Punjab

ਅਮਰੀਕਾ ਤੋਂ ਮੰਦਭਾਗੀ ਖ਼ਬਰ, ਭਿ.ਆ.ਨਕ ਸੜਕ ਹਾ.ਦ.ਸੇ ”ਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਮੌ./ਤ

ਅਮਰੀਕਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਬੀਤੇ ਦਿਨ ਜਾਰਜੀਆ ਸੂਬੇ ਦੇ ਅਲਫਾਰੇਟਾ ਵਿੱਚ ਇੱਕ ਕਾਰ ਸੜਕ ਹਾਦਸੇ ਵਿੱਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਹਾਦਸੇ ਦਾ ਸ਼ਿਕਾਰ ਹੋਏ ਸਾਰੇ ਵਿਦਿਆਰਥੀਆਂ…

Lok Sabha Election 2024: ਅੰਮ੍ਰਿਤਪਾਲ ਬਾਰੇ ਕੀ-ਕੀ ਬੋਲ ਗਏ ਸੁਖਬੀਰ ਬਾਦਲ…ਵੋਟਾਂ ਪਾਉਣ ਤੋਂ ਪਹਿਲਾਂ ਜਾਣ ਲਵੋ ਅੰਮ੍ਰਿਤਪਾਲ ਹੈ ਕੌਣ?

ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਆਖਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚੁੱਪੀ ਤੋੜੀ ਹੈ। ਅਕਾਲੀ ਲੀਡਰ ਅਜੇ ਤੱਕ ਅੰਮ੍ਰਿਤਪਾਲ ਸਿੰਘ ਬਾਰੇ ਖੁੱਲ੍ਹ ਕੇ ਬੋਲਣ…

Balkaur Singh: ਸੁਖਪਾਲ ਖਹਿਰਾ ਨੂੰ ਬਲਕੌਰ ਸਿੰਘ ਦਾ ਖੁੱਲ੍ਹਾ ਸਮਰਥਨ, ਬਰਨਾਲਾ ‘ਚ ਕੀਤਾ ਚੋਣ ਪ੍ਰਚਾਰ, ਸਰਕਾਰ ‘ਤੇ ਲਾਏ ਰਗੜੇ

ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿੱਚ ਸਿੱਧੂ ਮੂਸੇ ਵਾਲਾ ਦੇ ਪਿਤਾ ਦੇ ਬਲਕੌਰ ਸਿੰਘ ਨੇ ਸਮਰਥਨ ਦਿੱਤਾ ਹੈ। ਬਰਨਾਲਾ ‘ਚ ਬਲਕੌਰ ਸਿੰਘ ਸਿੱਧੂ ਨੇ ਖਹਿਰਾ ਸਮੇਤ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਕਾਂਗਰਸ ਪਾਰਟੀ…

Lok Sabha Elections: ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਮੰਜ਼ੂਰ ਹੋਈ ਜਾਂ ਨਹੀਂ? ਆਇਆ ਆਹ ਵੱਡਾ ਅਪਡੇਟ

‘ਵਾਰਿਸ ਪੰਜਾਬ ਦੇ’ ਦੇ ਮੁਖੀ ਦੀ ਨਾਮਜ਼ਦਗੀ ਮੰਜੂਰ ਕਰ ਲਈ ਗਈ ਹੈ। ਉਹ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ, ਉਹ ਇਸ ਸਮੇਂ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ 1 ਜੂਨ ਨੂੰ ਵੋਟਾਂ ਪੈਣੀਆਂ ਹਨ।…

Threat: ਪੰਨੂ ਵੱਲੋਂ ਚੋਣ ਬੂਥਾਂ ਨੂੰ ਬੰ./ਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਪੰਜਾਬ ‘ਚ ਅਲਰਟ ‘ਤੇ ਪੁਲਿਸ ! ਚੁੱਕਣ ਜਾ ਰਹੀ ਆਹ ਕਦਮ

ਸਰਹੱਦੀ ਸੂਬੇ ਪੰਜਾਬ ਵਿੱਚ ਆਗਾਮੀ ਲੋਕ ਸਭਾ ਚੋਣਾਂ ਲਈ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਵੋਟਿੰਗ ਕਰਵਾਉਣ ਦੇ ਉਦੇਸ਼ ਨਾਲ 80 ਫੀਸਦੀ ਪੁਲਿਸ ਬਲ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 250 ਹੋਰ ਕੰਪਨੀਆਂ ਤਾਇਨਾਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ…

Hemkunt Sahib Yatra 2024: ਹੇਮਕੁੰਟ ਜਾਣ ਵਾਲਿਆਂ ਲਈ ਖੁਸ਼ਖਬਰੀ! ਹੈਲੀਕਾਪਟਰ ਸੇਵਾ ਸ਼ੁਰੂ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਜਾਣ ਵਾਲਿਆਂ ਲਈ ਖੁਸ਼ਖਬਰੀ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 25 ਮਈ ਤੋਂ ਆਰੰਭ ਹੋ ਰਹੀ ਹੈ। ਇਸ ਸਾਲ ਸ਼ਰਧਾਲੂਆਂ ਲਈ ਇਹ ਯਾਤਰਾ ਹੋਰ ਵੀ ਸੁਖਾਲੀ ਹੋ ਜਾਵੇਗੀ। ਇਸ ਸਾਲ ਉੱਤਰਾਖੰਡ ਦੇ…

