Amritpal Singh: ਪੁਲਿਸ ਲੈਣਾ ਚਾਹੁੰਦੀ ਅੰਮ੍ਰਿਤਪਾਲ ਸਿੰਘ ਦੇ ਭਰਾ ਦਾ ਰਿਮਾਂਡ, ਮੁੜ ਅਦਾਲਤ ਦਾ ਰੁਖ਼
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਹਰਪ੍ਰੀਤ ਸਿੰਘ ਦਾ ਰਿਮਾਂਡ ਲੈ ਕੇ ਪੁੱਛਗਿੱਛ ਕਰਨਾ ਚਾਹੁੰਦੀ ਹੈ। ਇਸ ਲਈ ਪੁਲਿਸ ਨੇ ਜਲੰਧਰ ਸੈਸ਼ਨ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ। ਦੱਸ…
ਵਿਆਹ ਦੇ ਪਹਿਲੇ ਹੀ ਦਿਨ ਨਪੁੰਸਕ ਕਹਿ ਕੇ ਛੱਡ ਗਈ ਪਤਨੀ, ਪਤੀ ਨੇ ਚੁੱਕਿਆ ਖੌ.ਫ.ਨਾਕ ਕਦਮ…
ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਗੋਹਾਨਾ ਵਿਚ ਇਕ ਨੌਜਵਾਨ ਨੇ ਵਿਆਹ ਦੇ ਕਰੀਬ ਇਕ ਮਹੀਨੇ ਬਾਅਦ ਖੁਦਕੁਸ਼ੀ ਕਰ ਲਈ। ਨੌਜਵਾਨ ਆਪਣੀ ਪਤਨੀ ਤੋਂ ਤੰਗ ਸੀ, ਜਿਸ ਕਾਰਨ ਉਸ ਨੇ ਇਹ ਖੌਫਨਾਕ ਕਦਮ ਚੁੱਕਿਆ। ਇਹ ਦੋਸ਼ ਪਰਿਵਾਰਕ ਮੈਂਬਰਾਂ ਨੇ ਲਾਏ ਹਨ।…
ਆਸਟ੍ਰੇਲੀਆ ਤੋਂ ਮੰਦਭਾਗੀ ਖਬਰ, ਸਕੂਲ ਤੋਂ ਘਰ ਜਾ ਰਹੇ ਪੰਜਾਬੀ ਬੱਚੇ ਦੀ ਸੜਕ ਹਾ.ਦ.ਸੇ ‘ਚ ਮੌ./ਤ
ਆਸਟ੍ਰੇਲੀਆ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੂਬਾ ਕੂਈਨਜ਼ਲੈਂਡ ਦੇ ਸਨਸ਼ਾਈਨ ਕੋਸਟ ਦੇ ਇਲਾਕੇ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਬੱਚੇ ਗੁਰਮੰਤਰ ਸਿੰਘ ਗਿੱਲ (11) ਸਪੁੱਤਰ ਦਲਜਿੰਦਰ ਸਿੰਘ ਗਿੱਲ ਦੀ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ‘ਚ ਬੱਚੇ…
Weather Update: ਹੁੰਮਸ ਭਰੀ ਗਰਮੀ ਤੋਂ ਮਿਲੇਗੀ ਰਾਹਤ, 18 ਜ਼ਿਲ੍ਹਿਆਂ ‘ਚ ਮੀਂਹ ਦਾ ਯੈਲੋ ਅਲਰਟ, ਇੱਥੇ 10 ਵਜੇ ਤੱਕ ਪਵੇਗਾ ਭਾਰੀ ਮੀਂਹ, ਜਾਣੋ ਮੌਸਮ ਦਾ ਹਾਲ
ਕੁਝ ਸਮੇਂ ਤੋਂ ਮੀਂਹ ਨਾ ਪੈਣ ਕਰਕੇ ਪੰਜਾਬ ‘ਚ ਤਾਪਮਾਨ ਫਿਰ ਵੱਧ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਦਿਨ ਦੇ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਦੇਖਿਆ ਗਿਆ। ਅੱਜ ਯਾਨੀ ਬੁੱਧਵਾਰ ਨੂੰ ਪੰਜਾਬ ‘ਚ ਚੰਗੀ ਬਾਰਿਸ਼ ਹੋਣ…
ਚੰਡੀਗੜ੍ਹ ਵਾਲਿਆਂ ਨੂੰ VIP ਨੰਬਰਾਂ ਦਾ ਕ੍ਰੇਜ, 24.30 ਲੱਖ ‘ਚ ਵਿਕਿਆ 0001 ਨੰਬਰ
ਚੰਡੀਗੜ੍ਹ ਦੇ ਲੋਕਾਂ ਵਿਚ ਆਪਣੇ ਵਾਹਨਾਂ ਦੇ ਫੈਂਸੀ ਨੰਬਰ (Fancy number Chandigarh) ਖਰੀਦਣ ਦਾ ਕਾਫੀ ਕ੍ਰੇਜ਼ ਹੈ। ਕਈ ਵਾਰ ਅਜਿਹਾ ਹੋਇਆ ਹੈ ਕਿ ਵਾਹਨ ਮਾਲਕ ਵੀਆਈਪੀ ਨੰਬਰ ਲਈ ਆਪਣੇ ਵਾਹਨ ਦੀ ਕੀਮਤ ਨਾਲੋਂ ਕਿਤੇ ਜ਼ਿਆਦਾ ਪੈਸੇ ਖਰਚ ਕਰਦੇ ਹਨ। ਲੋਕ ਫੈਂਸੀ…
ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਦੇ ਇਨ੍ਹਾਂ ਇਲਾਕਿਆਂ ਵਿਚ ਸ਼ੁਰੂ ਹੋਈ ਭਾਰੀ ਬਾਰਸ਼…
ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਇਸ ਸਮੇਂ ਬਾਰਸ਼ ਹੋ ਰਹੀ ਹੈ। ਚੰਡੀਗੜ੍ਹ, ਜ਼ੀਰਕਪੁਰ, ਮੁਹਾਲੀ, ਡੇਰਾਬਸੀ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਮੌਸਮ ਠੰਢਾ ਹੋ ਗਿਆ ਹੈ। ਠੰਢੀਆਂ ਹਵਾਵਾਂ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਦਾ…
Weather Update: ਮੌਸਮ ਵਿਭਾਗ ਦੀ ਭਵਿੱਖਵਾਣੀ ਗਲਤ! ਪੰਜਾਬ, ਹਰਿਆਣਾ ਤੇ ਹਿਮਾਚਲ ਰਹਿ ਗਏ ਸੁੱਕੇ, ਹੁਣ ਤੱਕ 35 ਫੀਸਦੀ ਬਾਰਸ਼ ਘੱਟ
ਇਸ ਵਾਰ ਸਹੀ ਸਮੇਂ ਉਪਰ ਮਾਨਸੂਨ ਆਉਣ ਦੇ ਬਾਵਜੂਦ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਸੁੱਕੇ ਰਹਿ ਗਏ ਹਨ। ਇਨ੍ਹਾਂ ਸੂਬਿਆਂ ਵਿੱਚ 35 ਫੀਸਦੀ ਘੱਟ ਬਾਰਸ਼ ਦਰਜ ਕੀਤੀ ਗਈ ਹੈ। ਉਂਝ ਮੌਸਮ ਵਿਭਾਗ ਮੁਤਾਬਕ ਇਸ ਸਾਲ 101 ਫੀਸਦੀ ਮੀਂਹ ਪੈਣ ਦੀ…
Diljit Dosanjh: ਦਿਲਜੀਤ ਦੋਸਾਂਝ ਦੀ ਕੈਨੇਡਾ ‘ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ ‘ਪੰਜਾਬ ਦੇ ਪੁੱਤ’ ਦੇ ਹੋਏ ਦੀਵਾਨੇ
ਗਲੋਬਲ ਸਟਾਰ ਦਿਲਜੀਤ ਦੋਸਾਂਝ ਇੱਕ ਵਾਰ ਫਿਰ ਤੋਂ ਦੁਨੀਆ ਭਰ ਵਿੱਚ ਛਾਇਆ ਹੋਇਆ ਹੈ। ਹਰ ਪਾਸੇ ਪੰਜਾਬ ਦੇ ਪੁੱਤ ਦੇ ਚਰਚੇ ਹੋ ਰਹੇ ਹਨ। ਦੱਸ ਦੇਈਏ ਕਿ ਦਿਲਜੀਤ ਸਿਰਫ ਦੇਸ਼ ਹੀ ਨਹੀਂ ਬਲਕਿ ਵਿਦੇਸ਼ ਵਿੱਚ ਵੀ ਆਪਣੇ ਗੀਤਾਂ ਅਤੇ ਅਦਾਕਾਰੀ…
ਕੈਨੇਡਾ ਨੇ ਸਟੱਡੀ ਪਰਮਿਟ ‘ਚ ਕੀਤੇ ਵੱਡੇ ਬਦਲਾਅ, ਭਾਰਤੀ ਵਿਦਿਆਰਥੀਆਂ ਨੂੰ ਹੋ ਸਕਦੀ ਪਰੇਸ਼ਾਨੀ
ਕੈਨੇਡਾ ਸਰਕਾਰ ਨੇ ਭਾਰਤ ਸਮੇਤ ਹੋਰ ਦੇਸ਼ਾਂ ਤੋਂ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਨਵਾਂ ਨਿਯਮ ਲਿਆਂਦਾ ਹੈ। ਜਿਸ ਵਿੱਚ ਪੋਸਟ-ਸੈਕੰਡਰੀ ਸਟੱਡੀ ਪਰਮਿਟ ਸਬੰਧੀ ਬਦਲਾਅ ਦੀ ਯੋਜਨਾ ਬਣਾਈ ਗਈ ਹੈ। ਇਸ ਵਿੱਚ ਸਰਕਾਰ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦਾਖਲੇ ਦੀ ਸਹੀ ਢੰਗ ਨਾਲ…
Shri Akal Takht: ਸੁਖਬੀਰ ਬਾਦਲ ਨੂੰ ਪੰਥ ‘ਚੋਂ ਛੇਕਣ ਦੀ ਤਿਆਰੀ ! ਅੱਜ ਪੰਜ ਸਿੰਘ ਸਾਹਿਬਾਨਾਂ ਨੇ ਸੱਦੀ ਮੀਟਿੰਗ, ਬਾਗੀ ਧੜੇ ਦੇ ਮੁਆਫ਼ੀਨਾਮੇ ‘ਤੇ ਹੋਵੇਗੀ ਚਰਚਾ
ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤੇ ਲਿਖਤੀ ਮੁਆਫ਼ੀਨਾਮੇ ‘ਤੇ ਵਿਚਾਰ ਕਰਨ ਲਈ ਅੱਜ ਜਥੇਦਾਰ ਸ੍ਰੀ ਆਕਲ ਤਖ਼ਤ ਗਿਆਨੀ ਰਘਵੀਰ ਸਿੰਘ ਨੇ ਪੰਜ ਸਿੰਘ ਸਹਿਬਾਨਾ ਦੀ ਬੈਠਕ ਸੱਦੀ ਹੈ ਜੋ ਅੱਜ ਸ਼ੁਰੂ ਹੋਵੇਗੀ। ਇਸ…









