Punjab Weather Update: ਪੰਜਾਬ ‘ਚ ਮਾਨਸੂਨ ਮੁੜ ਐਕਟਿਵ, ਅੱਜ ਭਾਰੀ ਮੀਂਹ ਦੀ ਚਿਤਾਵਨੀ, ਪਿਛਲੇ 24 ਘੰਟਿਆਂ ‘ਚ ਦੇਖੋ ਕਿੱਥੇ ਕਿੰਨਾ ਪਿਆ ਮੀਂਹ
ਮੌਸਮ ਵਿਭਾਗ ਨੇ ਮੈਨਸੂਨ ਦੇ ਦੁਬਾਰਾ ਸਰਗਰਮ ਹੋਣ ਨਾਲ ਪੰਜਾਬ ‘ਚ ਅਗਲੇ ਤਿੰਨ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਹੈ। ਵਿਭਾਗ ਮੁਤਾਬਕ, 23 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਹੋ ਸਕਦੀ ਹੈ। ਖ਼ਾਸ ਤੌਰ…
Punjab News: ਪੰਜਾਬ ‘ਚ ਨਿਵੇਸ਼ ਲਈ ਮੁੰਬਈ ਪਹੁੰਚੇ ਸੀਐਮ ਭਗਵੰਤ ਮਾਨ, ਕਾਰੋਬਾਰੀਆਂ ਤੇ ਫਿਲਮੀ ਹਸਤੀਆਂ ਨਾਲ ਕਰਨਗੇ ਮੀਟਿੰਗ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਿਸ਼ਨ ਇਨਵੈਸਟਮੈਂਟ (Mission Investment) ਤਹਿਤ ਮੁੰਬਈ ਪਹੁੰਚੇ ਹਨ। ਇਸ ਦੌਰਾਨ ਉਹ ਵੱਡੇ ਕਾਰੋਬਾਰੀਆਂ ਤੇ ਫਿਲਮੀ ਹਸਤੀਆਂ ਨਾਲ ਮੁਲਾਕਾਤ ਕਰਨਗੇ। ਸੀਐਮ ਮਾਨ (CM Bhagwant Mann) ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦੇਣਗੇ। ਮੁੱਖ…
ਵੱਡੀ ਵਾ.ਰ.ਦਾਤ ਨਾਲ ਦ.ਹਿ.ਲਿਆ ਪੰਜਾਬ! ਇੱਕੋ ਕੁੜੀ ਦੇ ਪਿਆਰ ”ਚ ਪਏ 2 ਭਰਾ, ਫ਼ਿਰ ਜੋ ਹੋਇਆ ਜਾਣ ਕੰ.ਬ ਜਾਵੇਗੀ ਰੂ.ਹ
ਫਾਜ਼ਿਲਕਾ ਦੀ ਭੈਰੋਂ ਬਸਤੀ ‘ਚ ਕੁੜੀ ਦੇ ਚੱਕਰ ‘ਚ ਛੋਟੇ ਭਰਾ ਨੇ ਆਪਣੇ ਵੱਡੇ ਭਰਾ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਕੁੜੀ ਦੋਹਾਂ ਭਰਾਵਾਂ ਦੇ ਸੰਪਰਕ ‘ਚ ਸੀ। ਜਦੋਂ ਇਸ ਗੱਲ ਦਾ ਪਤਾ ਵੱਡੇ ਭਰਾ ਨੂੰ ਲੱਗਿਆ…
ਹਵਸ ”ਚ ਅੰਨ੍ਹੀ ਔਰਤ ਨੇ ਹੱਥੀਂ ਉਜਾੜ ਲਿਆ ਘਰ
ਜਲੰਧਰ:ਚਾਰ ਬੱਚਿਆਂ ਦੀ ਮਾਂ ਸੋਨੀਆ ਪੁੱਤਰੀ ਬਾਲੀ ਰਾਮ ਵਾਸੀ ਪਿੰਡ ਸਿੰਗੋਵਾਲ ਜ਼ਿਲ੍ਹਾ ਗੁਰਦਾਸਪੁਰ ਨੇ ਆਪਣੇ ਪ੍ਰੇਮੀ ਮਨਜਿੰਦਰ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਕੁੱਕੜ ਪਿੰਡ ਨਾਲ ਮਿਲ ਕੇ ਪਤੀ ਹੈਪੀ ਨੂੰ 10 ਨਵੰਬਰ 2022 ਨੂੰ ਕੋਈ ਜ਼ਹਿਰੀਲੀ ਦਵਾਈ ਦੇ ਕੇ ਉਸ…
ਡਾ. ਬਲਬੀਰ ਸਿੰਘ ਵੱਲੋਂ ਕੋਲਕਾਤਾ ਪੀੜਤ ਦੇ ਮਾਪਿਆਂ ਲਈ 10 ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ ਨਿਆਂ ਦੀ ਮੰਗ
ਚੰਡੀਗੜ੍ਹ : ਕੋਲਕਾਤਾ ਵਿੱਚ ਜਬਰ-ਜਨਾਹ ਅਤੇ ਕਤਲ ਦੇ ਸ਼ਰਮਨਾਕ ਦੇ ਦਿਲ-ਦਹਿਲਾਊ ਮਾਮਲੇ ਵਿਰੁੱਧ ਅੰਦੋਲਨ ਕਰ ਰਹੇ ਡਾਕਟਰ ਭਾਈਚਾਰੇ ਦੇ ਹੱਕ ’ਚ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕੇਂਦਰ ਅਤੇ ਪੱਛਮੀ ਬੰਗਾਲ…
Punjab News: SGPC ਪ੍ਰਧਾਨ ਦੀ ਬਿਕਰਮ ਮਜੀਠੀਆ ਨੂੰ ਨੇਕ ਸਲਾਹ, ਭਰੀ ਸਟੇਜ ਤੋਂ ਧਾਮੀ ਨੇ ਬੋਲੇ ਆਹ ਸ਼ਬਦ ਕਿ ਮਜੀਠੀਆ ਨੂੰ ਦਾ ਵੀ ਟੁੱਟ ਗਿਆ ਸਬਰ
ਬਾਬਾ ਬਕਾਲਾ ‘ਚ ਰੱਖੜ ਪੁੰਨਿਆ ਮੇਲੇ ਮੌਕੇ ਸ਼੍ਰੀ ਗੁਰੂ ਤੇਗ ਬਹਾਦਰ ਸਿੰਘ ਸਟੇਡੀਅਮ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਨਫਰੰਸ ਕੀਤੀ ਗਈ। ਸਟੇਜ ‘ਤੇ ਮੌਜੂਦ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Shiromani Committee President Harjinder Singh Dhami) ਨੇ ਕਿਹਾ ਕਿ ਆਮ ਆਦਮੀ…
ਪੰਜਾਬ ‘ਚ ਅੱਜ ਫਿਰ ਤੋਂ ਸਰਗਰਮ ਹੋਵੇਗਾ ਮਾਨਸੂਨ, 2 ਦਿਨਾਂ ਲਈ ਯੈਲੋ ਅਲਰਟ ਜਾਰੀ
ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਸੋਮਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ‘ਚ 1.3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ। ਪਿਛਲੇ 24 ਘੰਟਿਆਂ ਦੌਰਾਨ…
Traffic rules in india: ਹਾਫ ਸਲੀਵ ਕਮੀਜ਼ ਤੇ ਚੱਪਲਾਂ ਪਾ ਕੇ ਬਾਈਕ ਚਲਾਉਣ ‘ਤੇ ਹੋਏਗਾ ਚਲਾਨ? ਨਿਤਿਨ ਗਡਕਰੀ ਦੀ ਪੋਸਟ ਵਾਇਰਲ
ਕੀ ਟ੍ਰੈਫਿਕ ਪੁਲਿਸ ਹਾਫ ਸਲੀਵ ਕਮੀਜ਼ ਪਾ ਕੇ ਦੋ ਪਹੀਆ ਵਾਹਨ ਚਲਾਉਣ ‘ਤੇ ਚਲਾਨ ਕਰ ਸਕਦੀ ਹੈ? ਕੀ ਤੁਸੀਂ ਚੱਪਲਾਂ ਪਾ ਕੇ ਬਾਈਕ ਚਲਾ ਸਕਦੇ ਹੋ? ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਇਸ ਦੀ ਚਰਚਾ ਚੱਲ ਰਹੀ ਹੈ। ਦਰਅਸਲ, 2024 ਦੀ…
ਗੁੱਡੂ ਅੰਕਲ ਚਿਪਸ ਦਿਵਾਉਣ ਦਾ ਕਹਿ ਕੇ ਲੈ ਗਏ ਤੇ ਫ਼ਿਰ…’ 6 ਸਾਲਾ ਮਾਸੂਮ ਨੇ ਰੋ-ਰੋ ਸੁਣਾਈ ਹੱਡਬੀਤੀ
ਲੁਧਿਆਣਾ ਥਾਣਾ ਜੋਧੇਵਾਲ ਦੀ ਪੁਲਸ ਨੇ ਬੀਤੀ ਰਾਤ ਇਕ ਮੁਲਜ਼ਮ ਖਿਲਾਫ ਜਬਰ-ਜ਼ਨਾਹ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਗੁਰਦਿਆਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 16…
ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖਬਰ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਮਾਨਸੂਨ ਦਾ ਲਗਭਗ ਅੱਧਾ ਸੀਜਨ ਬੀਤ ਚੁੱਕਾ ਹੈ। ਇਸ ਦੇ ਬਾਵਜੂਦ ਪੰਜਾਬ ਵਿਚ ਹੁਣ ਤਕ ਆਮ ਤੋਂ ਲਗਭਗ 35 ਫੀਸਦੀ ਘੱਟ ਮੀਂਹ ਦਰਜ ਹੋਇਆ ਹੈ। ਅਗਲੇ ਕੁਝ ਦਿਨ ਸੂਬੇ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ…









