NTA ਨੇ ਮੁਲਤਵੀ ਕੀਤੀਆਂ CSIR-UGC-NET ਪ੍ਰੀਖਿਆਵਾਂ, ਜਾਣੋ ਨਵੀਆਂ ਤਰੀਕਾਂ ਦੇ ਐਲਾਨ ਬਾਰੇ ਕੀ ਕਿਹਾ
NTA ਨੇ ਸੰਯੁਕਤ CSIR-UGC-NET ਪ੍ਰੀਖਿਆ ਨੂੰ ਜੂਨ 2024 ਤੱਕ ਮੁਲਤਵੀ ਕਰ ਦਿੱਤਾ, ਜੋ ਕਿ 25 ਅਤੇ 27 ਜੂਨ ਦੇ ਵਿਚਕਾਰ ਹੋਣ ਵਾਲੀ ਸੀ। NTA ਨੇ ਸੂਚਿਤ ਕੀਤਾ ਹੈ ਕਿ ਲੌਜਿਸਟਿਕਲ ਕਾਰਨਾਂ ਕਰਕੇ ਪ੍ਰੀਖਿਆ ਨੂੰ ਮੁਲਤਵੀ ਕੀਤਾ ਜਾ ਰਿਹਾ ਹੈ। ਹੁਣ…
ਪੱਕੇ ਤੌਰ ”ਤੇ ਬੰਦ ਹੋਵੇਗਾ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ! ਕਿਸਾਨਾਂ ਨੇ ਧਰਨੇ ਦੌਰਾਨ ਕਰ ”ਤਾ ਵੱਡਾ ਐਲਾਨ
ਨੈਸ਼ਨਲ ਹਾਈਵੇ ‘ਤੇ ਸਥਿਤ ਪੰਜਾਬ ਸਮੇਤ ਦੇਸ਼ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ ‘ਤੇ ਪਿਛਲੇ 6 ਦਿਨਾਂ ਤੋਂ ਕਿਸਾਨ ਸੰਗਠਨਾਂ ਦਾ ਧਰਨਾ ਜਾਰੀ ਹੈ। ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਲਈ ਇਹ ਧਰਨਾ ਲਗਾਇਆ ਗਿਆ ਹੈ। ਇਸ ਦੌਰਾਨ ਸਾਰੇ ਵਾਹਨਾਂ ਨੂੰ ਮੁਫ਼ਤ…
ਜਲੰਧਰ ਤੋਂ ਵੱਡੀ ਖ਼ਬਰ: ਨਿਹੰਗ ਸਿੰਘਾਂ ਤੇ ਪੁਲਸ ਵਿਚਾਲੇ ਝੜਪ
ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਠੇਕੇ ਦੇ ਬਾਹਰ ਬੋਰਡ ਲਗਾਉਣ ਦੇ ਮਾਮਲੇ ਨੂੰ ਲੈ ਕੇ ਜਾਂਚ ਵਿਚ ਜੁਟੀ ਪੁਲਸ ‘ਤੇ ਹਮਲਾ ਕਰ ਦਿੱਤਾ ਗਿਆ। ਪੁਲਸ ਨੇ 6 ਨਿਹੰਗਾਂ ਨੂੰ ਹਿਰਾਸਤ ਵਿਚ ਲਿਆ ਹੈ, ਜਿਨ੍ਹਾਂ ਵਿਚੋਂ ਦੋ ਨਾਬਾਲਗ…
ਪੰਜਾਬ ‘ਚ ਹੁਣ VIP ਲੋਕਾਂ ਨੂੰ ਮੁਫ਼ਤ ਨਹੀਂ ਮਿਲੇਗੀ ਪੁਲਿਸ ਸੁਰੱਖਿਆ, ਹਾਈਕੋਰਟ ਨੇ ਜਾਰੀ ਕੀਤੇ ਹੁਕਮ
ਪੰਜਾਬ ‘ਚ ਹੁਣ VIP ਲੋਕਾਂ ਨੂੰ ਮੁਫ਼ਤ ‘ਚ ਪੁਲਿਸ ਸੁਰੱਖਿਆ ਨਹੀਂ ਮਿਲੇਗੀ। ਦਰਅਸਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਮਗਰੋਂ ਪੰਜਾਬ ਸਰਕਾਰ ਨੇ ਉਕਤ ਲੋਕਾਂ ਨੂੰ ਮਿਲਣ ਵਾਲੀ ਸੁਰੱਖਿਆ ਦੇ ਨਿਯਮਾਂ ‘ਚ ਬਦਲਾਅ ਕੀਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਵਲੋਂ…
Amritpal Singh News: ਅੰਮ੍ਰਿਤਪਾਲ ਸਿੰਘ ‘ਤੇ ਐਨਐਸਏ ਦੀ ਮਿਆਦ ਵਧਾਉਣ ਖਿਲਾਫ ਡਟੇ ਖਹਿਰਾ, ਬੋਲੇ ਇਹ ਬਦਲਾਖੋਰੀ ਵਾਲੀ ਕਾਰਵਾਈ
ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ 9 ਹੋਰਨਾਂ ਸਾਥੀਆਂ ਦੀ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਨਜ਼ਰਬੰਦੀ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ। ਇਸ ਮਗਰੋਂ ਪੰਜਾਬ ਦੀ ਸਿਆਸਤ ਮੁੜ ਗਰਮਾ…
Punjab Weather Update: ਮੌਸਮ ਵਿਭਾਗ ਦਾ ਅਲਰਟ! ਬੱਸ ਦੋ ਦਿਨ ਗਰਮੀ ਤੋਂ ਰਾਹਤ, 23 ਜੂਨ ਮਗਰੋਂ ਮੁੜ ਅੰਬਰੋਂ ਵਰ੍ਹੇਗੀ ਅੱਗ
ਮੌਸਮ ਵਿਭਾਗ 19 ਤੇ 20 ਜੂਨ ਨੂੰ ਬਾਰਸ਼ ਤੇ ਤੇਜ਼ ਹਵਾਵਾਂ ਤੋਂ ਬਾਅਦ 21 ਤੇ 22 ਜੂਨ ਨੂੰ ਗਰਮੀ ਤੋਂ ਰਾਹਤ ਮਿਲੇਗੀ ਪਰ 23 ਜੂਨ ਤੋਂ ਬਾਅਦ ਪੰਜਾਬ ਵਿੱਚ ਇੱਕ ਵਾਰ ਫਿਰ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ…
ਥਾਣੇ ‘ਚ ਕੁੜੀ ਨੂੰ ਇੰਸਟਾਗ੍ਰਾਮ ਰੀਲ ਬਣਾਉਣੀ ਪਈ ਮਹਿੰਗੀ, ਪੁਲਸ ਘਰ ਪਹੁੰਚੀ ਤਾਂ ਮੰਗਣ ਲੱਗੀ ਮੁਆਫੀ
ਪੰਜਾਬ ਦੇ ਲੁਧਿਆਣਾ ਵਿੱਚ ਇੱਕ ਕੁੜੀ ਨੇ ਥਾਣੇ ਦੇ ਅੰਦਰ ਹੀ ਰੀਲ ਬਣਾ ਦਿੱਤੀ। ਇਸ ਰੀਲ ਵਿੱਚ ਕੁੜੀ ਨੇ ਇੱਕ ਪੰਜਾਬੀ ਗੀਤ ਪਾਇਆ ਹੈ। ਜਿਸ ਵਿੱਚ ਗਾਇਕ ਬਿੰਦੀ ਜੌਹਲ ਬੰਗੂ ਫਿਰਦਾ ਮੈਂ ਏਅਰਪੋਰਟ ਤੇ, ਕਾਮ ਨਿਤ ਦਾ ਹੀ ਹੁੰਦਾ ਏ…
ਪੰਜਾਬ ‘ਚ 22 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਵਪਾਰਕ ਇਕਾਈਆਂ ਰਹਿਣਗੀਆਂ ਬੰਦ
ਪੰਜਾਬ ਸਰਕਾਰ ਨੇ 22 ਜੂਨ ਦਿਨ ਸ਼ਨੀਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਭਰ ਦੀਆਂ ਸਰਕਾਰੀ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ। 22 ਜੂਨ ਨੂੰ ਕਬੀਰ ਜੈਯੰਤੀ ਹੈ। ਇਸ ਦੇ ਮੱਦੇਨਜ਼ਰ ਇਹ ਛੁੱਟੀ ਐਲਾਨੀ ਗਈ ਹੈ। ਸਰਕਾਰ…
Ludhiana News: ਸੇਵਾਮੁਕਤ DSP ਨੇ ਖੁਦ ਨੂੰ ਮਾ. ਰੀ ਗੋ. ਲੀ, ਮਾਨਸਿਕ ਤੌਰ ‘ਤੇ ਸੀ ਬਿਮਾਰ
ਲੁਧਿਆਣਾ ਵਿੱਚ ਮੰਗਲਵਾਰ ਦੇਰ ਸ਼ਾਮ ਨੂੰ ਸੇਵਾਮੁਕਤ ਡੀਐਸਪੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸੇਵਾ ਮੁਕਤ ਡੀਐਸਪੀ ਨੇ ਆਪਣੇ ਸਿਰ ਵਿੱਚ ਗੋਲੀ ਮਾਰ ਲਈ। ਉਹ ਕਰੀਬ ਇੱਕ ਸਾਲ ਪਹਿਲਾਂ ਸੇਵਾਮੁਕਤ ਹੋਏ ਸਨ। ਉਹ ਮਾਨਸਿਕ ਤੌਰ…
Baba Vanga Predictions: ਲੋਕਾਂ ਨੂੰ ਡਰਾ ਰਹੀਆਂ 2024 ਦੀਆਂ ਇਹ ਭਵਿੱਖਬਾਣੀਆਂ, ਸੱਚ ਸਾਬਤ ਹੋਈਆਂ ‘ਤਾਂ ਬਦਲ ਜਾਵੇਗੀ ਦੁਨੀਆਂ?
ਬੁਲਗਾਰੀਆ ਦੀ ਬਾਬਾ ਵੇਂਗਾ ਵਿਸ਼ਵ ਪ੍ਰਸਿੱਧ ਭੱਵਿਖਵਕਤਾ ਸੀ। ਉਨ੍ਹਾਂ ਦਾ ਜਨਮ ਸਾਲ 1911 ਵਿੱਚ ਹੋਇਆ ਸੀ। ਜਦੋਂ ਬਾਬਾ ਵੇਂਗਾ ਸਿਰਫ 12 ਸਾਲ ਦੇ ਸਨ, ਤਾਂ ਉਨ੍ਹਾਂ ਦੀਆਂ ਦੋਵੇਂ ਅੱਖਾਂ ਦੀ ਦ੍ਰਿਸ਼ਟੀ ਖਤਮ ਹੋ ਗਈ। ਅਗਸਤ 1996 ਵਿੱਚ ਬਾਬਾ ਵੇਂਗਾ ਦੀ…