ਮਸ਼ਹੂਰ ਪੰਜਾਬੀ ਗਾਇਕ R Nait ਨੂੰ ਮਿਲੀ ਧ.ਮ.ਕੀ, ਮੰਗੀ 1 ਕਰੋੜ ਰੁਪਏ ਦੀ ਫਿਰੌਤੀ
ਮਸ਼ਹੂਰ ਪੰਜਾਬੀ ਗਾਇਕ ਆਰ ਨੇਤ ਨੂੰ 1 ਕਰੋੜ ਰੁਪਏ ਦੀ ਫਿਰੌਤੀ ਦੀ ਧਮਕੀ ਮਿਲੀ ਹੈ। ਇਸ ਸਬੰਧੀ ਉਸ ਦੇ ਟੀਮ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਟੀਮ ਨੇ ਪੁਲਿਸ ਨੂੰ ਦੱਸਿਆ ਕਿ ਉਸਨੂੰ ਵਿਦੇਸ਼ੀ ਨੰਬਰਾਂ ਤੋਂ ਧਮਕੀਆਂ ਦਿੱਤੀਆਂ ਜਾ…
ਪੰਜਾਬੀ ਗਾਇਕ Jaz Dhami ਨੂੰ ਹੋਇਆ ਕੈਂਸਰ, ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਭਾਵੁਕ ਪੋਸਟ
ਪੰਜਾਬ ਦੇ ਮਸ਼ਹੂਰ ਗਾਇਕ ਜੈਜ਼ ਧਾਮੀ ਦੇ ਪ੍ਰਸ਼ੰਸਕਾਂ ਲਈ ਇੱਕ ਦੁੱਖਦਾਈ ਖਬਰ ਹੈ। ਦਰਅਸਲ, ਗਾਇਕ ਜੈਜ਼ ਧਾਮੀ ਕੈਂਸਰ ਤੋਂ ਪੀੜਤ ਹਨ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਪੋਸਟ ਸ਼ੇਅਰ ਕਰਦੇ ਹੋਏ…
ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਲਈ ਅਹਿਮ ਖ਼ਬਰ, ਨਿਹੰਗ ਸਿੰਘਾਂ ਨੇ ਦਿੱਤੀ ਸਖ਼ਤ ਚਿਤਾਵਨੀ
ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਅਤੇ ਹੈਰੀਟੇਜ ਸਟਰੀਟ ’ਤੇ ਫੋਟੋਆਂ ਖਿੱਚ ਰਹੇ ਕੁਝ ਫੋਟੋਗ੍ਰਾਫਰਾਂ ਦੇ ਕੈਮਰੇ ਨਿਹੰਗ ਸਿੰਘਾਂ ਨੇ ਖੋਹ ਲਏ। ਇਸ ਤੋਂ ਬਾਅਦ ਉਨ੍ਹਾਂ ਨੂੰ ਸਖ਼ਤ ਤਾੜਨਾ ਕੀਤੀ ਕਿ ਜੇਕਰ ਫੋਟੋ ਖਿੱਚਣੀ ਹੈ ਤਾਂ ਇਸ ਜਗ੍ਹਾ ਤੋਂ ਦੂਰ ਕਿਤੇ…
Ration Card: 1 ਨਵੰਬਰ ਤੋਂ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ ਕਣਕ-ਚੌਲ, ਸਰਕਾਰ ਦੇ ਇਸ ਨਿਯਮ ਨਾਲ ਰਾਸ਼ਨ ਕਾਰਡ ‘ਚੋਂ ਕੱਟਿਆ ਜਾਵੇਗਾ ਨਾਮ
ਭਾਰਤ ਸਰਕਾਰ ਦੇਸ਼ ਦੇ ਨਾਗਰਿਕਾਂ ਲਈ ਕਈ ਯੋਜਨਾਵਾਂ ਚਲਾਉਂਦੀ ਰਹਿੰਦੀ ਹੈ। ਇਨ੍ਹਾਂ ਸਰਕਾਰੀ ਸਕੀਮਾਂ ਦਾ ਲਾਭ ਦੇਸ਼ ਦੇ ਹਰ ਤਬਕੇ ਨੂੰ ਮਿਲ ਰਿਹਾ ਹੈ। ਜਿਨ੍ਹਾਂ ਵਿਚੋਂ ਜ਼ਿਆਦਾ ਲੋਕ ਗਰੀਬ ਵਰਗ ਦੇ ਹਨ।ਰਾਸ਼ਟਰੀ ਖੁਰਾਕ ਸੁਰੱਖਿਆ ਯੋਜਨਾ ਦੇ ਤਹਿਤ ਭਾਰਤ ਸਰਕਾਰ ਵੱਲੋਂ…
ਡੋਨਾਲਡ ਟਰੰਪ ‘ਤੇ ਫਿਰ ਚੱਲੀ ਗੋ..ਲੀ, FBI ਨੇ ਕਿਹਾ ‘ਕ*ਤ*/ਲ ਦੀ ਕੋਸ਼ਿਸ਼’, ਇਕ ਗ੍ਰਿਫਤਾਰ
ਅਮਰੀਕੀ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਾਲਡ ਟਰੰਪ ‘ਤੇ ਇਕ ਵਾਰ ਫਿਰ ਹਮਲਾ ਹੋਇਆ ਹੈ। ਐਤਵਾਰ ਨੂੰ ਜਦੋਂ ਉਹ ਫਲੋਰੀਡਾ ਦੇ ਵੈਸਟ ਪਾਮ ਬੀਚ ਸਥਿਤ ਆਪਣੇ ਗੋਲਫ ਕੋਰਸ ‘ਚ ਗੋਲਫ ਖੇਡ ਰਹੇ ਸਨ, ਤਾਂ ਉੱਥੇ ਗੋਲਾਬਾਰੀ ਹੋਈ। ਐਫਬੀਆਈ ਨੇ ਇਸ ਘਟਨਾ…
Panchayat Election: ਪੰਚਾਇਤੀ ਚੋਣਾਂ ਬਾਰੇ ਮਾਨ ਸਰਕਾਰ ਦੀ ਸਭ ਤੋਂ ਵੱਡੀ ਅਪਡੇਟ ਆਈ ਸਾਹਮਣੇ, ਦੋ ਪੜਾਵਾਂ ‘ਚ ਹੋਣਗੇ ਇਲੈਕਸ਼ਨ, ਆਹ ਬਣਿਆ ਕਾਰਨ
ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀਆਂ ਤਰੀਕਾਂ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਤਾਜ਼ਾ ਜਾਣਕਾਰੀ ਹੱਥ ਲੱਗੀ ਹੈ ਕਿ ਸੂਬਾ ਸਰਕਾਰ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਦੋ ਪੜਾਵਾਂ ਵਿਚ ਕਰਾਏਗੀ। ਪਹਿਲੇ ਪੜਾਅ ‘ਚ ਸਿਰਫ਼ ਪਿੰਡਾਂ ਦੇ…
ਅੰਮ੍ਰਿਤਪਾਲ ਸਿੰਘ ਦੇ ਚਾਚੇ ਘਰੋਂ ਕੀ ਕੁਝ ਹੋਇਆ ਬਰਾਮਦ?
ਅੱਜ ਤੜਕਸਾਰ ਤੋਂ ਹੀ ਕੇਂਦਰੀ ਏਜੰਸੀ NIA ਵੱਲੋਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਘਰ ਰੇਡ ਕੀਤੀ ਜਾ ਰਹੀ ਹੈ। ਇਸ ਤਹਿਤ ਹੀ NIA ਵੱਲੋਂ ਅੰਮ੍ਰਿਤਪਾਲ ਸਿੰਘ ਦੇ ਚਾਚੇ ਪ੍ਰਗਟ ਸਿੰਘ ਦੇ ਘਰ ਵੀ ਰੇਡ ਕੀਤੀ ਗਈ।…
Amritsar News: ਅੰਮ੍ਰਿਤਸਰ ਏਅਰਪੋਰਟ ‘ਤੇ NRI ਗ੍ਰਿਫਤਾਰ, 9 MM ਦੀਆਂ 15 ਗੋ.ਲੀ.ਆਂ ਲੈ ਕੇ ਜਾ ਰਿਹਾ ਸੀ ਅਮਰੀਕਾ, ਕਿਤੇ Hijack ਤਾਂ ਨਹੀਂ ਮਕਸਦ ?
ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅਮਰੀਕਾ ਜਾ ਰਹੇ ਇੱਕ ਐਨਆਰਆਈ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਐਨ.ਆਰ.ਆਈ ਆਪਣੇ ਪਿੰਡ ਗੁਰਦਾਸਪੁਰ ਆਇਆ ਹੋਇਆ ਸੀ ਤੇ ਕਾਫੀ ਸਮੇਂ ਤੋਂ ਉਥੇ ਸੀ। ਜਦੋਂ ਫਲਾਈਟ ਤੋਂ ਪਹਿਲਾਂ ਉਸ ਦੇ…
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ ਵਿੱਚ ਅੱਜ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਸੱਤ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਮੀਂਹ…
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਮਨੂ ਭਾਕਰ, ਕਿਹਾ- “ਇੱਥੇ ਕੀਤੀ ਹੋਈ ਹਰ ਅਰਦਾਸ ਪੂਰੀ ਹੁੰਦੀ ਹੈ”
ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ। ਇਸ ਦੌਰਾਨ ਮਨੂ ਭਾਕਰ ਨੇ ਕਿਹਾ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਈ ਹੈ। ਮਨੂ ਭਾਕਰ ਨੇ ਅੱਗੇ ਕਿਹਾ ਕਿ…