Punjab Weather Update: ਮਾਨਸੂਨ ਦੀ ਹਰਿਆਣਾ ਰਾਹੀਂ ਐਂਟਰੀ, ਹਿਮਾਚਲ ‘ਚ ਬਾਰਸ਼ ਦਾ ਕਹਿਰ, ਹੁਣ ਪੰਜਾਬ ਦੀ ਵਾਰੀ
ਹਰਿਆਣਾ ਤੇ ਪੰਜਾਬ ਵਿੱਚ ਗਰਮੀ ਦੇ ਕਹਿਰ ਤੋਂ ਰਾਹਤ ਮਿਲਣ ਲੱਗੀ ਹੈ। ਸੋਮਵਾਰ ਤੋਂ ਹੀ ਸ਼ੁਰੂ ਹੋਈ ਪ੍ਰੀ ਮਾਨਸੂਨ ਬਾਰਸ਼ ਕਰਕੇ ਪਾਰਾ ਹੇਠਾਂ ਆ ਗਿਆ ਹੈ। ਇਸ ਦੇ ਨਾਲ ਹੀ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ‘ਚ ਬਾਰਸ਼ ਨੇ ਕਹਿਰ ਢਾਹੁਣਾ ਸ਼ੁਰੂ…
India Tour: ਘੁੰਮਣ-ਫਿਰਨ ਵਾਲਿਆਂ ਲਈ ਖੁਸ਼ਖਬਰੀ! ਸਿਰਫ 30 ਹਜ਼ਾਰ ‘ਚ ਭਾਰਤ ਦੀ ਗੇੜੀ, 17 ਜੁਲਾਈ ਨੂੰ ਚੱਲੇਗੀ ਸਪੈਸ਼ਟ ਟ੍ਰੇਨ
ਘੁੰਮਣ-ਫਿਰਨ ਵਾਲਿਆਂ ਲਈ ਖੁਸ਼ਖਬਰੀ ਹੈ। ਸਿਰਫ 30 ਹਜ਼ਾਰ ‘ਚ ਭਾਰਤ ਦੀ ਗੇੜੀ ਲਾਉਣ ਦਾ ਮੌਕਾ ਮਿਲ ਰਿਹਾ ਹੈ। ਇਸ ਲਈ 17 ਜੁਲਾਈ ਨੂੰ ਸਪੈਸ਼ਟ ਟ੍ਰੇਨ ਚੱਲੇਗੀ। ਇਹ ਸਪੈਸ਼ਲ ਟੂਰਿਸਟ ਟ੍ਰੇਨ 17 ਜੁਲਾਈ ਨੂੰ ਅੰਮ੍ਰਿਤਸਰ, ਲੁਧਿਆਣਾ ਵਾਇਆ ਚੰਡੀਗੜ੍ਹ ਚੱਲੇਗੀ। ਇਸ ਵਿੱਚ…
Sri Harmandir Sahib: ਦਰਬਾਰ ਸਾਹਿਬ ‘ਚ ਯੋਗਾ ਵਿਵਾਦ ਤੋਂ ਬਾਅਦ SGPC ਨੇ ਜਾਰੀ ਕੀਤੇ ਨਿਯਮ, ਜੇ ਆਹ ਕੁੱਝ ਕੀਤਾ ਤਾਂ ਹੋਵੇਗੀ ਕਾਰਵਾਈ
ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ‘ਚ ਯੋਗ ਕਰਨ ਵਾਲੀ ਅਰਚਨਾ ਮਕਵਾਨਾ ਦਾ ਵਿਵਾਦ ਲਗਾਤਾਰ ਭੱਖਦਾ ਜਾ ਰਿਹਾ ਹੈ। ਅੰਮ੍ਰਿਤਸਰ ਇਸ ਲੜਕੀ ਦੇ ਖਿਲਾਫ਼ ਪਰਚਾ ਵੀ ਦਰਜ ਹੋ ਗਿਆ ਹੈ ਤਾਂ ਗੁਜਰਾਤ ‘ਚ ਯੋਗ ਕਰਨ ਵਾਲੀ ਅਰਚਨਾ ਮਕਵਾਨਾ…
ਪ੍ਰੀ-ਮਾਨਸੂਨ ਦੀ ਪਹਿਲੀ ਬਾਰਿਸ਼ ਨਾਲ ਪੰਜਾਬੀਆਂ ਨੂੰ ਮਿਲੀ ਰਾਹਤ, ਇਸ ਦਿਨ ਭਾਰੀ ਮੀਂਹ ਦੇ ਆਸਾਰ!
ਪੰਜਾਬ ‘ਚ ਸੋਮਵਾਰ ਨੂੰ ਪ੍ਰੀ-ਮਾਨਸੂਨ ਦੇ ਆਉਣ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ। ਦੁਪਹਿਰ ਬਾਅਦ ਹਲਕੀ ਬਾਰਿਸ਼ ਨੇ ਗਰਮੀ ਨੂੰ ਕੁਝ ਰਾਹਤ ਦਿੱਤੀ। ਮੌਸਮ ਵਿਭਾਗ ਮੁਤਾਬਕ ਹਰ ਰੋਜ਼ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਜਾਰੀ ਰਹੇਗੀ। ਅਗਲੇ ਕੁਝ ਦਿਨਾਂ ਵਿੱਚ ਮਾਨਸੂਨ…
Punjab Weather Update: ਪੰਜਾਬ ‘ਚ ਹੋਏਗਾ ਜਲਥਲ! ਐਨ ਸਹੀ ਸਮੇਂ ‘ਤੇ ਹੋਏਗੀ ਮਾਨਸੂਨ ਦੀ ਐਂਟਰੀ, ਮੌਸਮ ਵਿਭਾਗ ਨੇ ਕੀਤਾ ਖੁਲਾਸਾ
ਕੁਝ ਦਿਨਾਂ ਦੀ ਰਾਹਤ ਮਗਰੋਂ ਪੰਜਾਬ ਦਾ ਪਾਰਾ ਮੁੜ ਚੜ੍ਹਨ ਲੱਗਾ ਹੈ। ਐਤਵਾਰ ਨੂੰ ਲਗਾਤਾਰ ਦੂਜੇ ਦਿਨ ਤਾਪਮਾਨ ਵਿੱਚ ਔਸਤਨ 1.5 ਡਿਗਰੀ ਦਾ ਵਾਧਾ ਹੋਇਆ ਜਿਸ ਕਾਰਨ ਅੱਜ ਮੌਸਮ ਵਿਭਾਗ ਨੇ 13 ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਹੈ। ਐਤਵਾਰ…
Crime News: ਅੰਡਰਵੀਅਰ ਪਾ ਕੇ ਖੇਤ ‘ਚ ਸੌਂ ਰਿਹਾ ਸੀ ਵਿਅਕਤੀ, ਅੱਧੀ ਰਾਤ ਨੂੰ ਆਈ ਵੀਡੀਓ ਕਾਲ ਤਾਂ ਉੱਡ ਗਏ ਹੋਸ਼
ਸਾਨੂੰ ਕਈ ਵਾਰ ਅਣਜਾਣ ਕਾਲ ਜਾਂ ਵੀਡੀਓ ਕਾਲ ਆ ਜਾਂਦੇ ਹਨ ਅਤੇ ਕਈ ਵਾਰ ਤਾਂ ਇਦਾਂ ਹੁੰਦਾ ਹੈ ਕਿ ਕਾਲ ਚੁੱਕਣ ਤੋਂ ਬਾਅਦ ਸਾਡੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ। ਅਜਿਹਾ ਹੀ ਮਾਮਲਾ ਦਿੱਲੀ ਪੁਲਿਸ ਦੇ ਅਧਿਕਾਰੀਆਂ ਦੇ ਨਾਲ ਹੋਇਆ, ਜਿੱਥੇ…
Punjab News: ਗੁਰਸਿੱਖ ਕੁੜੀ ਨੂੰ ਕਿ.ਰ.ਪਾਨ ਪਾ ਕੇ ਨਹੀਂ ਦੇਣ ਦਿੱਤੀ ਪ੍ਰੀਖਿਆ, SGPC ਨੇ ਜਤਾਇਆ ਇਤਰਾਜ਼
