Sangrur News: ਖਹਿਰਾ ਦਾ ਸੀਐਮ ਭਗਵੰਤ ਮਾਨ ‘ਤੇ ਇਲਜ਼ਾਮ! ਵਿਜੀਲੈਂਸ ਦਾ ਡਰਾਵਾ ਦੇ ਕਾਂਗਰਸੀਆਂ ਨੂੰ ‘ਆਪ’ ‘ਚ ਸ਼ਾਮਲ ਕੀਤਾ ਜਾ ਰਿਹਾ
ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ’ਤੇ ਵਰ੍ਹਦਿਆਂ ਕਿਹਾ ਕਿ ਭਗਵੰਤ ਮਾਨ ਵੱਲੋਂ ਕਾਂਗਰਸ ਦੇ ਸੀਨੀਅਰ ਆਗੂਆਂ ਨੂੰ ਵਿਜੀਲੈਂਸ ਦਾ ਡਰਾਵਾ ਦੇ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ।…
ਘਰੋਂ ਸੈਰ ਲਈ ਨਿਕਲੀ ਮਹਿਲਾ ‘ਤੇ ਅਵਾਰਾ ਕੁੱਤਿਆਂ ਨੇ ਕੀਤਾ ਹ. /ਮ ਲਾ, 2 ਬੱਚਿਆਂ ਦੇ ਸਿਰ ਤੋਂ ਉਠਿਆ ਮਾਂ ਦਾ ਸਾਇਆ
ਪੁਲਿਸ ਥਾਣਾ ਭੈਣੀ ਮੀਆਂ ਖਾਂ ਦੇ ਅਧੀਨ ਪੈਂਦੇ ਪਿੰਡ ਕਿਸ਼ਨਪੁਰ ਵਿੱਚ ਕੁਝ ਦਿਨਾਂ ਤੋਂ ਆਪਣੇ ਪੇਕੇ ਪਰਿਵਾਰ ਨੂੰ ਮਿਲਣ ਲਈ ਇੱਕ ਵਿਆਹੁਤਾ ਔਰਤ ਨੂੰ ਅੱਜ ਸਵੇਰੇ ਤੜਕਸਾਰ ਖੁੰਖਾਰ ਅਤੇ ਅਵਾਰਾ ਕੁੱਤਿਆਂ ਦੇ ਇੱਕ ਝੁੰਡ ਵੱਲੋਂ ਉਸ ਵੇਲੇ ਨੋਚ-ਨੋਚ ਕੇ ਮਾਰ…
ਜਦੋਂ ਮਾਂ ਨੇ ਆਪਣੇ ਪੁੱਤ ਲਈ ਮੰਤਰੀ ਖੁਡੀਆਂ ਤੋਂ ਮੰਗੀ ਅ. ਫੀ.ਮ, ਸੁਣੋ ਮੰਤਰੀ ਦਾ ਜਵਾਬ….
ਪੰਜਾਬ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਭਖਿਆ ਹੋਇਆ ਹੈ। ਇਸ ਦੌਰਾਨ ਸਾਰੀਆਂ ਸਿਆਸੀ ਧਿਰਾਂ ਚੋਣ ਪ੍ਰਚਾਰ ਵਿਚ ਜੁਟੀਆਂ ਹੋਈਆਂ ਹਨ। ਪਿੰਡਾਂ ਵਿਚ ਸਿਆਸੀ ਆਗੂਆਂ ਨੂੰ ਤਿੱਖੇ ਸਵਾਲ ਵੀ ਪੁੱਛੇ ਜਾ ਰਹੇ ਹਨ।ਇਸ ਦੌਰਾਨ ਚੋਣ ਪ੍ਰਚਾਰ ਕਰ…
Amritpal Singh: ਅੰਮ੍ਰਿਤਪਾਲ ਜੇਲ੍ਹ ਤੋਂ ਕਿੰਝ ਲੜੇਗਾ ਚੋਣ? ਜਾਣੋ ਚੋਣ ਲੜਨ ਲਈ ਕੀ ਹੈ ਕਾਨੂੰਨ
ਅਪਰੈਲ 2023 ਤੋਂ ਆਸਾਮ ਦੀ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਐਲਾਨ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜੇਗਾ। ਕੀ ਇਹ ਸੱਚਮੁੱਚ ਸੰਭਵ ਹੈ ਕਿ ਅੰਮ੍ਰਿਤਪਾਲ ਸਿੰਘ ਜੇਲ੍ਹ ਵਿੱਚ ਰਹਿ…
Hemkund Sahib 2024: ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ, ਬਰਫ ਹਟਾਉਣ ਦੀ ਸੇਵਾ ‘ਚ ਜੁਟੇ ਭਾਰਤੀ ਫੌਜ ਦੇ ਜਵਾਨ
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਬਹੁਤ ਹੀ ਸ਼ਰਧਾ ਦੇ ਨਾਲ ਉਡੀਕ ਰਹੀਆਂ ਹਨ ਕਦੋਂ ਹੇਮਕੁੰਟ ਯਾਤਰਾ ਸ਼ੁਰੂ ਹੋਵੇਗੀ ਅਤੇ ਕਦੋਂ ਉਹ ਗੁਰਦੁਆਰਾ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋ ਸਕਣਗੇ। ਮਿਲੀ ਜਾਣਕਾਰੀ ਅਨੁਸਾਰ ਉੱਤਰਾਖੰਡ ਵਿਖੇ 15 ਹਜ਼ਾਰ ਫੁੱਟ ਦੀ…
15 ਸਾਲਾ ਧੀ ਨੂੰ ਘਰ ਛੱਡ ਸਬਜ਼ੀ ਲੈਣ ਗਿਆ ਪਿਓ, ਵਾਪਸ ਪਰਤਦਿਆਂ ਹੀ ਉੱਡੇ ਹੋਸ਼
ਸਬਜ਼ੀ ਵੇਚਣ ਵਾਲੇ ਵਿਅਕਤੀ ਦੀ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਵਰਗਲਾ ਕੇ ਲੈ ਜਾਣ ਦੇ ਦੋਸ਼ ਹੇਠ ਸਥਾਨਕ ਪੁਲਸ ਨੇ ਇਕ ਜਣੇ ਖ]fਲਾਫ਼ ਮਾਮਲਾ ਦਰਜ ਕੀਤਾ। ਇਸ ਸਬੰਧੀ ਨੇੜਲੇ ਪਿੰਡ ਕਿਰਾਏ ਦੇ ਮਕਾਨ ਵਿਚ ਰਹਿੰਦੇ ਇਕ ਵਿਅਕਤੀ ਨੇ…
ਪੰਜਾਬ ‘ਚ ਚੱਲ ਰਹੀਆਂ ਤੇਜ਼ ਹਵਾਵਾਂ, 7 ਡਿਗਰੀ ਡਿੱਗਿਆ ਪਾਰਾ, ਮੌਸਮ ਵਿਭਾਗ ਨੇ ਭਾਰੀ ਮੀਂਹ ਦੀ ਪ੍ਰਗਟਾਈ ਭਵਿੱਖਬਾਣੀ
ਪੰਜਾਬ ਵਿਚ ਮੌਸਮ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਈ ਵਿਚ ਜਿਥੇ ਬਹੁਤ ਤੇਜ਼ ਗਰਮੀ ਦਾ ਸਾਹਮਣਾ ਲੋਕਾਂ ਨੂੰ ਕਰਨਾ ਪੈਂਦਾ ਹੈ ਪਰ ਇਸ ਵਾਰ ਇਸ ਉਲਟ ਮਈ ਦੇ ਮਹੀਨੇ ਵਿਚ ਵੀ ਪੰਜਾਬ ਵਿਚ ਤੇਜ਼ ਹਵਾਵਾਂ ਚੱਲ ਰਹੀਆਂ…
ਮੋਦੀ ਦੀ ਆਲਮੀ ਪੱਧਰ ਤੇ ਵਧਦੀ ਲੋਕਪ੍ਰੀਅਤਾ ਨੂੰ ਵੇਖ ਕੇ ਟਰੂਡੋ ਦੇ ਰਿਹਾ ਦੇਸ਼ ਵਿਰੋਧੀ ਅਨਸਰਾਂ ਨੂੰ ਸ਼ਹਿ : ਪਰਮਜੀਤ ਸਿੰਘ ਗਿੱਲ
ਰਿਪੋਰਟਰ (ਬਬਲੂ) ਪੰਜਾਬ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਭਾਰਤ ਵਿਰੋਧੀ ਅਨਸਰਾਂ ਨੂੰ ਸ਼ਹਿ ਦੇਣ ਦੇ ਮਾਮਲੇ ਤੇ ਤਲਖ਼ ਟਿੱਪਣੀ ਕਰਦਿਆਂ ਹੋਇਆਂ ਟਰੂਡੋ ਨੂੰ…
ਪੰਜਾਬ ‘ਚ ਸ਼ਰਮਨਾਕ ਘਟਨਾ : ਘਰੋਂ ਭੱਜੀ 16 ਸਾਲਾ ਕੁੜੀ ਨਾਲ G.ang r. ape, 17 ਦਿਨਾਂ ਤੱਕ ਹੁੰਦੀ ਰਹੀ ਦਰਿੰ.ਦਗੀ
ਜ਼ਿਲ੍ਹਾ ਲੁਧਿਆਣਾ ਤੋਂ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 16 ਸਾਲਾਂ ਦੀ ਇਕ ਨਾਬਾਲਗ ਕੁੜੀ ਨਾਲ 3 ਦੋਸ਼ੀਆਂ ਨੇ 17 ਦਿਨਾਂ ਤੱਕ ਗੈਂਗਰੇਪ ਕੀਤਾ। ਇਸ ਘਟਨਾ ਦੀ ਸ਼ਿਕਾਇਤ ਪੁਲਸ ਨੂੰ ਦੇ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਮਾਤਾ-ਪਿਤਾ ਤੋਂ ਗੁੱਸੇ ਹੋ…
ਰੁੱਸੀ ਘਰਵਾਲੀ ਨੂੰ ਮਨਾਉਣ ਸਹੁਰੇ ਘਰ ਪੁੱਜੇ ਸ਼ਖ਼ਸ ਨਾਲ ਜੋ ਹੋਇਆ, ਕਿਸੇ ਨੇ ਸੋਚਿਆ ਵੀ ਨਹੀਂ ਹੋਣਾ
ਜਗਰਾਓਂ ਨੇੜਲੇ ਪਿੰਡ ਰਾਮਗੜ੍ਹ ਭੁੱਲਰ ਵਿਖੇ ਘਰੇਲੂ ਝਗੜੇ ਕਾਰਨ ਗਈ ਆਪਣੀ ਪਤਨੀ ਨੂੰ ਲੈਣ ਆਏ ਸ਼ਰਾਬ ਦੇ ਨਸ਼ੇ ’ਚ ਧੁੱਤ ਵਿਅਕਤੀ ਨੂੰ ਰਾਤ ਸਮੇਂ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਪੁੱਤਰ…