Punjab

Jalandhar Bypoll: ਦੁਪਹਿਰ AAP ‘ਚ ਸ਼ਾਮਲ ਹੋਈ ਉਮੀਦਵਾਰ ਦੇਰ ਰਾਤ ਵਾਪਸ ਅਕਾਲੀ ਦਲ ‘ਚ ਪਰਤੀ, ਦੇਖਦੇ ਰਹਿ ਗਏ ਸੀਐਮ

 ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਵੋਟਿੰਗ 10 ਜੁਲਾਈ ਨੂੰ ਹੋਣ ਜਾ ਰਹੀ ਹੈ। ਪਰ ਵੋਟਾਂ ਤੋਂ ਪਹਿਲਾਂ ਵੱਡਾ ਸਿਆਸੀ ਫੇਰਬਦਲ ਦੇਖਣ ਨੂੰ ਮਿਲਿਆ। ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ‘ਚ  ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਈ ਸ਼੍ਰੋਮਣੀ ਅਕਾਲੀ ਦਲ ਦੀ…

ਲੋਕ ਸਭਾ ‘ਚ ਮੂਸੇਵਾਲਾ ਦਾ ਮੁੱਦਾ ਚੁੱਕਣ ‘ਤੇ ਬਾਪੂ ਬਲਕੌਰ ਸਿੰਘ ਨੇ ਰਾਜਾ ਵੜਿੰਗ ਦਾ ਕੀਤਾ ਧੰਨਵਾਦ

ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੰਸਦ ਵਿੱਚ ਮੂਸੇਵਾਲਾ ਕਤਲ ਕਾਂਡ ਦਾ ਮੁੱਦਾ ਚੁੱਕਣ ਲਈ ਧੰਨਵਾਦ ਕੀਤਾ ਹੈ । ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਸਾਨੂੰ ਇਨਸਾਫ਼ ਜ਼ਰੂਰ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਮੇਰੇ ਮਨ ਨੂੰ ਇਸ…

ਸਾਵਧਾਨ! Google Maps ਨੇ ਪੰਜ ਦੋਸਤ ਕਰ ਦਿੱਤੇ ”ਲਾਪਤਾ”, ਕਈ ਘੰਟਿਆਂ ਬਾਅਦ ਲੱਭੇ ਪੁਲਸ ਨੂੰ

ਉੜੀਸਾ ਦੇ ਢੇਂਕਨਾਲ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪੰਜ ਦੋਸਤਾਂ ਦਾ ਇੱਕ ਗਰੁੱਪ, ਜੋ ਗੂਗਲ ਮੈਪ ਰਾਹੀਂ ਆਪਣਾ ਰਸਤਾ ਲੱਭ ਰਿਹਾ ਸੀ, ਗੁੰਮਰਾਹ ਹੋ ਗਿਆ। ਇਸ ਤੋਂ ਬਾਅਦ ਉਹ ਲਗਭਗ 11 ਘੰਟੇ ਸਪਤਸਜਯ ਜੰਗਲ…

Jalandhar By Election: ਸੁਖਬੀਰ ਬਾਦਲ ‘ਤੇ ਇੱਕ ਹੋਰ ਸੰਕਟ, ਜਲੰਧਰ ‘ਚ ਭਗਵੰਤ ਮਾਨ ਨੇ ਦਿੱਤਾ ਝਟਕਾ, ਹੋ ਗਿਆ ਵੱਡਾ ਸਿਆਸੀ ਫੇਰ ਬਦਲ

ਜਲੰਧਰ ਪੱਛਮੀ ਜ਼ਿਮਨੀ ਚੋਣਾਂ ਵਿੱਚ ਹਰ ਰੋਜ਼ ਵੱਡੀ ਖ਼ਬਰ ਆ ਰਹੀ ਹੈ। ਇਸ ਦਰਮਿਆਨ ਹੁਣ ਅਕਾਲੀ ਦਲ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ ਦੇ ਉਮੀਦਵਾਰ ਹੀ  ਆਮ ਆਦਮੀ ਪਾਰਟੀ  ਵਿੱਚ ਸ਼ਾਮਲ ਹੋ ਗਏ। ਅਕਾਲੀ ਦਲ ਨੇ ਇੱਥੇ ਸੁਰਜੀਤ…

Amritpal Singh Bail: ਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਲੈ ਕੇ ਆਈ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਵੀ ਦਿਖਾਈ ਦਿਲਚਸਪੀ

ਪੰਜਾਬ ਦੀ ਮਾਨ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਸਬੰਧੀ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਹੈ। ਅੰਮ੍ਰਿਤਪਾਲ ਸਿੰਘ ਇਸ ਵੇਲੇ ਆਪਣੇ 9 ਸਾਥੀਆਂ ਨਾਲ ਆਸਾਮ ਦੀ…