Heat Wave Alert: ਪੰਜਾਬ ਕਿੰਨੇ ਦਿਨ ਝੱਲੇਗਾ ਹੀਟਵੇਵ ਦੀ ਮਾਰ, ਅਸਮਾਨੋਂ ਵਰ੍ਹ ਰਹੀ ਅੱਗ ਸਿਹਤ ਲਈ ਖਤਰਨਾਕ, ਇੰਝ ਕਰੋ ਬਚਾਅ

ਪੰਜਾਬ ਵਿੱਚ ਗਰਮੀ ਆਪਣਾ ਲਗਾਤਾਰ ਕਹਿਰ ਬਰਪਾ ਰਹੀ ਹੈ। ਲਗਾਤਾਰ ਵੱਧ ਰਹੇ ਤਾਪਮਾਨ ਕਾਰਨ ਆਮ ਜਨਤਾ ਨੂੰ ਕੜਾਕੇ ਦੀ ਧੁੱਪ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫਿਲਹਾਲ ਇਹ ਅਸਮਾਨੋਂ ਵਰ੍ਹ ਰਿਹਾ ਗਰਮੀ ਦਾ ਕਹਿਰ ਲੋਕਾਂ ਨੂੰ ਆਉਣ ਵਾਲੇ ਸਮੇਂ ਵਿੱਚ…

Wheat Price: ਹਾੜੀ ਦੀਆਂ ਫ਼ਸਲਾਂ ਦੇ ਮੁੱਲ ਨੂੰ ਵਧਾਉਣ ਲੈ ਕੇ ਪੰਜਾਬ ਸਰਕਾਰ ਨੇ ਕੇਂਦਰ ਨੂੰ ਲਿਖੀ ਚਿੱਠੀ, ਕਣਕ ਦਾ ਭਾਅ 3104 ਰੁਪਏ ਕਰਨ ਦੀ ਕੀਤੀ ਸਿਫਾਰਿਸ਼

ਪੰਜਾਬ ਸਰਕਾਰ ਨੇ ਹਾੜੀ ਦੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਲਈ ਕੇਂਦਰ ਸਰਕਾਰ ਨੂੰ ਆਪਣੀ ਸਿਫ਼ਾਰਸ਼ ਭੇਜ ਦਿੱਤੀ ਹੈ। ਫਸਲ ਉਤਪਾਦਨ ਦੀ ਲਾਗਤ ਦੇ ਆਧਾਰ ‘ਤੇ ਸਾਲ 2025-2026 ਲਈ ਕਣਕ ਦਾ ਰੇਟ 3104 ਰੁਪਏ ਪ੍ਰਤੀ ਕੁਇੰਟਲ ਤੈਅ ਕਰਨ…

Amritsar News: ਸ਼.ਰਾਬੀ ਪੁਲਿਸ ਮੁਲਾਜ਼ਮ ਦਾ ਕਾਰਾ, ਘਰ ‘ਚ ਇਕੱਲੀਆ ਔਰਤਾਂ ਦੇਖਕੇ ਕੱਢੀਆਂ ਗਾ.ਲਾਂ, ਪਿੰਡ ਵਾਲਿਆਂ ਮੰਗਿਆ ਇਨਸਾਫ਼

ਖ਼ਬਰ ਅੰਮ੍ਰਿਤਸਰ ਤੋਂ ਹੈ ਜਿੱਥੋਂ ਦੇ ਪਿੰਡ ਫਤਿਹਪੁਰ ਵਿੱਚ ਸ਼ਰਾਬ ਦੇ ਨਸ਼ੇ ਵਿੱਚ ਟੱਲੀ ਪੁਲਿਸ ਵਾਲੇ ਵੱਲੋਂ ਹੰਗਾਮਾ ਕੀਤਾ ਗਿਆ ਜਿਸ ਤੋਂ ਬਾਅਦ ਉਸ ਦੇ ਸੀਨੀਅਰ ਅਧਿਕਾਰੀ ਆ ਕੇ ਉਸ ਨੂੰ ਥਾਣੇ ਲੈ ਗਏ ਪਰ ਇਸ ਮੌਕੇ ਪਿਡ ਵਾਲਿਆਂ ਨੇ…

UK Visa: ਬ੍ਰਿਟੇਨ ਨੇ ਦਿੱਤਾ ਵੱਡਾ ਝਟਕਾ, 91 ਹਜ਼ਾਰ ਭਾਰਤੀ ਵਿਦਿਆਰਥੀ ਹੋਣਗੇ ਪ੍ਰਭਾਵਿਤ, ਜਾਣੋ ਪੂਰਾ ਮਾਮਲਾ

ਬ੍ਰਿਟੇਨ ਦੀ ਰਿਸ਼ੀ ਸੁਨਕ ਸਰਕਾਰ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਜਾ ਰਹੀ ਹੈ। ਸਰਕਾਰ ਦੀ ਮਾਈਗ੍ਰੇਸ਼ਨ ਸਲਾਹਕਾਰ ਕਮੇਟੀ ਨੇ ਗ੍ਰੈਜੂਏਟ ਵੀਜ਼ਾ ਰੂਟ ਬੰਦ (Graduate Route Visa) ਕਰਨ ਬਾਰੇ ਰਿਪੋਰਟ ਤਿਆਰ ਕੀਤੀ ਹੈ। ਦੈਨਿਕ ਭਾਸਕਰ ਦੀ ਰਿਪੋਰਟ ਮੁਤਾਬਕ ਇਹ ਰਿਪੋਰਟ…