Collector rate in Punjab: ਹੁਣ ਜ਼ਮੀਨ-ਜਾਇਦਾਦ ਦੀ ਰਜਿਸਟਰੀ ਕਰਾਉਣੀ ਪਵੇਗੀ ਮਹਿੰਗੀ, ਪੰਜਾਬ ਸਰਕਾਰ ਦਾ ਵੱਡਾ ਫੈਸਲਾ
ਪੰਜਾਬ ਅੰਦਰ ਆਉਣ ਵਾਲੇ ਦਿਨਾਂ ‘ਚ ਜਾਇਦਾਦ ਦੀ ਰਜਿਸਟ੍ਰੇਸ਼ਨ ਮਹਿੰਗੀ ਹੋ ਜਾਵੇਗੀ। ਪੰਜਾਬ ਸਰਕਾਰ ਨੇ ਕੁਲੈਕਟਰ ਰੇਟ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ਰਾਜ ਸਰਕਾਰ ਨੂੰ ਤਾਂ ਲਗਪਗ 1500 ਕਰੋੜ ਰੁਪਏ ਦਾ ਵਾਧੂ ਮਾਲੀਆ ਮਿਲੇਗਾ ਪਰ ਲੋਕਾਂ ਨੂੰ ਰਜਿਸਟਰੀ…
ਪੰਜਾਬ ਸਰਕਾਰ ਦਿੱਲੀ ਏਅਰਪੋਰਟ ‘ਤੇ ਖੋਲ੍ਹੇਗੀ ਸੈਂਟਰ, ਪੰਜਾਬੀ ਤੇ NRI ਲੋਕਾਂ ਨੂੰ ਮਿਲੇਗੀ ਮਦਦ
ਦਿੱਲੀ ਏਅਰਪੋਰਟ ‘ਤੇ ਆਉਣ ਵਾਲੇ ਪ੍ਰਵਾਸੀ ਭਾਰਤੀਆਂ ਅਤੇ ਪੰਜਾਬੀਆਂ ਦੀ ਸਹੂਲਤ ਲਈ ਸਰਕਾਰ ਨੇ ਵੱਡੀ ਪਹਿਲ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਉੱਥੇ ਇੱਕ ਵਿਸ਼ੇਸ਼ ਸੁਵਿਧਾ ਕੇਂਦਰ ਖੋਲ੍ਹਿਆ ਜਾ ਰਿਹਾ ਹੈ। ਇਹ ਕੇਂਦਰ ਏਅਰਪੋਰਟ ਟਰਮੀਨਲ-3 ‘ਤੇ ਬਣਾਇਆ ਜਾਵੇਗਾ। ਇਸ ਸੈਂਟਰ ਵਿੱਚ…
ਹੁਣ ਪੈਟਰੋਲ ਦੀ ਥਾਂ ਗੁੜ ਤੇ ਮੱਕੀ ਨਾਲ ਚੱਲਣਗੇ ਵਾਹਨ!, ਕਿਸਾਨਾਂ ਕੋਲ ਹੋਣਗੇ ਈਥਾਨੌਲ ਪੰਪ, ਗਡਕਰੀ ਦਾ ਐਲਾਨ..
ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਭਾਰਤੀ ਆਟੋ ਕੰਪਨੀਆਂ ਛੇਤੀ ਹੀ ਦੇਸ਼ ਵਿਚ 100 ਫੀਸਦੀ ਈਥਾਨੋਲ ਨਾਲ ਚੱਲਣ ਵਾਲੀਆਂ ਕਾਰਾਂ ਅਤੇ ਦੋਪਹੀਆ ਵਾਹਨਾਂ ਦਾ ਉਤਪਾਦਨ ਕਰਨਗੀਆਂ। ਉਨ੍ਹਾਂ ਦਾ ਇਹ ਬਿਆਨ ਅਜਿਹੇ ਸਮੇਂ ‘ਚ ਆਇਆ…
ਤੇਲ ਭਰਵਾਉਣ ਵੇਲੇ ਹਰ ਰੋਜ਼ ਤੁਹਾਡੇ ਨਾਲ ਇੰਝ ਹੋ ਰਹੀ ਧੋਖਾਧੜੀ ! ਜੇ ਬਚਣਾ ਤਾਂ ਪੜ੍ਹ ਲਓ ਇਹ ਖ਼ਬਰ
ਪੈਟਰੋਲ ਪੰਪਾਂ ‘ਤੇ ਅਕਸਰ ਗਾਹਕਾਂ ਨਾਲ ਠੱਗੀ ਮਾਰਨ ਦੀਆਂ ਸ਼ਿਕਾਇਤਾਂ ਮਿਲਦੀਆਂ ਰਹਿੰਦੀਆਂ ਹਨ, ਜਿਸ ਕਾਰਨ ਲੋਕ ਵੀ ਚੌਕਸ ਹੋ ਗਏ ਹਨ। ਇਸ ਦੇ ਨਾਲ ਹੀ ਪੈਟਰੋਲ ਚੋਰ ਗਾਹਕਾਂ ਨੂੰ ਠੱਗਣ ਦੇ ਨਵੇਂ-ਨਵੇਂ ਤਰੀਕੇ ਵੀ ਲੱਭਦੇ ਰਹਿੰਦੇ ਹਨ। ਅਜਿਹੇ ‘ਚ ਇਹ…
Punjab News: ਗ਼ਲਤੀਆਂ ਲਈ ਮੁਆਫ਼ੀ ਹੁੰਦੀ ਪਰ ਗੁਨਾਹਾਂ ਲਈ ਸਿਰਫ਼ ਸਜ਼ਾ ਮਿਲਦੀ, CM ਮਾਨ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹ. /ਮਲਾ
