CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਅੱਜ ਜਾਣਗੇ ਗੁਰਦਾਸਪੁਰ, 51.74 ਕਰੋੜ ਨਾਲ ਬਣੇ ROB ਦਾ ਕਰਨਗੇ ਉਦਘਾਟਨ
ਜਲੰਧਰ ਪੱਛਮੀ ਵਿਧਾਨ ਸਭਾ ਤੋਂ ਜ਼ਿਮਨੀ ਚੋਣਾਂ ਜਿੱਤਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਧਿਆਨ ਹੁਣ ਚਾਰ ਹੋਰ ਸੀਟਾਂ ‘ਤੇ ਜ਼ਿਮਨੀ ਚੋਣਾਂ ਜਿੱਤਣ ਵੱਲ ਹੋ ਗਿਆ ਹੈ। ਅਜਿਹੇ ‘ਚ ਉਹ ਉਨ੍ਹਾਂ ਸੀਟਾਂ ਦਾ ਦੌਰਾ ਕਰ ਰਹੇ ਹਨ। ਇਸੇ ਲੜੀ ਤਹਿਤ ਅੱਜ…
CM vs Governor: ਪੰਜਾਬ ਦੇ ਰਾਜਪਾਲ ਤੇ CM ਮਾਨ ਵਿਚਾਲੇ ਫਿਰ ਖੜਕੀ, ਗਵਰਨਰ ਨੇ ਕਿਹਾ ਮੇਰੇ ਤੋਂ ਡਰਨ ਦੀ ਜ਼ਰੂਰਤ ਨਹੀਂ
ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦੇ ਹੋਏ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਉਨ੍ਹਾਂ (ਭਗਵੰਤ ਮਾਨ) ਨੂੰ ਮੇਰੇ ਤੋਂ ਡਰਨ ਦੀ ਜ਼ਰੂਰਤ ਨਹੀਂ ਹੈ। ਮੈਂ ਕੋਈ ਸਿਆਸਤ ਵਿੱਚ ਨਹੀਂ ਆਉਣ ਵਾਲਾ ਮੈਂ ਕਾਫ਼ੀ ਸਮਾਂ ਪਹਿਲਾਂ ਹੀ ਰਾਜਨੀਤੀ…
MP ਹਰਭਜਨ ਸਿੰਘ ਨੇ ਅੰਮ੍ਰਿਤਸਰ ਤੋਂ ਅਮਰੀਕਾ ਤੇ ਕੈਨੇਡਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਕੀਤੀ
AAP ਦੇ ਰਾਜ ਸਭਾ ਮੈਂਬਰ ਵਿਕਰਮ ਸਾਹਨੀ ਵੱਲੋਂ ਅੰਮ੍ਰਿਤਸਰ ਤੇ ਚੰਡੀਗੜ੍ਹ ਹਵਾਈ ਅੱਡਿਆਂ ਤੋਂ ਬਰਤਾਨੀਆ ਅਤੇ ਕੈਨੇਡਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦਾ ਮੁੱਦਾ ਸਦਨ ਵਿੱਚ ਚੁੱਕਣ ਦੇ ਇੱਕ ਦਿਨ ਬਾਅਦ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਤੇ ‘ਆਪ’ ਦੇ ਰਾਜ…
Sheetal Angural: ਚੋਣ ਹਾਰਨ ਤੋਂ ਬਾਅਦ ਸ਼ੀਤਲ ਅੰਗੁਰਾਲ ਨੂੰ ਯਾਦ ਆਈ ਆਮ ਆਦਮੀ ਪਾਰਟੀ, LIVE ਹੋ ਕੀਤੇ ਵੱਡੇ ਖੁਲਾਸੇ
ਜਲੰਧਰ ‘ਚ ਹੋਈਆਂ ਜ਼ਿਮਨੀ ਚੋਣਾਂ ਤੋਂ ਬਾਅਦ ਪਹਿਲੀ ਵਾਰ ਸਾਬਕਾ ਵਿਧਾਇਕ ਤੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਸਾਹਮਣੇ ਆਇਆ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਾਈਵ ਹੋ ਕੇ ਪਾਰਟੀ ਛੱਡਣ ਦਾ ਕਾਰਨ ਦੱਸਿਆ। ਸ਼ੀਤਲ ਅੰਗੁਰਾਲ ਨੇ ਕਿਹਾ- ਆਮ ਆਦਮੀ…
Amritpal Singh NSA case: ਅੰਮ੍ਰਿ.ਤਪਾਲ ਸਿੰਘ ਸਾਥੀਆਂ ਤੋਂ ਹਟੇਗਾ NSA? ਹਾਈਕੋਰਟ ‘ਚ ਸੁਣਵਾਈ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਸਾਥੀਆਂ ਉਪਰ ਲੱਗੇ ਨੈਸ਼ਨਲ ਸਕਿਓਰਿਟੀ ਐਕਟ (ਐਨਐਸਏ) ਨੂੰ ਹਟਾਉਣ ਦਾ ਮਾਮਲਾ ਗਰਮਾ ਗਿਆ ਹੈ। ਇਸੇ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਵੱਲੋਂ ਐਨਐਸਏ ਲਾਉਣ ਦੇ ਮਾਮਲੇ ਨੂੰ ਹਾਈਕੋਰਟ ‘ਚ ਚੁਣੌਤੀ ਦਿੱਤੀ ਗਈ…
Punjab Ground Water Report: ਪੰਜਾਬ ਦੇ ਪਾਣੀਆਂ ਬਾਰੇ ਖਤਰਨਾਕ ਰਿਪੋਰਟ, ਕੇਂਦਰ ਸਰਕਾਰ ਵੱਲੋਂ ਦਿਲ ਦਹਿਲਾ ਦੇਣ ਵਾਲਾ ਖੁਲਾਸਾ
ਪੰਜਾਬ ਦਾ ਧਰਤੀ ਹੇਠਲਾ ਪਾਣੀ ਹੁਣ ਪੀਣ ਯੋਗ ਨਹੀਂ ਰਿਹਾ। ਕਈ ਜ਼ਿਲ੍ਹਿਆਂ ਵਿੱਚ ਪਾਣੀ ਲੋਕਾਂ ਨੂੰ ਬਿਮਾਰ ਕਰ ਸਕਦਾ ਹੈ। ਇੰਨਾ ਹੀ ਨਹੀਂ ਕਈ ਜ਼ਿਲ੍ਹਿਆਂ ਦੇ ਪਾਣੀ ਵਿੱਚ ਘਾਤਕ ਧਾਤੂ ਦਾ ਮਿਸ਼ਰਣ ਹੁੰਦਾ ਹੈ, ਜੋ ਕੈਂਸਰ ਦਾ ਕਾਰਨ ਬਣ ਸਕਦਾ…
ਇਸ਼ਕ ”ਚ ਅੰਨ੍ਹੀ ਨੂੰਹ ਨੇ ਆਸ਼ਿਕ ਨਾਲ ਰਲ਼ ਕੇ ਕੀਤਾ ਸਹੁਰੇ ਦਾ ਕ.; ਤਲ, ਹੈਰਾਨ ਕਰੇਗਾ ਪੂਰਾ ਮਾਮਲਾ
ਮਾਨਸਾ ਪੁਲਸ ਨੇ ਪਿੰਡ ਫੁਲੂਵਾਲਾ ਡੋਗਰਾ ‘ਚ ਘਰ ਬਾਹਰ ਸੁੱਤੇ ਪਏ ਵਿਅਕਤੀ ਦੇ ਕਤਲਕਾਂਡ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਇਸ ਮਾਮਲੇ ਵਿਚ ਸਨਸਨੀਖੇਜ਼ ਖ਼ੁਲਾਸਾ ਹੋਇਆ ਹੈ। ਦਰਅਸਲ, ਮ੍ਰਿਤਕ ਵਿਅਕਤੀ ਦੀ ਨੂੰਹ ਨੇ ਹੀ ਆਪਣੇ ਆਸ਼ਿਕ ਨਾਲ ਰਲ਼ ਕੇ ਉਸ…
Sukhbir Badal: ਰਾਮ ਰਹੀਮ ਨੂੰ ਮੁਆਫ਼ੀ ਕਿਉਂ ਦਿੱਤੀ ? ਅੱਜ ਸੁਖਬੀਰ ਬਾਦਲ ਦੇਣਗੇ ਸਫ਼ਾਈ, ਅਕਾਲ ਤਖ਼ਖ਼ਤ ਸਾਹਿਬ ਹੋਣਗੇ ਪੇਸ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਸਕਦੇ ਹਨ। ਅਕਾਲੀ ਦਲ ਦੇ ਬਾਗੀ ਧੜੇ ਨੇ ਬਾਦਲ ਖਿਲਾਫ਼ ਅਕਾਲ ਤਖ਼ਤ ਸਾਹਿਬ ਨੂੰ ਸ਼ਿਕਾਇਤ ਕੀਤੀ ਸੀ। ਜਿਸ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਨੇ…
Punjab Weather Update: ਮਾਨਸੂਨ ਨੇ ਤੋੜਿਆ ਦਮ! ਪੰਜਾਬ ਰਹਿ ਗਿਆ ਸੁੱਕਾ, ਸੂਬੇ ‘ਚ 50 ਫੀਸਦੀ ਘੱਟ ਬਾਰਸ਼
ਪਿਛਲੀ ਵਾਰ ਪੰਜਾਬ ਨੂੰ ਹੜ੍ਹਾਂ ਨੇ ਬੁਰੀ ਤਰ੍ਹਾਂ ਡੋਬਿਆ ਸੀ ਪਰ ਇਸ ਵਾਰ ਸੂਬਾ ਸੁੱਕਾ ਹੀ ਰਹਿ ਗਿਆ ਹੈ। ਮਾਨਸੂਨ ਆਪਣੇ ਆਖਰੀ ਪੜਾਅ ਵਿੱਚ ਹੈ ਪਰ ਬਾਰਸ਼ ਲੱਗਪਗ 50 ਫੀਸਦੀ ਘੱਟ ਹੋਈ ਹੈ। ਇਸ ਨਾਲ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ…
ਹਾਈਕੋਰਟ ਦੇ ਹੁਕਮ ਤੇ ਸੁਪਰੀਮ ਕੋਰਟ ਦੀ ਫਟਕਾਰ ਮਗਰੋਂ ਵੀ ਹਰਿਆਣ ਸਰਕਾਰ ਨੇ ਨਹੀਂ ਖੋਲ੍ਹਿਆ ਸ਼ੰਭੂ ਬਾਰਡਰ, ਅੱਜ ਅੰਤਿਮ ਫੈਸਲਾ
ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮ ਤੇ ਸੁਪਰੀਮ ਕੋਰਟ ਦੀ ਫਟਕਾਰ ਮਗਰੋਂ ਵੀ ਹਰਿਆਣ ਸਰਕਾਰ ਨੇ ਸ਼ੰਭੂ ਬਾਰਡਰ ਨਹੀਂ ਖੋਲ੍ਹਿਆ। ਉਲਟਾ, ਹਾਈਕੋਰਟ ਨੇ ਹੁਕਮਾਂ ਨੂੰ ਮੁੜ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੋਈ ਹੈ ਜਿਸ ਬਾਰੇ ਅੰਤਿਮ ਫੈਸਲਾ ਅੱਜ ਆ ਸਕਦਾ…









