Punjab

Cheaper and Costlier List: ਜਾਣੋ ਬਜਟ 2024 ‘ਚ ਕੀ ਕੁਝ ਹੋਇਆ ਸਸਤਾ ਤੇ ਮਹਿੰਗਾ, ਪੜ੍ਹੋ ਪੂਰੀ ਲਿਸਟ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਵਿੱਚ ਮੋਬਾਈਲ ਫੋਨ ਤੇ ਚਾਰਜਰ ਸਸਤੇ ਕਰਨ ਦਾ ਐਲਾਨ ਕੀਤਾ ਹੈ। ਅੱਜ ਬਜਟ ਵਿੱਚ ਵਿੱਤ ਮੰਤਰੀ ਨੇ ਆਮ ਲੋਕਾਂ ਲਈ ਲਾਭਦਾਇਕ ਵਸਤੂਆਂ ਨੂੰ ਲੈ ਕੇ ਵੱਡੇ ਰਾਹਤ ਐਲਾਨ ਕੀਤੇ ਹਨ। ਸੋਨਾ, ਚਾਂਦੀ ਅਤੇ ਪਲੈਟੀਨਮ…

Mobile Tariffs: ਫੋਨ ਤੇ ਇੰਟਰਨੈੱਟ ਚਲਾਉਣ ਵਾਲਿਆਂ ਨੂੰ ਲੱਗੇਗਾ ਝਟਕਾ! ਟੈਰਿਫ ਹੋਣਗੇ ਹੋਰ ਮਹਿੰਗੇ

ਹੁਣ ਫੋਨ ਤੇ ਇੰਟਰਨੈੱਟ ਚਲਾਉਣਾ ਸੌਖਾ ਨਹੀਂ ਰਹੇਗਾ। ਮੋਬਾਈਲ ਟੈਲੀਕਾਮ ਸੇਵਾਵਾਂ ਹੋਰ ਮਹਿੰਗੀਆਂ ਹੋ ਜਾਣਗੀਆਂ। ਟੈਲੀਕਾਮ ਕੰਪਨੀਆਂ ਅਗਲੇ 12 ਮਹੀਨਿਆਂ ਵਿੱਚ ਕਈ ਵਾਰ ਟੈਰਿਫ ਵਧਾਉਣਗੀਆਂ। ਇਸ ਸਾਲ 3 ਜੁਲਾਈ ਨੂੰ ਟੈਰਿਫ ‘ਚ 25 ਫੀਸਦੀ ਦਾ ਵਾਧਾ ਹੋਇਆ ਹੈ। ਇਸ ਮਗਰੋਂ…

ਲੁਧਿਆਣਾ ਬਸ ਸਟੈਂਡ ਨੇੜੇ ਇੱਕ ਹੋਟਲ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌ./ ਤ, ਪੁਲਿਸ ਕਰ ਰਹੀ ਜਾਂਚ

ਲੁਧਿਆਣਾ ਦੇ ਬੱਸ ਸਟੈਂਡ ਦੇ ਨੇੜੇ ਰਾਏਕੋਟ ਦੇ ਰਹਿਣ ਵਾਲੇ ਇਕ ਨੌਜਵਾਨ ਵੱਲੋਂ ਸ਼ੱਕੀ ਹਲਾਤਾਂ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਨੌਜਵਾਨ ਨੇ ਫਾਹਾ ਲਗਾ ਕੇ ਖੁਦਕੁਸ਼ੀ ਕੀਤੀ ਹੈ। ਸੂਚਨਾ ਮਿਲਣ ਦੇ ਬਾਅਦ…

Budget 2024: ਮੋਦੀ ਸਰਕਾਰ ਵੱਲੋਂ ਔਰਤਾਂ ਨੂੰ ਵੱਡਾ ਤੋਹਫਾ, ਬਜਟ ‘ਚ ਮਿਲੇ 3 ਲੱਖ ਕਰੋੜ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੋਕ ਸਭਾ ਵਿੱਚ 2024-25 ਦਾ ਆਮ ਬਜਟ ਪੇਸ਼ ਕਰ ਰਹੀ ਹੈ। ਇਸ ਬਜਟ ਵਿੱਚ ਨੌਜਵਾਨਾਂ, ਔਰਤਾਂ ਅਤੇ ਪੇਂਡੂ ਵਿਕਾਸ ਦੀ ਝਲਕ ਦੇਖਣ ਨੂੰ ਮਿਲ ਰਹੀ ਹੈ। ਇਸ ਲੜੀ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਲਾਨ…

Budget 2024: ਹੁਣ ਆਪਣਾ ਕੰਮ ਸ਼ੁਰੂ ਕਰਨ ਲਈ ਮਿਲੇਗਾ 20 ਲੱਖ ਤੱਕ ਦਾ ਕਰਜ਼ਾ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਕੇਂਦਰੀ ਬਜਟ ਪੇਸ਼ ਕਰ ਰਹੇ ਹਨ। ਆਪਣੇ ਬਜਟ ਭਾਸ਼ਣ ਵਿੱਚ ਉਨ੍ਹਾਂ ਨੇ ਦੇਸ਼ ਵਿੱਚ ਸਵੈ-ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਪ੍ਰਧਾਨ ਮੰਤਰੀ ਮੁਦਰਾ ਯੋਜਨਾ (Pradhan Mantri Mudra Yojana)…

