Punjab Cabinet Meeting: ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲੱਗੀ ਕਈ ਮਾਮਲਿਆਂ ‘ਤੇ ਮੋਹਰ
ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ ਸ਼ੁਰੂ ਹੋਵੇਗਾ ਜੋ 4 ਸਤੰਬਰ ਤੱਕ ਚੱਲੇਗਾ। ਇਹ ਫੈਸਲਾ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ। ਕਰੀਬ ਪੰਜ ਮਹੀਨਿਆਂ ਬਾਅਦ ਅੱਜ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਹੋਰ ਵੀ ਕਈ…
CM Shift House: ਜਲੰਧਰ ਵਾਲੀ ਕੋਠੀ ਛੱਡਣ ਜਾ ਰਹੇ CM ਭਗਵੰਤ ਮਾਨ, ਕਿਰਾਏ ਦਾ ਮਕਾਨ ਨਹੀਂ ਆਇਆ ਰਾਸ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਜਲੰਧਰ ਸਥਿਤ ਰਿਹਾਇਸ਼ ਨੂੰ ਬਦਲਣ ਦੀ ਤਿਆਰੀ ਕਰ ਰਹੇ ਹਨ। ਹੁਣ ਉਹ ਸ਼ਹਿਰ ਦੇ ਵਿਚਕਾਰ ਸਥਿਤ ਪੁਰਾਣੀ ਬਾਰਾਦਰੀ ਇਲਾਕੇ ਵਿੱਚ ਸ਼ਿਫਟ ਹੋਣ ਦੀ ਤਿਆਰੀ ਕਰ ਰਿਹਾ ਹੈ। ਜਿਸ ਸਰਕਾਰੀ ਕੋਠੀ ‘ਚ ਮੁੱਖ ਮੰਤਰੀ ਸ਼ਿਫਟ…
ਇਸ਼ਕ ‘ਚ ਰੋੜਾ ਬਣੀ ਭੂਆ ਦਾ ਭਤੀਜੇ ਨੇ ਕੀਤਾ ਕ…ਤ.ਲ, ਮ੍ਰਿ…ਤ.ਕਾ ਦੇ ਨੂੰਹ ਨਾਲ ਸੀ ਨੌਜਵਾਨ ਦੇ ਪ੍ਰੇਮ ਸਬੰਧ, ਦੋਨੋਂ ਗ੍ਰਿਫਤਾਰ
ਪੰਜਾਬ ਦੇ ਮੋਗਾ ਪਿੰਡ ਖੋਸਾ ਰਣਧੀਰ ਵਿੱਚ ਹਾਲ ਹੀ ਵਿੱਚ ਵਾਪਰੀ ਇੱਕ ਬਜ਼ੁਰਗ ਔਰਤ ਦੇ ਕਤਲ ਦਾ ਮਾਮਲਾ ਪੁਲਿਸ ਨੇ ਸੁਲਝਾ ਲਿਆ ਹੈ। ਦਰਅਸਲ ਮ੍ਰਿਤਕ ਔਰਤ ਦੀ ਨੂੰਹ ਅਤੇ ਭਤੀਜੇ ਵਿਚਾਲੇ ਨਾਜਾਇਜ਼ ਸਬੰਧ ਸਨ। ਨਾਜਾਇਜ਼ ਸਬੰਧਾਂ ਨੂੰ ਲੁਕੋਣ ਲਈ ਮਹਿੰਦਰ…
CM ਮਾਨ ਅੱਜ 417 ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ, ਚੰਡੀਗੜ੍ਹ ਦੇ ਮਿਉਂਸਪਲ ਭਵਨ ਵਿਖੇ ਹੋਵੇਗਾ ਪ੍ਰੋਗਰਾਮ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ। ਇਹ ਨਿਯੁਕਤੀਆਂ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਕਰੀਬ 6 ਦਿਨ ਪਹਿਲਾਂ ਵੀ ਸੀਐੱਮ ਮਾਨ ਨੇ ਪੁਲਿਸ ਵਿਭਾਗ…
ਰਾਹਤ ਨਾਲੋਂ ਵੱਧ ਆਫ਼ਤ ਲੈ ਕੇ ਆਇਆ ਮੀਂਹ, ਪੰਜਾਬ ਸਣੇ ਇਨ੍ਹਾਂ ਸੂਬਿਆਂ ਲਈ ਮੁੜ ਜਾਰੀ ਹੋ ਗਿਆ ਅਲਰਟ
ਪੰਜਾਬ, ਹਰਿਆਣਾ ਤੇ ਹਿਮਾਚਲ ਸਣੇ ਦੇਸ਼ ਦੇ ਕਈ ਸੂਬਿਆਂ ’ਚ ਭਾਰੀ ਮੀਂਹ ਦਾ ਕਹਿਰ ਦੇਖਣ ਨੂੰ ਮਿਲਿਆ ਹੈ, ਜਿਸ ਨਾਲ ਸੜਕਾਂ, ਬੱਸ ਅੱਡਿਆਂ ਸਣੇ ਅਨੇਕਾਂ ਜਨਤਕ ਥਾਵਾਂ ’ਤੇ ਪਾਣੀ ਹੀ ਪਾਣੀ ਹੋ ਗਿਆ ਅਤੇ ਵਾਹਨ ਰਾਹ ਵਿਚਾਲੇ ਹੀ ਬੰਦ ਹੁੰਦੇ…
Heavy rain alert: ਹਿਮਾਚਲ ‘ਚ ਭਾਰੀ ਬਾਰਸ਼ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹੜ੍ਹਾਂ ਦਾ ਖਤਰਾ
