ਲੁਧਿਆਣਾ ਇੰਪਰੂਵਮੈਂਟ ਟਰੱਸਟ ਘਪਲੇ ‘ਚ ED ਦਾ ਐਕਸ਼ਨ, ਸਾਬਕਾ ਚੇਅਰਮੈਨ ਦੀ 5.58 ਕਰੋੜ ਦੀ ਜਾਇਦਾਦ ਜ਼ਬਤ
ਜਲੰਧਰ ਇੰਪਰੂਵਮੈਂਟ ਟਰੱਸਟ ਘਪਲੇ ਵਿਚ ਜਲੰਧਰ ਈਡੀ ਨੇ ਵੱਡਾ ਐਕਸ਼ਨ ਲਿਆ ਹੈ। ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਣੀਅਮ ਦੀਆਂ ਅਚੱਲ ਜਾਇਦਾਦਾਂ ਸਣੇ ਬੈਂਕ ਖਾਤਿਆਂ ਵਿਚ ਪਏ ਪੈਸਿਆਂ ਨੂੰ ਮਿਲਾ ਕੇ 5.58 ਕਰੋੜ ਰੁਪਏ ਦੀ ਜਾਇਦਾਦ ਨੂੰ ਜ਼ਬਤ ਕਰ ਲਿਆ…
Punjab: 150 ਰੁਪਏ ”ਚ ਜਿ..ਸ…ਮ ਦਾ ਸੌਦਾ… ਵੀਡੀਓ ਵਾਇਰਲ ਹੋਣ ਮਗਰੋਂ ਕੁੜੀ ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ
ਮੋਗਾ ਦੇ ਕਸਬਾ ਕੋਟ ਇਸੇ ਖ਼ਾਨ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ਵਿਚ ਇਕ ਕੁੜੀ ਪੂਰੀ ਤਰ੍ਹਾਂ ਨਾਲ ਨਸ਼ੇ ਵਿਚ ਚੂਰ ਨਜ਼ਰ ਆ ਰਹੀ ਹੈ। ਇਸ ਕੁੜੀ ਨੇ ਹੁਣ ਕੈਮਰੇ ਮੂਹਰੇ ਆ ਕੇ ਸਨਸਨੀਖੇਜ਼…
ਮੋਹਾਲੀ : ਲੁਟੇਰਿਆਂ ਦੇ ਹੌਸਲੇ ਬੁਲੰਦ, ਪੈਟਰੋਲ ਪੰਪ ਮੈਨੇਜਰ ਤੋਂ ਖੋਹਿਆ ਲੱਖਾਂ ਦਾ ਕੈਸ਼, ਜਾਂਦੇ-ਜਾਂਦੇ ਸਕੂਟੀ ਵੀ ਲੈ ਗਏ
ਲੁਟੇਰਿਆਂ ਦੇ ਹੌਸਲੇ ਦਿਨੋ-ਦਿਨ ਵਧਦੇ ਜਾ ਰਹੇ ਹਨ। ਉਨ੍ਹਾਂ ਦੇ ਮਨਾਂ ਵਿਚ ਪੁਲਿਸ ਦਾ ਡਰ ਖਤਮ ਹੁੰਦਾ ਜਾ ਰਿਹਾ ਹੈ ਤੇ ਉਹ ਸ਼ਰੇਆਮ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਅਜਿਹੀ ਹੀ ਵਾਰਦਾਤ ਮੋਹਾਲੀ ਵਿਚ ਵਾਪਰੀ ਜਿਥੇ 3 ਬਾਈਕ…
ਪੰਜਾਬ ‘ਚ ਚਾਰ ਦਿਨ ਪਵੇਗਾ ਮੀਂਹ, ਸੰਘਣੀ ਧੁੰਦ ਅਤੇ ਸੀਤ ਲਹਿਰ ਤੋਂ ਮਿਲੇਗੀ ਰਾਹਤ
ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ ਛੇ ਦਿਨਾਂ ਤੱਕ ਸੰਘਣੀ ਧੁੰਦ ਅਤੇ ਸੀਤ ਲਹਿਰ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਦੇ ਅਨੁਸਾਰ ਇੱਕ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ। ਇਸ ਕਰਕੇ 31 ਜਨਵਰੀ ਤੋਂ 3 ਫਰਵਰੀ ਤੱਕ ਪੰਜਾਬ ਵਿੱਚ ਕੁਝ…
Ambedkar Statue: ਡਾ. ਅੰਬੇਦਕਰ ਦਾ ਬੁੱਤ ਤੋ..ੜ.ਨ ਵਾਲਾ ਕੌਣ ? ਦੁਬਈ ਤੋਂ ਪਰਤ ਕਿਉਂ ਤੋੜਿਆ ਬੁੱਤ
ਗਣਤੰਤਰ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਚੌਗਿਰਦੇ ਨੇੜੇ ਬਣੀ ਹੈਰੀਟੇਜ ਸਟਰੀਟ ਵਿੱਚ ਡਾ. ਬੀਆਰ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਬਾਰੇ ਕਈ ਖੁਲਾਸੇ ਹੋ ਰਹੇ ਹਨ। ਉਹ ਬੇਹੱਦ ਗਰੀਬ ਪਰਿਵਾਰ ਤੇ ਅਨੁਸੂਚਿਤ ਜਾਤੀ ਨਾਲ…
Punjab School Time Change: ਪੰਜਾਬ ਦੇ ਸਕੂਲਾਂ ਦਾ ਫਿਰ ਬਦਲਿਆ ਸਮਾਂ, ਜਾਣੋ ਹੁਣ ਕੀ ਹੋਵੇਗਾ ਸਕੂਲ ਲੱਗਣ ਦਾ ਟਾਈਮ?
