Punjab

ਬੰਪਰ ਜਿੱਤ ਪਿੱਛੋਂ ਅੰਮ੍ਰਿਤਪਾਲ ਦੀ ਪਤਨੀ ਪਹੁੰਚੀ ਡਿਬਰੁਗੜ੍ਹ ਜੇਲ੍ਹ

ਲੋਕ ਸਭਾ ਚੋਣਾਂ ਵਿਚ ਪੰਜਾਬ ਦੀ 13 ਲੋਕ ਸਭਾ ਸੀਟਾਂ ਵਿੱਚੋਂ ਕਾਂਗਰਸ ਨੇ ਸਭ ਤੋਂ ਵੱਧ 7 ਸੀਟਾਂ ਆਪਣੇ ਨਾਮ ਕੀਤੀਆਂ। ਇਸ ਵਾਰ ਸਾਰੀਆਂ ਪ੍ਰਮੁੱਖ ਪਾਰਟੀਆਂ ਨੇ ਇਕੱਲਿਆਂ ਹੀ ਚੋਣਾਂ ਲੜੀਆਂ ਹਨ। ਕਾਂਗਰਸ ਨੇ 7 ਸੀਟਾਂ ਜਿੱਤੀਆਂ ਹਨ। ਆਮ ਆਦਮੀ…

ਪੰਜਾਬ ‘ਚ ਗਰਮੀ ਤੋਂ ਰਾਹਤ, ਡਿੱਗਿਆ ਪਾਰਾ, 18 ਜ਼ਿਲ੍ਹਿਆਂ ‘ਚ ਅੱਜ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ

ਦੇਸ਼ ‘ਚ ਚੋਣਾਂ ਦੇ ਵਧੇ ਹੋਏ ਪਾਰੇ ਵਿਚਾਲੇ ਪੰਜਾਬ ‘ਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਪਾਰੇ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ…

ਪੰਜਾਬ ”ਚ ਨਹੀਂ ਗਲ ਸਕੀ ਦਲ-ਬਦਲੂਆਂ ਦੀ ਦਾਲ, ਕਾਂਗਰਸ ਛੱਡ ਕੇ ਜਾਣ ਵਾਲੇ ਕਾਂਗਰਸੀਆਂ ਤੋਂ ਹੀ ਹਾਰੇ

ਲੋਕ ਸਭਾ ਚੋਣਾਂ ਦੌਰਾਨ ਦੇਸ਼ ਭਰ ’ਚ ਨੇਤਾਵਾਂ ਵੱਲੋਂ ਪਾਰਟੀਆਂ ਬਦਲਣ ਦਾ ਰਿਕਾਰਡ ਕਾਇਮ ਕੀਤਾ ਗਿਆ ਹੈ। ਇਨ੍ਹਾਂ ’ਚ ਪੰਜਾਬ ਦੇ ਨੇਤਾ ਵੀ ਪਿੱਛੇ ਨਹੀਂ ਰਹੇ, ਜਿਨ੍ਹਾਂ ’ਚ ਕਈ ਨੇਤਾ ਦੂਜੀਆਂ ਪਾਰਟੀਆਂ ’ਚ ਜਾ ਕੇ ਟਿਕਟ ਹਾਸਲ ਕਰਨ ’ਚ ਵੀ…

ਪੰਜਾਬ ”ਚ ਗੱਠਜੋੜ ਤੋਂ ਬਿਨਾਂ ਅਕਾਲੀ ਦਲ ਤੇ ਭਾਜਪਾ ਦੇ ਹੱਥ ਰਹੇ ਖ਼ਾਲੀ, ਪਰ ਬਾਦਲਾਂ ਨੇ ਬਚਾਇਆ ”ਗੜ੍ਹ”

ਸ਼੍ਰੋਮਣੀ ਅਕਾਲੀ ਦਲ ’ਤੇ ਭਾਜਪਾ ਦਾ ਗੱਠਜੋੜ ਹੁੰਦਾ-ਹੁੰਦਾ ਕਿਸਾਨਾਂ ਦੇ ਧਰਨੇ ਕਾਰਨ ਵਿਚ-ਵਿਚਾਲੇ ਸਿਰੇ ਨਹੀਂ ਚੜ੍ਹ ਸਕਿਆ। ਇਸ ਕਰ ਕੇ ਦੋਵਾਂ ਪਾਰਟੀਆਂ ਦੇ ਵਰਕਰਾਂ ਦੀਆਂ ਜੋ ਉਮੀਦਾਂ ਸਨ ਕਿ ਗੱਠਜੋੜ ਹੋਣ ’ਤੇ ਚੰਗੇ ਨਤੀਜੇ ਆਉਣਗੇ, ਉਨ੍ਹਾਂ ’ਤੇ ਪਾਣੀ ਫਿਰ ਗਿਆ।…

