Punjab

Panchayat Elections: ਪੰਚਾਇਤੀ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਚੁੱਪ ਚਪੀਤੇ ਬਦਲਿਆ ਰੂਲ, ਹੁਣ ਆਪਣੀ ਪੁਗਾਉਣਗੇ CM ਭਗਵੰਤ ਮਾਨ

ਪੰਚਾਇਤੀ ਚੋਣਾਂ ਤੋਂ ਪਹਿਲਾਂ ਮਾਨ ਸਰਕਾਰ ਨੇ ਚੁੱਪ ਚਪੀਤੇ ਇੱਕ ਵੱਡਾ ਦਾਅ ਲਗਾ ਲਿਆ ਹੈ। ਇਸ ਦੀ ਵਿਰੋਧੀ ਧਿਰਾਂ ਨੂੰ ਜਰਾ ਵੀ ਭਿਣਕ ਨਹੀਂ ਲੱਗਣ ਦਿੱਤੀ। ਆਮ ਆਦਮੀ ਪਾਰਟੀ ਦੀ ਸਰਕਾਰ ਨੇ  ਪੰਚਾਇਤੀ ਚੋਣਾਂ ਲਈ ਸਰਪੰਚਾਂ ਦੇ ਬਲਾਕ ਵਾਈਜ਼ ਰਾਖਵੇਂਕਰਨ ਦੀ ਪੁਰਾਣੀ…

ਕੁੜੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਹੋਟਲ ”ਚ ਬੁਲਾ ਕੇ ਜ.ਬ.ਰ-ਜ.ਨਾ.ਹ ਕਰਨ ਵਾਲੇ ਏਜੰਟ ਦਾ ਮਾਮਲਾ

ਸਿੰਗਾਪੁਰ ਭੇਜਣ ਦਾ ਝਾਂਸਾ ਦੇ ਕੇ ਸੈਮੀਨਾਰ ਵਿਚ ਸ਼ਾਮਲ ਹੋਣ ਦਾ ਕਹਿ ਕੇ ਹੋਟਲ ਵਿਚ ਬੁਲਾ ਕੇ ਕਲਾਇੰਟ ਔਰਤ ਨਾਲ ਜਬਰ-ਜ਼ਨਾਹ ਕਰਨ ਦੇ ਮਾਮਲੇ ਵਿਚ ਪੁਲਸ ਨੇ ਹੋਟਲ ਦੀ ਸੀ.ਸੀ.ਟੀ.ਵੀ. ਫੁਟੇਜ ਕਬਜ਼ੇ ਵਿਚ ਲੈ ਲਈ ਹੈ। ਪੁਲਸ ਸੂਤਰਾਂ ਦੀ ਮੰਨੀਏ…

Weather: ਪੰਜਾਬ ‘ਚ ਫਿਰ ਵਧੇਗਾ ਤਾਪਮਾਨ, ਇੰਨੀ ਤਰੀਕ ਤੋਂ ਪਵੇਗਾ ਜ਼ੋਰਦਾਰ ਮੀਂਹ, ਜਾਣੋ ਅਗਲੇ ਦਿਨਾਂ ‘ਚ ਮੌਸਮ ਦਾ ਹਾਲ

ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈਣੀ ਸ਼ੁਰੂ ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਕਿਤੇ ਵੀ ਖੁੱਲ੍ਹ ਕੇ ਮੀਂਹ ਨਹੀਂ ਪਿਆ। ਜਦੋਂਕਿ ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਹਲਕੀ ਬਾਰਿਸ਼ ਹੋਈ। ਪੰਜਾਬ ਵਿੱਚ 11 ਸਤੰਬਰ ਤੱਕ ਮੀਂਹ…

Punjab News: ਪੈਟਰੋਲ ਡੀਜ਼ਲ ਦੀਆਂ ਕੀਮਤਾਂ ਪੰਜਾਬ ‘ਚ ਅੱਜ ਤੋਂ ਵਧੀਆਂ, ਆਪ ਸਰਕਾਰ ਖਿਲਾਫ਼ ਅਕਾਲੀ ਦਲ ਨੇ ਖੋਲ੍ਹਿਆ ਮੋਰਚਾ

ਪੰਜਾਬ ਰੂਰਲ ਡਿਵੈਲਪਮੈਂਟ ਸੋਸਾਇਟੀ ਦੇ ਚੇਅਰਮੈਨ, ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਪੈਟਰੋਲ ਪਦਾਰਥਾਂ ਦੀਆਂ ਕੀਮਤਾਂ ‘ਚ ਬੇਲੋੜੇ ਵਾਧੇ ਰਾਹੀਂ ਪੰਜਾਬ ਦੇ ਲੋਕਾਂ…

ਚਿਲੀ ਪਨੀਰ ਮੰਗਾਇਆ, ਆਇਆ ਚਿਕਨ… ਗਲਤੀ ਨਾਲ ਖਾ ਗਿਆ ਨੌਜਵਾਨ, ਭੋਜਨ ਦੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਇੱਕ ਰੈਸਟੋਰੈਂਟ ਵਿੱਚ ਇੱਕ ਨੌਜਵਾਨ ਨੇ ਪਨੀਰ ਮੰਗਵਾਇਆ ਪਰ ਇਹ ਚਿਕਨ ਨਿਕਲਿਆ। ਨੌਜਵਾਨਾਂ ਨੇ ਪ੍ਰਸ਼ਾਸਨ ਅਤੇ ਪੁਲਿਸ ਨੂੰ ਰੈਸਟੋਰੈਂਟ ਦੀ ਜਾਂਚ ਕਰਨ ਦੀ ਅਪੀਲ ਕੀਤੀ ਹੈ। ਜਾਣਕਾਰੀ ਮੁਤਾਬਕ ਅਭਿਸ਼ੇਕ ਨਾਮ ਦਾ ਨੌਜਵਾਨ ਆਪਣੇ ਪਰਿਵਾਰ ਨਾਲ ਅੰਮ੍ਰਿਤਸਰ ਦੇ ਕਸਟਮ…

ਪੰਜਾਬ ‘ਚ ਮੁੜ ਸੁਸਤ ਹੋਇਆ ਮਾਨਸੂਨ, ਆਉਣ ਵਾਲੇ ਦਿਨਾਂ ‘ਚ ਪਵੇਗਾ ਮੀਂਹ ! ਜਾਣੋ ਮੌਸਮ ਦਾ ਹਾਲ

ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਬਾਅਦ ਮਾਨਸੂਨ ਇੱਕ ਵਾਰ ਫਿਰ ਸੁਸਤ ਹੋਣ ਲੱਗਿਆ ਹੈ। ਇਸ ਮਹੀਨੇ ਦੇ ਅੰਤ ਤੱਕ ਮਾਨਸੂਨ ਦੀ ਵਾਪਸੀ ਹੋ ਜਾਵੇਗਾ। ਪਰ ਲੋਕਾਂ ਨੂੰ 15 ਸਤੰਬਰ ਤੱਕ ਪੈ ਰਹੀ ਗਰਮੀ…

ਅਮਰੀਕਾ ਜਾਣ ਦੀ ਖੁਸ਼ੀ ‘ਚ ਚੱਲ ਰਹੀ ਸੀ ਪਾਰਟੀ, ਜਸ਼ਨ ਮਨਾਉਂਦੇ ਦੋਸਤਾਂ ਵੱਲੋਂ ਕੀਤੀ ਫਾ..ਇ..ਰਿੰ*ਗ ‘ਚ ਨੌਜਵਾਨ ਦੀ ਮੌ….ਤ

ਤਰਨਤਾਰਨ ਦੇ ਖਾਲੜਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਬੀਤੀ ਰਾਤ ਇੱਕ ਨੌਜਵਾਨ ਆਪਣੇ ਕੁਝ ਦੋਸਤਾਂ ਨਾਲ ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ ਵਿੱਚ ਆਪਣੀ ਰਿਹਾਇਸ਼ ’ਤੇ ਪਾਰਟੀ ਕਰ ਰਿਹਾ ਸੀ । ਇਸ ਦੌਰਾਨ ਉਨ੍ਹਾਂ ਦੀਆਂ ਖੁਸ਼ੀਆਂ ਨੂੰ ਅਚਾਨਕ…

ਖੰਨਾ ‘ਚ ED ਦਾ ਵੱਡਾ ਐਕਸ਼ਨ, ਕਾਂਗਰਸੀ ਆਗੂ ਰਾਜਦੀਪ ਸਿੰਘ ਨਾਗਰਾ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ 2000 ਕਰੋੜ ਰੁਪਏ ਦੇ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਖੰਨਾ ਦੇ ਕਾਂਗਰਸੀ ਆਗੂ ਰਾਜਦੀਪ ਸਿੰਘ ਨੂੰ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਹੈ। ਬੁੱਧਵਾਰ ਤੜਕੇ 4 ਵਜੇ ਤੋਂ ਰਾਜਦੀਪ ਸਿੰਘ ਦੇ ਟਿਕਾਣਿਆਂ ‘ਤੇ ਛਾਪੇਮਾਰੀ ਜਾਰੀ ਸੀ। ਈਡੀ ਨੇ ਰਾਜਨਦੀਪ ਸਿੰਘ…

CM ਮਾਨ ਦਾ ਪੰਚਾਇਤੀ ਚੋਣਾਂ ‘ਤੇ ਵੱਡਾ ਬਿਆਨ, ਸਰਬਸੰਮਤੀ ਨਾਲ ਪੰਚਾਇਤ ਚੁਣਨ ‘ਤੇ ਪਿੰਡ ਨੂੰ ਮਿਲਣਗੇ 5 ਲੱਖ ਰੁਪਏ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ CM ਭਗਵੰਤ ਮਾਨ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। CM ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਸਰਬਸੰਮਤੀ ਨਾਲ ਪੰਚਾਇਤ ਚੁਣਨ ਵਾਲੇ ਪਿੰਡ ਨੂੰ 5 ਲੱਖ ਰੁਪਏ ਦਿੱਤੇ…

96 ਦਿਨ ਦਾ ਵਰਤ ਰੱਖ ਕੇ KBC ‘ਚ ਪਹੁੰਚਿਆ ਮੋਗਾ ਦਾ ਨੌਜਵਾਨ, ਜਿੱਤੇ 12,50,000 ਰੁਪਏ

ਹਰ ਵਿਅਕਤੀ ਦੀ ਇੱਛਾ ਹੁੰਦੀ ਹੈ ਕਿ ਉਹ ਕਿਸੇ ਰਿਐਲਿਟੀ ਸ਼ੋਅ ਵਿੱਚ ਹਿੱਸਾ ਲੈਣ ਅਤੇ ਜੇਕਰ ਕੋਈ ਅਜਿਹਾ ਰਿਐਲਿਟੀ ਸ਼ੋਅ ਹੈ ਜਿਸ ਵਿੱਚ ਤੁਸੀਂ ਆਪਣੇ ਜਰਨਲ ਗਿਆਨ ਰਾਹੀਂ ਪੈਸੇ ਕਮਾ ਸਕਦੇ ਹੋ ਤਾਂ ਅਜਿਹਾ ਪ੍ਰੋਗਰਾਮ ਹੈ ‘ਕੌਨ ਬਣੇਗਾ ਕਰੋੜਪਤੀ’, ਜੋ…