ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
ਜਲੰਧਰ ‘ਚ ਅੱਜ ਯਾਨੀ ਸੋਮਵਾਰ ਸ਼ਾਮ ਕਰੀਬ 5 ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ। ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਹਰ ਪਾਰਟੀ ਦੇ ਸੀਨੀਅਰ ਆਗੂ ਚੋਣ ਪ੍ਰਚਾਰ ਲਈ ਅੱਜ ਪੂਰਾ ਜ਼ੋਰ ਲਾ ਦੇਣਗੇ। ਇਸ ਮਗਰੋਂ ਅੱਜ ਤੋਂ ਸਾਰੀਆਂ ਪਾਰਟੀਆਂ…
Firing in Punjab: ਗੁਰਦਾਸਪੁਰ ‘ਚ ਚੱਲੀਆਂ ਤਾ.ੜ-ਤਾੜ ਗੋ.ਲੀ.ਆਂ, ਪਾਣੀ ਲਈ ਚਾਰ ਲੋਕ ਭੁੰ.ਨ੍ਹ ਸੁੱਟੇ, 7 ਜ਼.ਖ਼.ਮੀ
ਗੁਰਦਾਸਪੁਰ ਤੋਂ ਦਿਲ ਦਹਿਲਾਉਣ ਵਾਲੀ ਖਬਰ ਆਈ ਹੈ। ਇੱਥੇ ਦੋ ਧਿਰਾਂ ਵੱਲੋਂ ਕੀਤੀ ਗਈ ਅੰਨ੍ਹੇਵਾਹ ਫਾਇਰਿੰਗ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਵਿੱਚ ਸੱਤ ਦੇ ਕਰੀਬ ਲੋਕ ਜ਼ਖ਼ਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਧਿਰਾਂ…
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਭਾਰਤੀ ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 1 ਤੋਂ 7 ਜੁਲਾਈ ਤੱਕ 64% ਜ਼ਿਆਦਾ ਬਾਰਿਸ਼ ਹੋਈ ਹੈ। ਪਿਛਲੇ 7 ਦਿਨਾਂ ਵਿੱਚ ਪੰਜਾਬ ਵਿੱਚ 45.1 MM. ਮੀਂਹ ਦਰਜ ਕੀਤਾ ਗਿਆ ਹੈ, ਜਦੋਂ ਕਿ ਇੱਥੇ ਔਸਤਨ 27.5 MM. ਮੀਂਹ ਪਿਆ ਹੈ। ਇਸ ਦੇ…
Weather: ਪੰਜਾਬ ‘ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਇਹ ਆਮ ਤਾਪਮਾਨ ਨਾਲੋਂ 4.5 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਅਬੋਹਰ ਵਿੱਚ ਸਭ ਤੋਂ ਵੱਧ…
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ…ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ…
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਖਾਲਿਸਤਾਨ ਬਾਰੇ ਆਪਣੀ ਮਾਤਾ ਦੇ ਬਿਆਨ ਨੂੰ ਲੈ ਕੇ ਸਪਸ਼ਟੀਕਰਨ ਦਿੱਤਾ ਹੈ। ਉਨ੍ਹਾਂ ਨੇ ਆਪਣੇ ਐਕਸ ਆਊਂਟ ਉਪਰ ਪੋਸਟ ਸ਼ੇਅਰ ਕਰਦਿਆਂ ਲਿਖਿਆ ਹੈ ਕਿ ਮਾਤਾ ਜੀ ਵੱਲੋਂ ਦਿੱਤੇ ਬਿਆਨ ਬਾਰੇ ਸੁਣ ਕੇ…
Jalandhar By-polls: ਚੋਣਾਂ ਤੋਂ ਪਹਿਲਾਂ ਹੋ ਗਈ ਭਵਿੱਖਬਾਣੀ, ਤੀਜੇ ਨੰਬਰ ਆਵੇਗੀ ਆਮ ਆਦਮੀ ਪਾਰਟੀ ! ਕਾਂਗਰਸ ਨੇ ਜਾਰੀ ਕੀਤੇ ਅੰਕੜੇ
