Amritpal Singh: ਅਮਰੀਕਾ ‘ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ
ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ (Amritpal Singh) ਦੇ ਸਹੁੰ ਚੁੱਕ ਸਮਾਗਮ ਵਿੱਚ ਦੇਰੀ ਦਾ ਮਾਮਲਾ ਹੁਣ ਅਮਰੀਕਾ ਵਿੱਚ ਉੱਠਿਆ ਹੈ। ਅਮਰੀਕਾ ਦੇ ਪ੍ਰਸਿੱਧ ਸਿੱਖ ਵਕੀਲ ਜਸਪ੍ਰੀਤ ਸਿੰਘ (Jaspreet Singh) ਨੇ ਇਸ ਮਾਮਲੇ…
Punjab News: ਅਕਾਲੀ ਦਲ ਦੀ ਸਿਆਸਤ ‘ਚ ਵੱਡਾ ਧਮਾਕਾ! ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਵੱਡਾ ਇਕੱਠ, ਨਵੇਂ ਪ੍ਰਧਾਨ ਦਾ ਹੋਏਗਾ ਐਲਾਨ?
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਿਆਸਤ ਵਿੱਚ ਅੱਜ ਵੱਡਾ ਧਮਾਕਾ ਹੋਣ ਜਾ ਰਿਹਾ ਹੈ। ਅੱਜ ਵੱਡੀ ਗਿਣਤੀ ਅਕਾਲੀ ਲੀਡਰ ਤੇ ਵਰਕਰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਠੇ ਹੋ ਰਹੇ ਹਨ। ਇੱਥੋਂ ਅਕਾਲੀ ਦਲ ਦੇ ਨਵੇਂ ਪ੍ਰਧਾਨ ਦਾ ਐਲਾਨ ਹੋ ਸਕਦਾ…
Monsoon Update: ਮਾਨਸੂਨ ਦੀ ਐਂਟਰੀ, ਪੰਜਾਬ ਹਰਿਆਣਾ ‘ਚ ਹੋਵੇਗੀ ਭਾਰੀ ਬਾਰਸ਼
ਦੱਖਣ-ਪੱਛਮੀ ਮਾਨਸੂਨ ਸ਼ੁੱਕਰਵਾਰ ਨੂੰ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਅੱਗੇ ਵਧੀ ਹੈ। ਇਸ ਦੇ ਨਾਲ ਹੀ ਦੋ-ਤਿੰਨ ਦਿਨਾਂ ਵਿੱਚ ਚੰਡੀਗੜ੍ਹ ਤੇ ਗੁਆਂਢੀ ਰਾਜ ਪੰਜਾਬ ਵਿੱਚ ਇਸ ਦੀ ਸ਼ੁਰੂਆਤ ਲਈ ਅਨੁਕੂਲ ਹਾਲਾਤ ਬਣ ਗਏ ਹਨ। ਹਰਿਆਣਾ ‘ਚ ਮਾਨਸੂਨ ਦੇ ਆਉਣ ਨਾਲ…
ਦਰਬਾਰ ਸਾਹਿਬ ਯੋਗਾ ਮਾਮਲੇ ‘ਚ ਨੋਟਿਸ ਪੀਰੀਅਡ ਅੱਜ ਖ਼ਤਮ, ਕੁੜੀ ਨੇ ਸਾਫ-ਸਾਫ ਦਿੱਤਾ ਜਵਾਬ…
ਇੰਸਟਾਗ੍ਰਾਮ ‘ਤੇ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਦਰਬਾਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਅਰਚਨਾ ਮਕਵਾਨਾ ਸੁਰਖੀਆਂ ‘ਚ ਹੈ। ਇਸ ਕਾਰਨ ਅੰਮ੍ਰਿਤਸਰ ਪੁਲਿਸ ਨੇ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਲੜਕੀ ਨੂੰ ਨੋਟਿਸ ਪੀਰੀਅਡ ਦਿੱਤਾ ਸੀ, ਜਿਸ ਦਾ ਪੀਰੀਅਡ ਅੱਜ ਖ਼ਤਮ ਹੋ ਰਿਹਾ…
ਅੱਜ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਵੇਗਾ ਬੰਦ, ਕਿਸਾਨ ਲਾਉਣਗੇ ਕੈਬਿਨਾਂ ‘ਤੇ ਤਾਲਾ
ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਪੂਰੀ ਤਰ੍ਹਾਂ ਬੰਦ ਹੋਣ ਜਾ ਰਿਹਾ ਹੈ। ਅੱਜ ਐਤਵਾਰ ਸਵੇਰੇ 11 ਵਜੇ ਕਿਸਾਨ ਜਥੇਬੰਦੀਆਂ ਇਸ ਟੋਲ ਦੇ ਕੈਬਿਨਾਂ ਨੂੰ ਤਾਲੇ ਲਾਉਣਗੀਆਂ। ਕਿਸਾਨਾਂ ਨੇ ਪਿਛਲੇ 15 ਦਿਨਾਂ ਤੋਂ ਟੋਲ ਪਲਾਜ਼ਾ ਜਾਮ ਕਰ…
ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਵੱਲੋਂ ਆਈ.ਪੀ.ਸੀ. ਨੇ ਭਾਰਤੀ ਦੰਡਾਵਲੀ ਦੀ ਧਾਰਾ 295-ਏ ਤਹਿਤ ਦਰਜ ਕੀਤੇ ਗਏ ਕੇਸ ਵਿੱਚ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਗਾਇਕ ਗੁਰਦਾਸ ਮਾਨ ਵੱਲੋਂ ਦਾਇਰ ਕੀਤੀ ਕੈਂਸਲੇਸ਼ਨ ਰਿਪੋਰਟ…
Akali Dal: ਸੁਖਬੀਰ ਬਾਦਲ ਦੀ ਕੁਰਸੀ ‘ਤੇ ਸਿਆਸੀ ਸੰਕਟ, ਮਜੀਠੀਆ ਨੇ ਧਾਰੀ ਚੁੱਪੀ, ਕੀ ਪ੍ਰਧਾਨ ਬਦਲਣ ਦਾ ਸੰਕੇਤ ਦੇ ਰਹੀ ਖਾਮੋਸ਼ੀ ?
