Ludhiana News: ਪੁਲਿਸ ਦਾ ਵੱਡਾ ਐਕਸ਼ਨ, ਲੁਧਿਆਣਾ ਦੇ 9 ਥਾਣੇਦਾਰ ਬਦਲੇ, ਤੁਰੰਤ ਨਵੀਂ ਥਾਂ ਡਿਉਟੀ ਸੰਭਾਲਣ ਦੇ ਹੁਕਮ
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀਆਂ ਹਦਾਇਤਾਂ ‘ਤੇ ਬੀਤੀ ਰਾਤ ਕਈ ਥਾਣਿਆਂ ਦੇ ਐਸਐਚਓਜ਼ ਦੇ ਤਬਾਦਲੇ ਕਰ ਦਿੱਤੇ ਗਏ। ਕਈ ਇੰਸਪੈਕਟਰਾਂ ਦੀਆਂ ਨਵੀਆਂ ਥਾਵਾਂ ’ਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ ਤੇ ਕਈਆਂ ਨੂੰ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ।…
ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਹਿਮਾਚਲ ‘ਚ ਮੌ..ਤ, ਕਾਰ ਖਾਈ ‘ਚ ਡਿੱਗਣ ਕਾਰਨ ਵਾਪਰਿਆ ਹਾ.ਦ.ਸਾ
ਹਿਮਾਚਲ ਪ੍ਰਦੇਸ਼ ਵਿੱਚ ਪੰਜਾਬ ਪੁਲਿਸ ਦੇ ਇੱਕ ਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਖੱਜਿਆਰ ‘ਚ ਪਾਰਕਿੰਗ ਦੌਰਾਨ ਕਾਰ ਡੂੰਘੀ ਖਾਈ ‘ਚ ਡਿੱਗ ਗਈ, ਜਿਸ ਕਾਰਨ ਗੁਰਦਾਸਪੁਰ ‘ਚ ਤਾਇਨਾਤ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਮੌਤ ਹੋ…
ਚੋਰਾਂ ਦਾ ਜਿਗਰਾ ਤੇ ਪੁਲਿਸ ਦੀ ਸੁਸਤੀ ! ਤਰਨਤਾਰਨ ਤੋਂ ਵਿਧਾਇਕ ਦੇ ਦਫ਼ਤਰ ‘ਚ ਚੋਰੀ, ਏਸੀ, ਪੱਖੇ ਤੇ ਤਾਰਾਂ ਲੈ ਕੇ ਹੋਏ ਰਫੂ ਚੱਕਰ, ਭਾਲ ਜਾਰੀ
ਤਰਨਤਾਰਨ ‘ਚ ਚੋਰਾਂ ਤੇ ਲੁਟੇਰਿਆਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਨ੍ਹਾਂ ਨੂੰ ਕਿਸੇ ਦਾ ਡਰ ਨਹੀਂ ਰਿਹਾ। ਉਦਾਹਰਨ ਵਜੋਂ ਤਰਨਤਾਰਨ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ: ਕਸ਼ਮੀਰ ਸਿੰਘ ਸੋਹਲ ਦੇ ਦਫ਼ਤਰ ਵਿੱਚੋਂ ਚੋਰਾਂ ਨੇ ਤਿੰਨ ਏ.ਸੀ., ਪੱਖੇ,…
ਭਲਕੇ ਮੰਤਰੀ ਗਗਨ ਮਾਨ ਦਾ ਵਿਆਹ, ਮਹਿੰਦੀ ਦੀਆਂ ਰਸਮਾਂ ਹੋਈਆਂ, ਅੱਜ ਕੱਢੀ ਜਾਏਗੀ ਜਾਗੋ
ਮਾਨ ਸਰਕਾਰ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਭਲਕੇ ਮੁਹਾਲੀ ਦੇ ਜ਼ੀਰਕਪੁਰ ਸ਼ਹਿਰ ਵਿੱਚ ਸਥਿਤ ਮੈਰਿਜ ਪੈਲੇਸ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੇ ਘਰ ਮਹਿੰਦੀ ਦੀ ਰਸਮ ਅਦਾ ਕੀਤੀ ਗਈ ਸੀ। ਮਹਿੰਦੀ…
ਪਿਓ-ਭਰਾ ਦੀ ਮੌ. /ਤ ਤੋਂ ਬਾਅਦ ਵੀ ਇਸ ਕੁੜੀ ਨੇ ਨਹੀਂ ਹਾਰੀ ਹਿੰਮਤ, 11 ਸਾਲਾਂ ਤੋਂ ਲਾ ਰਹੀ ਜੂਸ ਦੀ ਰੇਹੜੀ
ਮਾਨਸਾ ‘ਚ ਆਪਣੇ ਪਿਤਾ ਅਤੇ ਭਰਾ ਦੀ ਮੌਤ ਤੋਂ ਬਾਅਦ ਕੁੜੀ ਪਿਛਲੇ 11 ਸਾਲਾਂ ਤੋਂ ਸੜਕ ‘ਤੇ ਜੂਸ ਦਾ ਸਟਾਲ ਚਲਾ ਕੇ ਆਪਣੀ ਮਾਂ ਅਤੇ ਆਪਣਾ ਗੁਜ਼ਾਰਾ ਕਰ ਰਹੀ ਹੈ। ਇਸ ਕੁੜੀ ਨੂੰ ਦੇਖ ਕੇ ਮੁੱਖ ਮੰਤਰੀ ਭਗਵੰਤ ਮਾਨ ਤਿੰਨ-ਚਾਰ…
Punjab monsoon Update: ਪੰਜਾਬ ਵਿਚ ਮਾਨਸੂਨ ਬਾਰੇ ਵੱਡੀ ਅਪਡੇਟ, ਇਸ ਤਰੀਕ ਤੋਂ ਸ਼ੁਰੂ ਹੋਵੇਗੀ ਬਾਰਸ਼
ਪੰਜਾਬ ‘ਚ ਮੁੜ ਆਸਮਾਨੋਂ ਅੱਗ ਵਰ੍ਹਨ ਲੱਗੀ ਹੈ। ਲੋਕਾਂ ਨੂੰ ਅਗਲੇ ਚਾਰ ਦਿਨਾਂ ਤੱਕ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ ਤੇ ਅੱਠ ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ…
Punjab News: ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਪਹੁੰਚਿਆ ਰਾਸ਼ਟਰਪਤੀ ਕੋਲ, 11 ਮੈਂਬਰੀ ਵਫ਼ਦ ਨੇ ਰੱਖੀ ਆਹ ਮੰਗ
ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਆਜ਼ਾਦ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਹੁਣ ਰਾਸ਼ਟਰਪਤੀ ਕੋਲ ਪਹੁੰਚ ਗਿਆ ਹੈ। ਅੰਮ੍ਰਿਤਪਾਲ ਦੇ ਪਰਿਵਾਰ ਮੈਂਬਰਾਂ ਦੇ ਇੱਕ ਵਫ਼ਦ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮੰਗ ਪੱਤਰ…
Australia Visa: ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਨੂੰ ਝਟਕਾ, ਸਰਕਾਰ ਵੱਲੋਂ ਇਸ ਵੀਜ਼ਾ ‘ਤੇ ਲਾਈ ਰੋਕ
ਆਸਟ੍ਰੇਲੀਆ ਵੱਲੋਂ ਵੀਜ਼ਾ ਨਿਯਮਾਂ ਵਿਚ ਸਖਤੀ ਕੀਤੀ ਗਈ ਹੈ। ਆਸਟ੍ਰੇਲੀਆ ਵੱਲੋਂ Student Visas onshore (ਔਨਸ਼ੋਰ) ‘ਤੇ ਰੋਕ ਲਗਾ ਦਿੱਤੀ ਗਈ ਹੈ। ਹੁਣ ਵਿਜ਼ੀਟਰਸ ਨੂੰ Student Visas onshore ਨਹੀਂ ਮਿਲੇਗਾ ਅਤੇ ਇਹ ਫੈਸਲਾ 1 ਜੁਲਾਈ ਤੋਂ ਲਾਗੂ ਹੋਵੇਗਾ। ਦਰਅਸਲ ਜਿਹੜੇ ਲੋਕ…
ਪੰਜਾਬ ਦੇ ਲੋਕਾਂ ਨੂੰ ਗਰਮੀ ਦੇ ਕਹਿਰ ਤੋਂ ਰਾਹਤ ਨਹੀਂ, ਮੌਸਮ ਵਿਭਾਗ ਨੇ 21 ਜ਼ਿਲ੍ਹਿਆਂ ਲਈ ਲੂ ਦਾ ਅਲਰਟ ਕੀਤਾ ਜਾਰੀ
ਪੰਜਾਬ ਵਿਚ ਕਹਿਰ ਦੀ ਗਰਮੀ ਪੈ ਰਹੀ ਹੈ। ਸਾਰੇ 23 ਜ਼ਿਲ੍ਹਿਆਂ ਦਾ ਤਾਪਮਾਨ 43 ਡਿਗਰੀ ਨੂੰ ਪਾਰ ਕਰ ਗਿਆ ਹੈ। ਪਠਾਨਕੋਟ ਵਿਚ ਸਭ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ ਹੈ ਦੂਜੇ ਪਾਸੇ ਮੌਸਮ ਵਿਭਾਗ ਨੇ ਅੱਜ 21 ਜ਼ਿਲ੍ਹਿਆਂ…
ਕੇਂਦਰੀ ਰਾਜ ਮੰਤਰੀ ਬਣਨ ਤੋਂ ਬਾਅਦ ਰਵਨੀਤ ਬਿੱਟੂ ਦਾ ਵੱਡਾ ਬਿਆਨ-‘ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਾਂਗਾ ‘
ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕੇਂਦਰੀ ਮੰਤਰੀ ਬਣਨ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਦੇ ਸੁਰ ਬਦਲ ਗਏ ਹਨ। ਬੰਦੀ ਸਿੰਘਾਂ ਦੀ ਰਿਹਾਈ ਲਈ ਬਿੱਟੂ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਬੰਦੀ ਸਿੰਘਾਂ ਦੀ…