ਰਾਜਸਥਾਨ ਵਿੱਚ ਲੋਕ ਸੇਵਾ ਕਮਿਸ਼ਨ ਵੱਲੋਂ ਲਈ ਗਈ ਨਿਆਂਇਕ ਪ੍ਰੀਖਿਆ ਦੌਰਾਨ ਇੱਕ ਗੁਰਸਿੱਖ ਕੁੜੀ ਕਕਾਰ ਪਾ ਕੇ ਪ੍ਰੀਖਿਆ ਵਿੱਚ ਬੈਠ ਨਹੀਂ ਸਕੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਗੁਰਸਿੱਖ ਕੁੜੀ…
ਪੰਜਾਬ ਪੁਲਸ ਦੇ ਸਾਬਕਾ ASI ਨਾਲ 13 ਸਾਲਾ ਪੋਤੇ ਨੇ ਕੀਤਾ ਵੱਡਾ ਕਾਂਡ, ਪੂਰੀ ਘਟਨਾ ਜਾਣ ਉਡਣਗੇ ਹੋਸ਼
ਥਾਣਾ ਸਦਰ ਜ਼ੀਰਾ ਪੁਲਸ ਵੱਲੋਂ ਇਕ ਅਜਿਹੇ ਬੱਚੇ ਨੂੰ ਬਰਾਮਦ ਕੀਤਾ ਗਿਆ ਹੈ ਜਿਸ ਵੱਲੋਂ ਆਪਣੇ ਦਾਦੇ ਦੇ ਬੈਂਕ ਖਾਤੇ ਵਿਚੋਂ 2 ਲੱਖ 6 ਹਜ਼ਾਰ ਰੁਪਏ ਉਡਾ ਲਏ ਗਏ ਸਨ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਜ਼ੀਰਾ ਦੇ ਐੱਸ….
NRI ਜੋੜੇ ਤੋਂ ਬਾਅਦ ਹੁਣ ਪੰਜਾਬ ਤੋਂ ਮਣੀਕਰਨ ਸਾਹਿਬ ਗਏ ਨੌਜਵਾਨਾਂ ‘ਤੇ ਜਾ.ਨ./ਲੇ.ਵਾ ਹ/.ਮ.ਲਾ
ਹਿਮਾਚਲ ‘ਚ ਸੈਰ ਸਪਾਟੇ ਲਈ ਜਾ ਰਹੇ ਪੰਜਾਬੀਆਂ ‘ਤੇ ਉੱਥੋਂ ਦੇ ਸ਼ਰਾਰਤੀ ਲੋਕਾਂ ਵੱਲੋਂ ਕੀਤੇ ਜਾ ਹਮਲਿਆਂ ਦੀਆਂ ਘਟਨਾਵਾਂ ਦਿਨੋ-ਦਿਨ ਵੱਧ ਰਹੀਆਂ ਹਨ। ਜਾਣਕਾਰੀ ਮੁਤਾਬਕ ਬੀਤੇ ਦਿਨੀਂ ਫਿਲੌਰ ਤੋਂ ਮਣੀਕਰਨ ਸਾਹਿਬ ਗਏ ਕੌਂਸਲਰ ਪਤੀ ਲਖਵਿੰਦਰ ਲੱਖੂ ਅਤੇ ਉਸ ਦੇ 4…
Punjab Free Bus Scheme: ਸਰਕਾਰੀ ਬੱਸਾਂ ‘ਚ ਆਧਾਰ ਕਾਰਡ ‘ਤੇ ਬੀਬੀਆਂ ਨੂੰ ਨਹੀਂ ਮਿਲਣਗੇ ਮੁਫ਼ਤ ‘ਚ ਝੂਟੇ! ਪੰਜਾਬ ਸਰਕਾਰ ਲਿਆਉਣ ਜਾ ਰਹੀ ਨਵੀਂ ਸਕੀਮ
ਪੰਜਾਬ ਵਿੱਚ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਵਿੱਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਹੁਣ ਔਰਤਾਂ ਨੂੰ ਮੁਫ਼ਤ ਬੱਸ ਯਾਤਰਾ ਲਈ ਪਛਾਣ ਸਬੂਤ ਵਜੋਂ ਆਧਾਰ ਕਾਰਡ ਦੀ ਲੋੜ ਨਹੀਂ ਪਵੇਗੀ। ਪੰਜਾਬ ਸਰਕਾਰ ਔਰਤਾਂ ਨੂੰ RFID (ਰੇਡੀਓ ਫ੍ਰੀਕੁਐਂਸੀ ਆਈਡੈਂਟੀਫਿਕੇਸ਼ਨ…








