇਗੀ।…
ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲਿਆਂ ਲਈ ਜ਼ਰੂਰੀ ਜਾਣਕਾਰੀ, ਯਾਤਰਾ ”ਤੇ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਜੇ ਕੋਈ ਸ਼ਰਧਾਲੂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕਰਨਾ ਚਾਹੁੰਦਾ ਹੈ ਤਾਂ ਉਹ 10 ਅਕਤੂਬਰ ਤੋਂ ਪਹਿਲਾਂ ਕਰ ਸਕਦਾ ਹੈ। ਯਾਤਰਾ 10 ਅਕਤੂਬਰ ਨੂੰ ਸਮਾਪਤ ਹੋ ਰਹੀ…