ਜਿੱਤ ਦਾ ਸਰਟੀਫਿਕੇਟ ਲੈਣ ਪਹੁੰਚੇ ਸਾਬਕਾ CM ਚਰਨਜੀਤ ਸਿੰਘ ਚੰਨੀ, ਵਿਰੋਧੀਆਂ ਨੂੰ ਵੀ ਪਾ ਲਈ ਜੱਫ਼ੀ

ਜਲੰਧਰ ਲੋਕ ਸਭਾ ਹਲਕਾ ਵਿਚ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਲਗਾਤਾਰ ਜਿੱਤ ਵੱਲ ਵਧ ਰਹੇ ਹਨ। ਹੁਣ ਤੱਕ 3 ਲੱਖ ਤੋਂ ਵਧੇਰੇ ਵੋਟਾਂ ਹਾਸਲ ਕਰ ਚੁੱਕੇ ਹਨ। ਉਨ੍ਹਾਂ ਦੀ ਜਿੱਤ ਨੂੰ ਵੇਖਦੇ ਹੋਏ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ…

Election Result 2024 : ਚੰਨੀ ਦੀ ਲੀਡ 1 ਲੱਖ ਤੋਂ ਪਾਰ, BJP ਪਿਛੜੀ, ਜਾਣੋ ਸਾਰੀਆਂ ਸੀਟਾਂ ‘ਤੇ ਹੁਣ ਤੱਕ ਦੇ ਨਤੀਜੇ

ਪੰਜਾਬ ਅਤੇ ਚੰਡੀਗੜ੍ਹ ਦੀਆਂ 14 ਲੋਕ ਸਭਾ ਸੀਟਾਂ ‘ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਜਲੰਧਰ ਤੋਂ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਅਤੇ ਸੰਗਰੂਰ ਤੋਂ ਆਮ ਆਦਮੀ…

ਪੰਜਾਬ ਦੇ ਤਾਪਮਾਨ ‘ਚ ਗਿਰਾਵਟ, 4 ਜੂਨ ਤੱਕ ਹੀਟ ਵੇਵ ਦੀ ਚਿਤਾਵਨੀ, 9 ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜਾਰੀ

ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਵੀ ਗਰਮੀ ਲਗਾਤਾਰ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਪਰ ਤਾਪਮਾਨ ਵਿੱਚ ਗਿਰਾਵਟ ਨੇ ਲੋਕਾਂ ਨੂੰ ਇਸ ਗਰਮੀ ਤੋਂ ਰਾਹਤ ਜ਼ਰੂਰ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ‘ਚ 4 ਜੂਨ…

ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਅੱਜ ਤੋਂ 5 ਫੀਸਦੀ ਹੋਇਆ ਮਹਿੰਗਾ, ਸਾਲ ‘ਚ ਤੀਜੀ ਵਾਰ ਵਧਿਆ ਰੇਟ

ਪੰਜਾਬ ਦੇ ਲੁਧਿਆਣਾ ਵਿੱਚ ਲਾਡੋਵਾਲ ਟੋਲ ਪਲਾਜ਼ਾ ਬੀਤੀ ਰਾਤ ਤੋਂ ਮਹਿੰਗਾ ਹੋ ਗਿਆ ਹੈ। ਦਿੱਲੀ ਤੋਂ ਜਲੰਧਰ ਜਾਣ ਵਾਲੇ ਮੁਸਾਫਰਾਂ ਨੂੰ ਹੁਣ ਪਿਛਲੀਆਂ ਦਰਾਂ ਨਾਲੋਂ 5 ਫੀਸਦੀ ਵੱਧ ਪੈਸੇ ਦੇਣੇ ਪੈਣਗੇ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਇੱਕ ਸਾਲ ਵਿੱਚ…

ਪੰਜਾਬ ‘ਚ ਅੱਜ ਤੋਂ ਵੇਰਕਾ ਦੁੱਧ ਦੀਆਂ ਕੀਮਤਾਂ ਵਧੀਆਂ, ਜਾਣੋ ਹੁਣ ਕਿੰਨਾ ਹੋਇਆ ਵਾਧਾ

ਪੰਜਾਬ ਦੇ ਸਹਿਕਾਰੀ ਬ੍ਰਾਂਡ ਵੇਰਕਾ ਨੇ ਸੂਬੇ ਭਰ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਕਿਲੋ ਦਾ ਵਾਧਾ ਹੋਇਆ ਹੈ। ਇਹ ਵਾਧਾ 3 ਜੂਨ 2024 ਤੋਂ ਲਾਗੂ ਹੋਵੇਗਾ। ਮਿਲਕ ਪਲਾਂਟ ਲੁਧਿਆਣਾ ਦੇ…

ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਇਸ ਦਿਨ ਹੋਵੇਗੀ ਮੈਰਿਜ

ਪੰਜਾਬ ਵਿਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੰਤਰੀ ਅਨਮੋਲ ਗਗਨ ਮਾਨ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ। ਉਹ ਜਲਦ ਹੀ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਜਾਣਕਾਰੀ…