Punjab

Punjab Politics: ਚੰਨੀ ਦੇ ਪੁੰਝ ਹ.ਮ.ਲੇ ਵਾਲੇ ਬਿਆਨ ‘ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ (Charanjit Singh Channi) ਦੀਆਂ ਮੁਸ਼ਕਲਾਂ ਘੱਟ ਹੋਣ ਦੇ ਨਾਮ ਨਹੀਂ ਲੈ ਰਹੀਆਂ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਮੰਗਲਵਾਰ ਨੂੰ ਕਿਹਾ – ਕਾਂਗਰਸ…

ਪੰਜਾਬ ‘ਚ 2 ਦਿਨ ਹੀਟ ਵੇਵ ਦਾ ਅਲਰਟ, 4 ਡਿਗਰੀ ਤੱਕ ਵਧ ਸਕਦੈ ਪਾਰਾ, ਅਡਵਾਇਜ਼ਰੀ ਜਾਰੀ

ਪੰਜਾਬ ‘ਚ ਅਗਲੇ ਕੁਝ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਵਾਲਾ ਹੈ। ਇਸ ਕਾਰਨ ਸੂਬੇ ਵਿੱਚ 16 ਅਤੇ 17 ਮਈ ਨੂੰ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਇਸ ਦੌਰਾਨ ਤਾਪਮਾਨ ਚਾਰ ਡਿਗਰੀ ਤੱਕ ਵਧ ਸਕਦਾ ਹੈ। ਅਜਿਹੇ ‘ਚ…

ਪੰਜਾਬ ‘ਚ ਹ.ਥਿਆ.ਰਾਂ-ਹਿੰਸਾਂ ਵਾਲੇ ਗੀਤਾਂ ਨੂੰ ਲੈ ਕੇ ਹੋਵੇਗੀ ਕਾਰਵਾਈ! ਹਾਈਕੋਰਟ ਨੇ ਦਿੱਤੇ ਇਹ ਹੁਕਮ

ਪੰਜਾਬ ਵਿੱਚ ਹਥਿਆਰਾਂ ਅਤੇ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਕਾਰਾਂ ’ਤੇ ਹੁਣ ਹਾਈ ਕੋਰਟ ਦੀ ਤਲਵਾਰ ਲਟਕ ਗਈ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਅਜਿਹੇ ਗੀਤਾਂ ਦੀ ਸੂਚੀ ਤਿਆਰ ਕਰਕੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ…

ਸਾਲ ਪਹਿਲਾਂ ਚਾਵਾਂ ਨਾਲ ਤੋਰੀ ਸੀ ਧੀ ਦੀ ਡੋਲੀ, ਹੁਣ ਇਸ ਹਾਲ ‘ਚ ਵੇਖ ਭੁੱਬਾਂ ਮਾਰ-ਮਾਰ ਰੋਇਆ ਪਰਿਵਾਰ

ਜਲੰਧਰ ਦੇ ਨਕੋਦਰ ਦੇ ਥਾਣਾ ਮਹਿਤਪੁਰ ਅਧੀਨ ਪੈਂਦੇ ਪਿੰਡ ਮਹਿਤਪੁਰ ‘ਚ ਇਕ ਵਿਆਹੁਤਾ ਵੱਲੋਂ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਨਵਜੋਤ ਕੌਰ ਵਜੋਂ ਹੋਈ ਹੈ। ਉਥੇ ਹੀ ਪੇਕੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਨਵਜੋਤ…

ਪੰਜਾਬ-ਹਰਿਆਣਾ-ਚੰਡੀਗੜ੍ਹ ‘ਚ ਪਵੇਗੀ ਭਿਆਨਕ ਗਰਮੀ, ਟੁੱਟਣਗੇ ਸਾਰੇ ਰਿਕਾਰਡ, 46 ਡਿਗਰੀ ਤੱਕ ਜਾਵੇਗਾ ਪਾਰਾ

ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਲਈ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ 4-5 ਦਿਨਾਂ ‘ਚ ਇਨ੍ਹਾਂ ਇਲਾਕਿਆਂ ‘ਚ ਅੱਤ ਦੀ ਗਰਮੀ ਅਤੇ ਹੀਟ ਵੇਵ ਹੋਵੇਗੀ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਇਹ ਐਡਵਾਈਜ਼ਰੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ…

ਬੀਬੀ ਜਗੀਰ ਕੌਰ ਦੀ ਠੋਡੀ ਨੂੰ ਹੱਥ ਲਾਉਣ ਦੇ ਮਾਮਲੇ ‘ਤੇ ਘਿਰੇ ਚੰਨੀ, ਨੋਟਿਸ ਜਾਰੀ

ਬੀਬੀ ਜਗੀਰ ਕੌਰ ਦੀ ਠੋਡੀ ਨੂੰ ਹੱਥ ਲਾਉਣ ਦੀ ਵਾਇਰਲ ਹੋਈ ਵੀਡੀਓ ਦੇ ਮਾਮਲੇ ‘ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੁਰੇ ਫਸ ਗਏ ਹਨ। ਇਸ ਮਾਮਲੇ ਉਤੇ ਮਹਿਲਾ ਕਮਿਸ਼ਨ ਨੇ ਚੰਨੀ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਚਰਨਜੀਤ ਚੰਨੀ…

Punjab Politics: ‘ਆਪ ਚੋਣ ਪ੍ਰਚਾਰ ਲਈ ਵਰਤ ਰਹੀ ਸਰਕਾਰੀ ਮਸ਼ੀਨਰੀ’, ਮਜੀਠੀਆ ਨੇ ਚੋਣ ਕਮਿਸ਼ਨ ਤੋਂ ਕਾਰਵਾਈ ਦੀ ਕੀਤੀ ਮੰਗ

ਪੰਜਾਬ ਦੀਆਂ ਚੋਣਾਂ ਲਈ ਪਾਰਟੀਆਂ ਦੇ ਉਮੀਦਵਾਰ ਮੈਦਾਨ ਵਿੱਚ ਹਨ ਤੇ ਇਸ ਮੌਕੇ ਲੋਕਾਂ ਦੇ ਵਿੱਚ ਜਾ ਕੇ ਪ੍ਰਚਾਰ ਕਰਨ ਤੇ ਮੁਖ਼ਾਲਫ਼ਤ ਕਰਨ ਤੋਂ ਇਲਾਵਾ ਇੱਕ ਸਿਆਸੀ ਜੰਗ ਸੋਸ਼ਲ ਮੀਡੀਆ ਉੱਤੇ ਵੀ ਚੱਲ ਰਹੀ ਹੈ ਜਿਸ ਵਿੱਚ ਹਰ ਪਾਰਟੀ ਬਾਖ਼ੂਬੀ…

Crime News: ਪਿਓ ਨੇ ਧੀ ਦੀ ਲੁੱਟੀ ਪੱਤ, ਮਾਂ ਨੇ ਰੋਕਣ ਦੀ ਕੀਤੀ ਕੋਸ਼ਿਸ਼ ਤਾਂ ਕਰ ਦਿੱਤਾ ਆਹ ਕਾਰਾ

ਪਟਿਆਲਾ-ਅੰਬਾਲਾ ਰੋਡ ‘ਤੇ ਪੈਂਦੇ ਇੱਕ ਪਿੰਡ ਤੇਪਲਾ ਵਿੱਚ ਇੱਕ ਵਿਅਕਤੀ ਵਲੋਂ ਆਪਣੀ 15 ਸਾਲਾ ਧੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਉਸ ਦੀ ਧੀ ਘਰ ਵਿੱਚ ਇਕੱਲੀ ਸੀ, ਉਸ ਵੇਲੇ ਦੋਸ਼ੀ ਨੇ ਵਾਰਦਾਤ ਨੂੰ ਅੰਜਾਮ ਦਿੱਤਾ। 9…

100 ਤੋਂ ਵੱਧ ਔਰਤਾਂ ਨਾਲ ਗੰ./ਦਾ ਕੰਮ ਕਰਨ ਵਾਲੇ ਜਲੇਬੀ ਬਾਬਾ ਦੀ ਜੇਲ੍ਹ ‘ਚ ਮੌ. +ਤ, ਪੰਜਾਬ ਤੋਂ ਗਿਆ ਸੀ ਹਰਿਆਣਾ

120 ਤੋਂ ਵੱਧ ਔਰਤਾਂ ਨਾਲ ਬਲਾਤਕਾਰ ਕਰਨ ਵਾਲੇ ਹਰਿਆਣਾ ਦੇ ਜਲੇਬੀ ਬਾਬਾ ਦੀ ਹਿਸਾਰ ਜੇਲ੍ਹ ਵਿੱਚ ਮੌਤ ਹੋ ਗਈ ਹੈ। ਉਹ 14 ਸਾਲ ਦੀ ਕੈਦ ਦੀ ਸਜ਼ਾ ਕੱਟ ਰਿਹਾ ਸੀ। ਜਲੇਬੀ ਬਾਬਾ 120 ਤੋਂ ਵੱਧ ਔਰਤਾਂ ਨਾਲ ਬਲਾਤਕਾਰ ਦੀ ਵੀਡੀਓ…

Fazilka News: ਹੈੱਡ ਗ੍ਰੰਥੀ ਨੇ ਕੀਤਾ ਮੋਟਰਸਾਈਕਲ ਚੋਰੀ, ਹਸਪਤਾਲ ਸਟਾਫ ਨੇ ਫੜ ਕੇ ਕੀਤਾ ਪੁਲਿਸ ਹਵਾਲੇ

ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਸਟਾਫ ਦਾ ਮੋਟਰਸਾਈਕਲ ਚੋਰੀ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਿਅਰਤੀ ਇਕ ਨਿੱਜੀ ਗੁਰਦੁਆਰਾ ਸਾਹਿਬ ‘ਚ ਹੈੱਡ ਗ੍ਰੰਥੀ ਹੈ। ਦੋਸ਼ੀ ਦੀ ਪਛਾਣ ਉਸ ਵੇਲੇ ਹੋਈ, ਜਦੋਂ…