Congress Candidates List 2024: ਕਾਂਗਰਸ ਨੇ 9 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਇਨ੍ਹਾਂ ਉਮੀਦਵਾਰਾਂ ‘ਤੇ ਜਤਾਇਆ ਭਰੋਸਾ
ਕਾਂਗਰਸ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ‘ਚ ਤਿੰਨ ਪੜਾਵਾਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਨੌਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਕਾਂਗਰਸ ਨੇ ਡੋਰੂ ਤੋਂ ਪਾਰਟੀ ਦੇ ਜਨਰਲ ਸਕੱਤਰ ਗੁਲਾਮ ਅਹਿਮਦ ਮੀਰ ਅਤੇ ਬਨਿਹਾਲ ਤੋਂ ਸਾਬਕਾ ਸੂਬਾ ਪ੍ਰਧਾਨ…
Weather Update: ਪੰਜਾਬ ਦੇ 15 ਜ਼ਿਲ੍ਹਿਆਂ ‘ਚ ਪਵੇਗਾ ਜ਼ੋਰਦਾਰ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ‘ਚ ਅੱਜ ਤੋਂ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਲੰਬੇ ਸਮੇਂ ਤੋਂ ਸੁਸਤ ਰਹਿਣ ਵਾਲਾ ਮਾਨਸੂਨ ਅੱਜ ਐਕਟਿਵ ਹੋ ਸਕਦਾ ਹੈ। ਅੱਜ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ…
ਮੋਗਾ : ਪਿਆਰ ‘ਚ ਧੋਖਾ ਮਿਲਣ ‘ਤੇ ਕੁੜੀ ਨੇ ਦਿੱਤੀ ਜਾ. +ਨ, ਦੋ ਬੱਚਿਆਂ ਦੇ ਪਿਓ ਨੇ ਧੋਖਾ ਦੇ ਕੇ ਸ਼ੁਰੂ ਕੀਤਾ ਸੀ ਰਿਸ਼ਤਾ
ਪੰਜਾਬ ਦੇ ਮੋਗਾ ਜ਼ਿਲੇ ਦੇ ਪਿੰਡ ਤਖਾਣਵੱਧ ‘ਚ ਪਿਆਰ ‘ਚ ਧੋਖਾ ਮਿਲਣ ਮਗਰੋਂ 23 ਸਾਲਾ ਲੜਕੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਲੜਕੀ ਨੇ ਇਹ ਕਦਮ ਚੁੱਕਣ ਤੋਂ ਪਹਿਲਾਂ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ‘ਚ…
iPhone 16 ਸੀਰੀਜ਼ ਲਾਂਚ ਇਵੈਂਟ ਦੀ ਤਾਰੀਖ ਆਈ ਸਾਹਮਣੇ, ਕੀਮਤਾਂ ਦਾ ਵੀ ਹੋਇਆ ਖੁਲਾਸਾ
ਐਪਲ ਦੇ ਪ੍ਰਸ਼ੰਸਕਾਂ ਲਈ ਇੱਕ ਵੱਡੀ ਖਬਰ ਆਈ ਹੈ। ਆਈਫੋਨ 16 ਸੀਰੀਜ਼ ਦੇ ਸਾਰੇ ਮਾਡਲਾਂ ਦੀਆਂ ਕੀਮਤਾਂ ਲੀਕ ਹੋ ਗਈਆਂ ਹਨ ਅਤੇ ਇਨ੍ਹਾਂ ਦੇ ਲਾਂਚ ਈਵੈਂਟ ਦੀ ਤਾਰੀਖ ਵੀ ਸਪੱਸ਼ਟ ਹੋ ਗਈ ਹੈ। ਬਲੂਮਬਰਗ ਦੀ ਤਾਜ਼ਾ ਰਿਪੋਰਟ ਦੇ ਮੁਤਾਬਕ, ਆਈਫੋਨ…
Punjab Politics: ਡਿੰਪੀ ਤੇ ਬਾਦਲ ਨੇ ਆਪੋ-ਆਪਣੇ ਸਮਰਥਕਾਂ ਦਾ ਸੱਦਿਆ ਇਕੱਠ, ਢਿੱਲੋਂ ਨੇ ਆਪ ‘ਚ ਜਾਣ ਦਾ ਬਣਾਇਆ ਇਰਾਦਾ ,ਕਿਹਾ- ਜੇ ਭਗਵੰਤ ਮਾਨ ਆਪ…..
ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਮੰਨੇ ਜਾਂਦੇ ਡਿੰਪੀ ਢਿੱਲੋਂ ਨੇ ਬੀਤੇ ਦਿਨ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਇਸ ਤੋਂ ਬਾਅਦ ਹੁਣ ਉਨ੍ਹਾਂ ਵੱਲੋਂ ਆਪਣੇ ਸਮਰਥਕਾਂ ਨਾਲ ਮੀਟਿੰਗ ਕਰ ਕੀਤੀ ਤੇ ਆਮ ਆਦਮੀ ਪਾਰਟੀ (AAP) ਵਿੱਚ…
ਪੰਜਾਬ ’ਚ ਮੁੜ ਵਧਿਆ ਤਾਪਮਾਨ, ਭਲਕੇ ਤੋਂ ਬਦਲੇਗਾ ਮੌਸਮ ! ਜਾਣੋ ਕਦੋਂ ਪਵੇਗਾ ਮੀਂਹ
ਪੰਜਾਬ ਵਿੱਚ ਅੱਜ ਯਾਨੀ ਕਿ ਸੋਮਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਬਹੁਤ ਘੱਟ ਹੈ । ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਪਰ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਪੈ ਸਕਦਾ ਹੈ।…
PSPCL ਨੇ ਬਿਜਲੀ ਚੋਰੀ ਦੇ 2,075 ਮਾਮਲੇ ਫੜੇ, 4.64 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ
ਬਿਜਲੀ ਚੋਰੀ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਦੇ ਤਹਿਤ ਸ਼ਨੀਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਪੰਜ ਜ਼ੋਨਾਂ ਅੰਮ੍ਰਿਤਸਰ, ਬਠਿੰਡਾ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ…
ਲੁਧਿਆਣਾ ‘ਚ ਪਿਆ ਭਾਰੀ ਮੀਂਹ, ਕਈ ਜ਼ਿਲ੍ਹਿਆਂ ’ਚ ਛਾਏ ਕਾਲੇ ਬੱਦਲ, ਬਾਰਿਸ਼ ਲਈ ਅਲਰਟ ਜਾਰੀ
ਪੰਜਾਬ ‘ਚ ਮਾਨਸੂਨ ਦੀ ਰਫ਼ਤਾਰ ਮੱਠੀ ਹੁੰਦੀ ਨਜ਼ਰ ਆ ਰਹੀ ਹੈ, ਪਰ ਅੱਜ ਲੁਧਿਆਣਾ ‘ਚ ਭਾਰੀ ਮੀਂਹ ਪਿਆ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਪੰਜਾਬ ਲਈ ਮੌਸਮ ਵਿਗਿਆਨ ਕੇਂਦਰ (IMD) ਵੱਲੋਂ ਅਗਲੇ 6 ਦਿਨਾਂ ਤੱਕ ਕੋਈ ਅਲਰਟ ਜਾਰੀ…
Indian Refuge: ਸਾਲ 2024 ਦੇ 6 ਮਹੀਨਿਆਂ ‘ਚ 16,800 ਭਾਰਤੀਆਂ ਨੇ ਕੈਨੇਡਾ ਏਅਰਪੋਰਟ ‘ਤੇ ਮੰਗੀ ਸ਼ਰਨ, ਪੰਜਾਬੀਆਂ ਦਾ ਅੰਕੜ ਦੇਖ ਹੋ ਜਾਵੋਗੇ ਹੈਰਾਨ
ਇਸ ਸਾਲ 2024 ‘ਚ ਕੈਨੇਡਾ ਦੇ ਹਵਾਈ ਅੱਡਿਆਂ ‘ਤੇ ਸ਼ਰਣ ਮੰਗਣ ਵਾਲੇ ਭਾਰਤੀਆਂ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ ਅਤੇ ਜਨਵਰੀ 2024 ਤੋਂ ਜੂਨ 2024 ਤੱਕ 16,800 ਭਾਰਤੀਆਂ ਨੇ ਕੈਨੇਡੀਅਨ ਹਵਾਈ ਅੱਡਿਆਂ ‘ਤੇ ਸ਼ਰਣ ਮੰਗੀ ਹੈ। ਇਨ੍ਹਾਂ ਵਿਚੋਂ 30 ਫੀਸਦੀ…
Punjab News: ਸਾਬਕਾ ਮੰਤਰੀ ਆਸ਼ੂ ਦੀ ਨਿਆਂਇਕ ਹਿਰਾਸਤ ‘ਚ 14 ਦਿਨਾਂ ਦਾ ਵਾਧਾ, 5 ਸਤੰਬਰ ਨੂੰ ਮੁੜ ਹੋਵੇਗੀ ਪੇਸ਼ੀ
ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (bharat bhushan ashu) ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਗਈ ਹੈ। ਹੁਣ ਉਸ ਮਾਮਲੇ ਦੀ ਅਗਲੀ ਸੁਣਵਾਈ 5 ਸਤੰਬਰ ਨੂੰ ਹੋਵੇਗੀ। ਦੱਸ ਦਈਏ ਕਿ ਈਡੀ ਦੀ ਟੀਮ…








