High Court: ਭਿੰਡਰਾਂਵਾਲਿਆਂ ਨਾਲ ਨੇੜਤਾ ਰੱਖਣਾ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ ਪੈ ਗਿਆ ਮਹਿੰਗਾ, ਹਾਈਕੋਰਟ ਨੇ ਸੁਣਾਇਆ ਫੈਸਲਾ
ਪੰਜਾਬ ਵਿੱਚ ਖਾੜਕੂਵਾਦ ਦੌਰਾਨ ਜਰਨੈਲ ਸਿੰਘ ਭਿੰਡਰਾਂਵਾਲਿਆਂ ਨਾਲ ਨੇੜਤਾ ਰੱਖਣਾ ਪੰਜਾਬ ਪੁਲਿਸ ਦੇ ਇੱਕ ਸਿਪਾਹੀ ਨੂੰ ਮਹਿੰਗਾ ਪੈ ਗਿਆ ਹੈ। ਇਹ ਕਾਂਸਟੇਬਲ ਜਸਵਿੰਦਰ ਸਿੰਘ ਹੈ ਜਿਸ ਨੂੰ ਪੰਜਾਬ ਸਰਕਾਰ ਨੇ ਮਾਮਲੇ ਸਾਹਮਣੇ ਆਉਣ ‘ਤੇ ਬਰਖਾਸਤ ਕਰ ਦਿੱਤਾ ਸੀ। ਇਸ ਤੋਂ…
Waris Punjab De: ਅੰ/ਮ੍ਰਿ/ਤਪਾਲ ਸਿੰਘ 24 ਜੂਨ ਤੋਂ ਪਹਿਲਾਂ ਪਹਿਲਾਂ ਆਵੇਗਾ ਜੇਲ੍ਹ ਤੋਂ ਬਾਹਰ ! ਮਿਲੇਗੀ ਆਰਜ਼ੀ ਰਿਹਾਈ ?
ਖਡੂਰ ਸਾਹਿਬ ਤੋਂ ਸਾਂਸਦ ਚੁਣੇ ਗਏ ਅੰਮ੍ਰਿਤਪਾਲ ਸਿੰਘ 24 ਜੂਨ ਤੋਂ ਪਹਿਲਾਂ ਪਹਿਲਾਂ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਹਲਾਂਕਿ ਹਾਲੇ ਤੱਕ ਪੰਜਾਬ ਸਰਕਾਰ ਨੇ ਆਰਜ਼ੀ ਰਿਹਾਈ ਸਬੰਧੀ ਕੋਈ ਹੁਕਮ ਜਾਰੀ ਨਹੀਂ ਕੀਤੇ ਗਏ। ਪਰ ਕਾਨੂੰਨ ਮੁਤਾਬਕ ਨਵੇਂ ਚੁਣੇ ਐਮਪੀ…
ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਵੇਗਾ ਫ਼ਰੀ! ਕਿਸਾਨ ਆਗੂਆਂ ਨੇ ਦਿੱਤੀ ਚੇਤਾਵਨੀ
ਕਿਸਾਨਾਂ ਵੱਲੋਂ ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ ਨੂੰ ਫ਼ਰੀ ਕਰਨ ਦੀ ਚੇਤਾਵਨੀ ਦਿੱਤੀ ਹੈ। ਨੈਸ਼ਨਲ ਹਾਈਵੇਅ ‘ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਦੇ ਵਧੇ ਹੋਏ ਰੇਟਾਂ ਦੇ ਵਿਰੋਧ ਵਿਚ ਕਿਸਾਨ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਚੇਤਾਵਨੀ ਦਿੰਦਿਆਂ…
Amritpal Singh: ਲਾਲਜੀਤ ਭੁੱਲਰ ਦੀ ਅੰਮ੍ਰਿਤਪਾਲ ਦੇ ਮਾਪਿਆਂ ਨੇ ਖੋਲ੍ਹੀ ਪੋਲ, ਮੰਤਰੀ ਕਿਵੇਂ ਕਰ ਰਿਹਾ ਤੰਗ ਪਰੇਸ਼ਾਨ !
ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਦੀ ਜਿੱਤ ਤੋਂ ਬਾਅਦ ਉਹਨਾਂ ਦੇ ਪਰਿਵਾਰ ਵੱਲੋਂ ਇੱਕ ਪ੍ਰੈਸ ਕਾਨਫੰਰਸ ਨੂੰ ਸੰਬੋਧਨ ਕੀਤਾ ਗਿਆ। ਜਿਸ ਵਿੱਚ ਪਰਿਵਾਰ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ‘ਤੇ ਵੱਡੇ ਇਲਜ਼ਾਮ ਲਾਏ ਹਨ। ਅੰਮ੍ਰਿਤਪਾਲ ਦੇ ਪਰਿਵਾਰ ਨੇ ਕਿਹਾ ਕਿ ਪੰਜਾਬ…
Punjab News: ਪੰਜਾਬ ਦੀ ਵਿੱਤੀ ਸਥਿਤੀ ‘ਤੇ ਸੰਕਟ ! ਅਫ਼ਸਰਾਂ ਨੇ ਸੀਐਮ ਮਾਨ ਨੂੰ ਕਰਜ਼ੇ ਤੋਂ ਬਚਣ ਲਈ ਦਿੱਤੀ ਸਲਾਹ, ਕੀ ਸੀਐਮ ਮੰਨਣਗੇ ?
ਪੰਜਾਬ ਨੂੰ ਆਰਥਿਕ ਸਥਿਤੀ ਤੋਂ ਮਜ਼ਬੂਤ ਕਿਵੇਂ ਕੀਤਾ ਜਾ ਸਕਦਾ ਹੈ। ਇਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਵਿੱਤ ਵਿਭਾਗ ਦੇ ਉੱਚ ਅਫ਼ਸਰਾਂ ਨਾਲ ਮੀਟਿੰਗ ਕੀਤੀ। ਇਹਨਾਂ ਅਫ਼ਸਰਾਂ ਨੇ ਜੋ ਮਾਨ ਸਰਕਾਰ ਨੂੰ ਸਲਾਹ ਦਿੱਤੀ ਹੈ ਜੇਕਰ ਸਰਕਾਰ ਇਸ…
ਪੰਜਾਬ ਨੂੰ ਅਜੇ ਗਰਮੀ ਤੋਂ ਰਾਹਤ ਨਹੀਂ, 4 ਦਿਨ ਰਹੇਗੀ ਹੀਟ ਵੇਵ, 12 ਜ਼ਿਲ੍ਹਿਆਂ ‘ਚ ਯੈਲੋ ਤੇ 8 ‘ਚ ਆਰੇਂਜ ਅਲਰਟ
ਪੰਜਾਬ ਵਿਚ ਆਉਣ ਵਾਲੇ 4 ਦਿਨਾਂ ਵਿਚ ਤੇਜ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ ਅੱਜ 12 ਜ਼ਿਲ੍ਹਿਆਂ ਲਈ ਲੂ ਦਾ ਯੈਲੋ ਤੇ 8 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਪਿਛਲੇ 24 ਘੰਟਿਆਂ ਵਿਚ ਤਾਪਮਾਨ ਵਿਚ…
ਪੂਰੇ ਪਿੰਡ ‘ਚ ਤੜਕੇ ਸਵੇਰੇ ਪਈਆਂ ਭਾਜੜਾਂ, ਘਰਾਂ ਅੰਦਰ ਵੜੀ ਪੰਜਾਬ ਪੁਲਸ, ਪੜ੍ਹੋ ਪੂਰੀ ਖ਼ਬਰ
ਖੰਨਾ ‘ਚ ਪੰਜਾਬ ਪੁਲਸ ਵਲੋਂ ਤੜਕੇ ਸਵੇਰੇ ਛਾਪੇਮਾਰੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ 60-70 ਦੇ ਕਰੀਬ ਪੁਲਸ ਅਫ਼ਸਰਾਂ ਵਲੋਂ ਇਹ ਛਾਪੇਮਾਰੀ ‘ਕਾਸੋ ਆਪਰੇਸ਼ਨ’ ਤਹਿਤ ਕੀਤੀ ਗਈ ਹੈ, ਜਿਨ੍ਹਾਂ ਵਲੋਂ ਘਰਾਂ ‘ਚ ਛਾਪੇ ਮਾਰੇ ਗਏ।…
ਅਹਿਮ ਖ਼ਬਰ : ਰਵਨੀਤ ਬਿੱਟੂ ਦੇ ਕੇਂਦਰੀ ਮੰਤਰੀ ਬਣਨ ਨਾਲ ਲੁਧਿਆਣਾ ਨੂੰ ਮਿਲਣਗੇ 4 ਸੰਸਦ ਮੈਂਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਤੋਂ ਰਵਨੀਤ ਸਿੰਘ ਬਿੱਟੂ ਨੂੰ ਮੰਤਰੀ ਬਣਾਉਣ ਨਾਲ ਜੁੜਿਆ ਹੋਇਆ ਇਕ ਪਹਿਲੂ ਇਹ ਵੀ ਹੈ ਕਿ ਇਸ ਨਾਲ ਲੁਧਿਆਣਾ ਨੂੰ 4 ਐੱਮ. ਪੀ. ਮਿਲ ਜਾਣਗੇ ਕਿਉਂਕਿ ਇਸ ਤੋਂ ਪਹਿਲਾਂ ਲੁਧਿਆਣਾ ਸੀਟ ’ਤੇ ਰਾਜਾ ਵੜਿੰਗ…
Operation Blue Star: ਦਰਬਾਰ ਸਾਹਿਬ ਲੱਗੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ, ਹੱਥਾਂ ‘ਚ ਫੜੇ ਭਿੰਡਰਾਵਾਲੇ ਦੇ ਪੋਸਟਰ
ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ‘ਤੇ ਹੋਏ ਹਮਲੇ ਨੂੰ ਲੈ ਕੇ ਪੰਜਾਬ ‘ਚ ਸਾਕਾ ਨੀਲਾ ਤਾਰਾ ਦੀ 40ਵੀਂ ਬਰਸੀ ਮਨਾਈ ਜਾ ਰਹੀ ਹੈ। ਇਸ ਦੇ ਲਈ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਸਿੱਖ ਭਾਈਚਾਰੇ ਦਾ ਵੱਡਾ ਇਕੱਠ ਹੋਇਆ ਹੈ। ਇਸ ਦੌਰਾਨ ਭੀੜ…
ਲੋਕ ਸਭਾ ਚੋਣਾਂ ‘ਚ ਹਾਰ ਦੇ ਕਾਰਨਾਂ ਦਾ ਪਤਾ ਲਗਾਏਗੀ AAP, CM ਭਗਵੰਤ ਮਾਨ ਕਰਨਗੇ ਮੀਟਿੰਗ
ਲੋਕ ਸਭਾ ਚੋਣਾਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੂੰ ਮਿਲੀ ਹਾਰ ਦੇ ਕਾਰਨਾਂ ਦੀ ਤਹਿ ਤੱਕ ਪਹੁੰਚੇਗੀ। ਕਿਉਂਕਿ ‘ਆਪ’ ਸੂਬੇ ‘ਚ ਸੱਤਾ ‘ਚ ਹੋਣ ਦੇ ਬਾਵਜੂਦ 13 ਲੋਕ ਸਭਾ ਸੀਟਾਂ ‘ਚੋਂ ਸਿਰਫ ਤਿੰਨ ‘ਤੇ ਹੀ ਜਿੱਤ ਹਾਸਲ ਕਰ ਸਕੀ…