Punjab

ਪੰਜਾਬ ”ਚ ਸ਼ਰਮਨਾਕ ਘਟਨਾ! ਧੀ ਦੀ ਲਵ-ਮੈਰਿਜ ਦਾ ਬ.ਦ.ਲਾ ਲੈਣ ਲਈ ਪਿਓ ਤੇ ਚਾਚੇ ਨੇ ਮੁੰਡੇ ਦੀ ਭੈਣ ਨਾਲ ਕੀਤਾ ਗੈਂ./ਗ..ਰੇਪ

ਲੁਧਿਆਣਾ ਦੇ ਬੇਹੱਦ ਸ਼ਰਮਨਾਕ ਖ਼ਬਰ ਸਾਹਮਣੇ ਆਈ ਹੈ। ਇੱਥੇ ਇਕ ਕੁੜੀ ਵੱਲੋਂ ਆਪਣੀ ਮਰਜ਼ੀ ਦੇ ਮੁੰਡੇ ਨਾਲ ਕੀਤੀ ਲਵ ਮੈਰਿਜ ਦਾ ਬਦਲਾ ਲੈਣ ਲਈ ਕੁੜੀ ਦੇ ਪਿਓ ਅਤੇ ਚਾਚੇ ਨੇ ਮੁੰਡੇ ਦੀ ਭੈਣ ਨਾਲ ਗੈਂਗਰੇਪ ਕਰ ਦਿੱਤਾ। ਪੁਲਸ ਵੱਲੋਂ ਮਾਮਲਾ…

ਯੂਨੀਵਰਸਿਟੀ ਹੋਸਟਲ ਦੇ ਮੈੱਸ ”ਚੋਂ ਨਿਲਕਿਆ ਕੀੜਾ, ਵਿਦਿਆਰਥੀਆਂ ਨੇ ਘੇਰਿਆ ਡੀਨ ਦਫ਼ਤਰ

ਪੰਜਾਬੀ ਯੂਨੀਵਰਸਿਟੀ ਦੇ ਅੰਬੇਡਕਰ ਹੋਸਟਲ ‘ਚ ਉਸ ਸਮੇਂ ਵਿਵਾਦ ਹੋ ਗਿਆ, ਜਦੋਂ ਉੱਥੋਂ ਦੀ ਮੈੱਸ ’ਚ ਇਕ ਵਿਦਿਆਰਥੀ ਦੇ ਖਾਣੇ ’ਚ ਕੀੜਾ ਦਿਖਾਈ ਦਿੱਤਾ। ਰੋਸ ਵਜੋਂ ਵਿਦਿਆਰਥੀਆਂ ਨੇ ਡੀਨ ਸਟੂਡੈਂਟ ਵੈੱਲਫੇਅਰ ਗਰਲਜ਼ ਦਫ਼ਤਰ ਦਾ ਘਿਰਾਓ ਕਰ ਕੇ ਉਸ ਨੂੰ ਬੰਦ…

Punjab Weather: ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਅਲਰਟ: ਪੂਰਾ ਸੂਬਾ ਹੋ ਸਕਦਾ ਜਲਥਲ, ਪਰ ਤਾਪਮਾਨ ਦਾ ਕੀ ਹਾਲ?

ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ ‘ਚ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ। ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.9 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ ਪਰ ਸੂਬੇ ਵਿੱਚ…

Panchayati Raj Act: ਪੰਜਾਬ ‘ਚ ਪੰਚਾਇਤੀ ਚੋਣਾਂ ਦੇ ਕਾਨੂੰਨ ਹੋ ਸਕਦਾ ਵੱਡਾ ਬਦਲਾਅ, ਪਾਰਟੀ ਨਿਸ਼ਾਨ ‘ਤੇ ਨਹੀਂ ਲੜ ਸਕਣਗੇ ਉਮੀਦਵਾਰ ਚੋਣ

ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀ ਤਿਆਰੀ ਲਗਭਗ ਸ਼ੁਰੂ ਹੋ ਚੱਕੀ ਹੈ। ਇਸ ਸਬੰਧੀ ਇਸ ਵਾਰ ਪੰਚਾਇਤੀ ਚੋਣਾਂ ਬਿਨਾ ਪਾਰਟੀ ਚੋਣ ਨਿਸ਼ਾਨ ‘ਤੇ ਲੜੀਆਂ ਜਾਣਗੀਆਂ। ਜਿਸ ਦੇ ਲਈ ਪੰਜਾਬ ਸਰਕਾਰ ਨੇ ਪੰਜਾਬ ਪੰਚਾਇਤੀ ਰਾਜ ਰੂਲਜ਼-1994’ ਵਿੱਚ ਸੋਧ ਦੀ ਤਿਆਰੀ ਕਰ ਲਈ…

Manish Sisodia: 17 ਮਹੀਨਿਆਂ ਬਾਅਦ ਤਿਹਾੜ ਤੋਂ ਰਿਹਾਅ ਹੋਏ ਮਨੀਸ਼ ਸਿਸੋਦੀਆ, ਕਿਹਾ- ਤਾਨਾਸ਼ਾਹੀ ਨੇ ਜੇਲ੍ਹ ਵਿੱਚ ਪਾ ਦਿੱਤਾ, ਸੰਵਿਧਾਨ ਨੇ ਬਚਾਇਆ

ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਜ਼ਮਾਨਤ ਮਿਲਣ ਤੋਂ ਬਾਅਦ ਸ਼ੁੱਕਰਵਾਰ ਸ਼ਾਮ ਨੂੰ ਜੇਲ ਤੋਂ ਬਾਹਰ ਆਏ ਸਨ। ਵੱਡੀ ਗਿਣਤੀ ‘ਚ ‘ਆਪ’ ਵਰਕਰ ਜੇਲ੍ਹ ਦੇ ਬਾਹਰ ਇਕੱਠੇ ਹੋਏ ਅਤੇ ਸਿਸੋਦੀਆ ਦੀ ਰਿਹਾਈ ਦਾ ਜਸ਼ਨ ਮਨਾਇਆ। ਰਿਲੀਜ਼ ਦੇ ਸਮੇਂ ਮਨੀਸ਼…

ਸਰਕਾਰੀ ਏਜੰਸੀ ਨੇ ਦਿੱਤੀ ਚੇਤਾਵਨੀ, ਇਸ ਮੈਸੇਜ ‘ਤੇ ਕੀਤਾ ਕਲਿੱਕ ਤਾਂ ਹੋ ਜਾਓਗੇ ਕੰਗਾਲ, ਤੁਰੰਤ ਕਰੋ ਡਿਲੀਟ

ਇਨ੍ਹੀਂ ਦਿਨੀਂ ਸਕੈਮ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸਕੈਮ ਸਮਾਰਟਫੋਨ ਯੂਜ਼ਰਸ ਲਈ ਸਿਰਦਰਦ ਬਣ ਗਏ ਹਨ। ਅੰਕੜੇ ਵੀ ਇਸੇ ਗੱਲ ਦੀ ਗਵਾਹੀ ਭਰ ਰਹੇ ਹਨ। ਦੇਸ਼ ਵਿੱਚ ਹਰ ਰੋਜ਼ ਹਜ਼ਾਰਾਂ ਲੋਕ ਆਨਲਾਈਨ ਸਕੈਮ ਦਾ ਸ਼ਿਕਾਰ ਹੋ ਰਹੇ ਹਨ।…

ਪੰਜਾਬ ‘ਚ STF ਦਾ ਵੱਡਾ ਐਕਸ਼ਨ, ਡ.ਰੱ.ਗ ਇੰਸਪੈਕਟਰ ਦੇ ਘਰ ‘ਚ ਮਾਰੀ ਰੇਡ, ਕਈ ਦਸਤਾਵੇਜ਼ ਕੀਤੇ ਜ਼ਬਤ

ਪੰਜਾਬ ਪੁਲਿਸ ਦੀ ਐਂਟੀ ਡਰੱਗ ਸਪੈਸ਼ਲ ਟਾਸਕ ਫੋਰਸ (STF) ਨੇ ਵੀਰਵਾਰ ਨੂੰ ਫਾਜ਼ਿਲਕਾ ਦੇ ਡਰੱਗ ਇੰਸਪੈਕਟਰ ਸ਼ਿਸ਼ਨ ਮਿੱਤਲ ਦੇ ਘਰ ਅਤੇ ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। STF ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ 13 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਸ…

CM ਮਾਨ ਦਾ ਵੱਡਾ ਐਲਾਨ, ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਮਿਲਣਗੇ ਇੱਕ-ਇੱਕ ਕਰੋੜ ਰੁਪਏ

ਪੈਰਿਸ ਓਲੰਪਿਕ ਵਿੱਚ ਭਾਰਤ ਨੇ ਹਾਕੀ ਵਿੱਚ ਸਪੇਨ ਨੂੰ 2-1 ਨਾਲ ਹਰਾ ਇਤਿਹਾਸ ਰਚ ਦਿੱਤਾ। ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਪੈਰਿਸ ਓਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਹਾਕੀ ਟੀਮ ਲਈ ਵੱਡਾ ਐਲਾਨ ਕੀਤਾ ਗਿਆ…

Ladowal Toll Plaza ’ਤੇ ਰੋਜ਼ਾਨਾ ਗੁਜਰਦੇ ਹਨ 80 ਹਜ਼ਾਰ ਵਾਹਨ… ਜਾਣੋ, ਕਿੰਨੀ ਹੈ ਪੂਰੇ ਦਿਨ ਦੀ ਕਮਾਈ

ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ 45 ਦਿਨਾਂ ਬਾਅਦ ਦੁਬਾਰਾ ਸ਼ੁਰੂ ਹੋ ਗਿਆ ਹੈ। ਇਸ ਮੌਕੇ ਜਦੋਂ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਰੋਸ ਪ੍ਰਦਰਸ਼ਨ ਲਈ ਟੋਲ ਪਲਾਜ਼ਾ ਨੇੜੇ ਪਹੁੰਚੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ’ਚ ਲੈ ਲਿਆ। ਏਡੀਸੀਪੀ…

Medicine: ਸਸਤੀਆਂ ਹੋਣਗੀਆਂ 70 ਦਵਾਈਆਂ, ਸਰਕਾਰ ਨੇ ਘਟਾਏ ਦਰਦ-ਨਿਵਾਰਕ ਦਵਾਈਆਂ ਸਣੇ Antibiotc ਦੇ ਰੇਟ

ਸਰਕਾਰ ਨੇ ਵਿੱਤੀ ਸਾਲ 2024-25 ਦੇ ਪੂਰੇ ਬਜਟ ਦੇ ਲਗਭਗ ਦੋ ਹਫ਼ਤਿਆਂ ਬਾਅਦ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਦਰਦ ਨਿਵਾਰਕ ਦਵਾਈਆਂ ਅਤੇ ਐਂਟੀਬਾਇਓਟਿਕਸ ਸਮੇਤ 70 ਜ਼ਰੂਰੀ ਦਵਾਈਆਂ ਦੀਆਂ ਕੀਮਤਾਂ ਘਟਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਨਾਲ ਆਮ…