Amritpal Singh: ਖਡੂਰ ਸਾਹਿਬ ਤੋਂ ਚੁਣੇ ਗਏ ਸਾਂਸਦ ਅੰਮ੍ਰਿਤਪਾਲ ਸਿੰਘ ਜਲਦ ਚੁੱਕਣਗੇ ਸਹੁੰ, ਪੰਜਾਬ ਸਰਕਾਰ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਭੇਜੀ ਅਰਜ਼ੀ

ਖਡੂਰ ਸਾਹਿਬ ਤੋਂ ਚੁਣੇ ਗਏ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਸਹੁੰ ਚੁੱਕਣ ਦੀ ਸੰਭਾਵਨਾ ਜਲਦ ਹੈ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸਹੁੰ ਚੁੱਕ ਸਕਦੇ ਹਨ। ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ…

ਪੰਜਾਬ ਦੇ 14 ਜ਼ਿਲ੍ਹਿਆਂ ‘ਚ ਅਲਰਟ ਜਾਰੀ, ਮੌਸਮ ਵਿਭਾਗ ਨੇ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਮਾਨਸੂਨ ਪੰਜਾਬ ਪਹੁੰਚ ਗਿਆ ਹੈ ਅਤੇ ਲਗਾਤਾਰ ਅੱਗੇ ਵਧ ਰਿਹਾ ਹੈ। ਜਿਸ ਰਫ਼ਤਾਰ ਨਾਲ ਮਾਨਸੂਨ ਅੱਗੇ ਵਧ ਰਿਹਾ ਹੈ। ਇਹ ਆਉਣ ਵਾਲੇ 3 ਦਿਨਾਂ ਵਿੱਚ ਪੂਰੇ ਪੰਜਾਬ ਨੂੰ ਕਵਰ ਕਰੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ…

ਕ.ਤ. ਲ ਲਈ 302 ਨਹੀਂ 103, ਅੱਜ ਤੋਂ ਬਦਲ ਗਿਆ ਕਾਨੂੰਨ, ਜਾਣੋ ਹਰ ਅਪਡੇਟ

ਕੋਈ ਵਿਆਹ ਦਾ ਵਾਅਦਾ ਕਰਕੇ ਰਿਸ਼ਤਾ ਜੋੜਦਾ ਹੈ ਅਤੇ ਫਿਰ ਵਾਅਦਾ ਪੂਰਾ ਨਹੀਂ ਕਰਦਾ ਹੈ, ਤਾਂ ਅਜਿਹੇ ਮਾਮਲੇ ਵਿੱਚ ਵੱਧ ਤੋਂ ਵੱਧ 10 ਸਾਲ ਦੀ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਹੈ। ਦੇਸ਼ਧ੍ਰੋਹ: ਬੀਐਨਐਸ ਵਿੱਚ ਦੇਸ਼ਧ੍ਰੋਹ ਲਈ ਕੋਈ ਵੱਖਰੀ ਧਾਰਾ ਨਹੀਂ ਹੈ,…

ਪੰਜਾਬੀ ਨੌਜਵਾਨਾਂ ਨੇ ਸ਼ਿਮਲਾ ਤੋਂ ਮਨਾਲੀ ਜਾਣ ਲਈ ਬੁੱਕ ਕੀਤੀ ਸੀ ਟੈਕਸੀ, 1500 ਰੁ. ਬਦਲੇ ਡਰਾਈਵਰ ਨੂੰ ਉਤਾਰਿਆ ਮੌ..ਤ ਦੇ ਘਾਟ

ਸ਼ਿਮਲਾ ਤੋਂ ਸਵਾਰੀਆਂ ਲੈ ਕੇ ਨਿਕਲੇ ਟੈਕਸੀ ਚਾਲਕ ਦੇ ਅਚਾਨਕ ਗਾਇਬ ਹੋਣ ਤੋਂ ਬਾਅਦ ਪਹਿਲਾਂ ਉਸਦੀ ਟੈਕਸੀ ਲੁਧਿਆਣਾ ਤੋਂ ਮਿਲੀ ਜਿਸ ਦੇ ਵਿੱਚ ਖੂਨ ਦੇ ਧੱਬੇ ਸਨ ਉਸ ਤੋਂ ਬਾਅਦ ਹਿਮਾਚਲ ਪੁਲਿਸ ਵੱਲੋਂ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ…

ਪੰਜਾਬ ‘ਚ ਅਗਲੇ 2 ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਚਿਤਾਵਨੀ ! IMD ਵੱਲੋਂ ਆਰੇਂਜ ਅਲਰਟ ਜਾਰੀ

ਪਠਾਨਕੋਟ ਅਤੇ ਹਿਮਾਚਲ ਦੀ ਸਰਹੱਦ ‘ਤੇ ਦੋ ਦਿਨਾਂ ਤੋਂ ਰੁਕੇ ਹੋਏ ਮਾਨਸੂਨ ਨੇ ਰਫਤਾਰ ਫੜ ਲਈ ਹੈ। ਜਿਸ ਤੋਂ ਬਾਅਦ ਹੁਣ ਮਾਨਸੂਨ ਮਾਝਾ ਅਤੇ ਦੁਆਬਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸਰਗਰਮ ਹੋ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ…