Punjab

Lok Sabha Candidates Nomination: ਅੱਜ ਚਰਨਜੀਤ ਚੰਨੀ, ਰਵਨੀਤ ਬਿੱਟੂ ਸਣੇ ਆਹ 18 ਉਮੀਦਵਾਰ ਭਰਨਗੇ ਨਾਮਜ਼ਦਗੀ, ਦੇਖੋ ਪੂਰੀ ਲਿਸਟ

ਪੰਜਾਬ ਵਿੱਚ ਲੋਕ ਸਭਾ ਚੋਣਾਂ 1 ਜੂਨ ਨੂੰ ਹੋਣੀਆਂ ਹਨ ਅਤੇ ਇਸ ਤੋਂ ਪਹਿਲਾਂ ਉਮੀਦਵਾਰ ਨਾਮਜ਼ਦਗੀਆਂ ਦਾਖਲ ਕਰ ਰਹੇ ਹਨ। ਪਿਛਲੇ ਦਿਨੀਂ ਜਿੱਥੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਨਾਮਜ਼ਦਗੀ ਦਾਖਲ ਕੀਤੀ ਸੀ, ਤਾਂ ਉੱਥੇ ਹੀ ਅੱਜ ਅਕਸ਼ੈ ਤ੍ਰਿਤਿਆ ਵਾਲੇ…

ਮੋਹਾਲੀ ‘ਚ ਨਿੱਜੀ ਕਾਲਜ ਦੇ ਵਿਦਿਆਰਥੀ ਨੇ ਦਿੱਤੀ ਜਾ. /ਨ, Admit Card ਨਾ ਮਿਲਣ ਕਾਰਨ ਰਹਿੰਦਾ ਸੀ ਪਰੇਸ਼ਾਨ

ਮੋਹਾਲੀ ਤੋਂ ਇਸ ਵੇਲੇ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਨਿੱਜੀ ਕਾਲਜ ਵਿੱਚ ਪੜ੍ਹਦੇ ਵਿਦਿਆਰਥੀ ਨੇ ਮਾਮੂਲੀ ਗੱਲ ਪਿੱਛੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਨੌਜਵਾਨ B.Sc ਦਾ ਵਿਦਿਆਰਥੀ ਸੀ। ਮ੍ਰਿਤਕ ਦੇ ਦੋਸਤਾਂ ਦਾ ਕਹਿਣਾ ਹੈ ਕਿ…

Punjab Politics: ਆਪ ਨੇ ਸ਼ੇਅਰ ਕੀਤੀ ਨਵਜੋਤ ਸਿੱਧੂ ਦੀ ਸ਼ਾਇਰੀ, ਕਿਹਾ-ਨਹੀਂ ਦਬਦਾ ਪੰਜਾਬ ਦਾ ਪੁੱਤ

ਪੰਜਾਬ ਵਿੱਚ ਤਾਪਮਾਨ ਦੇ ਨਾਲ ਨਾਲ ਹੁਣ ਸਿਆਸੀ ਪਾਰਾ ਵੀ ਸਿਖਰਾਂ ਉੱਤੇ ਹੈ। ਇਸ ਮੌਕੇ ਵਿਰੋਧੀਆਂ ਉੱਤੇ ਨਿਸ਼ਾਨਾਂ ਸਾਧਣ ਦੀ ਕੋਈ ਵੀ ਕਸਰ ਨਹੀਂ ਛੱਡੀ ਜਾ ਰਹੀ ਹੈ। ਇਸ ਮੌਕੇ ਹਰ ਪਾਰਟੀ ਜ਼ੋਰ ਲਾ ਰਹੀ ਹੈ ਕਿਵੇਂ ਨਾ ਕਿਵੇਂ ਵਿਰੋਧੀਆਂ…

Punjab Weather: ਪੰਜਾਬ ‘ਚ ਗਰਮੀ ਦਾ ਕਹਿਰ, ਮਈ ਮਹੀਨੇ ਟੁੱਟਿਆ 13 ਸਾਲ ਦਾ ਰਿਕਾਰਡ, ਤਾਪਮਾਨ 43 ਡਿਗਰੀ ਤੋਂ ਪਾਰ

ਪੰਜਾਬ ਵਿੱਚ ਇਨ੍ਹੀਂ ਦਿਨੀਂ ਗਰਮੀ ਲੋਕਾਂ ਨੂੰ ਖੂਬ ਪ੍ਰਭਾਵਿਤ ਕਰ ਰਹੀ ਹੈ। ਕੜਾਕੇ ਦੀ ਧੁੱਪ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ। ਇਸ ਦੌਰਾਨ ਲੁਧਿਆਣਾ ਵਿੱਚ ਤਾਪਮਾਨ 43 ਡਿਗਰੀ ਤੱਕ ਪਹੁੰਚ ਗਿਆ ਹੈ। ਮਈ ਮਹੀਨੇ ਵਿੱਚ ਤਾਪਮਾਨ ਵਿੱਚ ਹੋਇਆ ਇਹ…

ਵਿਆਹ ਵਾਲੀ ਗੱਡੀ ਦੀ ਟ੍ਰੈਕਟਰ ਨਾਲ ਹੋਈ ਟੱ.ਕਰ, ਲਾੜਾ-ਲਾੜੀ ਸਣੇ ਕਈ ਲੋਕਾਂ ਨੂੰ ਲੱਗੀਆਂ ਸੱਟਾਂ

ਅਬੋਹਰ-ਸ਼੍ਰੀ ਗੰਗਾਨਗਰ ਨੈਸ਼ਨਲ ਹਾਈਵੇ ਗਿਦੜਾਂਵਾਲੀ ਨੇੜੇ ਵਿਆਹ ਵਾਲੀ ਗੱਡੀ ਨਾਲ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਡੋਲੀ ਵਾਲੀ ਗੱਡੀ ਦੀ ਟ੍ਰੈਕਟਰ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਲਾੜਾ-ਲਾੜੀ ਸਣੇ ਕਈ ਲੋਕਾਂ ਨੂੰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਦਾ ਇਲਾਜ ਕਰ…

ਅਕਾਲੀ ਲੀਡਰ ‘ਤੇ ਜਾ..ਨ/ਲੇਵਾ ਹ-ਮ+ਲਾ ਕਰਵਾਉਣ ਵਾਲੇ ਵੀ ਅਕਾਲੀ ਹੀ ਨਿਕਲੇ? ਗ੍ਰਿਫਤਾਰ ਨੌਜਵਾਨਾਂ ਨੇ ਖੋਲ੍ਹੀ ਸਾਰੀ ਪੋਲ

ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਮਠਾੜੂ ‘ਤੇ ਹੋਏ ਹਮਲੇ ਦੀਆਂ ਕੜੀਆਂ ਸਾਹਮਣੇ ਆਉਣੀਆਂ ਸ਼ੁਰੂ ਹੋ ਗਈਆਂ ਹਨ। 28 ਅਪਰੈਲ ਨੂੰ ਵਾਪਰੀ ਇਸ ਘਟਨਾ ਵਿੱਚ ਬੱਸੀ ਪਠਾਣਾ ਪੁਲਿਸ ਨੇ ਸੀਨੀਅਰ ਅਕਾਲੀ ਆਗੂ ਜਗਦੀਪ ਸਿੰਘ ਚੀਮਾ…

ਮੋਦੀ ਸਰਕਾਰ ਦੇ ਦੇਸ ਹਿੱਤ ਵਿੱਚ ਲਏ ਵਿਕਾਸਮੁਖੀ ਫੈਸਲਿਆਂ ਕਰਕੇ ਹੀ ਤੀਜੀ ਵਾਰ ਬਣੇਗੀ ਸਰਕਾਰ : ਪਰਮਜੀਤ ਸਿੰਘ ਗਿੱਲ

Report -ਬਬਲੂ. ਪੰਜਾਬ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਅੱਜ ਸਾਰੇ ਵਿਸ਼ਵ ਵਿੱਚ ਮੋਦੀ ਸਰਕਾਰ ਦੇ ਲੋਕ ਭਲਾਈ ਹਿਤ ਕੀਤੇ ਗਏ ਕੰਮਾਂ ਦੀ ਸਲਾਘਾ ਹੋ ਰਹੀ ਹੈ ਜਿਸ ਨਾਲ…

Lok Sabha Election 2024:ਆਖਰ ਸੁਖਪਾਲ ਖਹਿਰਾ ਦੀ ਸਟੇਜ ‘ਤੇ ਸਿਮਰਨ ਮਹੰਤ ਨੇ ਕਿਉਂ ਕੀਤਾ ਹੰਗਾਮਾ, ਹੁਣ ਖੁਦ ਹੀ ਦੱਸੀ ਪੂਰੀ ਕਹਾਣੀ

ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਖਹਿਰਾ ਦੀ ਚੋਣ ਸਭਾ ਦੌਰਾਨ ਕਿੰਨਰਾਂ ਨਾਲ ਹੋਈ ਖਿੱਚ-ਧੂਹ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ਬਾਰੇ ਸੋਸ਼ਲ ਮੀਡੀਆ ਉਪਰ ਖੂਬ ਚਰਚਾ ਹੋ ਰਹੀ ਹੈ। ਕੁਝ ਲੋਕ ਕਿੰਨਰ ਸਿਮਰਨ ਮਹੰਤ ਨੂੰ…

Punjab: ਘਰੋਂ ਝਿੜਕਾਂ ਪੈਣ ਦੇ ਡਰ ਤੋਂ 8 ਸਾਲਾਂ ਬੱਚੇ ਨੇ ਚੁੱਕਿਆ ਖੌ. ਫਨਾ.ਕ ਕਦਮ, ਜਾਣੋ ਕਿਉਂ

ਪੰਜਾਬ ਦੇ ਫ਼ਿਰੋਜ਼ਪੁਰ ਤੋਂ ਹੈਰਾਨੀਜਨਕ ਘਟਨਾ ਸਾਹਮਣੇ ਆ ਰਹੀ ਹੈ। ਦਰਅਸਲ, ਮੋਬਾਈਲ ਟੁੱਟਣ ਤੇ ਘਰਦਿਆਂ ਕੋਲੋਂ ਡਰ ਦੇ ਮਾਰੇ ਅੱਠ ਸਾਲਾ ਚੌਥੀ ਜਮਾਤ ਦੇ ਬੱਚੇ ਨੇ ਵਾਟਰ ਬਾਕਸ ਵਾਲੇ ਕਮਰੇ ਵਿੱਚ ਪਾਈਪ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਗੁਰੂਹਰਸਹਾਏ…

Power Cut: ਮਈ ਦੀ ਗਰਮੀ ਨੇ ਲੋਕਾਂ ਤੇ ਸਰਕਾਰ ਦੇ ਕਢਵਾਏ ਪਸੀਨੇ, ਬਿਜਲੀ ਦੀ ਮੰਗ ਵਧੀ, 3 ਥਰਮਲ ਪਲਾਂਟ ਹੋ ਗਏ ਖਰਾਬ ! ਲੱਗਣਗੇ ਲੰਬੇ ਲੰਬੇ ਕੱਟ

ਮਈ ਸ਼ੁਰੂ ਹੁੰਦੇ ਹੀ ਬਿਜਲੀ ਦੀ ਖਪਤ ਤੇਜ਼ੀ ਨਾਲ ਵਧੀ ਹੈ। ਸਿਰਫ 5 ਦਿਨਾਂ ‘ਚ ਹੀ ਬਿਜਲੀ ਦੀ ਮੰਗ 975 ਮੈਗਾਵਾਟ ਵਧ ਗਈ ਹੈ। ਪਹਿਲੀ ਮਈ ਨੂੰ ਬਿਜਲੀ ਦੀ ਸਭ ਤੋਂ ਵੱਧ ਮੰਗ 8857 ਮੈਗਾਵਾਟ ਸੀ, ਜੋ ਮੰਗਲਵਾਰ ਨੂੰ 9832…