ਜਲੰਧਰ ਪੱਛਮੀ ਜ਼ਿਮਨੀ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੀ ਸ਼ਰਮਨਾਕ ਹਾਰ ‘ਤੇ ਜ਼ੋਰ ਦਿੰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹਾਲ ਹੀ ‘ਚ ਹੋਈਆਂ ਲੋਕ ਸਭਾ ਚੋਣਾਂ ‘ਚ ‘ਆਪ’ ਇਸ ਵਿਧਾਨ ਸਭਾ ਹਲਕੇ…
ਹੋ ਜਾਓ ਸਾਵਧਾਨ! ਖੋਲ੍ਹ ”ਤੇ ਫਲੱਡ ਗੇਟ, ਛੱਡ ”ਤਾ ਹਜ਼ਾਰਾਂ ਕਿਊਸਿਕ ਪਾਣੀ
ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਦੇ ਹਥਨੀਕੁੰਡ ਬੈਰਾਜ ਤੋਂ ਦਿੱਲੀ ਦਾ ਪਾਣੀ ਛੱਡਿਆ ਗਿਆ ਹੈ। ਸ਼ਨੀਵਾਰ ਨੂੰ ਯਮੁਨਾ ਨਦੀ ‘ਚ ਪਾਣੀ ਦਾ ਪੱਧਰ ਵਧ ਗਿਆ ਅਤੇ ਇਸ ਕਾਰਨ ਪਾਣੀ ਛੱਡਣਾ ਪਿਆ। ਯਮੁਨਾ ਨਦੀ ਦੇ ਕੈਚਮੈਂਟ ਏਰੀਏ ਵਿੱਚ ਬਾਰਸ਼ ਤੋਂ ਬਾਅਦ ਹਥਨੀਕੁੰਡ…
ਸਨੈਪਚੈਟ ਆਈਡੀ ਨੂੰ ਮਸ਼ਹੂਰ ਕਰਨ ਦਾ ਝਾਂਸਾ ਦੇ ਕੇ ਹਾਸਲ ਕੀਤਾ ਪਾਸਵਰਡ, ਸੋਸ਼ਲ ਮੀਡੀਆ ਹੈਕ ਕਰ ਕੇ ਨਬਾਲਗ ਦੀਆਂ ਤਸਵੀਰਾਂ ਕੀਤੀਆਂ ਐਡਿਟ
ਲੁਧਿਆਣਾ : ਸੋਸ਼ਲ ਮੀਡੀਆ ‘ਤੇ ਹਮੇਸ਼ਾ ਐਕਟਿਵ ਰਹਿਣ ਵਾਲੀ ਲੜਕੀ ਦੇ ਸਨੈਪਚੈਟ ਆਈਡੀ ਨੂੰ ਮਸ਼ਹੂਰ ਕਰਨ ਦਾ ਝਾਂਸਾ ਦੇ ਕੇ ਨੌਜਵਾਨ ਨੇ ਉਸ ਕੋਲੋਂ ਓਟੀਪੀ ਹਾਸਿਲ ਕਰ ਲਿਆ l ਮੁਲਜ਼ਮ ਨੇ ਨਾਬਾਲਗ ਦਾ ਸਨੈਪਚੈਟ, ਵ੍ਹਟਸਐਪ ਤੇ ਇੰਸਟਾਗਰਾਮ ਹੈਕ ਕਰ ਕੇ ਉਸਦੀਆਂ…
ਲੁਧਿਆਣਾ ‘ਚ ਚਿੱਟੇ ਦਿਨ ਵਾਰਦਾਤ ! ਨਿਹੰਗਾਂ ਨੇ ਸ਼ਿਵ ਸੈਨਾ ਆਗੂ ‘ਤੇ ਤੇ.ਜ਼.ਧਾ.ਰ ਹਥਿ./ਆ.ਰਾਂ ਨਾਲ ਕੀਤਾ ਹ.ਮ.ਲਾ, CMC ‘ਚ ਦਾਖ਼ਲ
ਸ਼ੁੱਕਰਵਾਰ ਸਵੇਰੇ ਸ਼ਿਵ ਸੈਨਾ ਪੰਜਾਬ ਦੇ ਆਗੂ ਸੰਦੀਪ ਥਾਪਰ ਗੋਰਾ ‘ਤੇ ਸਿਵਲ ਹਸਪਤਾਲ ਨੇੜੇ ਨਿਹੰਗਾਂ ਦੇ ਭੇਸ ‘ਚ ਆਏ ਕੁਝ ਹਮਲਾਵਰਾਂ ਨੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਗੋਰਾ ਦੇ ਗੰਨਮੈਨ ਨੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਫਰਾਰ…
Holiday: ਪੰਜਾਬ ਸਰਕਾਰ ਨੇ 10 ਜੁਲਾਈ ਦੀ ਛੁੱਟੀ ਦਾ ਕੀਤਾ ਐਲਾਨ, ਸਰਕਾਰੀ ਦਫ਼ਤਰ, ਵਿਦਿਅਕ ਅਦਾਰੇ ਸਭ ਰਹਿਣਗੇ ਬੰਦ
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਤਹਿਤ 34-ਜਲੰਧਰ ਪੱਛਮੀ (ਐਸ.ਸੀ.) ਹਲਕੇ ਦੇ ਸਰਕਾਰੀ ਦਫ਼ਤਰਾਂ/ ਬੋਰਡਾਂ/ ਕਾਰਪੋਰੇਸ਼ਨਾਂ/ ਵਿਦਿਅਕ ਸੰਸਥਾਵਾਂ ਲਈ ਸਥਾਨਕ ਛੁੱਟੀ ਦਾ ਐਲਾਨ ਕੀਤਾ…