Budget 2024: ਨੌਕਰੀਪੇਸ਼ਾ ਲੋਕਾਂ ਲਈ ਵੱਡਾ ਐਲਾਨ! ਹੁਣ 7.75 ਲੱਖ ਰੁਪਏ ਤੱਕ ਦੀ ਆਮਦਨ ਟੈਕਸ ਮੁਕਤ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਨੌਕਰੀਪੇਸ਼ਾ ਲੋਕਾਂ ਨੂੰ ਵੀ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਹੈ। ਬਜਟ ਭਾਸ਼ਣ ‘ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇਨਕਮ ਟੈਕਸ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਬਜਟ ਵਿੱਚ ਮੱਧ ਵਰਗ ਨੂੰ ਰਾਹਤ ਦਿੱਤੀ ਹੈ।…

ਪੰਜਾਬ ਦੇ ਲੋਕਾਂ ‘ਤੇ ਮੰਡਰਾ ਰਿਹੈ ਖ਼ਤਰਾ! ਚਿਤਾਵਨੀ ਦੇ ਬਾਵਜੂਦ ਵੀ ਨਹੀਂ ਕੀਤੀ ਜਾ ਰਹੀ ਪਰਵਾਹ

ਮਹਾਨਗਰ ’ਚ ਬੱਕਰੇ, ਮੁਰਗੇ ਦਾ ਮੀਟ ਮੈਡੀਕਲ ਚੈੱਕਅਪ ਤੋਂ ਬਿਨਾਂ ਵਿਕ ਰਿਹਾ ਹੈ। ਇਹ ਖ਼ੁਲਾਸਾ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਵੱਲੋਂ ਪਿਛਲੇ ਦਿਨੀਂ ਸ਼ਹਿਰ ਦੇ ਮੀਟ ਵਿਕਰੇਤਾਵਾਂ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਹੋਇਆ ਹੈ। ਮੀਟਿੰਗ ਦੌਰਾਨ ਮੀਟ ਵਿਕਰੇਤਾਵਾਂ ਨੂੰ…

ਪੰਜਾਬ ”ਚ ਵੱਧਣ ਲੱਗੀ ਇਹ ਬੀਮਾਰੀ, ਪਾਜ਼ੇਟਿਵ ਨਿਕਲਣ ਲੱਗੇ ਮਰੀਜ਼, ਇੰਝ ਕਰ ਸਕਦੇ ਹੋ ਬਚਾਅ

ਬਦਲਦੇ ਮੌਸਮ ਨੂੰ ਲੈ ਕੇ ਪੰਜਾਬ ਵਿਚ ਡੇਂਗੂ ਦੀ ਮਰੀਜ਼ਾਂ ਦੀ ਗਿਣਤੀ ਵਿਚ ਵੀ ਵਾਧਾ ਹੋਣ ਲੱਗਾ ਹੈ। ਜਲੰਧਰ ਜ਼ਿਲ੍ਹੇ ‘ਚ ਡੇਂਗੂ ਦਾ ਇਕ ਹੋਰ ਪਾਜ਼ੇਟਿਵ ਕੇਸ ਮਿਲਣ ਨਾਲ ਜ਼ਿਲ੍ਹੇ ਵਿਚ ਡੇਂਗੂ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 11’ਤੇ ਪਹੁੰਚ ਗਈ ਹੈ।…

Punjab News: ਖਾਲਿਸਤਾਨੀ ਸਮਰਥਕ ਬਣਾਉਣਗੇ ਪੰਜਾਬ ‘ਚ ਨਵੀਂ ਸਿਆਸੀ ਪਾਰਟੀ, ਅੰਮ੍ਰਿਤਪਾਲ ਸਿੰਘ ਕਰਨਗੇ ਅਗਵਾਈ, ਸਰਬਜੀਤ ਖਾਲਸਾ ਦਾ ਵੱਡਾ ਐਲਾਨ

ਫਰੀਦਕੋਟ ਤੋਂ ਆਜ਼ਾਦ ਚੋਣ ਜਿੱਤ ਕੇ ਸੰਸਦ ਮੈਂਬਰ ਬਣੇ ਸਰਬਜੀਤ ਸਿੰਘ ਖਾਲਸਾ ਜਲਦ ਹੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ  ਮਿਲ ਕੇ ਸਿਆਸੀ ਪਾਰਟੀ ਬਣਾਉਣਗੇ। ਉਹ ਇਸ ਪਾਰਟੀ ਦਾ ਐਲਾਨ ਅੰਮ੍ਰਿਤਪਾਲ ਦੇ ਜੇਲ੍ਹ ਤੋਂ ਬਾਹਰ ਆਉਣ ‘ਤੇ ਕਰਨਗੇ।…

ਪੰਜਾਬ ‘ਚ 2 ਦਿਨ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਜਾਣੋ ਮੌਸਮ ਦਾ ਹਾਲ

ਅੱਜ ਪੰਜਾਬੀਆਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲ ਸਕਦੀ ਹੈ। ਹੁਣ ਦੋ ਦਿਨਾਂ ਤੱਕ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਦਾ ਯੈਲੋ ਅਲਰਟ…