ਅਮਰੀਕਾ ਵਿਚ ਮਾ. /ਰਿ.ਆ ਗਿਆ ਗੈਂਗਸਟਰ ਗੋਲਡੀ ਬਰਾੜ?
ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ (Goldy Brar) ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ ਹੈ ਕਿ ਅਣਪਛਾਤਿਆਂ ਵੱਲੋਂ ਕੀਤੀ ਗਈ ਗੋਲੀਬਾਰੀ (gangster Goldy Brar death) ਵਿਚ 2 ਨੌਜਵਾਨ ਜ਼ਖਮੀ ਹੋਏ ਸਨ, ਜਿਨ੍ਹਾਂ ਵਿਚੋਂ ਇਕ ਦੀ…
Canada on Students: ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੈਨੇਡਾ ਸਰਕਾਰ ਨੇ ਦਿੱਤੀ ਥੋੜ੍ਹੀ ਰਾਹਤ, ਸਟੂਡੈਂਟਸ ਨੂੰ ਆਵੇਗਾ ਸੁੱਖ ਦਾ ਸਾਹ
ਕੈਨੇਡਾ ‘ਚ ਮੰਗਲਵਾਰ ਤੋਂ ਲਾਗੂ ਹੋਏ ਨਵੇਂ ਨਿਯਮ ਮੁਤਾਬਕ ਭਾਰਤ ਸਮੇਤ ਸਾਰੇ ਅੰਤਰਰਾਸ਼ਟਰੀ ਵਿਦਿਆਰਥੀ ਸਤੰਬਰ ਤੋਂ ਆਪਣੇ ਵਿਦਿਅਕ ਅਦਾਰਿਆਂ ਦੇ ਬਾਹਰ ਹਫ਼ਤੇ ਵਿੱਚ ਸਿਰਫ 24 ਘੰਟੇ ਹੀ ਕੰਮ ਕਰ ਸਕਣਗੇ। ਇਹ ਜਾਣਕਾਰੀ ਕੈਨੇਡਾ ਦੇ ਇਮੀਗ੍ਰੇਸ਼ਨ, ਰਫਿਊਜੀ ਅਤੇ ਸਿਟੀਜ਼ਨਸ਼ਿਪ ਮੰਤਰੀ ਮਾਰਕ…
Chandigarh News: ਕਾਂਗਰਸ ਛੱਡਣ ਮਗਰੋਂ ਅਗਲੇ ਹੀ ਦਿਨ ਦਲਵੀਰ ਗੋਲਡੀ ਆਮ ਆਦਮੀ ਪਾਰਟੀ ‘ਚ ਸ਼ਾਮਲ
ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਕਾਂਗਰਸ ਛੱਡਣ ਮਗਰੋਂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਦਲਵੀਰ ਗੋਲਡੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਤੇ ਸੰਗਰੂਰ ਤੋਂ ਪਾਰਟੀ ਉਮੀਦਵਾਰ ਮੀਤ ਹੇਅਰ ਨੇ ਜੁਆਇਨ ਕਰਵਾਇਆ। ਸੰਗਰੂਰ ਲੋਕ ਸਭਾ ਹਲਕੇ ਤੋਂ ਟਿਕਟ ਨਾ ਮਿਲਣ…
ਪੰਜਾਬ ‘ਚ ਸਨਸਨੀਖੇਜ਼ ਮਾਮਲਾ, ਕੁੜੀ ਨੇ 12 ਮੁੰਡਿਆਂ ਨਾਲ ਵਿਆਹ ਕਰਵਾ ਕੀਤਾ ਇਹ ਮਾੜਾ ਕੰਮ
ਇਕ ਠੱਗ ਕੁੜੀ ਵੱਲੋਂ ਇਕ ਨਹੀਂ, ਦੋ ਨਹੀਂ ਸਗੋਂ 12 ਨੌਜਵਾਨਾਂ ਨੂੰ ਵਿਆਹ ਕਰਵਾ ਕੇ ਠੱਗੀਆਂ ਮਾਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਸਿਮਰਨ ਨਾਂ ਦੀ ਇਹ ਕੁੜੀ 12 ਨੌਜਵਾਨਾਂ ਨਾਲ ਵਿਆਹ ਕਰਕੇ ਉਨ੍ਹਾਂ ਦੀ ਜ਼ਿੰਦਗੀ ਬਰਬਾਦ ਕਰ ਚੁੱਕੀ ਹੈ।…
Online ਪੀਜ਼ੇ ‘ਚੋਂ ਨਿਕਲਿਆ ਕਾਕਰੋਚ, ਅੱਗੋਂ ਦੁਕਾਨ ਵਾਲੇ ਨਹੀਂ ਮੰਨਦੇ ਗਲਤੀ
ਮਾਛੀਵਾੜਾ ਸਾਹਿਬ ਦੀ ਇਕ ਮਸ਼ਹੂਰ ਫਾਸਟ ਫੂਡ ਦੀ ਦੁਕਾਨ ‘ਤੇ ਇਕ ਗਾਹਕ ਨੂੰ ਦਿੱਤੇ ਗਏ ਪੀਜ਼ਾ ‘ਚ ਕਾਕਰੋਚ ਮਿਲਣ ਤੋਂ ਬਾਅਦ ਹੰਗਾਮਾ ਹੋ ਗਿਆ। ਇਹ ਪੀਜ਼ਾ ਆਰਡਰ ਕਰਨ ਵਾਲੇ ਰਤੀਪੁਰ ਵਾਸੀ ਹਰਦੀਪ ਸਿੰਘ ਨਾਗਰਾ ਨੇ ਦੱਸਿਆ ਕਿ ਉਸ ਨੇ ਇਸ…
Ludhiana News: ਰਾਜਾ ਵੜਿੰਗ ‘ਆਊਟਸਾਈਡਰ’, ‘ਗਰਮੀਆਂ ਦੀਆਂ ਛੁੱਟੀਆਂ’ ਦਾ ਆਨੰਦ ਲੈਣ ਲੁਧਿਆਣੇ ਆਇਆ: ਰਵਨੀਤ ਬਿੱਟੂ
ਕਾਂਗਰਸ ਵੱਲੋਂ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ ਮਗਰੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਖੂਬ ਭੜਾਸ ਕੱਢੀ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਕਾਂਗਰਸ ਨੇ ‘ਆਊਟਸਾਈਡਰ’ ਨੂੰ ਲੁਧਿਆਣਾ ਲੋਕ ਸਭਾ…
Patanjali Product Ban: ਪਤੰਜਲੀ ਦੇ 14 ਉਤਪਾਦਾਂ ‘ਤੇ ਲੱਗੀ ਪਾਬੰਦੀ, ਸੁਪਰੀਮ ਕੋਰਟ ਦੀ ਫਟਕਾਰ ਦਾ ਅਸਰ!
ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਪਤੰਜਲੀ ਨੂੰ ਉਤਰਾਖੰਡ ਸਰਕਾਰ ਨੇ ਵੀ ਵੱਡਾ ਝਟਕਾ ਦਿੱਤਾ ਹੈ। ਉੱਤਰਾਖੰਡ ਡਰੱਗ ਕੰਟਰੋਲ ਵਿਭਾਗ ਦੀ ਲਾਇਸੈਂਸਿੰਗ ਅਥਾਰਟੀ ਨੇ ਪਤੰਜਲੀ ਦੀ ਦਿਵਿਆ ਫਾਰਮੇਸੀ ਕੰਪਨੀ ਦੇ 14 ਉਤਪਾਦਾਂ ‘ਤੇ ਬੈਨ ਲਾ ਦਿੱਤਾ ਹੈ। ਇਨ੍ਹਾਂ ਉਤਪਾਦਾਂ ‘ਤੇ…
Breaking: ਕੋਰੋਨਾ ਵੈਕਸੀਨ Covishield ਦੇ ਹੋ ਸਕਦੇ ਹਨ ਦੁਰਲੱਭ ਮਾੜੇ ਪ੍ਰਭਾਵ, ਪਹਿਲੀ ਵਾਰ ਕੰਪਨੀ ਨੇ ਖੁਦ ਮੰਨਿਆ
Oxford-AstraZeneca Covid ਵੈਕਸੀਨ ਨੂੰ ਲੈ ਕੇ ਇੱਕ ਵੱਡੀ ਖਬਰ ਆ ਰਹੀ ਹੈ। AstraZeneca, ਇਸਦੇ ਨਿਰਮਾਤਾ, ਨੇ UK (ਯੂਨਾਈਟਡ ਕਿੰਗਡਮ) ਹਾਈ ਕੋਰਟ ਵਿੱਚ ਦਿੱਤੇ ਆਪਣੇ ਅਦਾਲਤੀ ਦਸਤਾਵੇਜ਼ਾਂ ਵਿੱਚ ਪਹਿਲੀ ਵਾਰ ਮੰਨਿਆ ਹੈ ਕਿ ਇਸਦਾ ਕੋਵਿਡ -19 ਟੀਕਾ TTS ਵਰਗੇ ਦੁਰਲੱਭ ਮਾੜੇ ਪ੍ਰਭਾਵਾਂ ਦਾ…
Punjab Politics: ਕਾਂਗਰਸ ਨੇ ਐਲਾਨੇ ਉਮੀਦਵਾਰ, ਲੁਧਿਆਣਾ ਤੋਂ ਰਾਜਾ ਵੜਿੰਗ ਲੜਨਗੇ ਚੋਣ, ਪੜ੍ਹੋ ਪੂਰੀ ਸੂਚੀ
ਪੰਜਾਬ ਕਾਂਗਰਸ ਨੇ ਪੰਜਾਬ ਦੇ ਉਮੀਦਵਾਰਾਂ ਦੀ ਅਗਲੀ ਸੂਚੀ ਜਾਰੀ ਕਰ ਦਿੱਤੀ ਹੈ। ਖਡੂਰ ਸਾਹਿਬ ਤੋਂ ਕੁਲਬੀਰ ਜ਼ੀਰਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਲੁਧਿਆਣਾ ਤੋਂ ਰਾਜਾ ਵੜਿੰਗ ਨੂੰ ਟਿਕਟ ਦਿੱਤੀ ਗਈ ਹੈ। ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਟਿਕਟ ਦਿੱਤੀ ਹੈ। ਸ੍ਰੀ…
Holiday: ਪੰਜਾਬ ‘ਚ ਪਰਸੋਂ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਬਾਕੀ ਅਦਾਰੇ
ਜੇਕਰ ਤੁਸੀਂ ਕਿਤੇ ਘੁੱਮਣ-ਫਿਰਣ ਦਾ ਪ੍ਰੋਗਰਾਮ ਬਣਾ ਰਹੇ ਹੋ ਤਾਂ ਤੁਹਾਡੇ ਲਈ ਚੰਗੀ ਖਬਰ ਹੈ। ਸੂਬੇ ਵਿਚ 1 ਮਈ 2024 ਦਿਨ ਬੁੱਧਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ…