Lawrence Interview Row: ਬਿਸ਼ਨੋਈ ਜੇਲ੍ਹ ਇੰਟਰਵਿਊ ਮਾਮਲੇ ਦੀ ਜਾਂਚ ਲਈ ਖਾਸ ਕਮੇਟੀ ਬਣਾਉਣ ਦੀ ਮੰਗ, ਕਾਂਗਰਸ ਨੇ ਕਿਹਾ ‘ਮੁੱਖ ਮੰਤਰੀ ਨੇ ਇਸ ਮੁੱਦੇ ‘ਤੇ ਝੂਠ ਬੋਲਣ ਤੋਂ ਵੀ ਨਹੀਂ ਕੀਤਾ ਗੁਰੇਜ਼’
ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਸਿਫ਼ਰ ਕਾਲ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਖ਼ਤਰਨਾਕ ਗੈਂਗਸਟਰ ਲਾਰੰਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਵਿੱਚ ਪੁਲਿਸ ਅਧਿਕਾਰੀਆਂ ਦੀ ਸ਼ਮੂਲੀਅਤ ਦੀ ਜਾਂਚ ਲਈ ਸੰਯੁਕਤ ਸੰਸਦੀ ਕਮੇਟੀ (ਜੇਪੀਸੀ) ਵਾਂਗ ਪੰਜਾਬ ਵਿਧਾਨ…
Punjab News: ਕਸੂਤੀ ਫਸ ਗਈ ਕੰਗਨਾ ਰਣੌਤ, AAP ਨੇ ਅਸਤੀਫ਼ੇ ਦੀ ਕੀਤੀ ਮੰਗ ਕਿਹਾ ਕਿਸਾਨ ਅੰਦੋਲਨ ‘ਚ ਕੰਗਨਾ ਬ./ਲਾ.ਤਕਾਰ ਦੇ ਸਬੂਤ ਦੇਵੇ
ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕ ਜੀਵਨ ਜੋਤ ਕੌਰ ਨੇ ਭਾਜਪਾ ਸੰਸਦ ਕੰਗਣਾ ਰਣੌਤ ‘ਤੇ ਹਮਲਾ ਬੋਲਦਿਆਂ ਕਿਹਾ ਕਿ ਕੰਗਨਾ ਆਪਣੇ ਬਿਆਨ ਮੁਤਾਬਕ ਕਿਸਾਨ ਅੰਦੋਲਨ ਦੌਰਾਨ ਹੋਏ ਬਲਾਤਕਾਰ ਦਾ ਸਬੂਤ ਦੇਵੇ, ਨਹੀਂ ਤਾਂ ਸੰਸਦ ਮੈਂਬਰ ਤੋਂ ਅਸਤੀਫਾ ਦੇਵੇ। ‘ਆਪ’ ਵਿਧਾਇਕਾ ਜੀਵਨ…
Holiday: ਪੰਜਾਬ ਦੇ ਇਸ ਜ਼ਿਲ੍ਹੇ ਵਿਚ ਭਲਕੇ ਰਹੇਗੀ ਛੁੱਟੀ, ਨੋਟੀਫਿਕੇਸ਼ਨ ਹੋਇਆ ਜਾਰੀ
ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਦੇਸ਼-ਵਿਦੇਸ਼ ਤੋਂ ਸ਼ਰਧਾ ਦੇ ਕੇਂਦਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ। ਦਿੱਲੀ…
Weather Update: ਪੰਜਾਬ ਦੇ 7 ਜ਼ਿਲ੍ਹੇ ਹੋਣਗੇ ਜਲਥਲ, ਜਾਣੋ ਅਗਲੇ ਦਿਨਾਂ ‘ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਇੱਕ ਵਾਰ ਫਿਰ ਐਕਟਿਵ ਹੋ ਗਿਆ ਹੈ। ਇਹ ਮਾਨਸੂਨ 5 ਸਤੰਬਰ ਤੱਕ ਐਕਟਿਵ ਰਹਿਣ ਦੀ ਸੰਭਾਵਨਾ ਹੈ। ਅੱਜ ਚੰਡੀਗੜ੍ਹ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਆਮ ਮੀਂਹ ਪੈਣ ਦੀ…
Punjab Vidhan Sabha: ਪੰਜਾਬ ਵਿਧਾਨ ਸਭਾ ਦੇ ਦੂਜੇ ਦਿਨ ਵੀ ਖੜਕਾ-ਦੜਕਾ, ਵਿਰੋਧੀਆਂ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ
ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਅੱਜ ਦੂਜੇ ਦਿਨ ਖੜਕਾ-ਦੜਕਾ ਜਾਰੀ ਹੈ। ਸਿਫ਼ਰ ਦੌਰਾਨ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਹਲਕੇ ਦੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਡਾਕਟਰਾਂ ਤੇ ਉਪਕਰਨਾਂ ਦੀ ਘਾਟ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ…
ਲੁਧਿਆਣਾ ‘ਚ ਵੱਡਾ ਹਾ.+ਦ.ਸਾ, ਯਾਤਰੀਆਂ ਨਾਲ ਭਰੀ ਬੱਸ ਪ.ਲ.ਟੀ
ਲੁਧਿਆਣਾ ਵਿੱਚ ਦੇਰ ਰਾਤ ਹਰਿਦੁਆਰ ਤੋਂ ਜੰਮੂ ਜਾ ਰਹੀ ਇੱਕ ਨਿੱਜੀ ਕੰਪਨੀ ਦੀ ਬੱਸ ਪਲਟ ਗਈ। ਇਸ ਹਾਦਸੇ ‘ਚ ਬੱਸ ‘ਚ ਸਵਾਰ 3 ਬੱਚਿਆਂ ਸਮੇਤ 35 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ…
ਚੰਡੀਗੜ੍ਹ ’ਚ ਪੈਟਰੋਲ ਪੰਪ ਲੁੱਟਣ ਦੀ ਯੋਜਨਾ ਬਣਾ ਰਹੇ 7 ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ ਪੁਲਸ ਦੇ ਜ਼ਿਲ੍ਹਾ ਕ੍ਰਾਈਮ ਸੈੱਲ ਨੇ ਸੈਕਟਰ-37 ’ਚ ਪੈਟਰੋਲ ਪੰਪ ਲੁੱਟਣ ਦੀ ਯੋਜਨਾ ਬਣਾ ਰਹੇ ਗੈਂਗ ਦੇ 7 ਮੈਂਬਰਾਂ ਨੂੰ ਕਾਬੂ ਕੀਤਾ ਹੈ। ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਨੇ ਗੈਂਗ ਮੈਂਬਰਾਂ ਦੇ ਕਬਜ਼ੇ ’ਚੋਂ ਤਿੰਨ ਪਹੀਆ ਵਾਹਨ, 2 ਕਾਰਤੂਸ,…
Punjab News: ਡੇਰਾ ਬਿਆਸ ਮੁਖੀ ਨੇ ਐਲਾਨਿਆ ਉਤਰਾਧਿਕਾਰੀ, ਅੱਜ ਤੋਂ ਹੀ ਸੰਭਾਲਣਗੇ ਗੱਦੀ, ਜਾਣੋ ਕੌਣ ਬਣੇ ਡੇਰੇ ਦੇ ਨਵੇਂ ਮੁਖੀ
ਅੰਮ੍ਰਿਤਸਰ ਦੇ ਬਿਆਸ ਸਥਿਤ ਡੇਰਾ ਰਾਧਾ ਸੁਆਮੀ (Dera Radha Soami) ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ (Gurinder singh dhillon) ਨੇ ਆਪਣਾ ਉਤਰਾਧਿਕਾਰੀ ਚੁਣ ਲਿਆ ਹੈ। ਉਨ੍ਹਾਂ ਨੇ ਜਸਦੀਪ ਸਿੰਘ ਗਿੱਲ(Jasdeep Singh Gill) ਨੂੰ ਆਪਣਾ ਵਾਰਿਸ ਨਿਯੁਕਤ ਕੀਤਾ ਹੈ। ਜ਼ਿਕਰ ਕਰ ਦਈਏ…
Crime News: ਬੱਸ ਅੱਡੇ ‘ਤੇ ਔਰਤਾਂ ਦੇ ਕੱਪੜੇ ਫਾ.ੜ.ਨ ਤੇ ਕੁੱ.ਟ.ਮਾ.ਰ ਕਰਨ ਵਾਲੇ ਪੰਜਾਬ ਰੋਡਵੇਜ਼ ਦੇ 2 ਸਬ-ਇੰਸਪੈਕਟਰ ਖਿਲਾਫ਼ ਕੇਸ ਦਰਜ, ਆਹ ਸੀ ਪੂਰਾ ਮਾਮਲਾ
ਲੁਧਿਆਣਾ ਵਿੱਚ ਪੰਜਾਬ ਰੋਡਵੇਜ਼ ਦੇ ਦੋ ਸਬ-ਇੰਸਪੈਕਟਰਾਂ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲੀਸ ਨੇ ਕੇਸ ਦਰਜ ਕੀਤਾ ਹੈ। ਦੋਵਾਂ ਦੋਸ਼ੀਆਂ ‘ਤੇ ਬੱਸ ਸਟੈਂਡ ‘ਤੇ ਇਕ ਅਣਪਛਾਤੀ ਔਰਤ ਦੀ ਸ਼ਰੇਆਮ ਕੁੱਟਮਾਰ ਕਰਨ ਅਤੇ ਉਸ ਦੀ ਟੀ-ਸ਼ਰਟ ਫਾੜਨ ਦਾ ਦੋਸ਼ ਹੈ।…
ਪੰਜਾਬ ‘ਚ ਮਾਨਸੂਨ ਮੁੜ ਸਰਗਰਮ, ਚੰਡੀਗੜ੍ਹ-ਮੋਹਾਲੀ ‘ਚ ਹੋ ਰਹੀ ਬਾਰਿਸ਼, ਜਾਣੋ ਆਪਣੇ ਇਲਾਕੇ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਅੱਜ (ਸੋਮਵਾਰ) ਤੋਂ ਇੱਕ ਵਾਰ ਫਿਰ ਸਰਗਰਮ ਹੋ ਰਿਹਾ ਹੈ। ਸੋਮਵਾਰ ਤੋਂ ਬੁੱਧਵਾਰ ਤੱਕ ਰਾਜ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਅਤੇ ਮੁਹਾਲੀ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਹਰਿਆਣਾ ਸੀਮਾ ਦੇ…









