Punjab

ਕਿਸਾਨ ਵੱਲੋਂ ਹੋ ਰਹੇ ਵਿਰੋਧ ‘ਤੇ ਭਾਵੁਕ ਹੋਏ ਹੰਸ ਰਾਜ ਹੰਸ, ਕਿਹਾ- ‘ਜੇ 1 ਜੂਨ ਤੱਕ ਜ਼ਿੰਦਾ ਰਿਹਾ ਤਾਂ…’

ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਸ਼ੁੱਕਰਵਾਰ ਨੂੰ ਮੋਗਾ ਦੇ ਪਿੰਡ ਦੌਲਤਪੁਰਾ ਵਿੱਚ ਜਨਸਭਾ ਦੌਰਾਨ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਭਾਵੁਕ ਹੋ ਗਏ । ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਤੋਂ ਕਈ ਵਾਰ ਮੁਆਫੀ ਮੰਗੀ ਹੈ ਪਰ…

Weather Report: ਅੱਜ ਦੀ ਰਾਤ ਹੋਵੇਗੀ ਸਭ ਤੋਂ ਗਰਮ, ਮੌਸਮ ਨੂੰ ਲੈ ਕੇ ਨਵੀਂ ਚਿਤਾਵਨੀ, ਗਰਮੀ ਕਾਰਨ 8 ਮੌ. ਤਾਂ, ਰੈੱਡ ਅਲਰਟ ‘ਤੇ ਪੰਜਾਬ

ਉੱਤਰੀ ਭਾਰਤ ਦੇ ਜ਼ਿਆਦਾਤਰ ਰਾਜਾਂ ਵਿੱਚ ਕੜਾਕੇ ਦੀ ਗਰਮੀ ਪੈ ਰਹੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਗੁਜਰਾਤ ਵਿੱਚ ਅਗਲੇ 5 ਦਿਨਾਂ ਤੱਕ ਇਸੇ ਤਰ੍ਹਾਂ ਦੇ ਹਾਲਾਤ ਬਣੇ ਰਹਿਣਗੇ। ਇਨ੍ਹਾਂ ਰਾਜਾਂ…

Punjab weather Update: 15 ਜ਼ਿਲ੍ਹਿਆਂ ‘ਚ ਆਰੇਂਜ ਅਲਰਟ, ਨੌਤਪਾ ਦੀ ਸ਼ੁਰੂਆਤ ਨਾਲ 46 ਤੋਂ ਪਾਰ ਪਹੁੰਚੇਗਾ ਤਾਪਮਾਨ, ਭਲਕੇ ਤੋਂ ਰੈੱਡ ਅਲਰਟ ਜਾਰੀ

ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਪੰਜਾਬ ਵਿੱਚ ਤਾਪਮਾਨ ਵਿੱਚ ਔਸਤਨ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਵੀਰਵਾਰ ਨੂੰ ਬਠਿੰਡਾ ਦਾ ਤਾਪਮਾਨ ਇੱਕ ਵਾਰ ਫਿਰ ਗਰਮ ਰਿਹਾ। ਪਰ ਉੱਥੇ ਵੀ…

12ਵੀਂ ਪਾਸ ਮੁੰਡਾ ਖੁਦ ਨੂੰ ਇੰਸਪੈਕਟਰ ਦੱਸਕੇ ਮੰਗਦਾ ਸੀ ਪੈਸੇ, ਪੁਲਿਸ ਨੇ ਇੰਝ ਕੀਤਾ ਕਾਬੂ

ਲੁਧਿਆਣਾ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਜੋ ਖੁਦ ਨੂੰ ਸਪੈਸ਼ਲ ਬ੍ਰਾਂਚ ਦਾ ਪੁਲਿਸ ਮੁਲਾਜ਼ਮ ਦੱਸ ਕੇ ਲੋਕਾਂ ਤੋਂ ਪੈਸੇ ਇਕੱਠੇ ਕਰਦਾ ਸੀ। ਪੁਲਿਸ ਨੇ ਨਾਕਾਬੰਦੀ ਦੌਰਾਨ ਸ਼ਖਸ ਨੂੰ ਦਬੋਚਿਆ ਹੈ। ਇਹ ਸ਼ਖਸ ਲਾਇਸੈਂਸੀ ਪਿਸਤੌਲ ਨਾਲ ਲੋਕਾਂ ਨੂੰ…

ਸਾਬਕਾ CM ਬੇਅੰਤ ਸਿੰਘ ਦੇ ਕ. ਤ.ਲ ਦਾ ਦੋਸ਼ੀ ਜਗਤਾਰ ਸਿੰਘ ਤਾਰਾ UAPA ਕੇਸ ‘ਚੋਂ ਬਰੀ, ਸਿੱਖ ਜਥੇਬੰਦੀਆਂ ‘ਚ ਖ਼ੁਸ਼ੀ ਦੀ ਲਹਿਰ !

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਤਾਰਾ ਦੇ ਖ਼ਿਲਾਫ਼ ਜਲੰਧਰ ਦੇਹਾਤ ਦੇ ਗੁਰਾਇਆ ਥਾਣੇ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂਏਪੀਏ)…

ਗੁਰਸਿੱਖ ਪਰਿਵਾਰ ਨਾਲ ਵਾਪਰਿਆ ਭਾਣਾ, ਸੜਕ ਹਾ.ਦਸੇ ‘ਚ ਪੂਰਾ ਟੱਬਰ ਹੋਇਆ ਤ..ਬਾਹ

ਤਰਨਤਾਰਨ ਦੇ ਹਰੀਕੇ ਭਿੱਖੀਵਿੰਡ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦੇਰ ਸ਼ਾਮ ਹਰੀਕੇ ਭਿੱਖੀਵਿੰਡ ਰੋਡ ‘ਤੇ ਇੱਕ ਕਾਰ ਦੀ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਸਵਾਰ ਪਤੀ-ਪਤਨੀ ਤੇ ਉਨ੍ਹਾਂ ਦੇ ਨੌਜਵਾਨ ਪੁੱਤ ਦੀ ਮੌਤ…

ਬਲਵਿੰਦਰ ਸਿੰਘ ਢਿੱਲੋਂ ਨੇ ਬਰਤਾਨੀਆ ‘ਚ ਚਮਕਾਇਆ ਪੰਜਾਬੀਆਂ ਦਾ ਨਾਂ, ਬਣੇ ਪਹਿਲੇ ਸਿੱਖ ਮੇਅਰ

ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ ਵਿਦੇਸ਼ ਵਿਚ ਰੋਸ਼ਨ ਕਰ ਦਿੱਤਾ ਹੈ। ਉਹ ਬਰਤਾਨੀਆ ਦੇ ਸ਼ਹਿਰ ਸਲੋਹ ਦੇ ਪਹਿਲੇ ਸਿੱਖ ਮੇਅਰ ਬਣ ਗਏ ਹਨ। ਸਲੋਹ ਵਿਚ ਕੰਜ਼ਰਵੇਟਿਵ ਪਾਰਟੀ ਤੇ…

BJP ਨੂੰ ਫਿਰੋਜ਼ਪੁਰ ‘ਚ ਵੱਡਾ ਝਟਕਾ, ਸਾਬਕਾ ਵਿਧਾਇਕ ਨੰਨੂ ਨੇ ਫੜਿਆ ‘ਆਪ’ ਦਾ ਪੱਲਾ

ਪੰਜਾਬ ਭਾਜਪਾ ਨੂੰ ਫ਼ਿਰੋਜ਼ਪੁਰ ਵਿੱਚ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ‘ਆਪ’ ‘ਚ ਸ਼ਾਮਲ ਹੋ ਗਏ ਹਨ। ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ। ਇਸ ਤੋਂ ਪਹਿਲਾਂ ਵੀ ਉਹ ਕਿਸਾਨ…

Sim Card: 18 ਲੱਖ ਸਿਮ ਕਾਰਡ ਤੇ ਕੁਨੈਕਸ਼ਨ ਹੋਣਗੇ ਬੰਦ, ਅਜਿਹੇ ਲੋਕਾਂ ‘ਤੇ ਲੱਗੇਗੀ ਲਗਾਮ, ਕਿਤੇ ਤੁਸੀਂ ਵੀ ਤਾਂ ਨਹੀਂ ਸ਼ਾਮਲ

ਕੇਂਦਰ ਸਰਕਾਰ ਨੇ ਆਨਲਾਈਨ ਧੋਖਾਧੜੀ ਅਤੇ ਘੁਟਾਲਿਆਂ ਨੂੰ ਰੋਕਣ ਲਈ ਪੂਰੀ ਤਿਆਰੀ ਖਿੱਚ ਲਈ ਹੈ। ਸਰਕਾਰ ਨੇ 15 ਦਿਨਾਂ ਦਾ ਐਕਸ਼ਨ ਪਲਾਨ ਬਣਾਇਆ ਹੈ ਜਿਸ ਦੇ ਆਧਾਰ ‘ਤੇ ਲੱਖਾਂ ਸਿਮ ਕਾਰਡ ਬੰਦ ਕੀਤੇ ਜਾਣਗੇ। ਜਿਨ੍ਹਾਂ ਸਿਮ ਕਾਰਡਾਂ ‘ਤੇ ਕਾਰਵਾਈ ਕੀਤੀ…

ਪੰਜਾਬ ਦੇ ਸਕੂਲਾਂ ‘ਚ ਕੱਲ ਤੋਂ ਛੁੱਟੀਆਂ ਦਾ ਐਲਾਨ, ਵਧਦੀ ਗਰਮੀ ਕਾਰਨ ਲਿਆ ਫੈਸਲਾ

ਪੰਜਾਬ ਵਿੱਚ ਤੇਜ਼ ਗਰਮੀ ਅਤੇ ਗਰਮੀ ਦੀ ਲਹਿਰ ਦੇ ਰੈੱਡ ਅਲਰਟ ਦੇ ਮੱਦੇਨਜ਼ਰ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 21 ਮਈ ਤੋਂ 30 ਮਈ ਤੱਕ ਛੁੱਟੀ ਦਾ ਐਲਾਨ ਕੀਤਾ ਹੈ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ…