ਪੰਜਾਬ ਦੇ ਇਸ ਸ਼ਖ਼ਸ ਦੀ ਚਮਕੀ ਕਿਸਮਤ, ਨਿਕਲਿਆ 10 ਕਰੋੜ ਦਾ ਲਾਟਰੀ ਬੰਪਰ
ਬਲਾਕ ਨੂਰਪੁਰਬੇਦੀ ਦੇ ਪਿੰਡ ਬੜਵਾ ਦੇ ਵਸਨੀਕ ਹਰਭਿੰਦਰ ਸਿੰਘ ਪੱਪੂ ਦੀ ਖ਼ੁਸ਼ੀ ਦਾ ਟਿਕਾਣਾ ਉਸ ਵੇਲੇ ਨਾ ਰਿਹਾ ਜਦੋਂ ਉਹ ਰਾਤੋਂ-ਰਾਤ 10 ਕਰੋੜ ਰੁਪਏ ਦਾ ਮਾਲਕ ਬਣ ਗਿਆ। ਹਰਭਿੰਦਰ ਸਿੰਘ ਦਾ ਪੰਜਾਬ ਸਟੇਟ ਲਾਟਰੀ ਡੀਅਰ ਬੰਪਰ ਦੀ ਟਿਕਟ ਤੋਂ 10…
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਹੋ ਜਾਣ Alert, ਭਾਰੀ ਮੀਂਹ ਦੇ ਨਾਲ ਪੈਣਗੇ ਗੜੇ, ਜਾਣੋ ਮੌਸਮ ਦਾ ਹਾਲ
ਪੰਜਾਬ ਵਿੱਚ ਸੋਮਵਾਰ ਨੂੰ ਧੁੰਦ ਅਤੇ ਸੀਤ ਲਹਿਰ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਪੱਛਮੀ ਗੜਬੜੀ ਦੇ ਐਕਟਿਵ ਹੋਣ ਕਰਕੇ 19 ਜ਼ਿਲ੍ਹਿਆਂ ਵਿੱਚ ਦੋ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਗੜੇ ਪੈਣ ਦੀ ਵੀ ਸੰਭਾਵਨਾ ਹੈ।…
Punjab News: ਪੰਜਾਬ ਵਾਸੀਆਂ ਲਈ ਘਰੋਂ ਨਿਕਲਣਾਂ ਹੋਇਆ ਮੁਸ਼ਕਿਲ! ਜਾਣੋ ਗੁਰਦੁਆਰਿਆਂ ‘ਚ ਕਿਉਂ ਕੀਤੇ ਜਾ ਰਹੇ ਇਹ ਐਲਾਨ ?
ਪੰਜਾਬ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਹਰ ਕਿਸੇ ਦੇ ਹੋਸ਼ ਉੱਡ ਗਏ ਹਨ। ਪਿੰਡ ਹਸਨਪੁਰ ਅਤੇ ਕਰੀਮਪੁਰਾ ਦੇ ਦੋ ਨਾਬਾਲਗ ਬੱਚਿਆਂ ਨੂੰ ਵੱਢ-ਵੱਢ ਕੇ ਖਾ ਜਾਣ ਵਾਲੇ ਭਿਆਨਕ ਕੁੱਤਿਆਂ ਨੇ ਪਮਾਲ ਵਿਖੇ ਕਿਸਾਨ ਲਾਲ ਸਿੰਘ, ਪੁੱਤਰ…
ਡੱਲੇਵਾਲ ਦਾ ਘਟਿਆ 20 ਕਿਲੋ ਭਾਰ; SC ਨੂੰ ਦਿੱਤੀ ਰਿਪੋਰਟ ‘ਤੇ ਭ..ੜ..ਕੇ ਕਿਸਾਨ, ਜਾਣੋ
ਪੰਜਾਬ ਅਤੇ ਹਰਿਆਣਾ ਦੇ ਖਨੌਰੀ ਸਰਹੱਦ ‘ਤੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ 53 ਦਿਨ ਹੋ ਗਏ ਹਨ। ਡੱਲੇਵਾਲ ਦਾ 20 ਕਿਲੋ ਭਾਰ ਘੱਟ ਗਿਆ ਹੈ। ਜਦੋਂ ਉਨ੍ਹਾਂ ਨੇ ਮਰਨ ਵਰਤ ਸ਼ੁਰੂ…
Toll Tax: ਹੁਣ ਨਹੀਂ ਦੇਣਾ ਪਵੇਗਾ ਵਾਰ-ਵਾਰ ਟੋਲ ਟੈਕਸ, ਨਿਤਿਨ ਗਡਕਰੀ ਨੇ ਕੀਤੀ ਵੱਡਾ ਐਲਾਨ
ਭਾਰਤ ਦੇ ਲੋਕਾਂ ਨੂੰ ਜਲਦੀ ਹੀ ਵਾਰ-ਵਾਰ ਟੋਲ ਟੈਕਸ ਭਰਨ ਤੋਂ ਰਾਹਤ ਮਿਲਣ ਵਾਲੀ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਦਾਅਵਾ ਕੀਤਾ ਹੈ ਕਿ ਸਰਕਾਰ ਰਾਸ਼ਟਰੀ ਰਾਜਮਾਰਗਾਂ ‘ਤੇ ਨਿੱਜੀ ਵਾਹਨਾਂ ਤੋਂ ਟੋਲ ਵਸੂਲੀ ਦੀ ਬਜਾਏ ਉਨ੍ਹਾਂ ਲਈ ਮਾਸਿਕ ਤੇ ਸਾਲਾਨਾ…
Farmer Protest: ਕਿਸਾਨਾਂ ਨੇ ਮੁੜ ਦਿੱਲੀ ਕੂਚ ਦਾ ਕੀਤਾ ਐਲਾਨ, ਕਿਹਾ- PM ਮੋਦੀ ਤੋਂ ਹੀ ਬਣਾਇਆ ਜਾਵੇਗਾ MSP ਕਾਨੂੰਨ, ਜਾਣੋ ਕਦੋਂ ਪਾਉਣਗੇ ਚਾਲੇ ?
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ 21 ਜਨਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ ਇਸ ਵਿੱਚ 101 ਕਿਸਾਨ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜੇ…
ਡੱਲੇਵਾਲ ਨੂੰ ਵਰਤ ‘ਤੇ ਬੈਠਿਆਂ ਹੋਏ 51 ਦਿਨ, ਪਾਣੀ ਵੀ ਨਹੀਂ ਪੱਚ ਰਿਹਾ, ਹਾਲਤ ਬੇਹੱਦ ਖ..ਰਾਬ, ਅੱਜ 111 ਕਿਸਾਨ ਕਰਨਗੇ ਭੁੱਖ ਹੜਤਾਲ
ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤੇ ਗਏ ਮਰਨ ਵਰਤ ਦਾ ਅੱਜ 51ਵਾਂ ਦਿਨ ਹੈ। ਡੱਲੇਵਾਲ ਨੂੰ ਪਾਣੀ ਪੀਣ ਵਿੱਚ ਮੁਸ਼ਕਲ ਆ ਰਹੀ ਹੈ। ਉਹ ਜਿੰਨਾ ਵੀ ਪਾਣੀ ਪੀਂਦੇ ਹਨ, ਉਹ ਤੁਰੰਤ ਉਲਟੀਆਂ ਰਾਹੀਂ ਬਾਹਰ…
ਮਾਘੀ ਦਾ ਮੇਲਾ ਅੱਜ, ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਹੋ ਰਹੀਆਂ ਨਤਮਸਤਕ
ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਮਾਘੀ ਦਾ ਸ਼ਾਹੀ ਇਸ਼ਨਾਨ ਹੋ ਰਿਹਾ ਹੈ। ਇੱਥੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋ ਰਹੇ ਹਨ। ਮੁਕਤਸਰ ਦੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਦੀ ਝੀਲ ਵਿੱਚ ਇਸ਼ਨਾਨ…
Punjab Weather Update: ਲੋਹੜੀ ਤੋਂ ਬਾਅਦ ਵਧੇਗੀ ਠੰਡ! ਪੰਜਾਬ ਤੋਂ ਲੈ ਕੇ ਯੂਪੀ ਤੱਕ ਸੀਤ ਲਹਿਰ ਦਾ Red Alert !
ਦੇਸ਼ ਭਰ ਵਿੱਚ ਮੌਸਮ ਖਰਾਬ ਹੈ। ਕਸ਼ਮੀਰ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਬਹੁਤ ਜ਼ਿਆਦਾ ਠੰਢ ਹੈ। ਮਕਰ ਸੰਕ੍ਰਾਂਤੀ ਤੋਂ ਬਾਅਦ ਦਿੱਲੀ ਐਨਸੀਆਰ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਵੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਪੰਜਾਬ ਅਤੇ ਰਾਜਸਥਾਨ ਉੱਤੇ…
ਮਸ਼ਹੂਰ ਅਦਾਕਾਰਾ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਕਰੀਬੀ ਦਾ ਦਿਹਾਂਤ
ਮਨੋਰੰਜਨ ਜਗਤ ਤੋਂ ਇੱਕ ਦੁਖਦਾਈ ਖ਼ਬਰ ਆਈ ਹੈ। ਟੀ-ਸੀਰੀਜ਼ ਦੀ ਮਾਲਕ ਅਤੇ ਬਾਲੀਵੁੱਡ ਅਦਾਕਾਰਾ ਦਿਵਿਆ ਖੋਸਲਾ ਕੁਮਾਰ ਦੇ ਘਰੋਂ ਬੁਰੀ ਖ਼ਬਰ ਆਈ ਹੈ। ਦਿਵਿਆ ਦੀ ਮਾਂ ਦੀ ਮੌਤ ਤੋਂ ਡੇਢ ਸਾਲ ਬਾਅਦ, ਅਦਾਕਾਰਾ ਨੇ ਹੁਣ ਇੱਕ ਹੋਰ ਕਰੀਬੀ ਨੂੰ ਗੁਆ…