ਅੱਜ ਹੁਸ਼ਿਆਰਪੁਰ ‘ਚ ਵਣ ਮਹੋਤਸਵ ਸਮਾਗਮ ‘ਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਅਦਬੀ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਨਾਂਅ ਲਏ ਬਿਨਾਂ ਇਕ ਵਾਰ ਫਿਰ ਉਨ੍ਹਾਂ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕੁਝ ਲੋਕ ਆਪਣੀਆਂ ਗਲਤੀਆਂ ਦੀ…
ASI ਨੇ ਧੀ ਨੂੰ ਕੈਨੇਡਾ ਭੇਜਣ ਲਈ ਇੰਡੋ ਸਟਾਰ ਦੇ ਮਾਲਕ ਨੂੰ ਦਿੱਤੇ ਲੱਖਾਂ ਰੁਪਏ, ਜਦ ਖੁੱਲ੍ਹਿਆ ਭੇਤ ਤਾਂ ਉੱਡੇ ਹੋਸ਼
ਛੋਟੀ ਬਾਰਾਦਰੀ ਵਿਚ ਸਥਿਤ ਇੰਡੋ ਸਟਾਰ ਦੇ ਮਾਲਕ ਸਵਰਾਜਪਾਲ ਸਿੰਘ ਵਿਰੁੱਧ ਥਾਣਾ ਨੰ. 7 ਵਿਚ ਫਰਾਡ ਦੇ 2 ਕੇਸ ਦਰਜ ਕੀਤੇ ਗਏ ਹਨ। ਇਸ ਏਜੰਟ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹੋ ਚੁੱਕੇ ਹਨ। ਪਹਿਲੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਵਿਜੇ…
Punjab News: ਮੋਦੀ ਸਰਕਾਰ ਦੀ ਮਨਜ਼ੂਰੀ ਤੋਂ ਬਿਨਾਂ ਹੀ ਪੰਜਾਬ ਦਾ ਆਹ ਮੰਤਰੀ ਚੜ੍ਹ ਗਿਆ ਜਹਾਜ਼, ਕੱਢ ਆਇਆ ਵਿਦੇਸ਼ ਦਾ ਟੂਰ
ਪਿਛਲੇ ਇੱਕ ਹਫ਼ਤੇ ਤੋਂ ਪੰਜਾਬ ਦੇ ਕਈ ਲੀਡਰ ਵਿਦੇਸ਼ ਜਾਣਾ ਚਾਹੁੰਦੇ ਸਨ ਪਰ ਕੇਂਦਰ ਸਰਕਾਰ ਨੇ ਉਹਨਾਂ ਨੂੰ ਪ੍ਰਵਾਨਗੀ ਨਹੀਂ ਦਿੱਤੀ ਜਿਸ ਕਰਕੇ ਉਹ ਵਿਦੇਸ਼ ਨਹੀਂ ਜਾ ਸਕੇ। ਪਰ ਪੰਜਾਬ ਦੇ ਇੱਕ ਮੰਤਰੀ ਅਜਿਹੇ ਵੀ ਹਨ ਜਿਹਨਾਂ ਨੇ ਵਿਦੇਸ਼ ਮੰਤਰਾਲੇ…
Punjab Weather: ਹੁਣ ਸੁੱਕਾ ਹੀ ਰਹੇਗਾ ਪੰਜਾਬ! ਬੰਗਾਲ ਦੀ ਖਾੜੀ ‘ਚ ਬਣੇ ਦਬਾਅ ਨੇ ਵਿਗਾੜੀ ਖੇਡ, ਬਾਰਸ਼ 40 ਫੀਸਦੀ ਘੱਟ
ਪੰਜਾਬ ਵਿੱਚ ਪਿਛਲੀ ਵਾਰ ਹੜ੍ਹਾਂ ਨੇ ਤਬਾਹੀ ਮਚਾਈ ਸੀ ਪਰ ਇਸ ਵਾਰ ਸੋਕੇ ਦੇ ਹਾਲਾਤ ਬਣ ਰਹੇ ਹਨ। ਮਾਨਸੂਨ ਦੇ ਇਸ ਸੀਜ਼ਨ ਵਿੱਚ 40 ਫੀਸਦੀ ਘੱਟ ਬਾਰਸ਼ ਹੋਈ ਹੈ। ਇਸ ਤੋਂ ਅੱਗੇ ਵੀ ਬੰਗਾਲ ਦੀ ਖਾੜੀ ‘ਚ ਬਣੇ ਦਬਾਅ ਕਾਰਨ…
ਹਿਮਾਚਲ ਦਾ ਮੀਂਹ ਹੁਣ ਪੰਜਾਬ ‘ਚ ਮਚਾਏਗਾ ਤਬਾਹੀ ! ਇੱਕ ਦਮ ਉੱਤੇ ਚੜ੍ਹਿਆ ਘੱਗਰ ਦਰਿਆ ਦਾ ਪਾਣੀ
ਹਿਮਾਚਲ ‘ਚ ਲਗਾਤਾਰ ਰਹੇ ਮੀਂਹ ਕਾਰਨ ਹੁਣ ਪੰਜਾਬ ‘ਤੇ ਵੀ ਖ਼ਤਰਾ ਮੰਡਰਾ ਰਿਹਾ ਹੈ। ਪੰਜਾਬ ਵਿੱਚ ਘੱਗਰ ਦਰਿਆ ਨੇ ਇੱਕ ਵਾਰ ਫਿਰ ਚਿੰਤਾਵਾਂ ਪੈਦਾ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਘੱਗਰ ਦਰਿਆ ਦੇ ਪਾਣੀ ਦਾ ਪੱਧਰ ਪਿਛਲੇ 24 ਘੰਟਿਆਂ ਦੌਰਾਨ 6.5…









