Punjab

ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪਿਆ ਪੱਤਰ ਕੀਤਾ ਗਿਆ ਜਨਤਕ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਗਿਆ ਸਪੱਸ਼ਟੀਕਰਨ ਪੱਤਰ ਸਿੰਘ ਸਾਹਿਬਾਨ ਨੇ ਅਚਨਚੇਤੀ ਇਕੱਤਰਤਾ ਕਰਕੇ ਅੱਜ ਜਨਤਕ ਕਰ ਦਿੱਤਾ ਹੈ। ਇਸ ਬਾਰੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਜਲਦ ਹੀ ਪੰਜ ਸਿੰਘ ਸਾਹਿਬਾਨਾਂ…

ਪੰਜਾਬ ‘ਚ ਸੁਸਤ ਹੋਇਆ ਮਾਨਸੂਨ ! ਹੁੰਮਸ ਤੋਂ ਬੈਚੇਨ ਹੋਏ ਲੋਕ, ਜਾਣੋ ਕਦੋਂ ਪਵੇਗਾ ਮੀਂਹ

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਮੁੜ ਤੋਂ ਸੁਸਤ ਹੋ ਗਿਆ ਹੈ। ਇਸ ਦਾ ਕਾਰਨ ਹੈ ਬੰਗਾਲ ਦੀ ਖਾੜੀ ਵਿੱਚ ਬਣਿਆ ਦਬਾਅ ਜੋ ਪੂਰੇ ਉੱਤਰੀ ਭਾਰਤ ਦੇ ਮਾਨਸੂਨ ਨੂੰ ਪ੍ਰਭਾਵਿਤ ਕਰ ਰਿਹਾ ਹੈ। ਦਬਾਅ ਕਾਰਨ ਨਮੀ ਵਾਲੀਆਂ ਹਵਾਵਾਂ ਪੰਜਾਬ ਵੱਲ ਵਧਣ…

Punjab News: ਧਰੀ ਧਰਾਈ ਰਹਿ ਗਈ CM ਮਾਨ ਦੀ ਪਲਾਨਿੰਗ, ਕੇਂਦਰ ਸਰਕਾਰ ਨੇ ਨਹੀਂ ਦਿੱਤੀ ਇਜਾਜ਼ਤ, ਅੱਜ ਚੜ੍ਹਨਾ ਸੀ ਜਹਾਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਂਦਰ ਸਰਕਾਰ ਤੋਂ ਇੱਕ ਝਟਕਾ ਲੱਗਾ ਹੈ। ਸੀਐਮ ਭਗਵੰਤ ਮਾਨ ਨੇ ਪੈਰਿਸ ਓਲੰਪਿਕ ਵਿੱਚ ਭਾਰਤੀ ਹਾਕੀ ਟੀਮ ਦਾ ਮੈਚ ਦੇਖਣ ਆਪਣੇ ਪਰਿਵਾਰ ਨਾਲ ਜਾਣਾ ਸੀ ਪਰ ਕੇਂਦਰ ਸਰਕਾਰ ਨੇ ਸੀਐਮ ਮਾਨ ਨੂੰ ਇਸ ਦੀ ਇਜਾਜ਼ਤ…

ਪੰਜਾਬ ”ਚ ਬੰਦ ਹੋਣਗੀਆਂ ਹੈਦਰਾਬਾਦੀ ਬਰਿਆਨੀ ਦੀਆਂ ਦੁਕਾਨਾਂ ! ਜਾਣੋ ਕੀ ਹੈ ਪੂਰਾ ਮਾਮਲਾ

ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਸੂਬਾ ਪ੍ਰਮੁੱਖ ਯੋਗਰਾਜ ਸ਼ਰਮਾ ਦੇ ਦਿਸ਼ਾ-ਨਿਰਦੇਸ਼ ’ਤੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਪਾਰਟੀ ਵੱਲੋਂ ਹੈਦਰਾਬਾਦੀ ਬਰਿਆਨੀ ਦੀਆਂ ਦੁਕਾਨਾਂ ਨੂੰ ਲੈ ਕੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਗਿਆ ਹੈ। ਇਸੇ ਲੜੀ ਤਹਿਤ ਸ਼ਿਵ ਸੈਨਾ…

ਨਹੀਂ ਦਿੱਤਾ ਮੋਬਾਈਲ ਦਾ ਹੌਟਸਪਾਟ ਤਾਂ ਗੁੱਸੇ ”ਚ ਪਤੀ ਨੇ ਡੰਗਰਾਂ ਵਾਲੇ ਕਮਰੇ ”ਚ ਲਿਜਾ ਵੱ. ਢ ”ਤੀ ਘਰਵਾਲੀ

ਹਰਿਆਣਾ ਦੇ ਰੋਹਤਕ ਤੋਂ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਪਤੀ ਨੇ ਆਪਣੀ ਪਤਨੀ ਦਾ ਇਸ ਲਈ ਕਤਲ ਕਰ ਦਿੱਤਾ ਕਿਉਂਕਿ ਉਸ ਨੇ ਉਸ ਨੂੰ ਹੌਟਸਪਾਟ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਫਿਲਹਾਲ ਦੋਸ਼ੀ ਪਤੀ…

ਪੰਜਾਬ ਦਾ ਤਾਪਮਾਨ 40 ਡਿਗਰੀ ਤੱਕ ਪਹੁੰਚਿਆ, 7 ਅਗਸਤ ਤੋਂ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ

ਅਗਸਤ ਦੇ ਪਹਿਲੇ ਦਿਨ ਹੋਈ ਚੰਗੀ ਬਾਰਿਸ਼ ਤੋਂ ਬਾਅਦ ਪੰਜਾਬ ‘ਚ ਮਾਨਸੂਨ ਫਿਰ ਤੋਂ ਸੁਸਤ ਹੋ ਗਿਆ ਹੈ। ਇੱਕ ਦਿਨ ਵਿੱਚ ਔਸਤ ਤਾਪਮਾਨ ਵਿੱਚ 4.8 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਇੱਕ ਵਾਰ ਫਿਰ ਸੂਬੇ ਦਾ ਤਾਪਮਾਨ 40…

ਗੁਰੂ ਨਗਰੀ ਤੋਂ ਆਈ ਵੱਡੀ ਖਬਰ, ਥਾਣਾ ਵੇਰਕਾ ਦੀ ਮਹਿਲਾ SHO ‘ਤੇ ਜਾਨ.ਲੇ.ਵਾ ਹ.ਮ.ਲਾ

ਪੰਜਾਬ ਦੇ ਗੁਰੂ ਨਗਰੀ ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ‘ਚ ਬਦਮਾਸ਼ਾਂ ਨੇ ਥਾਣੇ ਦੀ ਮਹਿਲਾ SHO ‘ਤੇ ਹਮਲਾ ਕਰ ਦਿੱਤਾ। ਮਹਿਲਾ SHO ਨੂੰ ਜ਼ਖਮੀ ਹਾਲਤ ਵਿੱਚ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ…

ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਘਰ ‘ਚ ਕੜਾਹੇ ‘ਚ ਡਿੱਗਿਆ ਸੇਵਾਦਾਰ, ਪੈਰ ਤਿਲਕਣ ਕਾਰਨ ਵਾਪਰੀ ਘਟਨਾ

ਪੰਜਾਬ ਦੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਦੇ ਲੰਗਰ ਹਾਲ ‘ਚ ਵੱਡਾ ਹਾਦਸਾ ਵਾਪਰ ਗਿਆ ਹੈ। ਬੀਤੀ ਰਾਤ ਇੱਕ ਸੇਵਾਦਾਰ ਸੇਵਾ ਕਰਦੇ ਸਮੇਂ ਉਬਲਦੇ ਆਲੂਆਂ ਦੇ ਕੜਾਹੇ ਵਿੱਚ ਡਿੱਗ ਗਿਆ। ਨੇੜੇ ਹੀ ਸੇਵਾ ਕਰ ਰਹੇ ਸੇਵਾਦਾਰਾਂ ਨੇ ਤੁਰੰਤ ਉਸ ਨੂੰ ਕੜਾਹੀ…

Weather Update: ਪੰਜਾਬ ‘ਚ 8 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ, ਬਾਕੀਆਂ ‘ਚ ਹਲਕਾ ਮੀਂਹ ਪੈਣ ਦੀ ਸੰਭਾਵਨਾ, ਜਾਣੋ ਮੌਸਮ ਦਾ ਹਾਲ

ਪੰਜਾਬ ਵਿੱਚ ਅੱਜ ਵੀ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਕਈ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਦੀ…

‘ਕੋਹਿਨੂਰ ਤੇ ਮਹਾਰਾਜਾ ਰਣਜੀਤ ਸਿੰਘ ਦਾ ਤਖ਼ਤ ਭਾਰਤ ਨਹੀਂ ਆਉਣਾ ਚਾਹੀਦਾ’- MP ਖਾਲਸਾ

ਅੰਮ੍ਰਿਤਸਰ ਪਹੁੰਚੇ ਫ਼ਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਮੁੜ ਆਖਿਆ ਕਿ ਪੰਜਾਬ ਵਿੱਚ ਨਵੀਂ ਸਿੱਖ ਸਿਆਸੀ ਪਾਰਟੀ ਦਾ ਗਠਨ ਕੀਤਾ ਜਾਵੇਗਾ ਪਰ ਇਹ ਸਿਆਸੀ ਪਾਰਟੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਹੀ ਬਣਾਈ…