ਹਿਮਾਚਲ ਵਿਚ ਭਾਰੀ ਬਾਰਸ਼ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹੜ੍ਹਾਂ ਦਾ ਖਤਰਾ ਖੜ੍ਹਾ ਹੋ ਗਿਆ ਹੈ। ਪਹਾੜਾਂ ਵਿਚ ਭਾਰੀ ਮੀਂਹ ਮਗਰੋਂ ਪੰਜਾਬ ਦੇ ਦਰਿਆ ਵੀ ਚੜ੍ਹ ਗਏ ਹਨ। ਪਠਾਨਕੋਟ ਅਤੇ ਉਪਰ ਪਹਾੜੀ ਖੇਤਰ ਵਿੱਚ ਮੀਂਹ ਪੈਣ ਕਾਰਨ ਉਝ, ਚੱਕੀ…
Punjab News: 9 ਵਜੇ ਤੋਂ ਬਾਅਦ ਨਹੀਂ ਜਾ ਸਕਦੇ ਬਾਹਰ, ਪਾਨ ਖਾਣ ਤੋਂ ਮਨਾਹੀ…ਪੰਜਾਬ ਦੇ ਇਸ ਪਿੰਡ ‘ਚ ਪ੍ਰਵਾਸੀਆਂ ਲਈ ਜਾਰੀ ਹੋਇਆ ਤੁਗਲਕੀ ਫੁਰਮਾਨ
ਉੱਤਰ ਪ੍ਰਦੇਸ਼, ਬਿਹਾਰ ਅਤੇ ਹੋਰ ਰਾਜਾਂ ਤੋਂ ਆਏ ਮਜ਼ਦੂਰਾਂ (ਪ੍ਰਵਾਸੀ) ਨੂੰ ਪੰਜਾਬ ਦੇ ਪਿੰਡਾਂ ਵਿੱਚ ਰਹਿਣ ਲਈ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਾਹਰਲੇ ਸੂਬਿਆਂ ਤੋਂ ਆਏ ਮਜ਼ਦੂਰਾਂ ਲਈ ਪਿੰਡਾਂ ਵਿੱਚ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਮੁਹਾਲੀ ਜ਼ਿਲ੍ਹੇ…
CM ਭਗਵੰਤ ਮਾਨ ਦੇ ਨਾਨਕੇ ਘਰ ਹੋਈ ਚੋਰੀ, ਲੱਖਾਂ ਰੁਪਏ ਦਾ ਸੋਨ ਲੈ ਕੇ ਹੋਏ ਫਰਾਰ, ਕੇਜਰੀਵਾਲ ਦੀ ਭੂਆ ਦੇ ਘਰ ਵੀ ਹੋਈ ਸੀ ਚੋਰੀ
ਸੁਨਾਮ ਦੇ ਜਗਤਪੁਰਾ ਵਿੱਚ ਬੀਤੀ ਰਾਤ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਨਾਨਕਾ ਪਰਿਵਾਰ ਦੇ ਘਰ ਚੋਰੀ ਹੋ ਗਈ। ਪੀੜਤ ਪਰਿਵਾਰ ਦੇ ਗੁਰਜੰਟ ਸਿੰਘ ਨੇ ਦੱਸਿਆ ਕਿ ਚੋਰ ਉਨ੍ਹਾਂ ਦੇ ਘਰ ‘ਚੋਂ ਲਗਪਗ 17 ਤੋਲੇ ਸੋਨਾ ਅਤੇ ਡੇਢ ਲੱਖ ਰੁਪਏ ਨਕਦੀ…
ED ਨੇ ਸਾਬਕਾ ਮੰਤਰੀ ਆਸ਼ੂ ਨੂੰ ਅਦਾਲਤ ‘ਚ ਕੀਤਾ ਪੇਸ਼, ਕੋਰਟ ਨੇ 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜਿਆ
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ED ਅਧਿਕਾਰੀਆਂ ਨੇ ਸਖ਼ਤ ਸੁਰੱਖਿਆ ਵਿਚਕਾਰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਅੱਜ ਆਸ਼ੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ…
ਹੋਟਲਾਂ ”ਚ ਕੁਝ ਕੁ ਪੈਸਿਆਂ ਖਾਤਰ ਹੋ ਰਿਹੈ ਬੱਚੀਆਂ ਦੀ ਪੱਤ ਨਾਲ ਖਿਲਵਾੜ, ਜਾਂਚ ਦੌਰਾਨ ਹੋਇਆ ਖੁਲਾਸਾ
ਲਹਿਰਾਗਾਗਾ ਵਿਚ ਇਕ 14 ਸਾਲ ਦੀ ਬੱਚੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਸਬੰਧੀ ਜਾਂਚ ਦੌਰਾਨ ਪੁਲਸ ਨੇ ਹੋਟਲਾਂ ਦੇ ਹਾਲਾਤਾਂ ਬਾਰੇ ਵੀ ਅਹਿਮ ਖੁਲਾਸਾ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਦੀ ਇਕ ਵਿਦਿਆਰਥਣ…