ਸ਼੍ਰੋਮਣੀ ਅਕਾਲੀ ਦਲ ‘ਚ ਉੱਠੀ ਬਗ਼ਾਵਤ ਅਤੇ ਅੰਦਰੂਨੀ ਕਲੇਸ਼ ਦਰਮਿਆਨ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਇਸ ਪੂਰੇ ਮਾਮਲੇ ‘ਤੇ ਚੁੱਪ ਹਨ। ਬਿਕਰਮ ਮਜੀਠੀਆ ਦੀ ਚੁੱਪ ਨੂੰ ਲੈ ਕੇ ਇਹ ਵੀ ਕਿਆਸ ਲਾਏ ਜਾ ਰਹੇ ਹਨ ਕਿ ਸ਼ਾਇਦ ਉਹ ਮੌਜੂਦਾ…
Weather Update: ਹਰਿਆਣਾ ‘ਚ ਮਾਨਸੂਨ ਦੀ ਦਸਤਕ, 12 ਜ਼ਿਲਿਆਂ ‘ਚ ਅਲਰਟ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹੋਵੇਗੀ ਭਾਰੀ ਬਾਰਿਸ਼
ਦੱਖਣ-ਪੱਛਮੀ ਮਾਨਸੂਨ ਸ਼ੁੱਕਰਵਾਰ ਨੂੰ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਅੱਗੇ ਵਧਿਆ ਹੈ। ਜਿਸ ਕਾਰਨ ਚੰਡੀਗੜ੍ਹ ਅਤੇ ਗੁਆਂਢੀ ਰਾਜ ਪੰਜਾਬ ਵਿੱਚ ਇਸ ਨੂੰ ਦੋ-ਤਿੰਨ ਦਿਨਾਂ ਵਿੱਚ ਇਸ ਦੀ ਸ਼ੁਰੂਆਤ ਕਰਨ ਲਈ ਅਨੁਕੂਲ ਹਾਲਾਤ ਬਣ ਗਏ ਸਨ। ਹਰਿਆਣਾ ‘ਚ ਮਾਨਸੂਨ ਦੇ ਆਉਣ…
SAD Rebellion: ਸੌਦਾ ਸਾਧ ਨੂੰ ਜਥੇਦਾਰਾਂ ਦੀ ਧੌਣ ‘ਤੇ ਗੋਡਾ ਰੱਖ ਕੇ ਮੁਆਫੀ ਦੇਣ ਸਮੇਂ ਕਿੱਥੇ ਸੀ ਬਾਗੀ ਧੜਾ? ਅਕਾਲੀਆਂ ‘ਤੇ SGPC ਸਾਬਕਾ ਪ੍ਰਧਾਨ ਦੇ ਰਗੜੇ
Rebellion in Akali Dal: SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਜਥੇਦਾਰ ਸੁਖਦੇਵ ਸਿੰਘ ਭੌਰ ਨੇ ਅਕਾਲੀ ਦਲ ਬਾਦਲ ਤੇ ਬਾਗੀ ਹੋਏ ਟਕਸਾਲੀ ਲੀਡਰਾਂ ‘ਤੇ ਤੰਜ ਕੱਸਿਆ ਹੈ। ਭੌਰ ਨੇ ਅਕਾਲੀ ਦਲ ਅੰਦਰ ਪੈਦਾ ਹੋਈ ਬਾਗਵਤ ਨੂੰ ਲੈ ਕੇ ਕਈ ਸਵਾਲ ਖ੍ਹੜੇ ਕਰ…
ਸ੍ਰੀ ਦਰਬਾਰ ਸਾਹਿਬ ‘ਚ ਯੋਗਾ ਕਰਨ ਵਾਲੀ ਕੁੜੀ ਦੀ ਨਵੀਂ ਵੀਡੀਓ, ਕਿਹਾ-‘ਵਾਹਿਗੁਰੂ, ਤੁਸੀਂ ਸੱਚ ਜਾਣਦੇ ਹੋ, ਇਨਸਾਫ ਕਰੋ’
ਸ੍ਰੀ ਦਰਬਾਰ ਸਾਹਿਬ ਵਿਚ ਯੋਗਾ ਕਰਨ ਵਾਲੀ ਕੁੜੀ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ ਜਿਸ ਵਿਚੋਂ ਕੁਝ ਤਸਵੀਰਾਂ ਉਸ ਨੇ ਪੋਸਟ ਕੀਤੀਆਂ ਹਨ। ਤਸਵੀਰਾਂ ਵਿਚ ਯੋਗਾ ਵਾਲੀ ਕੁੜੀ ਗੁਲਾਬੀ ਸਲਵਾਰ ਕਮੀਜ ਵਿਚ ਨਜ਼ਰ ਆ ਰਹੀ ਹੈ।…