ਪੰਜਾਬ ਦੇ ਸਕੂਲਾਂ ਵਿੱਚ ਟਾਈਮ ਦੇ ਬਦਲਣ ਨੂੰ ਲੈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਮੌਸਮ ਸਾਫ਼ ਅਤੇ ਧੁੱਪਦਾਰ ਰਹਿਣ ਤੋਂ ਬਾਅਦ, ਹੁਣ ਮੰਗਲਵਾਰ ਤੋਂ ਸ਼ਹਿਰ ਦੇ ਸਾਰੇ ਸਕੂਲ ਪੁਰਾਣੇ ਸ਼ਡਿਊਲ ਅਨੁਸਾਰ ਖੁੱਲ੍ਹਣਗੇ।…
ਖਨੌਰੀ ਸਰਹੱਦ ‘ਤੇ ਡੱਲੇਵਾਲ ਨੇ ਕਰ’ਤਾ ਵੱਡਾ ਐਲਾਨ, ਤੁਸੀਂ ਵੀ ਸੁਣੋ ਕੀ ਕਿਹਾ…
ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ‘ਤੇ ਬੈਠਿਆਂ ਹੋਇਆਂ 64 ਦਿਨ ਹੋ ਗਏ ਹਨ। ਉੱਥੇ ਹੀ ਅੱਜ ਉਨ੍ਹਾਂ ਨੇ ਇੱਕ ਸੰਦੇਸ਼ ਜਾਰੀ ਕੀਤਾ ਹੈ। ਜਗਜੀਤ ਡੱਲੇਵਾਲ ਨੇ ਕਿਹਾ, ” ਮੇਰੇ ਸਾਰੇ ਪੱਤਰਕਾਰ ਦੋਸਤੋ, ਸਭ ਤੋਂ…
ਪੰਜਾਬ ‘ਚ ਫਿਰ ਠੰਡ ਨਾਲ ਠਰਨਗੇ ਲੋਕ, 13 ਜ਼ਿਲ੍ਹਿਆਂ ਲਈ ਕੜਾਕੇ ਦੀ ਠੰਡ ਦਾ ਅਲਰਟ ਹੋਇਆ ਜਾਰੀ; 29 ਜਨਵਰੀ ਤੋਂ ਬਦਲੇਗਾ ਮੌਸਮ
ਪੰਜਾਬ ਵਿੱਚ ਅੱਜ ਵੀ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 48 ਘੰਟਿਆਂ ਤੱਕ ਸੂਬੇ ਦੇ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਆਵੇਗਾ। ਉਸ ਤੋਂ ਬਾਅਦ ਤਾਪਮਾਨ 3 ਡਿਗਰੀ ਤੱਕ ਵੱਧ ਸਕਦਾ ਹੈ।…
ਵਿੱਕੀ ਮਿੱਡੂਖੇੜਾ ਮਾਮਲੇ ‘ਚ ਅੱਜ ਮਿਲੇਗੀ ਸ..ਜ਼ਾ, 4 ਸਾਲ ਪਹਿਲਾਂ ਹੋਇਆ ਸੀ …..
ਪੰਜਾਬ ਦੇ ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿੱਡੂਖੇੜਾ (33) ਦੇ ਚਾਰ ਸਾਲ ਪਹਿਲਾਂ ਹੋਏ ਕਤਲ ਦੇ ਮਾਮਲੇ ਵਿੱਚ ਅੱਜ (27 ਜਨਵਰੀ) ਤਿੰਨ ਕਾਤਲਾਂ ਨੂੰ ਸਜ਼ਾ ਸੁਣਾਈ ਜਾਵੇਗੀ। ਮੋਹਾਲੀ ਦੀ ਅਦਾਲਤ ਨੇ ਸ਼ੁੱਕਰਵਾਰ ਨੂੰ ਇਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ…
ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਸੂਬੇ ‘ਚ ਬੰਦ ਰਹਿਣਗੇ ਸਕੂਲ ਤੇ ਕਾਲਜ
ਅੱਜ ਪੂਰੇ ਦੇਸ਼ ਭਰ ਵਿਚ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਸਕੂਲੀ ਵਿਦਿਆਰਥੀ ਸਕੂਲੀ ਸਮਾਗਮਾਂ ਵਿਚ ਹਿੱਸਾ ਲੈਂਦੇ ਹਨ। ਇਸੇ ਤਹਿਤ ਪੰਜਾਬ ਸਰਕਾਰ ਵੱਲੋਂ ਭਲਕੇ 27 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਭਲਕੇ ਸਾਰੇ ਸਕੂਲ ਤੇ ਕਾਲਜ…